ਸਿਰਸਾ/ਬਿਊਰੋ ਨਿਊਜ਼ ਸਿਰਸਾ ਦੀ ਮੰਡੀ ਕਾਲਾਵਾਲੀ ਵਿੱਚ ਲੰਘੀ ਦੇਰ ਰਾਤ ਨੂੰ ਸ਼ਹਿਰ ਦੀਆਂ ਕਈ ਧਾਰਮਿਕ ਥਾਂਵਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਲਾਏ ਗਏ। ਜਿਨ੍ਹਾਂ ਨੂੰ ਵੇਖ ਕੇ ਸ਼ਹਿਰ ਦੇ ਲੋਕ ਹੈਰਾਨ ਹੋ ਗਏ। ਸਵੇਰੇ ਜਦੋਂ ਲੋਕਾਂ ਨੇ ਧਾਰਮਿਕ ਸਥਾਨਾਂ ਬਾਹਰ ਖਾਲਿਸਤਾਨ ਜ਼ਿੰਦਾਬਾਦ ਤੇ 1984 ਦੰਗਿਆਂ ਨੂੰ ਨਾ ਭੁੱਲਣ ਦੇ ਪੰਜਾਬੀ …
Read More »Yearly Archives: 2020
ਸਿੱਧੂ ਮੂਸੇਵਾਲਾ ਮਾਮਲੇ ‘ਚ ਸਹਿ-ਦੋਸ਼ੀ ਜੰਗਸ਼ੇਰ ਸਿੰਘ ਨੂੰ ਹਾਈਕੋਰਟ ਤੋਂ ਮਿਲੀ ਰਾਹਤ
ਚੰਡੀਗੜ੍ਹ/ਬਿਊਰੋ ਨਿਊਜ਼ ਸਿੱਧੂ ਮੂਸੇਵਾਲਾ ਮਾਮਲੇ ‘ਚ ਸਹਿ-ਦੋਸ਼ੀ ਜੰਗਸ਼ੇਰ ਸਿੰਘ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਉਸ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦੇ ਹੋਏ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ । ਇਸ ਮਾਮਲੇ ਵਿਚ ਇੱਕ ਹੋਰ ਵਿਅਕਤੀ ਨੇ ਵੀ ਹਾਈਕੋਰਟ ਪਾਸੋਂ ਦਖ਼ਲ ਦੀ ਮੰਗ ਕੀਤੀ ਹੈ, ਜਿਸ …
Read More »ਸੁਪਰੀਮ ਕੋਰਟ ਨੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਸੂਬਿਆਂ ਨੂੰ ਦਿੱਤਾ 15 ਦਿਨ ਦਾ ਸਮਾਂ
ਨਵੀਂ ਦਿੱਲੀ/ਬਿਊਰੋ ਨਿਊਜ਼ ਪਰਵਾਸੀ ਮਜ਼ਦੂਰਾਂ ਦੇ ਮਾਮਲੇ ‘ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਕਿਹਾ ਕਿ ਅਸੀਂ ਤੁਹਾਨੂੰ 15 ਦਿਨ ਦਾ ਸਮਾਂ ਦਿੰਦੇ ਹਾਂ ਤਾਂ ਕਿ ਦੇਸ਼ ਭਰ ‘ਚ ਫਸੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਸਕੇ। ਅਦਾਲਤ ਨੇ …
Read More »ਪੰਜਾਬ ‘ਚ 56 ਨਵੇਂ ਕਰੋਨਾ ਕੇਸਾਂ ਨੇ ਵਧਾਈ ਚਿੰਤਾ
ਪੰਜਾਬ ‘ਚ ਕੁੱਲ ਕਰੋਨਾ ਪੀੜਤਾਂ ਦੀ ਗਿਣਤੀ 2500 ਤੋਂ ਪਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਲੜੀ ਟੁੱਟ ਨਹੀਂ ਰਹੀ ਤੇ ਲੰਘੇ 24 ਘੰਟਿਆਂ ਦੌਰਾਨ 56 ਨਵੇਂ ਕੇਸ ਸਾਹਮਣੇ ਆਏ ਹਨ ਜਿਸ ਕਾਰਨ ਪੰਜਾਬ ਵਾਸੀਆਂ ਦੀ ਚਿੰਤਾ ਵਧ ਗਈ ਹੈ। ਇਨ੍ਹਾਂ ਨਵੇਂ ਕੇਸਾਂ …
Read More »ਭਾਰਤ ‘ਚ ਕਰੋਨਾ ਨੇ ਤੋੜਿਆ ਰਿਕਾਰਡ
ਇੱਕ ਦਿਨ ‘ਚ 10 ਹਜ਼ਾਰ ਨਵੇਂ ਕੇਸ ਆਏ ਸਾਹਮਣੇ, 273 ਵਿਅਕਤੀਆਂ ਦੀ ਹੋਈ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ ਵਿੱਚ ਕਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ ਢਾਈ ਲੱਖ ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਤਾਜਾ ਅੰਕੜਿਆਂ ਅਨੁਸਾਰ ਭਾਰਤ ਵਿਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 2 ਲੱਖ 26 ਹਜ਼ਾਰ ਤੋਂ ਪਾਰ …
Read More »ਗੁਜਰਾਤ ‘ਚ ਕਾਂਗਰਸ ਦਾ ਗਣਿਤ ਵਿਗੜਿਆ
ਤਿੰਨ ਮਹੀਨੇ ‘ਚ ਕਾਂਗਰਸ ਦੇ 8 ਵਿਧਾਇਕਾਂ ਨੇ ਦਿੱਤਾ ਪਾਰਟੀ ਤੋਂ ਅਸਤੀਫ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਗੁਜਰਾਤ ‘ਚ ਰਾਜ ਸਭਾ ਦੀਆਂ ਚਾਰ ਸੀਟਾਂ ਦੇ ਲਈ 19 ਜੂਨ ਨੂੰ ਹੋਣ ਵਾਲੀਆਂ ਚੋਣ ਤੋਂ ਪਹਿਲਾਂ ਸਿਆਸੀ ਡਰਾਮਾ ਸ਼ੁਰੂ ਹੋ ਗਿਆ ਹੈ। ਮੁੱਖ ਵਿਰੋਧੀ ਧਿਰ ਕਾਂਗਰਸ ਨੂੰ ਵੱਡਾ ਝਟਕਾ ਦਿੰਦੇ ਹੋਏ ਹੁਣ ਤੱਕ ਇਸ ਦੇ …
Read More »ਸੋਨੂੰ ਸੂਦ ਨੇ ਲਿਆ ਪੰਜਾਬੀ ਐਕਟਰ ਨੂੰ ਲੁਧਿਆਣਾ ਪਹੁੰਚਾਉਣ ਦਾ ਜ਼ਿੰਮਾ
ਸੋਸ਼ਲ ਮੀਡੀਆ ਰਾਹੀੇਂ ਰਾਜੇਸ਼ ਕਰੀਰ ਨੇ ਮੰਗੀ ਸੀ ਮਦਦ ਮੁੰਬਈ/ਬਿਊਰੋ ਨਿਊਜ਼ ਅਦਾਕਾਰ ਰਾਜੇਸ਼ ਕਰੀਰ ਲੌਕਡਾਊਨ ਕਾਰਨ ਆਰਥਿਕ ਮੰਦ ਹਾਲੀ ਦਾ ਸ਼ਿਕਾਰ ਹੈ ਤੇ ਉਨ੍ਹਾਂ ਸੋਸ਼ਲ ਮੀਡੀਆ ‘ਤੇ ਆਪਣੀ ਪ੍ਰੇਸ਼ਾਨੀ ਬਿਆਨ ਕੀਤੀ ਸੀ ਤੇ ਲੋਕਾਂ ਕੋਲੋਂ ਮਦਦ ਵੀ ਮੰਗੀ ਸੀ ਤਾਂ ਜੋ ਉਹ ਆਪਣੇ ਪਰਿਵਾਰ ਨੂੰ ਜ਼ਿੰਦਾ ਰੱਖ ਸਕੇ। ਅਜਿਹੇ ਵਿੱਚ …
Read More »ਸਪੁੱਤਰੀਆਂ ਹੀ ਹਨ ਮਹਾਰਾਜ ਫਰੀਦਕੋਟ ਦੀ ਜਾਇਦਾਦ ਦੀਆਂ ਅਸਲ ਵਾਰਸ : ਹਾਈਕੋਰਟ
ਚੰਡੀਗੜ੍ਹ/ਫ਼ਰੀਦਕੋਟ : ਫ਼ਰੀਦਕੋਟ ਦੇ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀ ਜਾਇਦਾਦ ਦੇ ਮਾਮਲਿਆਂ ਵਿਚ ਦਾਖ਼ਲ ਅਪੀਲਾਂ ਖ਼ਾਰਜ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਜ ਮੋਹਨ ਸਿੰਘ ਨੇ ਸੋਮਵਾਰ ਨੂੰ ਫ਼ੈਸਲਾ ਸੁਣਾਉਂਦਿਆਂ ਅਹਿਮ ਵਿਵਸਥਾ ਦਿੱਤੀ ਹੈ। ਫ਼ੈਸਲੇ ਵਿਚ ਕਿਹਾ ਗਿਆ ਹੈ, ਜੇਠੇ ਅਧਿਕਾਰ ਕਾਨੂੰਨ ਦੇ ਆਧਾਰ ‘ਤੇ ਰਾਜਾ ਹਰਿੰਦਰ ਸਿੰਘ ਦੀ …
Read More »ਘੱਲੂਘਾਰਾ ਦਿਵਸ ਸ਼ਾਂਤੀ ਨਾਲ ਮਨਾਇਆ ਜਾਵੇ : ਗਿਆਨੀ ਹਰਪ੍ਰੀਤ ਸਿੰਘ
ਤਲਵੰਡੀ ਸਾਬੋ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਸਬੰਧੀ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਘੱਲੂਘਾਰਾ ਦਿਵਸ ਸ਼ਾਂਤੀ ਅਤੇ ਸਦਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਘ ਸਾਹਿਬ ਨੇ …
Read More »ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ/ਬਿਊਰੋ ਨਿਊਜ਼ ਸਾਕਾ ਨੀਲਾ ਤਾਰਾ ਦੀ ਬਰਸੀ ਅਤੇ ਸ਼ਹੀਦਾਂ ਦੀ ਯਾਦ ‘ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭੇ ਕੀਤੇ ਗਏ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁਖ ਸਕੱਤਰ ਡਾ. ਰੂਪ ਸਿੰਘ,ਮੈਨੇਜਰ ਮੁਖ਼ਤਿਆਰ ਸਿੰਘ ਚੀਮਾ, ਮੈਂਬਰ ਭਾਈ ਰਾਮ ਸਿੰਘ, …
Read More »