Breaking News
Home / 2020 (page 29)

Yearly Archives: 2020

35 ਇੰਡੋ-ਕੈਨੇਡੀਅਨ ਜਥੇਬੰਦੀਆਂ ਨੇ ਕਿਸਾਨ ਅੰਦੋਲਨ ਦੀ ਕੀਤੀ ਹਮਾਇਤ

ਸਰਕਾਰ ਦੀ ਟਾਲ ਮਟੋਲ ਵਾਲੀ ਨੀਤੀ ਦੀ ਕੀਤੀ ਨਿਖੇਧੀ ਵੈਨਕੂਵਰ ; 35 ਇੰਡੋ-ਕੈਨੇਡੀਅਨ ਜਥੇਬੰਦੀਆਂ ਨੇ ਭਾਰਤ ਸਰਕਾਰ ਦੇ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਕਿਸਾਨਾਂ ਦੀ ਹਮਾਇਤ ਦਾ ਐਲਾਨ ਕੀਤਾ ਹੈ। ਕੈਨੇਡਾ ਦੇ ਸਾਹਿਤਕਾਰਾਂ, ਕਲਾਕਾਰਾਂ, ਰੰਗਕਰਮੀਆਂ, ਖਿਡਾਰੀਆਂ, ਨਸਲਵਾਦ ਵਿਰੋਧੀ ਕਾਰਕੁੰਨਾਂ, ਤਰਕਸ਼ੀਲਾਂ, ਮਜ਼ਦੂਰਾਂ, ਸਮਾਜ ਸੇਵੀਆਂ ਤੇ ਮਹਿਲਾਵਾਂ ਦੀਆਂ …

Read More »

ਵਿਸ਼ਾਲ ਹੋ ਰਿਹਾ ਭਾਰਤ ‘ਚ ਕਿਸਾਨ ਅੰਦੋਲਨ

ਤਿੰਨ ਖੇਤੀ ਕਾਨੂੰਨਾਂ ਸਬੰਧੀ ਪੰਜਾਬ ਤੋਂ ਉੱਠਿਆ ਕਿਸਾਨ ਅੰਦੋਲਨ ਦੇਸ਼-ਵਿਆਪੀ ਰੂਪ ਅਖ਼ਤਿਆਰ ਕਰ ਗਿਆ ਹੈ। ਇਸ ਕਾਰਨ ਮੋਦੀ ਸਰਕਾਰ ਲਈ ਇਕ ਬਹੁਤ ਵੱਡੀ ਚੁਣੌਤੀ ਪੈਦਾ ਹੋ ਗਈ ਹੈ। ਦੋ ਮਹੀਨਿਆਂ ਤੱਕ ਪੰਜਾਬ ਦੀਆਂ ਰੇਲਵੇ ਪਟੜੀਆਂ, ਕਾਰਪੋਰੇਟਰਾਂ ਦੇ ਮਾਲਜ਼ ਅਤੇ ਹੋਰ ਕਾਰੋਬਾਰੀ ਅਦਾਰਿਆਂ ਅੱਗੇ ਧਰਨੇ ਦੇਣ ਅਤੇ ਭਾਜਪਾ ਨੇਤਾਵਾਂ ਦੇ ਘਰਾਂ …

Read More »

ਕਿਸਾਨੀ ਸੰਘਰਸ਼ ਨੂੰ ਪੰਜਾਬੀ ਗਾਇਕਾਂ ਤੇ ਸਾਬਕਾ ਖਿਡਾਰੀਆਂ ਦਾ ਫੁੱਲ ਸਮਰਥਨ

ਸਨਮਾਨ ਵਾਪਸ ਕਰਨ ਗਏ ਖਿਡਾਰੀਆਂ ਨੂੰ ਦਿੱਲੀ ਪੁਲਿਸ ਨੇ ਰੋਕਿਆ ਗੁੱਸੇ ਵਿਚ ਆਏ ਖਿਡਾਰੀਆਂ ਨੇ ਲਗਾਇਆ ਧਰਨਾ ਨਵੀਂ ਦਿੱਲੀ : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੀ ਹਮਾਇਤ ਪੰਜਾਬ ਤੇ ਹੋਰ ਰਾਜਾਂ ਦੇ ਕਈ ਮੌਜੂਦਾ ਤੇ ਸਾਬਕਾ ਖਿਡਾਰੀ ਆਪਣੇ ਸਰਕਾਰੀ ਸਨਮਾਨ ਵਾਪਸ ਕਰਨ ਲਈ ਰਾਸ਼ਟਰਪਤੀ ਭਵਨ ਵੱਲ ਨੂੰ ਤੁਰੇ, ਪਰ ਉਨ੍ਹਾਂ …

Read More »

ਡਾ. ਸੁਰਜੀਤ ਪਾਤਰ ਨੇ ਵੀ ਪਦਮਸ੍ਰੀ ਸਨਮਾਨ ਮੋੜਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਪੰਜਾਬੀ ਦੇ ਉੱਘੇ ਲੇਖਕ ਅਤੇ ਕਵੀ ਡਾ. ਸੁਰਜੀਤ ਪਾਤਰ ਨੇ ਪਦਮਸ੍ਰੀ ਸਨਮਾਨ ਵਾਪਸ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਖੇਤਰ ਲਈ ਲਿਆਂਦੇ ਗਏ ਤਿੰਨ ਕਾਨੂੰਨ ਕਿਸਾਨੀ ਨਾਲ ਧੋਖਾ ਹਨ। ਉਨ੍ਹਾਂ …

Read More »

ਪੰਜਾਬੀ ਗਾਇਕ ਵੀ ‘ਕਿਸਾਨੀ ਘੋਲ’ ਵਿਚ ਭਰਨ ਲੱਗੇ ਜੋਸ਼

ਗਾਇਕੀ ਨੂੰ ਹੁਣ ਪਿਆ ਇਨਕਲਾਬੀ ਮੋੜ ਚੰਡੀਗੜ੍ਹ : ਪੰਜਾਬ ਦੇ ਗਾਇਕ ‘ਕਿਸਾਨੀ ਘੋਲ’ ਵਿਚ ਜੋਸ਼ ਤੇ ਜਜ਼ਬਾ ਭਰਨ ਲਈ ਦਿੱਲੀ ਨੂੰ ਵੰਗਾਰ ਰਹੇ ਹਨ। ਪੰਜਾਬੀ ਗਾਇਕੀ ਵਿਚ ਦਿੱਲੀ ਹੁਣ ਰੋਹ ਦਾ ਪ੍ਰਤੀਕ ਬਣ ਗਈ ਹੈ। ਦਰਜਨਾਂ ਗੀਤ ਇਨ੍ਹਾਂ ਦਿਨਾਂ ਵਿਚ ਦਿੱਲੀ ਨੂੰ ਲਲਕਾਰ ਪਾਉਣ ਵਾਲੇ ਗੂੰਜ ਰਹੇ ਹਨ। ਗਾਇਕੀ ਨੂੰ …

Read More »

ਦਿਲਜੀਤ ਦੁਸਾਂਝ ਨੇ ਕਿਸਾਨੀ ਸੰਘਰਸ਼ ਲਈ ਦਿੱਤੇ ਇਕ ਕਰੋੜ ਰੁਪਏ

ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਲੈ ਕੇ ਦਿੱਤੇ ਜਾਣਗੇ ਗਰਮ ਕੱਪੜੇ ਚੰਡੀਗੜ੍ਹ : ਅਦਾਕਾਰਾ ਕੰਗਨਾ ਰਣੌਤ ਨੂੰ ਮਿਹਣੇ ਮਾਰਨ ਮਗਰੋਂ ਪੰਜਾਬ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਲਗਾਤਾਰ ਸੁਰਖੀਆਂ ਵਿਚ ਹੈ। ਰਿਪੋਰਟਾਂ ਮੁਤਾਬਕ ਹੁਣ ਦਿਲਜੀਤ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗਰਮ ਕੱਪੜੇ ਮੁਹੱਈਆ ਕਰਾਉਣ ਲਈ ਇਕ ਕਰੋੜ ਰੁਪਏ ਦਾਨ ਕੀਤੇ …

Read More »

ਸਿੰਘੂ ਬਾਰਡਰ ‘ਤੇ ਪਹੁੰਚੇ ਗੁਰਦਾਸ ਮਾਨ ਦਾ ਹੋਇਆ ਵਿਰੋਧ

‘ਇਕ ਰਾਸ਼ਟਰ ਇਕ ਭਾਸ਼ਾ’ ਦਾ ਸਮਰਥਨ ਕਰਨ ਵਾਲੇ ਗੁਰਦਾਸ ਮਾਨ ਪ੍ਰਤੀ ਲੋਕਾਂ ‘ਚ ਅਜੇ ਵੀ ਗੁੱਸਾ ਬਰਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਮਰਥਨ ਦੇਣ ਲਈ ਪੰਜਾਬੀ ਗਾਇਕ ਗੁਰਦਾਸ ਮਾਨ ਸਿੰਘੂ ਬਾਰਡਰ ‘ਤੇ ਪਹੁੰਚੇ। ਇਸ ਦੌਰਾਨ ਕਿਸਾਨਾਂ ਵਲੋਂ ਗੁਰਦਾਸ ਮਾਨ ਦਾ ਜੰਮ ਕੇ ਵਿਰੋਧ …

Read More »

ਪ੍ਰਿਯੰਕਾ ਚੋਪੜਾ, ਸੋਨਮ ਕਪੂਰ ਤੇ ਬਾਲੀਵੁੱਡ ਹਸਤੀਆਂ ਵੱਲੋਂ ਕਿਸਾਨਾਂ ਦੀ ਹਮਾਇਤ

ਮੁੰਬਈ : ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸਿਆਸੀ ਧਿਰਾਂ ਤੋਂ ਹਮਾਇਤ ਮਿਲਣ ਮਗਰੋਂ ਬਾਲੀਵੁੱਡ ਵੀ ਉਨ੍ਹਾਂ ਦੀ ਪਿੱਠ ‘ਤੇ ਆ ਗਿਆ ਹੈ। ਅਦਾਕਾਰਾ ਪ੍ਰਿਯੰਕਾ ਚੋਪੜਾ ਅਤੇ ਸੋਨਮ ਕਪੂਰ ਸਮੇਤ ਹੋਰ ਹਸਤੀਆਂ ਨੇ ਕਿਸਾਨਾਂ ਦੇ ਸੰਘਰਸ਼ ਨੂੰ ਹਮਾਇਤ ਦਿੱਤੀ ਹੈ। ਅਦਾਕਾਰ ਦਿਲਜੀਤ ਦੁਸਾਂਝ, ਹਰਭਜਨ ਮਾਨ, ਜਸਬੀਰ ਜੱਸੀ, ਰਿਤੇਸ਼ …

Read More »

ਹੈਲਥ ਕੈਨੇਡਾ ਨੇ ਕਰੋਨਾ ਵੈਕਸੀਨ ਫਾਈਜ਼ਰ ਨੂੰ ਦਿੱਤੀ ਮਨਜ਼ੂਰੀ

ਕੈਨੇਡਾ ਇਸ ਸਾਲ ਦੇ ਅੰਤ ਤੱਕ ਵੈਕਸੀਨ ਦੀ ਪਹਿਲੀ ਡੋਜ਼ ਕਰ ਲਵੇਗਾ ਹਾਸਲ ਓਟਵਾ/ਬਿਊਰੋ ਨਿਊਜ਼ : ਕਰੋਨਾ ਵੈਕਸੀਨ ਫਾਈਜ਼ਰ ਨੂੰ ਹੈਲਥ ਕੈਨੇਡਾ ਵੱਲੋਂ ਮਨਜ਼ੂਰੀ ਦੇ ਦਿੱਤੀਗ ਗਈ ਹੈ। ਅਜਿਹਾ ਕਰਨ ਵਾਲਾ ਕੈਨੇਡਾ ਦੁਨੀਆ ਦਾ ਤੀਜਾ ਦੇਸ਼ ਬਣ ਗਿਆ ਹੈ।ઠ ਅਮਰੀਕੀ ਡਰੱਗ ਨਿਰਮਾਤਾ ਕੰਪਨੀ ਫਾਈਜ਼ਰ ਦੀ ਵੈਕਸੀਨ ਪਹਿਲੀ ਅਜਿਹੀ ਵੈਕਸੀਨ ਬਣ …

Read More »

ਹਾਲੇ ਕੈਨੇਡਾ-ਅਮਰੀਕਾ ਸਰਹੱਦ ਖੋਲ੍ਹੇ ਜਾਣ ਦੀ ਸੰਭਾਵਨਾ ਨਹੀਂ : ਟਰੂਡੋ

ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਸਾਫ ਕਰ ਦਿੱਤਾ ਹੈ ਕਿ ਉਹ ਗੈਰ ਲੋੜੀਂਦੇ ਟਰੈਵਲ ਲਈ ਕੈਨੇਡਾ-ਅਮਰੀਕਾ ਸਰਹੱਦ ਖੋਲ੍ਹਣ ਦੇ ਦਬਾਅ ਵਿੱਚ ਨਹੀਂ ਆਉਣ ਵਾਲੇ। ਅਸੈਂਬਲੀ ਆਫ ਫਰਸਟ ਨੇਸ਼ਨਜ਼ ਨਾਲ ਵਰਚੂਅਲ ਮੀਟਿੰਗ ਵਿੱਚ ਟਰੂਡੋ ਨੇ ਆਖਿਆ ਕਿ ਐਨੀ ਜਲਦੀ ਬਾਰਡਰ ਖੋਲ੍ਹਣਾ ਖਤਰਨਾਕ ਹੋ ਸਕਦਾ ਹੈ। ਅਮਰੀਕੀ ਸਰਕਾਰ …

Read More »