ਮੋਗਾ/ਬਿਊਰੋ ਨਿਊਜ਼ : ਮੋਗਾ ਦੇ ਪਿੰਡ ਰਾਜੇਆਣਾ ਦੇ ਸ਼ਰਨਜੀਤ ਸਿੰਘ ਗਿੱਲ ਨੇ ਕੈਨੇਡਾ ਪੁਲਿਸ ਵਿਚ ਉੱਚ ਅਫ਼ਸਰ ਬਣ ਕੇ ਪੰਜਾਬੀਆਂ ਦੀ ਸ਼ਾਨ ਹੋਰ ਵਧਾ ਦਿੱਤੀ ਹੈ। ਵੇਰਵਿਆਂ ਅਨੁਸਾਰ ਸ਼ਰਨਜੀਤ ਸਿੰਘ ਗਿੱਲ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸਟੇਟ ਦੇ ਸਰੀ ਵਿੱਚ ਪੁਲਿਸ ਚੀਫ ਸੁਪਰਡੈਂਟ ਦੇ ਅਹੁਦੇ ‘ਤੇ ਤਾਇਨਾਤ ਕੀਤਾ ਗਿਆ ਹੈ। …
Read More »Yearly Archives: 2020
ਮਲਾਲਾ ਨੇ ਆਕਸਫੋਰਡ ਯੂਨੀਵਰਸਿਟੀ ਤੋਂ ਕੀਤੀ ਗ੍ਰੈਜੂਏਸ਼ਨ
ਲੰਡਨ/ਬਿਊਰੋ ਨਿਊਜ਼ : ਵਿਸ਼ਵ ਦੀ ਸਭ ਤੋਂ ਘੱਟ ਉਮਰ ਦੀ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਤੇ ਪਾਕਿਸਤਾਨ ਵਿਚ ਲੜਕੀਆਂ ਦੀ ਸਿੱਖਿਆ ਲਈ ਮੁਹਿੰਮ ਚਲਾਉਣ ਲਈ ਅੱਤਵਾਦੀਆਂ ਦਾ ਨਿਸ਼ਾਨਾ ਬਣੀ ਮਲਾਲਾ ਯੂਸੁਫਜ਼ਈ ਨੇ ਯੂ. ਕੇ. ਦੀ ਮਸ਼ਹੂਰ ਆਕਸਫੋਰਡ ਯੂਨੀਵਰਸਿਟੀ ਤੋਂ ਫਿਲਾਸਫੀ, ਰਾਜਨੀਤੀ ਵਿਗਿਆਨ ਤੇ ਅਰਥ ਸ਼ਾਸਤਰ ਵਿਚ ਗ੍ਰੈਜੂਏਸ਼ਨ ਦੀ ਪੜ੍ਹਾਈ ਪੂਰੀ ਕਰ …
Read More »ਟਰੰਪ ਨੇ ਐਚ1-ਬੀ ਵੀਜ਼ਾ ‘ਤੇ ਲਗਾਈਆਂ ਪਾਬੰਦੀਆਂ
ਭਾਰਤ ‘ਤੇ ਪਏਗਾ ਸਭ ਤੋਂ ਜ਼ਿਆਦਾ ਅਸਰ ਵਾਸ਼ਿੰਗਟਨ : ਕੋਰੋਨਾ ਸੰਕਟ ਕਾਰਨ ਅਮਰੀਕਾ ਵਿਚ ਵਧੀ ਬੇਰੁਜ਼ਗਾਰੀ ਦੀ ਦਰ ਦੇ ਚੱਲਦਿਆਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਨੂੰ ਵੱਡਾ ਝਟਕਾ ਦਿੰਦੇ ਹੋਏ ਐੱਚ1-ਬੀ ਵੀਜ਼ਾ ‘ਤੇ ਪਾਬੰਦੀਆਂ ਲਗਾਉਣ ਦਾ ਐਲਾਨ ਕੀਤਾ ਹੈ। ਧਿਆਨ ਰਹੇ ਕਿ 31 ਦਸੰਬਰ 2020 ਤੱਕ ਐੱਚ1-ਬੀ ਵੀਜ਼ਾ ‘ਤੇ ਰੋਕ …
Read More »ਅਮਰੀਕਾ ‘ਚ ਭਾਰਤੀ ਮੂਲ ਦੇ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਸਵੀਮਿੰਗ ਪੂਲ ‘ਚ ਡੁੱਬਣ ਨਾਲ ਮੌਤ
ਨਿਊਯਾਰਕ : ਭਾਰਤੀ ਮੂਲ ਦੇ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਅਮਰੀਕਾ ਦੇ ਨਿਊਜਰਸੀ ਸਥਿਤ ਉਨ੍ਹਾਂ ਦੇ ਘਰ ਵਿਚ ਹੀ ਇਕ ਸਵੀਮਿੰਗ ਪੂਲ ਵਿਚ ਡੁੱਬਣ ਨਾਲ ਮੌਤ ਹੋ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਅਧਿਕਾਰੀਆਂ ਨੇ ਪੀੜਤਾਂ ਦੀ ਪਛਾਣ 62 ਸਾਲਾ ਭਾਰਤ ਪਟੇਲ, ਉਨ੍ਹਾਂ ਦੀ ਨੂੰਹ ਨਿਸ਼ਾ ਤੇ ਉਨ੍ਹਾਂ ਦੀ 8 ਸਾਲਾ …
Read More »ਪਾਕਿ ‘ਚ ਨਾਬਾਲਗ ਸਿੱਖ ਲੜਕੀ ਦਾ ਧਰਮ ਪਰਿਵਰਤਨ ਕਰਕੇ ਕੀਤਾ ਨਿਕਾਹ
ਅੰਮ੍ਰਿਤਸਰ : ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਜੈਕਬਾਬਾਦ ਦੀ ਸਿੱਖ ਲੜਕੀ ਰੇਸ਼ਮ ਕੌਰ (16 ਸਾਲ) ਪੁੱਤਰੀ ਅਮਰ ਸਿੰਘ ਨੂੰ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਬੰਧਿਤ ਪੁਲਿਸ ਥਾਣੇ ਵਲੋਂ ਇਸ ਬਾਰੇ ਮਾਮਲਾ ਦਰਜ ਕਰਕੇ ਅਗਵਾਕਾਰਾਂ ਅਤੇ ਪੀੜਤ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਧਰ ਸੂਤਰਾਂ …
Read More »ਜਲੰਧਰ ਦੇ ਨੌਜਵਾਨ ਦੀ ਕਿਊਬਕ ਸਿਟੀ ਨੇੜੇ ਦਰਿਆ ‘ਚ ਡੁੱਬਣ ਨਾਲ ਮੌਤ
ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਦੇ ਕਿਊਬਕ ਸਿਟੀ ਨੇੜੇ ਜੇਕੁਏਸ-ਕਾਰਟੀਏ ਦਰਿਆ ਵਿਚ ਅਮਰਪ੍ਰੀਤ ਸਿੰਘ ਮੁੱਧੜ (20) ਦੀ ਡੁੱਬਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਪਤਾ ਲੱਗਾ ਹੈ ਕਿ ਜਲੰਧਰ ਨਾਲ ਸਬੰਧਿਤ ਅਮਰਪ੍ਰੀਤ ਪਿਛਲੇ ਦਿਨੀਂ ਦਰਿਆ ਵਿਚ ਤੈਰਨ ਗਿਆ ਸੀ ਪਰ ਪਾਣੀ ਦੇ ਤੇਜ਼ ਵਹਾਅ ਅੱਗੇ ਸੰਭਲ ਨਾ ਸਕਿਆ। ਉਸ ਨੂੰ …
Read More »ਅਮਰੀਕਾ ‘ਚ ਪੰਜਾਬੀ ਬਲਜੀਤ ਸਿੰਘ ਦੇ ਰੈਸਟੋਰੈਂਟ ਵਿਚ ਭੰਨ ਤੋੜ
ਕੰਧਾਂ ‘ਤੇ ਨਫਰਤ ਫੈਲਾਉਣ ਵਾਲੇ ਨਾਅਰੇ ਵੀ ਲਿਖੇ ਵਾਸ਼ਿੰਗਟਨ: ਅਮਰੀਕਾ ‘ਚ ਪੈਂਦੇ ਨਿਊ ਮੈਕਸੀਕੋ ਸ਼ਹਿਰ ਦੀ ਸੈਂਟਾ ਫੇ ਸਿਟੀ ਵਿਚ ਭਾਰਤ ਖਿਲਾਫ ਨਫਰਤੀ ਹਿੰਸਾ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕੁਝ ਵਿਅਕਤੀਆਂ ਨੇ ਇੰਡੀਆ ਪੈਲੇਸ ਰੈਸਟੋਰੈਂਟ ਵਿਚ ਜ਼ਬਰਦਸਤੀ ਦਾਖਲ ਹੋ ਕੇ ਭੰਨ ਤੋੜ ਕੀਤੀ ਅਤੇ ਭਗਵਾਨ ਦੀ ਮੂਰਤੀ ਨੂੰ ਵੀ …
Read More »ਕਾਰਗਰ ਰਣਨੀਤੀ ਤੋਂ ਬਗੈਰ ਕਰੋਨਾ ਨਾਲ ਲੜ ਰਿਹੈ ਭਾਰਤ
ਭਾਰਤ ਵਿਚ ਲਗਾਤਾਰ ਕਰੋਨਾ ਵਾਇਰਸ ਬੇਰੋਕ ਵੱਧਦਾ ਜਾ ਰਿਹਾ ਹੈ। ਸਥਿਤੀ ਦੀ ਗੰਭੀਰਤਾ ਦਾ ਪਤਾ ਅੰਕੜਿਆਂ ਤੋਂ ਲੱਗਦਾ ਹੈ ਕਿ 24 ਜੂਨ ਨੂੰ ਦੇਸ਼ ਵਿਚ ਰਿਕਾਰਡ 15,998 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 465 ਦੇ ਲਗਪਗ ਮੌਤਾਂ ਹੋਈਆਂ ਹਨ। ਹੁਣ ਤੱਕ ਦੇਸ਼ ਵਿਚ ਕੁੱਲ 4,56,183 ਤੋਂ ਵੱਧ ਮਾਮਲੇ ਕੋਰੋਨਾ ਵਾਇਰਸ …
Read More »ਡਗ ਫੋਰਡ ਨੂੰ ਐਨ ਡੀ ਪੀ ਦੇ ਐਮ ਪੀ ਪੀ ਨੇ ਵਿਧਾਨ ਸਭਾ ‘ਚ ਆਖੇ ਮੰਦੇ ਬੋਲ
ਕਰੋਨਾ ਕਾਰਨ ਵਿੰਡਸਰ-ਐਸੈਕਸ ਨੂੰ ਬੰਦ ਰੱਖਣ ਤੋਂ ਨਾਰਾਜ਼ ਸੀ ਤਾਰਸ ਨੇਤੀਸ਼ੈਕ ਟੋਰਾਂਟੋ/ਬਿਊਰੋ ਨਿਊਜ਼ ਕਰੋਨਾ ਦੇ ਜ਼ਿਆਦਾ ਮਾਮਲਿਆਂ ਕਾਰਨ ਵਿੰਡਸਰ-ਐਸੈਕਸ ਨੂੰ ਬੰਦ ਰੱਖਣ ਦੇ ਫੈਸਲੇ ਤੋਂ ਬਾਅਦ ਪੈਦਾ ਹੋਇਆ ਤਣਾਅ ਓਨਟਾਰੀਓ ਦੀ ਵਿਧਾਨ ਸਭਾ ਵਿੱਚ ਸਾਫ ਨਜ਼ਰ ਆਇਆ। ਐਨਡੀਪੀ ਐਮਪੀਪੀ ਨੇ ਆਪਣੇ ਅੰਦਰ ਭਰੇ ਗੁੱਸੇ ਕਾਰਨ ਪ੍ਰੀਮੀਅਰ ਡੱਗ ਫੋਰਡ ਨੂੰ ਬੁਰਾ …
Read More »ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ 21 ਵਿਅਕਤੀ ਗ੍ਰਿਫ਼ਤਾਰ
ਓਟਵਾ/ਬਿਊਰੋ ਨਿਊਜ਼ ਅਮਰੀਕਾ ਤੋਂ ਕੈਨੇਡਾ ਦਾਖਲ ਹੋਣ ਦੀ ਕੋਸ਼ਿਸ ਕਰ ਰਹੇ 21 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਨਵੇਂ ਅੰਕੜਿਆਂ ਤੋਂ ਸਾਹਮਣੇ ਆਇਆ ਹੈ ਕਿ ਮਈ ਵਿੱਚ ਅਮਰੀਕਾ ਤੋਂ ਕੈਨੇਡਾ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ 21 ਵਿਅਕਤੀਆਂ ਨੂੰ ਆਰਸੀਐਮਪੀ ਵੱਲੋਂ ਗ੍ਰਿਫਤਾਰ ਕੀਤਾ ਗਿਆ। ਇਹ ਵਿਅਕਤੀ ਦੋਵਾਂ ਦੇਸ਼ਾਂ ਦੀ …
Read More »