ਕੈਪਟਨ ਅਮਰਿੰਦਰ ਤੇ ਸੁਨੀਲ ਜਾਖੜ ਦੀ ਮੰਗ : ਗਰੀਬਾਂ ਦੇ ਖਾਤੇ ‘ਚ 10-10 ਹਜ਼ਾਰ ਰੁਪਏ ਪਾਵੇ ਕੇਂਦਰ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ਦੇਸ਼ ‘ਚ ਮੁੱਖ ਵਿਰੋਧੀ ਧਿਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ‘ਚ ਪਾਰਟੀ ਨੇ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਾਂਗਰਸੀ ਆਗੂ ਸੋਨੀਆ ਗਾਂਧੀ ਨੇ …
Read More »Yearly Archives: 2020
ਸੁਪਰੀਮ ਕੋਰਟ ਨੇ ਕਿਹਾ ਪਰਵਾਸੀ ਮਜ਼ਦੂਰਾਂ ਕੋਲੋਂ ਰੇਲ ਜਾਂ ਬੱਸ ਕਿਰਾਇਆ ਨਾ ਵਸੂਲਿਆ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪਰਵਾਸੀ ਮਜ਼ਦੂਰਾਂ ਦੀ ਸਥਿਤੀ ‘ਤੇ ਅਹਿਮ ਸੁਣਵਾਈ ਕਰਦੇ ਹੋਏ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਪਰਵਾਸੀ ਮਜ਼ਦੂਰਾਂ ਨੂੰ ਘਰ ਭੇਜਣ ਲਈ ਉਨ੍ਹਾਂ ਕੋਲੋਂ ਰੇਲ ਜਾਂ ਬੱਸ ਕਿਰਾਇਆ ਨਾ ਵਸੂਲਿਆ ਜਾਵੇ। ਉਨ੍ਹਾਂ ਦੇ ਕਿਰਾਏ ਦਾ ਪ੍ਰਬੰਧ ਸੂਬਿਆਂ ਦੀਆਂ ਸਰਕਾਰਾਂ ਕਰਨ ਅਤੇ ਉਨ੍ਹਾਂ ਦੇ ਖਾਣ …
Read More »ਹੁਣ ਮੋਬਾਇਲ ਐਪ ਰਾਹੀਂ ਵਿਕੇਗੀ ਸ਼ਰਾਬ
ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ‘ਚ 31 ਮਈ ਤੱਕ ਲੌਕਡਾਊਨ ਜਾਰੀ ਹੈ। ਅਜਿਹੀ ਹਾਲਤ ਵਿੱਚ ਬਹੁਤੀਆਂ ਦੁਕਾਨਾਂ ਆਨਲਾਈਨ ਸਾਮਾਨ ਵੇਚਣ ਵੱਲ ਵਧ ਰਹੀਆਂ ਹਨ। ਇਸ ਕੜੀ ਵਿੱਚ ਕੇਰਲ ਸਰਕਾਰ ਸ਼ਰਾਬ ਨੂੰ ਆਨਲਾਈਨ ਵੀ ਵੇਚੇਗੀ। ਇਸ ਲਈ ਸਰਕਾਰ ਜਲਦੀ ਹੀ ਬੇਵਕਿਊ ਮੋਬਾਇਲ ਐਪ ਲਾਂਚ ਕਰੇਗੀ। ਬੇਵਕਿਯੂ ਐਪ ਵਰਚੂਅਲ …
Read More »ਕਸ਼ਮੀਰ ‘ਚ ਅੱਤਵਾਦੀ ਹਮਲਾ ਨਾਕਾਮ
ਪੁਲਵਾਮਾ ਵਰਗੇ ਵੱਡੇ ਅੱਤਵਾਦੀ ਹਮਲੇ ਦੀ ਫਿਰਾਕ ‘ਚ ਸਨ ਅੱਤਵਾਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਵੀਰਵਾਰ ਨੂੰ ਪੁਲਵਾਮਾ ਵਰਗੇ ਅੱਤਵਾਦੀ ਹਮਲੇ ਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ। ਰਾਜਪੁਰਾ ਰੋਡ ‘ਤੇ ਸ਼ਾਦੀਪੁਰਾ ਦੇ ਕੋਲ ਇਕ ਚਿੱਟੇ ਰੰਗ ਦੀ ਸੈਂਟਰੋ ਕਾਰ ਮਿਲੀ ਜਿਸ ‘ਚੋਂ ਵਿਸਫੋਟਕ ਪਦਾਰਥ ਬਰਾਮਦ ਹੋਇਆ। ਕਾਰ …
Read More »ਕੈਬਨਿਟ ਮੰਤਰੀਆਂ ਅਤੇ ਮੁੱਖ ਸਕੱਤਰ ਵਿਚਾਲੇ ਰੇੜਕਾ ਖਤਮ
ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਪੂਰੀ ਕੈਬਨਿਟ ਤੋਂ ਮੰਗੀ ਮੁਆਫ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦਰਮਿਆਨ ਚੱਲਿਆ ਆ ਰਿਹਾ ਵਿਵਾਦ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਈ ਕੈਬਨਿਟ ਮੀਟਿੰਗ ਵਿਚ ਖਤਮ ਹੋ ਗਿਆ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ …
Read More »ਬੀਜ ਘੁਟਾਲੇ ਨੇ ਲਿਆ ਨਵਾਂ ਮੋੜ
ਸੁਖਜਿੰਦਰ ਰੰਧਾਵਾ ਦਾ ਕੈਪਟਨ ਅਮਰਿੰਦਰ ਵੱਲ ਕੀਤਾ ਇਸ਼ਾਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਚਰਚਾ ਦਾ ਵਿਸ਼ਾ ਬਣੇ ਬੀਜ ਘੁਟਾਲੇ ‘ਚ ਨਵਾਂ ਮੋੜ ਆ ਗਿਆ ਹੈ। ਕੈਪਟਨ ਸਰਕਾਰ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਅੱਜ ਇੱਕ ਵੱਡਾ ਬਿਆਨ ਦੇ ਦਿੱਤਾ। ਰੰਧਾਵਾ ਨੇ ਕਿਹਾ ਕਿ ਖੇਤੀਬਾੜੀ ਮੰਤਰਾਲਾ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਮੰਤਰਾਲਾ …
Read More »ਸਿੱਧੂ ਮੂਸੇਵਾਲਾ ਮਾਮਲੇ ‘ਚ ਅਦਾਲਤ ਨੇ ਡੀਐਸਪੀ ਦੇ ਬੇਟੇ ਸਮੇਤ ਚਾਰ ਗੰਨਮੈਨਾਂ ਦੀ ਗ੍ਰਿਫ਼ਤਾਰੀ ‘ਤੇ 9 ਜੂਨ ਤੱਕ ਲਾਈ ਰੋਕ
ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਅਦਾਲਤ ਦੇ ਐਡੀਸ਼ਨਲ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਗੁਰਪ੍ਰਤਾਪ ਸਿੰਘ ਨੇ ਧੂਰੀ ਸਦਰ ਥਾਣੇ ‘ਚ ਵਿਵਾਦਿਤ ਗਾਇਕ ਸਿੱਧੂ ਮੂਸੇਵਾਲਾ ਤੇ ਹੋਰਨਾਂ ਦੇ ਖਿਲਾਫ ਦਰਜ਼ ਕੇਸ ਵਿਚ ਡੀਐਸਪੀ ਦਲਜੀਤ ਸਿੰਘ ਵਿਰਕ ਦੇ ਬੇਟੇ ਜੰਗਸ਼ੇਰ ਸਿੰਘ ਤੇ 4 ਗੰਨਮੈਨਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ઠਰੋਕ ਲਾ ਦਿੱਤੀ। …
Read More »ਭਾਰਤ-ਪਾਕਿਸਤਾਨ ਸਰਹੱਦ ਤੋਂ 10 ਕਰੋੜ ਦੀ ਹੈਰੋਇਨ ਅਤੇ 280 ਗ੍ਰਾਮ ਅਫੀਮ ਬਰਾਮਦ
ਤਰਨ ਤਾਰਨ/ਬਿਊਰੋ ਨਿਊਜ਼ ਨਾਰਕੋਟਿਕਸ ਸੈਲ ਤਰਨ ਤਾਰਨ ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ ਤੇ ਭਾਰਤ-ਪਾਕਿਸਤਾਨ ਸਰਹੱਦ ਤੋਂ ਪਾਕਿਸਤਾਨੀ ਸਮੱਗਲਰਾਂ ਵਲੋਂ ਭਾਰਤੀ ਖੇਤਰ ਵਿਚ ਕਣਕ ਦੇ ਖੇਤਾਂ ਵਿਚ ਦੱਬੀ 2 ਕਿਲੋ 20 ਗ੍ਰਾਮ ਹੈਰੋਇਨ ਅਤੇ 280 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਇਹ ਨਸ਼ੀਲੇ ਪਦਾਰਥ ਬੋਤਲ ਵਿਚ ਲੁਕਾ ਕੇ ਰੱਖੇ ਹੋਏ …
Read More »ਭਾਰਤ ਅਤੇ ਚੀਨ ਨੇ ਕੀਤਾ ਫੌਜਾਂ ਨੂੰ ਤਿਆਰ
ਦੋਵੇਂ ਮੁਲਕਾਂ ਨੇ ਇਕ-ਦੂਜੇ ਨੂੰ ਵਿਖਾਏ ਸਖਤ ਤੇਵਰ ਨਵੀਂ ਦਿੱਲੀ/ਬਿਊਰੋ ਨਿਊਜ਼ ਸਰਹੱਦ ‘ਤੇ ਭਾਰਤ ਅਤੇ ਚੀਨ ਵਿਚਾਲੇ ਜੰਗ ਵਾਲੇ ਹਾਲਾਤ ਬਣ ਰਹੇ ਹਨ। ਚੀਨ ਨੇ ਪਿਛਲੇ ਕੁਝ ਦਿਨਾਂ ਤੋਂ ਲੱਦਾਖ ਤੇ ਉੱਤਰੀ ਸਿੱਕਮ ਵਿੱਚ ਕੰਟਰੋਲ ਰੇਖਾ ਦੇ ਨਾਲ ਫੌਜਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਹੈ। ਚੀਨੀ ਫੌਜ ਨੇ ਭਾਰਤੀ ਖੇਤਰਾਂ …
Read More »ਅੰਮ੍ਰਿਤਸਰ ‘ਚ ਅੱਜ 16 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਅੰਦਰ ਕਰੋਨਾ ਦਾ ਕਹਿਰ ਕਈ ਦਿਨਾਂ ਤੋਂ ਘਟਦਾ ਨਜ਼ਰ ਆ ਰਿਹਾ ਹੈ ਅਤੇ ਜ਼ਿਆਦਾਤਰ ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਪ੍ਰੰਤੂ ਅੱਜ ਫਿਰ ਕਈ ਦਿਨਾਂ ਮਗਰੋਂ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿਚ 16 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸੇ ਦੇ …
Read More »