ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਇਹੋ ਜਿਹੀ ਤਬਾਹੀ ਕਦੇ ਨਹੀਂ ਦੇਖੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ‘ਚ ਆਏ ਚੱਕਰਵਾਤੀ ਤੂਫਾਨ ਅਮਫਾਨ ਨੇ ਭਾਰੀ ਤਬਾਹੀ ਮਚਾਉਂਦੇ ਹੋਏ ਜਿੱਥੇ ਕਾਫ਼ੀ ਨੁਕਸਾਨ ਕੀਤਾ ਹੈ ਉਥੇ ਹੀ 72 ਵਿਅਕਤੀਆਂ ਦੀ ਜਾਨ ਵੀ ਲੈ ਲਈ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ …
Read More »Yearly Archives: 2020
ਐਨ ਆਈ ਏ 532 ਕਿੱਲੋ ਹੈਰੋਇਨ ਮਾਮਲੇ ‘ਚ ਰਿੜਕੇਗੀ ਰਣਜੀਤ ਸਿੰਘ ਚੀਤੇ ਨੂੰ
ਅੰਮ੍ਰਿਤਸਰ/ਬਿਊਰੋ ਨਿਊਜ਼ ਪਿਛਲੇ ਸਾਲ ਪਾਕਿਸਤਾਨ ਤੋਂ ਲੂਣ ਵਾਲੇ ਟਰੱਕ ਵਿੱਚ ਆਈ 532 ਕਿਲੋਗ੍ਰਾਮ ਹੈਰੋਇਨ ਦੇ ਮਾਮਲੇ ‘ਚ ਗ੍ਰਿਫਤਾਰ ਤਸਕਰ ਰਣਜੀਤ ਸਿੰਘ ਚੀਤਾ ਨੂੰ ਅੱਜ ਐਨਆਈਏ ਆਪਣੀ ਹਿਰਾਸਤ ‘ਚ ਲੈ ਲਵੇਗੀ। ਚੀਤਾ ਨੂੰ ਮੁਹਾਲੀ ਸਥਿਤ ਐਨਆਈਏ ਦੀ ਵਿਸ਼ੇਸ਼ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਚੀਤਾ ਅੰਮ੍ਰਿਤਸਰ ਦਿਹਾਤੀ ਪੁਲਿਸ ਕੋਲ …
Read More »ਸ਼੍ਰੋਮਣੀ ਕਮੇਟੀ ਨੇ ਆਨਲਾਈਨ ਧਰਮ ਪ੍ਰਚਾਰ ਲਹਿਰ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਜਵਾਨਾਂ ਅਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਆਨਲਾਈਨ ਧਰਮ ਪ੍ਰਚਾਰ ਲਹਿਰ ਆਰੰਭੀ ਗਈ ਹੈ। ਕਰੋਨਾ ਵਾਇਰਸ ਦੇ ਚੱਲਦਿਆਂ ਹੋਈ ਤਾਲਾਬੰਦੀ ਕਾਰਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਰ ਅੰਦਰ ਆਨਲਾਈਨ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਤਹਿਤ …
Read More »ਸੋਨੀਆ ਗਾਂਧੀ ਖ਼ਿਲਾਫ਼ ਐਫਆਈਆਰ ਦਰਜ
ਮੋਗਾ/ਬਿਊਰੋ ਨਿਊਜ਼ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕਰਨਾਟਕ ਦੇ ਸ਼ਿਵਮੋਗਾ ਵਿੱਚ ਸੋਨੀਆ ਗਾਂਧੀ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਸੋਨੀਆ ਗਾਂਧੀ ‘ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਕੇਅਰ ਫੰਡ ਦਾ ਗਲਤ ਪ੍ਰਚਾਰ ਕੀਤਾ ਹੈ। ਲੰਘੀ 11 ਮਈ ਨੂੰ ਕਾਂਗਰਸ ਦੇ …
Read More »1 ਜੂਨ ਤੋਂ ਚੱਲਣਗੀਆਂ 200 ਰੇਲ ਗੱਡੀਆਂ
ਢਾਈ ਘੰਟਿਆਂ ‘ਚ 4 ਲੱਖ ਤੋਂ ਵੱਧ ਵਿਅਕਤੀਆਂ ਕਰਵਾਈਆਂ ਟਿਕਟਾਂ ਬੁੱਕ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਭਰ ‘ਚ ਕਰੋਨਾ ਸੰਕਟ ਅਤੇ ਲੌਕਡਾਊਨ ਦੇ ਚਲਦਿਆਂ ਭਾਰਤੀ ਰੇਲ 1 ਜੂਨ ਤੋਂ 200 ਰੇਲ ਗੱਡੀਆਂ ਨੂੰ ਮੁੜ ਸ਼ੁਰੂ ਕਰਨ ਜਾ ਰਹੀ ਹੈ। ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਇਸ ਦੇ ਲਈ ਆਨਲਾਈਨ ਬੁਕਿੰਗ ਵੀ …
Read More »ਪਾਕਿਸਤਾਨੋਂ ਗੁਜਰਾਤ ਪਹੁੰਚਿਆ ਟਿੱਡੀ ਦਲ
ਕਿਸਾਨ ਘਬਰਾਏ, ਖੇਤੀਬਾੜੀ ਵਿਭਾਗ ਨੇ ਕਿਹਾ ਥਾਲੀਆਂ ਖੜਕਾਓ ਅਹਿਮਦਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਵੱਲੋਂ ਗੁਜਰਾਤ ‘ਚ ਇੱਕ ਵਾਰ ਫਿਰ ਟਿੱਡੀ ਦਲ ਨੇ ਖੇਤਾਂ ‘ਤੇ ਹੱਲਾ ਬੋਲ ਦਿੱਤਾ ਹੈ। ਕਰੋਨਾ ਮਹਾਂਮਾਰੀ ਕਾਰਨ ਜਿੱਥੇ ਕਿਸਾਨਾਂ ਦੀਆਂ ਮੁਸ਼ਕਲਾਂ ਪਹਿਲਾਂ ਹੀ ਵਧੀਆਂ ਹੋਈਆਂ ਹਨ ਅਤੇ ਹੁਣ ਟਿੱਡੀ ਦਲ ਨੇ ਕਿਸਾਨਾਂ ਨੂੰ ਹੋਰ ਵੀ ਫਿਕਰਮੰਦ ਕਰ …
Read More »ਵਿਸ਼ਵ ਭਰ ‘ਚ ਕਰੋਨਾ ਪੀੜਤਾਂ ਦੀ ਗਿਣਤੀ 51 ਲੱਖ ਤੋਂ ਪਾਰ
ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ 1 ਲੱਖ 13 ਹਜ਼ਾਰ ਨੂੰ ਟੱਪੀ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ਵ ਭਰ ‘ਚ ਕਰੋਨਾ ਨਾਮੀ ਮਹਾਂਮਾਰੀ ਦਾ ਕਹਿਰ ਜਾਰੀ ਹੈ ਅਤੇ ਪੂਰੀ ਦੁਨੀਆ ਨੂੰ ਇਸ ਮਹਾਂਮਾਰੀ ਨੇ ਆਪਣੀ ਲਪੇਟ ਵਿਚ ਲਿਆ ਹੋਇਆ ਹੈ। ਵਿਸ਼ਵ ਭਰ ਵਿਚ ਹੁਣ ਤੱਕ 51 ਲੱਖ 20 ਹਜ਼ਾਰ ਤੋਂ ਵੱਧ ਵਿਅਕਤੀ …
Read More »ਪੰਜਾਬ ਕਰੋਨਾ ਨੂੰ ਹਰਾਉਣ ‘ਚ ਸਭ ਤੋਂ ਮੋਹਰੀ
ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸਾਰੇ ਸ਼ਰਧਾਲੂ ਨੇ ਕਰੋਨਾ ਨੂੰ ਦਿੱਤੀ ਮਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅੰਦਰ ਕਰੋਨਾ ਪੀੜਤ ਮਰੀਜ਼ਾਂ ਦੀ 78 ਪ੍ਰਤੀਸ਼ਤ ਰਿਕਵਰੀ ਰੇਟ ਨਾਲ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸ਼੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਏ 4218 ਵਿਅਕਤੀਆਂ ઠਵਿੱਚੋਂ …
Read More »ਰੁੱਸਿਆਂ ਨੂੰ ਮਨਾਉਣ ਲੱਗੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਸੁਨੀਲ ਜਾਖੜ ਅਤੇ ਬਾਗੀ ਵਿਧਾਇਕਾਂ ਨੂੰ ਲੰਚ ਤੇ ਸੱਦਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਬਾਗੀ ਵਿਧਾਇਕਾਂ ਅਤੇ ਮੰਤਰੀਆਂ ਨੂੰ ਮਨਾਉਣ ਲਈ ਅੱਜ ਆਪਣੇ ਸਿਸਵਾਂ ਰਿਜ਼ੋਰਟ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਬਾਗੀ ਵਿਧਾਇਕਾਂ ਨਾਲ ਮੀਟਿੰਗ ਕੀਤੀ । ਮਿਲੀ ਜਾਣਕਾਰੀ ਦੇ ਅਨੁਸਾਰ ਵਿਧਾਇਕਾਂ ਦੇ …
Read More »ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਹੁਣ ਬਣਨਗੇ ਡਬਲਿਊ ਐਚ ਓ ਦੇ ਕਾਰਜਕਾਰੀ ਚੇਅਰਮੈਨ
ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ 22 ਮਈ ਨੂੰ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਦੇ ਕਾਰਜਕਾਰੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਲਈ ਤਿਆਰੀ ਕਰ ਰਹੇ ਹਨ। ਹਰਸ਼ਵਰਧਨ ਕਰੋਨਾ ਵਾਇਰਸ ਵਿਰੁੱਧ ਦੇਸ਼ ਵਿਆਪੀ ਜੰਗ ਵਿਚ ਵੀ ਮੋਹਰੀ ਭੂਮਿਕਾ ਅਦਾ ਕਰ ਰਹੇ ਹਨ। ਹਰਸ਼ਵਰਧਨ ਜਾਪਾਨ ਦੇ ਡਾਕਟਰ ਹੀਰੋਕੀ ਨਕਾਟਾਨੀ ਦੀ …
Read More »