ਨਵੀਂ ਦਿੱਲੀ : ਐਨਫੋਰਸਮੈਂਟ ਡਾਇਰੈਕਟੋਰੇਟ ਨੇ ਹਾਂਗਕਾਂਗ ਤੋਂ ਨੀਰਵ ਮੋਦੀ ਤੇ ਮੇਹੁਲ ਚੋਕਸੀ ਦੀ ਫਰਮ ਨਾਲ ਸਬੰਧਤ 2,300 ਕਿਲੋਗ੍ਰਾਮ ਪਾਲਿਸ਼ ਕੀਤੇ ਹੀਰੇ ਅਤੇ ਮੋਤੀ ਭਾਰਤ ਲਿਆਂਦੇ ਹਨ। ਇਨ੍ਹਾਂ ਨੂੰ ਕਾਨੂੰਨ ਤਹਿਤ ਜ਼ਬਤ ਕਰ ਲਿਆ ਗਿਆ ਹੈ। ਇਨ੍ਹਾਂ ਦੀ ਕੀਮਤ 1350 ਕਰੋੜ ਰੁਪਏ ਬਣਦੀ ਹੈ। ਦੋਵੇਂ ਕਾਰੋਬਾਰੀਆਂ ਦੀ ਈ. ਡੀ. ਵਲੋਂ …
Read More »Yearly Archives: 2020
ਸੁਪਰੀਮ ਕੋਰਟ ਦੀ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਹਦਾਇਤ
ਪਰਵਾਸੀ ਕਾਮਿਆਂ ਨੂੰ 15 ਦਿਨਾਂ ਵਿਚ ਉਨ੍ਹਾਂ ਦੇ ਘਰ ਭੇਜਿਆ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕੇਂਦਰ ਤੇ ਰਾਜ ਸਰਕਾਰਾਂ ਨੂੰ ਹਦਾਇਤ ਕੀਤੀ ਕਿ ਉਹ ਪਰਵਾਸੀ ਕਾਮਿਆਂ ਨੂੰ 15 ਦਿਨਾਂ ਦੇ ਅੰਦਰ ਉਨ੍ਹਾਂ ਦੇ ਪਿੱਤਰੀ ਰਾਜਾਂ ਵਿੱਚ ਵਾਪਸ ਭੇਜੇ। ਸਿਖਰਲੀ ਅਦਾਲਤ ਨੇ ਕਿਹਾ ਕਿ ਪਰਵਾਸੀ ਕਿਰਤੀਆਂ ਦੇ ਹੁਨਰ ਮੁਤਾਬਕ …
Read More »ਬਾਲੀਵੁੱਡ ਅਦਾਕਾਰ ਸੋਨੂੰ ਸੂਦ ਲੋਕਾਂ ਦੇ ਦਿਲਾਂ ‘ਤੇ ਛਾਏ
180 ਹੋਰ ਮਜ਼ਦੂਰਾਂ ਨੂੰ ਜਹਾਜ਼ ਰਾਹੀਂ ਘਰ ਭੇਜਿਆ ਮੁੰਬਈ/ਬਿਊਰੋ ਨਿਊਜ਼ 2ਲੌਕਡਾਊਨ ਕਾਰਨ ਦੂਜੇ ਸੂਬਿਆਂ ਵਿਚ ਫਸੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੇ ਮਾਮਲੇ ‘ਚ ਵਾਹ-ਵਾਹ ਖੱਟਣ ਵਾਲੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅੱਜ ਕੱਲ੍ਹ ਲੋਕਾਂ ਦੇ ਦਿਲਾਂ ‘ਤੇ ਛਾਏ ਹੋਏ ਹਨ। ਇਨ੍ਹੀਂ ਦਿਨੀਂ ਪਰਵਾਸੀ ਮਜ਼ਦੂਰਾਂ ਨੂੰ ਬੱਸ, ਰੇਲ …
Read More »ਹੁਣ ਕ੍ਰਿਕਟ ਖਿਡਾਰੀ ਗੇਂਦ ਨੂੰ ਥੁੱਕ ਨਾਲ ਨਹੀਂ ਕਰ ਸਕਣਗੇ ਸਾਫ
ਕੋਰੋਨਾ ਕਾਰਨ ਲਗਾਈ ਗਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ : ਆਈਸੀਸੀ ਨੇ ਕੋਰੋਨਾ ਵਾਇਰਸ ਕਾਰਨ ਆਪਣੇ ਖੇਡ ਨਿਯਮਾਂ ਵਿੱਚ ਤਬਦੀਲੀ ਕਰਦਿਆਂ ਗੇਂਦ ਨੂੰ ਥੁੱਕ ਨਾਲ ਚਮਕਦਾਰ ਬਣਾਉਣ ‘ਤੇ ਰੋਕ ਲਾ ਦਿੱਤੀ ਹੈ। ਆਈਸੀਸੀ ਨੇ ਤਬਦੀਲੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜੋ ਕ੍ਰਿਕਟ ਦੁਬਾਰਾ ਸ਼ੁਰੂ ਹੋਣ ‘ਤੇ ਲਾਗੂ ਹੋਣਗੀਆਂ। ਇਸ ਤੋਂ ਬਿਨਾਂ …
Read More »ਲੌਕਡਾਊਨ ਅਤੇ ਆਨਲਾਈਨ ਪੜ੍ਹਾਈ
ਡਾ. ਪਿਆਰਾ ਲਾਲ ਗਰਗ ਕਰੋਨਾ ਕਾਰਨ ਸਕੂਲ 23 ਮਾਰਚ 2020 ਤੋਂ ਬੰਦ ਪਏ ਹਨ। ਕਈਆਂ ਨੇ ਆਨਲਾਈਨ ਕਲਾਸਾਂ ਸ਼ੁਰੂ ਕੀਤੀਆਂ ਹੋਈਆਂ ਹਨ ਪਰ ਇਹ ਵੀ ਸੱਚ ਹੈ ਕਿ ਇਹ ਕਲਾਸਾਂ ਕਾਫੀ ਦੇਰ ਬਾਅਦ ਸ਼ੁਰੂ ਹੋਈਆਂ ਅਤੇ ਛੋਟੀਆਂ ਕਲਾਸਾਂ ਵਿਸ਼ੇਸ਼ ਕਰਕੇ ਨਰਸਰੀ, ਕੇਜੀ ਜਾਂ ਪ੍ਰਾਇਮਰੀ ਵਾਸਤੇ ਤਾਂ ਬਹੁਤ ਵਾਰੀ ਇਹ ਆਨਲਾਈਨ …
Read More »ਪਰਵਾਸੀ ਕਿਰਤੀਆਂ ਦੀਆਂ ਸਾਹਮਣੇ ਆਈਆਂ ਸਮੱਸਿਆਵਾਂ
ਸ. ਸ. ਛੀਨਾ ਸ. ਸ. ਛੀਨਾ ਕੋਰੋਨਾ ਮਹਾਂਮਾਰੀ ਕਰਕੇ ਪਰਵਾਸੀ ਕਿਰਤੀਆਂ ਵਿਚ ਆਈ ਬੇਚੈਨੀ ਨੇ ਕੁਝ ਉਹ ਨਵੇਂ ਮੁੱਦੇ ਅਤੇ ਜਾਣਕਾਰੀ ਸਾਹਮਣੇ ਲਿਆਂਦੀ ਹੈ, ਜਿਨ੍ਹਾਂ ਬਾਰੇ ਪਹਿਲਾਂ ਵਧੇਰੇ ਜਾਣਕਾਰੀ ਨਹੀਂ ਸੀ। ਸਰਕਾਰ ਵਲੋਂ ਪਰਵਾਸੀ ਕਿਰਤੀਆਂ ਦੀ ਗਿਣਤੀ ਕੋਈ 8 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ, ਜਿਸ ਵਿਚ ਸ਼ਾਇਦ ਉਨ੍ਹਾਂ …
Read More »ਲੰਗਰ ਦੀ ਸੇਵਾ ਨਾਲ ਸਿੱਖ ਭਾਈਚਾਰੇ ਦੀ ਪਛਾਣ ਵਧੀ
ਅਮਰੀਕਾ ‘ਚ ਸਿੱਖਾਂ ਦੀ ਹੋ ਰਹੀ ਹੈ ਭਰਪੂਰ ਸ਼ਲਾਘਾ ਅੰਮ੍ਰਿਤਸਰ/ਬਿਊਰੋ ਨਿਊਜ਼ ਅਮਰੀਕਾ ਵਿਚ ਕਰੋਨਾ ਸੰਕਟ ਦੌਰਾਨ ਗੁਰਦੁਆਰਿਆਂ ਵਿਚੋਂ ਕੀਤੀ ਜਾ ਰਹੀ ਲੰਗਰ ਦੀ ਸੇਵਾ ਨਾਲ ਸਿੱਖ ਭਾਈਚਾਰੇ ਦੀ ਨਾ ਸਿਰਫ਼ ਪਛਾਣ ਵਿਚ ਵਾਧਾ ਹੋਇਆ ਹੈ ਸਗੋਂ ਵੱਡੇ ਪੱਧਰ ਉਤੇ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਵੀ ਹੋ ਰਹੀ ਹੈ। ਅਮਰੀਕਨ ਸਿੱਖ ਗੁਰਦੁਆਰਾ …
Read More »ਭਾਰਤ ‘ਚ ਕਰੋਨਾ ਮਹਾਂਮਾਰੀ ਖਤਰਨਾਕ ਰੂਪ ਧਾਰਨ ਲੱਗੀ, ਕਰੋਨਾ ਦੀ ਸਭ ਤੋਂ ਤੇਜ਼ ਰਫ਼ਤਾਰ ਹੁਣ ਭਾਰਤ ਵਿਚ
ਬੁਰੀ ਖ਼ਬਰ ਭਾਰਤ ਦੁਨੀਆ ਦਾ ਚੌਥਾ ਸਭ ਤੋਂ ਜ਼ਿਆਦਾ ਕਰੋਨਾ ਪ੍ਰਭਾਵਿਤ ਮੁਲਕ ਬਣਿਆ ਭਾਰਤ ‘ਚ ਕਰੋਨਾ ਪੀੜਤਾਂ ਦੀ ਗਿਣਤੀ 3 ਲੱਖ ਤੱਕ ਅੱਪੜੀ, ਅਗਸਤ ਵਿਚ ਭਾਰਤ ਪਛਾੜ ਦੇਵੇਗਾ ਅਮਰੀਕਾ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ ਬੇਹੱਦ ਚਿੰਤਾ ਵਾਲੀ ਖ਼ਬਰ ਹੈ। ਇਸ ਨੂੰ ਬੁਰੀ ਖ਼ਬਰ ਵੀ ਆਖ ਸਕਦੇ ਹੋ ਕਿ ਦੁਨੀਆ ਭਰ ਵਿਚ …
Read More »ਸੰਯੁਕਤ ਰਾਸ਼ਟਰ ਵਲੋਂ ਦੁਨੀਆ ਨੂੰ ‘ਫੂਡ ਐਮਰਜੈਂਸੀ’ ਦੀ ਚਿਤਾਵਨੀ
ਕਰੋਨਾ ਕਾਰਨ 5 ਕਰੋੜ ਲੋਕ ਗ਼ਰੀਬੀ ਦੀ ਦਲਦਲ ‘ਚ ਧਸ ਜਾਣਗੇ ਸਿਆਟਲ : ਸੰਯੁਕਤ ਰਾਸ਼ਟਰ (ਯੂ.ਐਨ.ਓ.) ਦੇ ਜਨਰਲ ਸਕੱਤਰ ਐਟੋਨੀਓ ਗੁਟਰੇਸ ਨੇ ਦੁਨੀਆ ਨੂੰ ਚਿਤਾਵਨੀ ਜਾਰੀ ਕੀਤੀ ਹੈ ਕਿ ਕਰੋਨਾ ਮਹਾਂਮਾਰੀ ਕਾਰਨ ਦੁਨੀਆ ‘ਚ ‘ਫੂਡ ਐਮਰਜੈਂਸੀ’ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਭੋਜਨ ਜਾਂ ਪੋਸ਼ਣ ਸਬੰਧੀ ਅਸੁਰੱਖਿਅਤ ਰਹਿਣ ਵਾਲੇ ਲੋਕਾਂ …
Read More »ਬ੍ਰਿਟੇਨ ‘ਚ ਸਾਊਥਹਾਲ ਰੋਡ ਦਾ ਨਾਮ ‘ਗੁਰੂ ਨਾਨਕ ਮਾਰਗ’ ਰੱਖਣ ਦੀ ਤਿਆਰੀ
ਸਾਊਥ ਹਾਲ ‘ਚ ਵੱਡੀ ਗਿਣਤੀ ਵਿਚ ਰਹਿੰਦਾ ਹੈ ਸਿੱਖ ਭਾਈਚਾਰਾ ਲੰਡਨ/ਬਿਊਰੋ ਨਿਊਜ਼ ਬਰਤਾਨਵੀਂ ਫ਼ੌਜ ਦੇ ਜਨਰਲ ਦੇ ਨਾਮ ਵਾਲੀ ਪੱਛਮੀ ਲੰਡਨ ਦੀ ਇਕ ਸੜਕ ਨੂੰ ਨਵਾਂ ਨਾਮ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਬ੍ਰਿਟੇਨ ਦੀ ਇਸ ਸੜਕ ਦਾ ਨਾਮ ਗੁਰੂ ਨਾਨਕ ਮਾਰਗ ਰੱਖਿਆ ਜਾਵੇਗਾ। ਸਾਊਥਹਾਲ ਵਿਚ ਹੈਵਲਾਕ ਰੋਡ ਬਰਤਾਨਵੀਂ …
Read More »