ਵਿਸ਼ਵ ਭਰ ‘ਚ ਕਰੋਨਾ ਪੀੜਤਾਂ ਦਾ ਅੰਕੜਾ 55 ਲੱਖ ਤੋਂ ਪਾਰ ਭਾਰਤ ਵਿਚ ਕਰੋਨਾ ਪੀੜਤਾਂ ਅੰਕੜਾ 1 ਲੱਖ 50 ਹਜ਼ਾਰ ਨੂੰ ਢੁੱਕਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਫੈਲੀ ਕੋਰਨਾ ਨਾਮੀ ਮਹਾਂਮਰੀ ਨੇ ਸੰਸਾਰ ਨੂੰ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਹੈ। ਦੁਨੀਆ ਭਰ ਵਿਚ ਕਰੋਨਾ ਕਾਰਨ ਹੋਣ ਵਾਲੀਆ ਮੌਤਾਂ …
Read More »Yearly Archives: 2020
22 May 2020 Main & GTA
ਸ਼ਰਾਬ ਦੀਆਂ ਨਾਜਾਇਜ਼ ਫੈਕਟਰੀਆਂ ਨੇ ਲਾਹਿਆ ਕੈਪਟਨ ਸਰਕਾਰ ਦਾ ਨਸ਼ਾ
ਪੰਜਾਬ ਸਰਕਾਰ ਦੀਆਂ ਨਾਕਾਮੀਆਂ ਦੀ ਖੁੱਲ੍ਹੀ ਪੋਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਗੈਰਕਾਨੂੰਨੀ ਸ਼ਰਾਬ ਦੇ ਮੁੱਦੇ ‘ਤੇ ਪੰਜਾਬ ਸਰਕਾਰ ਕਸੂਤੀ ਘਿਰੀ ਹੋਈ ਹੈ। ਵਿਰੋਧੀ ਧਿਰਾਂ ਵੀ ਇਸ ਦਾ ਪੂਰਾ ਸਿਆਸੀ ਲਾਹਾ ਲੈ ਰਹੀਆਂ ਹਨ। ਰਾਜਪੁਰਾ ਤੇ ਖੰਨਾ ‘ਚ ਫੜੀਆਂ ਗਈਆਂ ਗੈਰਕਾਨੂੰਨੀ ਸ਼ਰਾਬ ਦੀਆਂ ਫੈਕਟਰੀਆਂ ਨੇ ਸਰਕਾਰ ਦੇ ਨਾਲ-ਨਾਲ ਆਬਕਾਰੀ ਵਿਭਾਗ ਦੇ …
Read More »ਅਧਿਆਪਕਾਂ ਦੀ ਡਿਊਟੀ ਸ਼ਰਾਬ ਦੀਆਂ ਫ਼ੈਕਟਰੀਆਂ ‘ਚ ਲਗਾਉਣ ‘ਤੇ ਭਾਈ ਲੌਂਗੋਵਾਲ ਵੱਲੋਂ ਤਿੱਖਾ ਪ੍ਰਤੀਕਰਮ
ਅੰਮ੍ਰਿਤਸਰ/ਬਿਊਰੋ ਨਿਊਜ਼ ਗੁਰਦਾਸਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਅਧਿਆਪਕਾਂ ਦੀ ਡਿਊਟੀ ਸ਼ਰਾਬ ਦੀਆਂ ਫੈਕਟਰੀਆਂ ਵਿਚ ਲਗਾਉਣ ਦੇ ਹੁਕਮਾਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੱਖਾ ਪ੍ਰਤੀਕਰਮ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਅਨੈਤਿਕ ਕਾਰਵਾਈ ਕਰਾਰ ਦਿੰਦਿਆਂ ਸਬੰਧਤ ਡੀ.ਸੀ. ਵਿਰੁੱਧ ਕਾਰਵਾਈ …
Read More »ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦਾ ਜਹਾਜ਼ ਹੋਇਆ ਕਰੈਸ਼
ਜਹਾਜ਼ ‘ਚ 91 ਯਾਤਰੀਆਂ ਸਮੇਤ 7 ਕਰੂ ਮੈਂਬਰ ਸਨ ਸਵਾਰ 13 ਵਿਅਕਤੀਆਂ ਦੀਆਂ ਲਾਸ਼ਾਂ ਹੋਈਆਂ ਬਰਾਮਦ ਪ੍ਰੰਤੂ ਕਿਸੇ ਦੇ ਵੀ ਜਿਊਂਦੀ ਹੋਣ ਉਮੀਦ ਬਹੁਤ ਘੱਟ ਕਰਾਚੀ/ਬਿਊਰੋ ਨਿਊਜ਼ ਪਾਕਿਸਤਾਨ ਇੰਟਰਨੈਸ਼ਨ ਏਅਰਲਾਈਜ਼ ਦਾ ਇਕ ਯਾਤਰੂ ਜਹਾਜ਼ ਅੱਜ ਕਰਾਚੀ ਦੇ ਰਿਹਾਇਸ਼ ਇਲਾਕੇ ‘ਚ ਕਰੈਸ਼ ਹੋ ਗਿਆ। ਇਹ ਜਹਾਜ਼ ਲਾਹੌਰ ਤੋਂ ਕਰਾਚੀ ਆ ਰਿਹਾ …
Read More »ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ
ਕਿਹਾ : ਜਲਾਲਾਬਾਦ ਤੋਂ ਵਿਧਾਇਕ ਦੀ ਚੋਣ ਮੈਂ ਹੀ ਲੜਾਂਗਾ ਜਲਾਲਾਬਾਦ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਅਤੇ ਹਲਕਾ ਫ਼ਿਰੋਜਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਰੀਆਂ ਅਟਕਲਾਂ ਨੂੰ ਠੱਲ੍ਹ ਪਾਉਂਦੇ ਹੋਏ ਜਲਾਲਾਬਾਦ ਹਲਕੇ ਤੋਂ ਹੀ ਵਿਧਾਇਕ ਲਈ ਚੋਣ ਲੜਨ ਦਾ ਐਲਾਨ ਕੀਤਾ ਹੈ। ਉਹ ਅੱਜ ਜਲਾਲਾਬਾਦ …
Read More »ਪੰਜਾਬ ਸਰਕਾਰ ਦੀ ਕੋਸ਼ਿਸ਼ਾਂ ਸਦਕਾ ਮੁੜ ਲੋਕਾਂ ਦੀ ਜ਼ਿੰਦਗੀ ਪਟੜੀ ‘ਤੇ ਆਉਣੀ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਅੰਦਰ ਫੈਲੇ ਕਰੋਨਾ ਵਾਇਰਸ ਨੇ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਪ੍ਰਤੀ ਪਹਿਲਕਦਮੀ ਕਰਦਿਆਂ ਪਿਛਲੇ ਦੋ ਮਹੀਨੇ ਤੋਂ ਪੰਜਾਬ ਅੰਦਰ ਕਰਫਿਊ ਅਤੇ ਤਾਲਾਬੰਦੀ ਦੇ ਆਦੇਸ਼ ਜਾਰੀ ਕੀਤੇ ਹੋਏ ਸਨ।ઠਹੁਣ ਪੰਜਾਬ …
Read More »ਪੰਜਾਬ ‘ਚ ਪੰਚਾਂ-ਸਰਪੰਚਾਂ ‘ਤੇ ਕਿਉਂ ਹੋ ਰਹੇ ਨੇ ਹਮਲੇ?
ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ‘ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਪੰਚਾਂ-ਸਰਪੰਚਾਂ ‘ਤੇ ਨਿੱਤ ਹੁੰਦੇ ਹਮਲਿਆਂ ‘ਤੇ ਆਮ ਆਦਮੀ ਪਾਰਟੀ ਪੰਜਾਬ ਨੇ ਸਵਾਲ ਚੁੱਕੇ ਹਨ। ਪਾਰਟੀ ਨੇ ਕਿਹਾ ਹੈ ਕਿ ਅਪਰਾਧੀ ਪ੍ਰਵਿਰਤੀ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਨੂੰਨ ਦੀ ਕੋਈ ਪ੍ਰਵਾਹ ਨਹੀਂ। ਉਹ ਦਿਨ-ਦਿਹਾੜੇ ਕਿਸੇ ਵੀ …
Read More »ਹੁਣ ਜੇਲ ‘ਚ ਬੰਦ ਕੈਦੀ ਔਰਤਾਂ ਦੀ ਮਦਦ ਲਈ ਅੱਗੇ ਆਏ ਡਾ.ਓਬਰਾਏ ਸਬ ਜੇਲ੍ਹ ਪਠਾਨਕੋਟ ‘ਚ ਬਿਮਾਰ ਕੈਦੀ ਔਰਤਾਂ ਲਈ ਭੇਜੀ ਦਵਾਈ
ਪਠਾਨਕੋਟ/ਬਿਊਰੋ ਨਿਊਜ਼ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਹੁਣ ਜੇਲ੍ਹ ‘ਚ ਸਜਾ ਭੁਗਤ ਰਹੀਆਂ ਕੈਦੀ ਔਰਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਪਠਾਨਕੋਟ ਸਬ ਜੇਲ੍ਹ ਦੀਆਂ ਬਿਮਾਰ ਕੈਦੀ ਔਰਤਾਂ ਨੂੰ ਵੱਡੀ ਮਾਤਰਾ ‘ਚ ਦਵਾਈ ਤੇ ਹੋਰ ਲੋੜੀਂਦਾ ਸਾਮਾਨ ਭੇਜਿਆ ਹੈ। ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਪਠਾਨਕੋਟ …
Read More »22 ਮੁੱਖ ਵਿਰੋਧੀ ਦਲਾਂ ਦੇ ਲੀਡਰਾਂ ਨਾਲ ਸੋਨੀਆ ਗਾਂਧੀ ਨੇ ਕੀਤੀ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ
ਵਿਰੋਧੀ ਦਲਾਂ ਨੂੰ ਸੋਨੀਆ ਗਾਂਧੀ ਨੇ ਕਿਹਾ ਕਿ ਲੌਕਡਾਊਨ ਤੋਂ ਬਾਹਰ ਆਉਣ ਲਈ ਕੇਂਦਰ ਸਰਕਾਰ ਕੋਲ ਕੋਈ ਰਣਨੀਤੀ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ 22 ਮੁੱਖ ਵਿਰੋਧੀ ਦਲਾਂ ਦੇ ਲੀਡਰਾਂ ਨਾਲ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਵੀਡੀਓ ਕਾਨਫਰੰਸ ਰਹੀਂ ਮੀਟਿੰਗ ਕੀਤੀ। ਜਿਸ ਦੌਰਾਨ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ …
Read More »