ਵਿਧਾਇਕ ਅਮਨ ਅਰੋੜਾ ਦੀ ਅਗਵਾਈ ਹੇਠ ਓ ਪੀ ਸੋਨੀ ਦੀ ਕੋਠੀ ਵੱਲ ਕੀਤਾ ਮਾਰਚ ਅੰਮ੍ਰਿਤਸਰ : ਮੈਡੀਕਲ ਸਿੱਖਿਆ ਦੀਆਂ ਫੀਸਾਂ ‘ਚ ਕੀਤੇ ਗਏ ਵਾਧੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਗਿਆ। ਇਸ ਤਹਿਤ ਅੱਜ ਪਾਰਟੀ ਵੱਲੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਕੋਠੀ …
Read More »Yearly Archives: 2020
ਪੰਜਾਬ ਵਿਚ ਸਿਨੇਮਾ ਹਾਲ, ਜਿਮ, ਬਾਰ, ਸਕੂਲ, ਕਾਲਜ 30 ਤੱਕ ਰਹਿਣਗੇ ਬੰਦ
ਰਾਤ 9 ਤੋਂ ਸਵੇਰੇ 5 ਵਜੇ ਤੱਕ ਰਹੇਗਾ ਕਰਫ਼ਿਊ, ਅੰਤਰਰਾਜੀ ਆਵਾਜਾਈ ‘ਤੇ ਪਾਬੰਦੀਆਂ ਖ਼ਤਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵਲੋਂ ਤਾਲਾਬੰਦੀ-5 ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ। ਰਾਜ ਸਰਕਾਰ ਵਲੋਂ ਜਾਰੀ ਕੀਤੇ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ‘ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੋਕਾਂ ਦੀ ਆਵਾਜਾਈ …
Read More »ਪੰਜਾਬ ‘ਚ ਟਿੱਡੀ ਦਲ ਨੂੰ ਆਉਣ ਤੋਂ ਰੋਕਣ ਦੇ ਲਈ ਪ੍ਰਸ਼ਾਸਨ ਨੇ ਪੂਰੇ ਕੀਤੇ ਪ੍ਰਬੰਧ
ਬਠਿੰਡਾ : ਪਹਿਲਾਂ ਕਰੋਨਾ ਵਾਇਰਸ ਨੇ ਪ੍ਰਸ਼ਾਸਨ ਅਤੇ ਲੋਕਾਂ ‘ਚ ਦਹਿਸ਼ਤ ਪਾਈ ਹੋਈ ਹੈ ਅਤੇ ਹੁਣ ਟਿੱਡੀ ਦਲ ਨੇ ਪ੍ਰਸ਼ਾਸਨ ਅਤੇ ਕਿਸਾਨਾਂ ਨੂੰ ਭਾਜੜਾਂ ਪਾ ਦਿੱਤੀਆਂ ਹਨ। ਪੰਜਾਬ ‘ਚ ਟਿੱਡੀ ਦਲ ਨੂੰ ਆਉਣ ਤੋਂ ਰੋਕਣ ਦੇ ਲਈ ਪ੍ਰਸ਼ਾਸਨ ਪੂਰੇ ਪ੍ਰਬੰਧ ਕਰ ਰਿਹਾ ਹੈ ਇਸ ਨੂੰ ਲੈ ਕੇ ਅੱਜ ਖੇਤੀ ਬਾੜੀ …
Read More »ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਦੇ ਸਿਆਸੀ ਸਕੱਤਰ ਗੁਰਸੇਵਕ ਸਿੰਘ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
ਪਾਤੜਾਂ/ਬਿਊਰੋ ਨਿਊਜ਼ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਸਿਆਸੀ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜਥੇਬੰਧਕ ਸਕੱਤਰ ਗੁਰਸੇਵਕ ਸਿੰਘ ਧੂਹੜ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਤਨੀ ਵਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਮੁਤਾਬਕ ਗੁਰਸੇਵਕ ਸਿੰਘ …
Read More »ਅਮਰੀਕਾ ਵਲੋਂ ਡਿਪੋਰਟ ਕੀਤੇ 119 ਭਾਰਤੀ ਅੰਮ੍ਰਿਤਸਰ ਪੁੱਜੇ
ਰਾਜਾਸਾਂਸੀ/ਬਿਊਰੋ ਨਿਊਜ਼ ਲੱਖਾਂ ਰੁਪਏ ਖ਼ਰਚ ਕਰਕੇ, ਗ਼ੈਰ ਕਾਨੂੰਨੀ ਢੰਗ ਨਾਲ ਅਮਰੀਕਾ ‘ਚ ਦਾਖਲ ਹੋ ਕੇ ਉੱਥੋਂ ਦੇ ਪੱਕੇ ਵਸਨੀਕ ਹੋਣ ਦੀ ਕਾਨੂੰਨੀ ਲੜਾਈ ਹਾਰਨ ਵਾਲੇ ਹਜ਼ਾਰਾਂ ਭਾਰਤੀਆਂ ਨੂੰ ਵਾਪਸ ਭੇਜਣ ਲਈ ਟਰੰਪ ਸਰਕਾਰ ਵਲੋਂ ਲਏ ਗਏ ਸਖ਼ਤ ਫ਼ੈਸਲੇ ਤਹਿਤ ਅਮਰੀਕਾ ਤੋਂ 119 ਭਾਰਤੀਆਂ ਨੂੰ ਲੈ ਕੇ ਸਿੱਧੀ ਉਡਾਣ ਰਾਜਾਸਾਂਸੀ ਹਵਾਈ …
Read More »ਕਿਸਾਨ ਹੁਣ ਕਿਸੇ ਵੀ ਸੂਬੇ ‘ਚ ਵੇਚ ਸਕਣਗੇ ਫ਼ਸਲ
ਨਵੀਂ ਦਿੱਲੀ/ਬਿਊਰੋ ਨਿਊਜ਼ ਕਿਸਾਨ ਨੂੰ ਫ਼ਸਲ ਵੇਚਣ ਲਈ ਸਬੰਧਿਤ ਰਾਜਾਂ ਦੇ ਦਾਇਰੇ ‘ਚੋਂ ਬਾਹਰ ਕੱਢਦਿਆਂ ਕੇਂਦਰ ਨੇ ‘ਇਕ ਦੇਸ਼ ਇਕ ਮੰਡੀ’ ਦੀ ਧਾਰਨਾ ਲਈ ਆਰਡੀਨੈਂਸ ਨੂੰ ਮਨਜ਼ੂਰੀ ਦਿੱਤੀ, ਜਿਸ ਤੋਂ ਬਾਅਦ ਹੁਣ ਕਿਸਾਨ ਕਿਸੇ ਵੀ ਰਾਜ ‘ਚ ਆਪਣੀ ਫ਼ਸਲ ਵੇਚ ਸਕਦਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਤਕਰੀਬਨ ਇਕ ਮਹੀਨੇ …
Read More »ਕੈਪਟਨ ਨੂੰ ਘੇਰਦੇ-ਘੇਰਦੇ ਕਸੂਤੇ ਘਿਰ ਗਏ ਸੁਖਬੀਰ ਬਾਦਲ!
ਗੱਲ ਅਨੰਦਪੁਰ ਸਾਹਿਬ ਦੇ ਮਤੇ ਤੱਕ ਅੱਪੜੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਮੰਤਰੀਆਂ ਵੱਲੋਂ ਕੇਂਦਰ ਦੀ ਐਨਡੀਏ ਸਰਕਾਰ ਵੱਲੋਂ ਕਰਜ਼ੇ ਲੈਣ ਦੇ ਰਾਜਾਂ ਦੇ ਅਧਿਕਾਰਾਂ ਵਿੱਚ ਦਖਲ ਦੇਣ ਕਾਰਨ ਬਾਦਲ ਪਰਿਵਾਰ ਨੂੰ ਘੇਰਿਆ ਹੈ। ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ ਤੇ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਬਾਦਲ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਿਹਤ ਮੰਤਰੀ ਬਲਬੀਰ ਸਿੱਧੂ
ਅੰਮ੍ਰਿਤਸਰ/ਬਿਊਰੋ ਨਿਊਜ਼ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਦਰ ‘ਤੇ ਮੱਥਾ ਟੇਕ ਕੇ ਕਰੀਬ ਇਕ ਘੰਟਾ ਬਾਣੀ ਦਾ ਆਨੰਦ ਮਾਣਿਆ ਤੇ ਅਕਾਲ ਪੁਰਖ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ, ਉਪਰੰਤ ਲੰਗਰ ਛਕਿਆ। ਉਨ੍ਹਾਂ ਘੰਟਾ ਘਰ ਡਿਉੜੀ ਦੇ ਬਾਹਰ ਥਰਮਲ ਸਕੈਨਿੰਗ ਦੀ ਡਿਊਟੀ …
Read More »ਪੰਜਾਬੀ ਦੇ ਹਰਮਨ ਪਿਆਰੇ ਲੇਖਕ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦਾ ਦੇਹਾਂਤ
ਸਮਰਾਲਾ/ਬਿਊਰੋ ਨਿਊਜ਼ : ਪੰਜਾਬ ਸਾਹਿਤ ਦੇ ਉੱਘੇ ਸਾਹਿਤਕਾਰ ਤੇ ਸਮਰਾਲਾ ਦਾ ਮਾਣ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਉਰਫ਼ ਬੂਟਾ ਸਿੰਘ ਪੰਨੂ ਦਾ ਮੰਗਲਵਾਰ ਤੜਕੇ 3 ਵਜੇ ਹਾਰਟ ਅਟੈਕ ਕਾਰਨ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਨੂੰ ਕੱਲ੍ਹ ਦਿਨ ‘ਚ ਸਾਹ ਦੀ ਤਕਲੀਫ਼ ਹੋਈ ਸੀ ਅਤੇ ਉਨ੍ਹਾਂ ਨੂੰ ਡਾਕਟਰੀ …
Read More »ਟੀਟੂ ਬਾਣੀਏ ਨੇ ਕਰਵਾਇਆ ਮੁੰਡਨ
ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਖਿਲਾਫ਼ ਪੰਜਾਬ ਸਰਕਾਰ ਦਾ ਕੀਤਾ ਸਿਆਪਾ ਲੁਧਿਆਣਾ : ਲੁਧਿਆਣਾ ਦੇ ਮੁੱਲਾਂਪੁਰ ਤੋਂ ਵਿਧਾਇਕ ਤੇ ਐਮਪੀ ਚੋਣ ਲੜ ਚੁੱਕੇ ਆਜ਼ਾਦ ਉਮੀਦਵਾਰ ਤੇ ਹਾਸਰਸ ਕਲਾਕਾਰ ਟੀਟੂ ਬਾਣੀਆ ਇੱਕ ਵਾਰ ਫੇਰ ਸੁਰਖੀਆਂ ‘ਚ ਆ ਗਿਆ ਹੈ। ਉਹ ਲੁਧਿਆਣਾ ਡੀਸੀ ਦਫ਼ਤਰ ਅੱਗੇ ਧਰਨਾ ਲਾ ਕੇ ਬੈਠ ਗਿਆ ਹੈ ਅਤੇ ਉਨ੍ਹਾਂ …
Read More »