ਨਿਸ਼ਾਨ ਸਿੰਘ ਮੂਸੇ 98767-30001 ਪਾਣੀ ਮਨੁੱਖ, ਪੰਛੀਆਂ ਤੇ ਜਾਨਵਰਾਂ ਲਈ ਜ਼ਿੰਦਗੀ ਹੈ, ਪਾਣੀ ਤੋਂ ਬਿਨਾਂ ਸੰਸਾਰ ਆਪਣਾ ਜੀਵਨ ਨਿਰਬਾਹ ਨਹੀਂ ਕਰ ਸਕਦਾ। ਪਾਣੀ ਦੀਆਂ ਲੋੜਾਂ ਸਿਰਫ ਪਾਣੀ ਹੀ ਪੂਰੀਆਂ ਕਰ ਸਕਦਾ ਹੈ। ਦੇਸ਼ ਵਿਦੇਸ਼ ਦੇ ਸੁਹਿਰਦ ਲੇਖਕਾਂ ਅਤੇ ਹੋਰ ਸਿਆਣੇ ਪੁਰਸ਼ਾਂ ਦਾ ਮੰਨਣਾ ਹੈ ਕਿ ਜੇਕਰ ਸੰਸਾਰ ਅੰਦਰ ਅਗਲੀ ਵਿਸ਼ਵ …
Read More »Yearly Archives: 2020
ਕਰੋਨਾ ਨਾਲ ਲੜਨ ਲਈ ਅੰਦਰੋਂ ਤਾਕਤਵਰ ਬਣੋ
ਮਹਾਂਮਾਰੀ ਕਰੋਨਾ ਵਾਇਰਸ ਨੇ ਦੁਨਿਆ ਦੇ ਹਰ ਕੌਨੇ ਵਿੱਚ ਤਬਾਹੀ ਮਚਾ ਦਿੱਤੀ ਹੈ। ਡਬਲਿਊ ਐਚ ਓ ਦੀ ਕਾਨਫਰੰਸ ਵਿਚ ਕੋਵਿਡ-19 ਦੇ ਵਾਇਰਸ ਦੇ ਵੱਧ ਰਹੇ ਅਸਰ ‘ਤੇ ਚਿੰਤਾ ਜ਼ਾਹਿਰ ਕੀਤੀ ਹੈ। ਵਾਇਰਸ ਦਾ ਖਤਮ ਹੋਣਾ ਮੁਸ਼ਕਿਲ ਲੱਗ ਰਿਹਾ ਹੈ। ਵਾਇਰਸ ਦੇ ਸੰਭਾਵਿਤ ਹਮਲੇ ਤੌਂ ਬਚਣ ਲਈ ਆਪਣੇ ਸ਼ਰੀਰ ਨੂੰ ਅੰਦਰੋਂ …
Read More »ਕਿਰਤ ਕਨੂੰਨ ‘ਚ ਤਬਦੀਲੀ, ਕਿਰਤ ਕਾਨੂੰਨਾਂ ਦਾ ਦੌਰ ਖ਼ਤਮ ਕਰਨ ਦੀ ਚਾਲ
ਗੁਰਮੀਤ ਸਿੰਘ ਪਲਾਹੀ ਰਾਜਸਥਾਨ, ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਉੜੀਸਾ, ਉਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਦੇਸ਼ ਦੇ ਕਈ ਹੋਰ ਸੂਬਿਆਂ ਨੇ ਮਜ਼ਦੂਰਾਂ ਦਾ ਪ੍ਰਤੀ ਦਿਨ ਕੰਮ ਕਰਨ ਦਾ ਸਮਾਂ 8 ਘੰਟੇ ਤੋਂ ਵਧਾ ਕੇ 12 ਘੰਟੇ ਤੱਕ ਕਰ ਦਿੱਤਾ ਹੈ। ਮਜ਼ਦੂਰਾਂ ਦੇ ਪ੍ਰਤੀ ਹਫ਼ਤਾ 72 ਘੰਟੇ ਓਵਰ ਟਾਈਮ ਕਰਵਾਉਣ ਅਤੇ ਮਾਲਕਾਂ …
Read More »29 May 2020 Main & GTA
ਬੀਜ ਘੁਟਾਲੇ ਮਾਮਲੇ ‘ਚ ਅਕਾਲੀ ਦਲ ਦਾ 22 ਜ਼ਿਲ੍ਹਿਆਂ ‘ਚ ਐਕਸ਼ਨ
ਕਸੂਤੀ ਘਿਰੀ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਬੀਜ ਘੁਟਾਲੇ ਦਾ ਮੁੱਦਾ ਸਿਆਸੀ ਪੱਧਰ ‘ਤੇ ਗਰਮਾ ਗਿਆ ਹੈ। ਅਜਿਹੇ ‘ਚ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ 22 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਲਈ ਮੰਗ ਪੱਤਰ ਸੌਂਪੇ। ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ …
Read More »ਆਮ ਆਦਮੀ ਪਾਰਟੀ ਦਾ ਮਨਪ੍ਰੀਤ ਬਾਦਲ ਨੂੰ ਸਵਾਲ
ਮੁੱਖ ਸਕੱਤਰ ਦੀਆਂ 3 ਮੁਆਫੀਆਂ ਨਾਲ ਕਿੰਨਾ ਕੁ ਭਰਿਆ ਖ਼ਜ਼ਾਨਾ? ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪੂਰੀ ਵਜ਼ਾਰਤ ਉੱਤੇ ਸ਼ਰਾਬ ਮਾਫ਼ੀਆ ਨਾਲ ਰਲੇ ਹੋਣ ਦਾ ਗੰਭੀਰ ਇਲਜ਼ਾਮ ਲਾਇਆ ਹੈ। ਚੀਮਾ ਨੇ ਵਿੱਤ …
Read More »ਉਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਈ ਜਾਵੇਗੀ
ਭਾਈ ਲੌਂਗੋਵਾਲ ਨੇ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਦਾ ਜੀਵਨ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਸਿੱਖ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ …
Read More »ਟਿੱਡੀ ਦਲ ਦੇ ਟਾਕਰੇ ਲਈ ਪੰਜਾਬ ਦੇ 11 ਵਿਭਾਗ ਡਟੇ
36 ਟੀਮਾਂ ਤੇ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਤਾਇਨਾਤ ਚੰਡੀਗੜ੍ਹ/ਬਿਊਰੋ ਨਿਊਜ਼ ਟਿੱਡੀ ਦਲ ਦੇ ਹਮਲੇ ਨੂੰ ਲੈ ਕੇ ਬਠਿੰਡਾ ਖੇਤੀਬਾੜੀ ਵਿਭਾਗ ਪੂਰੀ ਤਰ੍ਹਾਂ ਅਲਰਟ ਹੈ। ਇਸ ਦੇ ਮੱਦੇਨਜ਼ਰ 11 ਵਿਭਾਗਾਂ ਵੱਲੋਂ 36 ਟੀਮਾਂ ਤਿਆਰ ਕੀਤੀਆਂ ਗਈਆਂ ਹਨ। ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਸਟੈਂਡ ਬਾਏ ਲਾਈਆਂ ਗਈਆਂ ਹਨ। ਇਸ ਤੋਂ ਇਲਾਵਾ …
Read More »ਅੰਮ੍ਰਿਤਸਰ ‘ਚ 9 ਤੇ ਹੁਸ਼ਿਆਰਪੁਰ ‘ਚ 4 ਮਰੀਜ਼ ਮਿਲੇ ਕਰੋਨਾ ਤੋਂ ਪੀੜਤ
ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ‘ਚ 6 ਕਰੋਨਾ ਪਾਜ਼ੀਟਿਵ ਮਰੀਜ਼ ਮਿਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅੰਦਰ ਪਿਛਲੇ ਕੁੱਝ ਦਿਨਾਂ ਤੋਂ ਕਰੋਨਾ ਦਾ ਖੌਫ ਘਟਦਾ ਨਜ਼ਰ ਆ ਰਿਹਾ ਹੈ ਪ੍ਰੰਤੂ ਲੰਘੇ ਦੋ ਦਿਨਾਂ ਤੋਂ ਪੰਜਾਬ ਅੰਦਰ ਫਿਰ ਕਰੋਨਾ ਵਾਇਰਸ ਸਰਗਰਮ ਹੋ ਗਿਆ ਲਗਦਾ ਹੈ। ਲੰਘੇ ਕੱਲ੍ਹ ਪੰਜਾਬ ‘ਚ 34 ਨਵੇਂ ਕਰੋਨਾ ਦੇ ਮਾਮਲੇ …
Read More »ਗਾਇਕ ਸਿੱਧੂ ਮੂਸੇਵਾਲਾ ਦੀਆਂ ਵਧੀਆਂ ਮੁਸ਼ਕਲਾਂ
ਕੈਨੇਡਾ ਅੰਬੈਸੀ ਕੋਲ ਵੀ ਪਹੁੰਚੀ ਮੂਸੇਵਾਲਾ ਖਿਲਾਫ਼ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਆਰਮਜ਼ ਐਕਟ ‘ਚ ਦਰਜ ਐਫਆਈਆਰ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੀ ਹਾਲੇ ਤੱਕ ਗ੍ਰਿਫਤਾਰੀ ਨਹੀਂ ਹੋ ਸਕੀ। ਇਸ ਮਾਮਲੇ ਦੀ ਜਾਣਕਾਰੀ ਪੀ ਆਈ ਐਲ ਪਾਉਣ ਵਾਲੇ ਵਕੀਲ ਰਵੀ ਜੋਸ਼ੀ ਨੇ …
Read More »