Breaking News
Home / 2020 (page 3)

Yearly Archives: 2020

ਕਿਸਾਨੀ ਅੰਦੋਲਨ ‘ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਅੰਦੋਲਨ ਨੂੰ ਸਫਲ ਬਣਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ : ਰਾਜੇਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਿਹਾ ਅੰਦੋਲਨ ਸਿਰਫ਼ ਪੰਜਾਬ, ਹਰਿਆਣਾ ਜਾਂ ਭਾਰਤ ਦਾ ਨਹੀਂ, ਸਗੋਂ ਪੂਰੀ ਦੁਨੀਆ ਦਾ ਅੰਦੋਲਨ ਬਣ ਚੁੱਕਾ ਹੈ। ਪੂਰੀ ਦੁਨੀਆ ਦੀਆਂ ਅੱਖਾਂ ਇਸ ਅੰਦੋਲਨ ਅਤੇ ਸੰਘਰਸ਼ਸੀਲਾਂ ‘ਤੇ …

Read More »

ਗੁਰਦੁਆਰਾ ਜੋਤੀ ਸਰੂਪ ਵਿਖੇ ਸਾਲਾਨਾ ਸ਼ਹੀਦੀ ਸਭਾ ਸੰਪੰਨ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਗਿਆ ਯਾਦ ਫ਼ਤਹਿਗੜ੍ਹ ਸਾਹਿਬ : ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਤਿੰਨ ਰੋਜ਼ਾ ਸ਼ਹੀਦੀ ਸਭਾ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਜੋਤੀ ਸਰੂਪ ਸਾਹਿਬ ਤੱਕ ਨਗਰ …

Read More »

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਯਾਦ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਅਜਿਹੀਆਂ ਕੁਰਬਾਨੀਆਂ ਕਾਰਨ ਭਾਰਤ ਦਾ ਤਾਜ ਬਰਕਰਾਰ ਹੈ। …

Read More »

ਸਿੰਘੂ ਬਾਰਡਰ ‘ਤੇ ਕਿਸਾਨਾਂ ਦਾ ਸੰਘਰਸ਼ ਮੋਦੀ ਸਰਕਾਰ ਨੂੰ ਝੁਕਾ ਕੇ ਰਹੇਗਾ

ਕਿਸਾਨਾਂ ਲਈ 24 ਘੰਟੇ ਲੰਗਰ ਅਤੇ ਮੈਡੀਕਲ ਦੀਆਂ ਸਹੂਲਤਾਂ ਨਵੀਂ ਦਿੱਲੀ : ਕੜਾਕੇ ਦੀ ਠੰਢ ਵਿਚ ਸਿੰਘੂ ਬਾਰਡਰ ਦੇ ਕਿਸਾਨਾਂ ਦਾ ਸੰਘਰਸ਼ ਪੂਰੇ ਜੋਸ਼, ਉਤਸ਼ਾਹ ਦੇ ਨਾਲ ਚੱਲ ਰਿਹਾ। ਕਾਲੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਹੀ ਪਵੇਗਾ। ਇਸਦੇ …

Read More »

ਧਾਰਮਿਕ ਚਿੰਨ੍ਹਾਂ ਵਾਲਾ ਸ਼ਾਲ ਪਹਿਨ ਕੇ ਫਿਰ ਚਰਚਾ ‘ਚ ਨਵਜੋਤ ਸਿੱਧੂ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਅਚਨਚੇਤ ਸ਼ਾਹਕੋਟ ਫੇਰੀ ਨਾਲ ਪੰਜਾਬ ਭਰ ‘ਚ ਇਕ ਨਵਾਂ ਵਿਵਾਦ ਛਿੜ ਗਿਆ ਹੈ। ਦਰਅਸਲ ਨਵਜੋਤ ਸਿੱਧੂ ਹਲਕਾ ਸ਼ਾਹਕੋਟ ਦੇ ਪਿੰਡ ਸੰਢਾਵਾਲ ਵਿਖੇ ਕਿਸਾਨਾਂ ਨੂੰ ਐਮਐਸਪੀ ਪ੍ਰਤੀ ਜਾਗਰੂਕ ਕਰਨ ਆਏ ਸਨ। ਉਨ੍ਹਾਂ ਨੇ ਇਕ ਰੁਮਾਲਾ ਸਾਹਿਬ ਦੀ ਤਰ੍ਹਾਂ ਸ਼ਾਲ ਜਿਸ …

Read More »

ਭਾਜਪਾ ਦੇ ਪੰਜਾਬ ਵਿਚ ਉਖੜਨ ਲੱਗੇ ਪੈਰ

ਖੇਤੀ ਕਾਨੂੰਨਾਂ ਖਿਲਾਫ ਰੋਹ ਕਾਰਨ ਪਾਰਟੀ ਤੋਂ ਦੂਰ ਹੋਣ ਲੱਗੇ ਆਗੂ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੇਂਦਰ ਅਤੇ ਹੋਰਨਾਂ ਰਾਜਾਂ ਵਿੱਚ ਮਜ਼ਬੂਤ ਸੱਤਾਧਾਰੀ ਧਿਰ ਹੋਣ ਦੇ ਬਾਵਜੂਦ ਪੰਜਾਬ ‘ਚ ਇਹ ਪਾਰਟੀ ਉਖੜੀ ਹੋਈ ਦਿਖਾਈ ਦੇ ਰਹੀ ਹੈ। ਖਤਮ ਹੋ ਰਿਹਾ ਸਾਲ ਇਸ ਪਾਰਟੀ ਲਈ ਜ਼ਿਆਦਾ ਲਾਭਕਾਰੀ ਨਹੀਂ …

Read More »

ਨਗਰ ਨਿਗਮ ਚੋਣਾਂ ਨੂੰ ਲੈ ਕੇ ਡਰੀ ਪੰਜਾਬ ਭਾਜਪਾ

ਅਮਨ ਕਾਨੂੰਨ ਦਾ ਮਸਲਾ ਲੈ ਕੇ ਭਾਜਪਾ ਦਾ ਵਫਦ ਰਾਜਪਾਲ ਕੋਲ ਪਹੁੰਚਿਆ ਚੰਡੀਗੜ੍ਹ : ਭਾਜਪਾ ਦੇ ਇਕ ਵਫ਼ਦ ਵਲੋਂ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਉਨ੍ਹਾਂ ਨੇ ਰਾਜਪਾਲ ਨੂੰ …

Read More »

‘ਆਪ’ ਨਿਗਮ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ‘ਤੇ ਲੜੇਗੀ

ਭਗਵੰਤ ਮਾਨ ਤੇ ਜਰਨੈਲ ਸਿੰਘ ਨੇ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਆਪਣੇ ਚੋਣ ਨਿਸ਼ਾਨ ‘ਝਾੜੂ’ ‘ਤੇ ਲੜਨ ਦਾ ਐਲਾਨ ਕੀਤਾ ਹੈ। ਇਹ ਪ੍ਰਗਟਾਵਾ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸੂਬਾ …

Read More »

ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ઑਫ਼ਾਰਮਰਜ਼ ਸਪੋਰਟ ਕੋਆਰਡੀਨੇਸ਼ਨ ਕਮੇਟੀ਼ ਵੱਲੋਂ ਟੋਰਾਂਟੋ ‘ਚ ਰੋਸ ਰੈਲੀ

ਟੋਰਾਂਟੋ/ਬਿਊਰੋ ਨਿਊਜ਼ ਟੋਰਾਂਟੋ ਸਥਿਤ ਭਾਰਤੀ ਕੌਂਸਲੇਟ ਦੇ ਸਾਹਮਣੇ ਕੈਨੇਡੀਅਨ ਭਾਰਤੀਆਂ ਨੇ ਭਾਰਤ ਦੇ ਕਿਸਾਨ ਸੰਘਰਸ਼ ਦੇ ਹੱਕ ਵਿੱਚ 27 ਦਸੰਬਰ ਨੂੰ ਜ਼ਬਰਦਸਤ ਰੋਸ ਵਿਖਾਵਾ ਕੀਤਾ। ਇਹ ਵਿਖਾਵਾ ਭਾਰਤੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਟੋਰਾਂਟੋ ਇਲਾਕੇ ਦੀਆਂ 14 ਅਗਾਂਹਵਧੂ ਜਥੇਬੰਦੀਆਂ ਵਾਲੀ ઑਫਾਰਮਰਜ਼ ਸਪੋਰਟ ਕੋਆਰਡੀਨੇਸ਼ਨ ਕਮੇਟੀ਼ ਦੇ ਸੱਦੇ ‘ਤੇ ਕੀਤਾ ਗਿਆ। …

Read More »

ਨਵਾਂ ਸਾਲ ਸਾਰਿਆਂ ਲਈ ਤਰੱਕੀ, ਸਿਹਤਯਾਬੀ ਅਤੇ ਖੁਸ਼ਹਾਲੀ ਭਰਿਆ ਹੋਵੇ : ਸੋਨੀਆ ਸਿੱਧੂ

ਕਿਹਾ : ਨਵੇਂ ਸਾਲ ਦੇ ਜਸ਼ਨ ਦੌਰਾਨ ਕੋਵਿਡ-19 ਸਬੰਧੀ ਸਿਹਤ ਮਾਹਰਾਂ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਨਾ ਭੁੱਲੀਏ ਬਰੈਂਪਟਨ : ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਸਮੂਹ ਬਰੈਂਪਟਨ ਸਾਊਥ ਵਾਸੀਆਂ ਅਤੇ ਕੈਨੇਡੀਅਨਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ”ਮੈਂ ਆਸ ਕਰਦੀ ਹਾਂ ਕਿ ਨਵਾਂ ਸਾਲ ਤੁਹਾਡੇ ਸਾਰਿਆਂ …

Read More »