Breaking News
Home / 2020 (page 311)

Yearly Archives: 2020

ਪੰਜਾਬ ‘ਚ ਚੱਲੀ ਨਵੀਂ ਮੁਹਿੰਮ ‘ਮੈਂ ਵੀ ਹਾਂ ਅਰਵਿੰਦਰ ਭਲਵਾਨ’

ਵਿਧਾਇਕ ਸੁਖਪਾਲ ਖਹਿਰਾ ਵੱਲੋਂ ਲੋਕਾਂ ਨੂੰ ਮੁਹਿੰਮ ਦੀ ਹਮਾਇਤ ਕਰਨ ਦੀ ਅਪੀਲ ਜਲੰਧਰ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਏਐਸਆਈ ਹੱਥੋਂ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਕਬੱਡੀ ਖਿਡਾਰੀ ਅਰਵਿੰਦਰ ਸਿੰਘ ਦੇ ਕਤਲ ਮਗਰੋਂ ਲੋਕ ਰੋਹ ਵੱਧ ਰਿਹਾ ਹੈ। ਹੁਣ ਕਬੱਡੀ ਪ੍ਰੇਮੀਆਂ ਨੇ ਪੰਜਾਬ ਪੁਲੀਸ ਦੀ ਤਰਜ਼ ‘ਤੇ ‘ਮੈਂ ਵੀ ਹਾਂ ਅਰਵਿੰਦਰ ਭਲਵਾਨ’ ਮੁਹਿੰਮ …

Read More »

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ 22 ਮਈ ਨੂੰ ਸੱਦੀ ਵਿਰੋਧੀ ਧਿਰਾਂ ਦੀ ਬੈਠਕ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਵੀ ਹੋਵੇਗੀ ਬੈਠਕ ‘ਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ 22 ਮਈ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਵਿਰੋਧੀ ਧਿਰਾਂ ਦੀ ਬੈਠਕ ਬੁਲਾਈ ਹੈ। ਬੈਠਕ ‘ਚ ਕਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਪਰਵਾਸੀ ਕਾਮਿਆਂ ਦੇ ਹਾਲਾਤ ਅਤੇ ਮੌਜੂਦਾ ਸੰਕਟ ਨਾਲ ਨਜਿੱਠਣ ਲਈ …

Read More »

ਬੰਗਾਲ ਦੀ ਖਾੜੀ ‘ਚ 21 ਸਾਲਾਂ ਬਾਅਦ ਆਇਆ ਸਭ ਤੋਂ ਭਿਆਨਕ ਤੂਫਾਨ

ਖਤਰੇ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਉੱਚ ਪੱਧਰੀ ਮੀਟਿੰਗ ਕੋਲਕਾਤਾ/ਬਿਊਰੋ ਨਿਊਜ਼ ਸੁਪਰ ਚੱਕਰਵਾਤ ‘ਅਮਫਾਨ’ ਅੱਜ ਪੱਛਮੀ ਬੰਗਾਲ ਪਹੁੰਚੇਗਾ। ਇਹ 21 ਸਾਲਾਂ ਵਿੱਚ ਬੰਗਾਲ ਦੀ ਖਾੜੀ ਵਿੱਚ ਆਉਣ ਵਾਲਾ ਸਭ ਤੋਂ ਵੱਧ ਖਤਰਨਾਕ ਤੂਫਾਨ ਹੈ। ਤੂਫਾਨ ਵਿੱਚ ਹਵਾਵਾਂ ਦੀ ਗਤੀ 155 ਤੋਂ 165 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹੇਗੀ, ਜੋ …

Read More »

ਦੇਸ਼ ‘ਚ 25 ਮਈ ਤੋਂ ਸ਼ੁਰੂ ਹੋਣਗੀਆਂ ਘਰੇਲੂ ਉਡਾਣਾਂ

ਨਵੀਂ ਦਿੱਲੀ/ਬਿਊਰੋ ਨਿਊਜ਼ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਜਾਣਕਾਰੀ ਦਿੱਤੀ ਕਿ ਦੇਸ਼ ‘ਚ 25 ਮਈ ਤੋਂ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਪੁਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਸੋਮਵਾਰ 25 ਮਈ ਤੋਂ ਘਰੇਲੂ ਜਹਾਜ਼ਾਂ ਦੀ ਆਵਾਜ਼ਾਈ ਸ਼ੁਰੂ ਹੋਵੇਗੀ। ਸਾਰੇ ਹਵਾਈ ਅੱਡਿਆਂ ਅਤੇ ਜਹਾਜ਼ ਕੰਪਨੀਆਂ ਨੂੰ 25 ਮਈ ਤੋਂ …

Read More »

ਨੇਪਾਲ ਦੇ ਪ੍ਰਧਾਨ ਮੰਤਰੀ ਦਾ ਭਾਰਤ ਵਿਰੋਧੀ ਵਿਵਾਦਤ ਬਿਆਨ

ਕਿਹਾ : ਚੀਨ ਦੇ ਮੁਕਾਬਲੇ ਇੰਡੀਅਨ ਵਾਇਰਸ ਵੱਧ ਖ਼ਤਰਨਾਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਨਾਲ ਸਰਹੱਦੀ ਵਿਵਾਦ ਦੇ ਚਲਦਿਆਂ ਨੇਪਾਲ ਵਲੋਂ ਨਵਾਂ ਰਾਜਨੀਤਕ ਨਕਸ਼ਾ ਜਾਰੀ ਕਰਨ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ। ਇਸ ਨਕਸ਼ੇ ਵਿਚ ਲਿਪੂਲੇਖ, ਕਾਲਾਪਾਣੀ, ਤੇ ਲਿਮਪਿਆਧੁਰਾ ਨੂੰ ਨੇਪਾਲੀ ਖੇਤਰ ਵਿਚ ਦਰਸਾਇਆ ਗਿਆ। ਇਸ ਦੌਰਾਨ ਨੇਪਾਲੀ ਪ੍ਰਧਾਨ ਮੰਤਰੀ …

Read More »

ਪਾਕਿਸਤਾਨੀ ਪੰਜਾਬ ਵਿਧਾਨ ਸਭਾ ਮੈਂਬਰ ਦੀ ਕਰੋਨਾ ਵਾਇਰਸ ਕਾਰਨ ਮੌਤ

ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨੀ ਪੰਜਾਬ ਦੀ ਵਿਧਾਨ ਸਭਾ ਮੈਂਬਰ ਸ਼ਹੀਨ ਰਜ਼ਾ ਦੀ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਦੋ ਦਿਨ ਪਹਿਲਾ ਹੀ ਸ਼ਹੀਨ ਦਾ ਕਰੋਨਾ ਵਾਇਰਸ ਟੈਸਟ ਪਾਜ਼ੀਟਿਵ ਆਇਆ ਸੀ। ਕਰੋਨਾ ਵਾਇਰਸ ਕਾਰਨ ਕਿਸੇ ਚੁਣੇ ਹੋਏ ਨੁਮਾਇੰਦੇ ਦੀ ਪਾਕਿਸਤਾਨ ਵਿਚ ਇਹ ਪਹਿਲੀ ਮੌਤ ਹੈ। ਸ਼ਹੀਨ ਰਜ਼ਾ, ਪ੍ਰਧਾਨ ਮੰਤਰੀ ਇਮਰਾਨ ਖਾਨ …

Read More »

ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ 1 ਲੱਖ 7 ਹਜ਼ਾਰ ਤੋਂ ਪਾਰ

ਅੱਜ ਭਾਰਤ ‘ਚ 5 ਹਜ਼ਾਰ ਤੋਂ ਵੱਧ ਨਵੇਂ ਕਰੋਨਾ ਦੇ ਮਾਮਲੇ ਆਏ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਹਿਰ ਮਚਾਉਣ ਤੋਂ ਬਾਅਦ ਕਰੋਨਾ ਦਾ ਕਹਿਰ ਬੇਸ਼ੱਕ ਥੋੜ੍ਹਾ ਘਟਣਾ ਸ਼ੁਰੂ ਹੋ ਗਿਆ ਹੈ ਪ੍ਰੰਤੂ ਇਸ ਦੇ ਉਲਟ ਭਾਰਤ ਵਿਚ ਕਰੋਨਾ ਦਾ ਖਤਰਾ ਹੁਣ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। …

Read More »

ਨਵਜੋਤ ਸਿੱਧੂ ਤੇ ਪਰਗਟ ਸਿੰਘ ਪਿੱਛੋਂ ਹੁਣ ਫ਼ਤਿਹ ਜੰਗ ਬਾਜਵਾ ਨੇ ਕੈਪਟਨ ਨੂੰ ਲਿਆ ਨਿਸ਼ਾਨੇ ‘ਤੇ

ਫਤਿਹ ਜੰਗ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕੁੱਝ ਅਫ਼ਸਰਾਂ ਨੇ ਬਣਾਇਆ ਬੰਧਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿੱਚ ਅੰਦਰੂਨੀ ਬਗ਼ਾਵਤ ਦੀ ਅੱਗ ਸੁਲਘਦੀ ਹੋਈ ਭਾਂਬੜ ਬਣ ਕੇ ਮੱਚਣ ਲਈ ਤਿਆਰ ਹੋ ਗਈ ਹੈ। ਦਰਅਸਲ, ਨਵਜੋਤ ਸਿੰਘ ਸਿੱਧੂ ਤੋਂ ਬਾਅਦ ਵਿਧਾਇਕ ਪਰਗਟ ਸਿੰਘ ਅਤੇ ਹੁਣ ਕਾਦੀਆਂ ਤੋਂ ਵਿਧਾਇਕ ਫ਼ਤਿਹ …

Read More »

2 ਲੱਖ ਪਰਵਾਸੀ ਮਜ਼ਦੂਰ ਪੰਜਾਬ ਤੋਂ ਆਪਣੇ ਜੱਦੀ ਸੂਬਿਆਂ ਨੂੰ ਪਰਤੇ

ਕੈਪਟਨ ਨੇ ਕਿਹਾ ਕਿ ਕੇਂਦਰ ਹੋਰ ਰੇਲ ਗੱਡੀਆਂ ਦਾ ਪ੍ਰਬੰਧ ਕਰੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹੋਰ ਵੱਧ ਗਿਣਤੀ ‘ਚ ਸਪੈਸ਼ਲ ਰੇਲ-ਗੱਡੀਆਂ ਪੰਜਾਬ ਤੋਂ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ ਤੇ ਹੋਰ ਸਬੰਧਤ ਸੂਬਿਆਂ ਲਈ ਚਲਾਈਆਂ ਜਾਣ ਕਿਉਂਕਿ ਹਾਲੇ ਹੋਰ …

Read More »

ਪੰਜਾਬ ਦੀਆਂ ਸੜਕਾਂ ‘ਤੇ 65 ਦਿਨਾਂ ਮਗਰੋਂ 50 ਰੂਟਾਂ ‘ਤੇ ਦੌੜਨਗੀਆਂ ਬੱਸਾਂ

ਚੰਡੀਗੜ੍ਹ/ਬਿਊਰੋ ਬਿਊਰੋ ਨਿਊਜ਼ ਪੰਜਾਬ ‘ਚ ਲਗਭਗ 65 ਦਿਨਾਂ ਤੋਂ ਬੱਸ ਅੱਡਿਆਂ ਅਤੇ ਪਾਰਕਿੰਗਾਂ ‘ਚ ਖੜ੍ਹੀਆਂ ਬੱਸਾਂ ਕੱਲ੍ਹ ਯਾਨੀ ਬੁੱਧਵਾਰ ਤੋਂ ਸੜਕਾਂ ‘ਤੇ ਦੌੜਨਗੀਆਂ ਸ਼ੁਰੂ ਹੋ ਜਾਣਗੀਆਂ। ਇਨ੍ਹਾਂ ਬੱਸਾਂ ਵਿਚ ਸਮਰੱਥਾ ਤੋਂ ਅੱਧੀਆਂ ਸਵਾਰੀਆਂ ਨੂੰ ਬਿਠਾਇਆ ਜਾਵੇਗਾ, 50 ਰੂਟਾਂ ‘ਤੇ ਚੱਲਣ ਵਾਲੀਆਂ ਬੱਸਾਂ ਵਿਚ ਸਵਾਰੀਆਂ ਨੂੰ ਟਿਕਟ ਆਨਲਾਈਨ ਲੈਣੀ ਪਵੇਗੀ ਜਾਂ …

Read More »