ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਦੀ ਆਗਿਆ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨ ਵਿੱਚ ਸੁਰੱਖਿਆ ਤੇ ਸਾਫ ਸਫਾਈ ਦੇ ਪੁਖ਼ਤਾ …
Read More »Yearly Archives: 2020
ਗੁਰਦਾਸਪੁਰ ‘ਚ ਨੌਜਵਾਨ ਨੂੰ ਨੰਗਾ ਕਰਕੇ ਬੁਰੀ ਤਰ੍ਹਾਂ ਕੁੱਟਿਆ
ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ ‘ਤੇ ਕੀਤੀ ਵਾਇਰਲ ਗੁਰਦਾਸਪੁਰ/ਬਿਊਰੋ ਨਿਊਜ਼ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਘੁੰਮਣ ਅਧੀਨ ਪੈਂਦੇ ਪਿੰਡ ਭਗਤੂਪੁਰ ਦੇ ਰਹਿਣ ਵਾਲੇ ਨੌਜਵਾਨ ਨੂੰ 10 ਵਿਅਕਤੀਆਂ ਨੇ ਨੰਗਾ ਕਰਕੇ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਦੌਰਾਨ ਹਮਲਾਵਰਾਂ ਨੇ ਪੀੜਤ ਦੀ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ ‘ਤੇ ਵਾਇਰਲ ਵੀ ਕਰ …
Read More »ਗੁਰਦਾਸ ਬਾਦਲ ਨਮਿਤ ਹੋਈ ਅੰਤਿਮ ਅਰਦਾਸ ਵਿਚ ਸਿਰਫ ਪਰਿਵਾਰਕ ਮੈਂਬਰ ਤੇ ਚੰਦ ਨਜ਼ਦੀਕੀ ਹੀ ਹੋਏ ਸ਼ਾਮਲ
ਬਠਿੰਡਾ/ਬਿਊਰੋ ਨਿਊਜ਼ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਸਿੰਘ ਬਾਦਲ ਨਮਿੱਤ ਪਾਠ ਦੇ ਭੋਗ ਅੱਜ ਪਿੰਡ ਬਾਦਲ ਵਿਖੇ ਪਾਏ ਗਏ। ਅੱਜ ਇਸ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ‘ਚ ਪਰਿਵਾਰਕ ਮੈਂਬਰਾਂ ਤੋਂ ਇਲਾਵਾ …
Read More »ਮੋਦੀ ਦੇ 20 ਲੱਖ ਕਰੋੜ ਰੁਪਏ ਦੇ ਪੈਕੇਜ ‘ਤੇ ਉੱਠਣ ਲੱਗੇ ਸਵਾਲ!
ਕੈਪਟਨ ਅਮਰਿੰਦਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਰਾਹਤ ਪੈਕੇਜ ਨੂੰ ਦੱਸਿਆ ਵੱਡਾ ਧੋਖਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਆਰਥਿਕ ਪੈਕੇਜ ਵਿੱਚੋਂ ਦਿੱਲੀ ਨੂੰ ਕੁਝ ਨਹੀਂ ਮਿਲਿਆ। ਕੇਜਰੀਵਾਲ ਕਿਹਾ ਕਿ ਕੇਂਦਰ ਨੇ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਦਾ …
Read More »ਦੋ ਸਾਲ ਬਾਅਦ ਹੋਇਆ ਸ੍ਰੀਨਗਰ ‘ਚ ਮੁਕਾਬਲਾ
ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਸ੍ਰੀਨਗ/ਬਿਊਰੋ ਬਿਊਰੋ ਨਿਊਜ਼ ਸ੍ਰੀਨਗਰ ਦੇ ਡਾਊਨਟਾਊਨ ਇਲਾਕੇ ‘ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨੇ ਦੋ ਖਤਰਨਾਕ ਅੱਤਵਾਦੀਆਂ ਨੂੰ ਮਾਰ ਮੁਕਾਇਆ। ਸੋਮਵਾਰ ਦੇਰ ਰਾਤ ਨੂੰ ਸਰਚ ਅਪ੍ਰੇਸ਼ਨ ਸ਼ੁਰੂ ਹੋਇਆ ਅਤੇ ਸੰਘਣੀ ਅਬਾਦੀ ਵਾਲੇ ਨਵਾਕਦਲ ਇਲਾਕੇ ‘ਚ ਹਿਜਬੁਲ ਮੁਜ਼ਾਹਿਦੀਨ ਦੇ ਦੋ ਖਤਰਨਾਕ ਅੱਤਵਾਦੀ …
Read More »ਭਾਰਤ ‘ਚ ਕਰੋਨਾ ਪੀੜਤਾਂ ਦਾ ਅੰਕੜਾ 1 ਲੱਖ ਤੋਂ ਪਾਰ
64 ਦਿਨਾਂ ‘ਚ 100 ਤੋਂ 1 ਲੱਖ ਹੋਏ ਭਾਰਤ ‘ਚ ਕਰੋਨਾ ਪੀੜਤ ਮਰੀਜ਼ ਨਵੀਂ ਦਿੱਲੀ/ਬਿਊਰੋ ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਹਿਰ ਮਚਾਉਣ ਵਾਲੀ ਕਰੋਨਾ ਨਾਮੀ ਮਹਾਂਮਾਰੀ ਤੋਂ ਪੀੜਤ ਵਿਅਕਤੀਆਂ ਦਾ ਅੰਕੜਾ ਹੁਣ ਭਾਰਤ ਵਿਚ ਵੀ 1 ਲੱਖ ਤੋਂ ਪਾਰ ਚਲਾ ਗਿਆ ਹੈ। ਭਾਰਤ ਵਿਚ 1 ਲੱਖ ਦਾ ਅੰਕੜਾ ਛੂਹ ਲਈ …
Read More »56 ਦਿਨ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੀਆਂ 15 ਹਜ਼ਾਰ ਸੰਗਤਾਂ
ਸੰਗਤਾਂ ਨੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਫੈਲੇ ਕਰੋਨਾ ਵਾਇਰਸ ਦੇ ਚਲਦਿਆਂ ਜਿੱਥੇ ਸਾਰੇ ਧਾਰਮਿਕ ਅਸਥਾਨ ਸੰਗਤਾਂ ਲਈ ਬੰਦ ਕਰ ਦਿੱਤੇ ਗਏ ਸਨ। ਕਰਫਿਊ ਦੇ ਖਤਮ ਹੁੰਦਿਆਂ ਹੀ ਸ਼ਰਧਾ ਦੇ ਸਮੁੰਦਰ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ 56 ਦਿਨ ਬਾਅਦ …
Read More »ਪੰਜਾਬ ‘ਚੋਂ ਕੋਰੋਨਾ ਦਾ ਤੇਜ਼ੀ ਨਾਲ ਖਾਤਮਾ!
82 ਫੀਸਦੀ ਕਰੋਨਾ ਪੀੜਤ ਮਰੀਜ਼ ਹੋਏ ਠੀਕ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਹਜ਼ੂਰ ਸਾਹਿਬ ਤੋਂ ਸੰਗਤਾਂ ਪਰਤਣ ਤੋਂ ਬਾਅਦ ਪੰਜਾਬ ‘ਚ ਇੱਕਦਮ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਗਈ ਸੀ ਪਰ ਹੁਣ ਪੰਜਾਬ ਲਈ ਕੁਝ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਕੁੱਲ ਮਰੀਜ਼ਾਂ ‘ਚੋਂ 82 ਫੀਸਦੀ ਕਰੋਨਾ ਪੀੜਤ ਮਰੀਜ਼ ਠੀਕ ਹੋ ਚੁੱਕੇ …
Read More »ਅਮਰੀਕਾ ਦੀ ਵੱਡੀ ਕਾਰਵਾਈ!
56 ਪੰਜਾਬੀਆਂ ਸਣੇ 161 ਭਾਰਤੀ ਕੀਤੇ ਜਾਣਗੇ ਡਿਪੋਟ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਨੇ ਇਸ ਹਫ਼ਤੇ 161 ਭਾਰਤੀਆਂ ਨੂੰ ਵਾਪਸ ਭੇਜਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਵਿੱਚੋਂ ਬਹੁਤ ਸਾਰੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ‘ਚ ਰਹਿ ਰਹੇ ਸਨ। ਇਹ ਭਾਰਤੀ ਮੈਕਸੀਕੋ ਦੀ ਦੱਖਣੀ ਸਰਹੱਦ ਤੋਂ ਅਮਰੀਕਾ ਵਿੱਚ ਦਾਖਲ ਹੋਏ ਸਨ। ਹੁਣ ਇਨ੍ਹਾਂ …
Read More »ਭਾਈ ਲੌਂਗੋਵਾਲ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਨੇ ਲਏ ਕਈ ਅਹਿਮ ਫ਼ੈਸਲੇ
ਦਿੱਲੀ-ਅੰਮੱਿਤਸਰ-ਕੱਟੜਾ ਐਕਸਪ੍ਰੈੱਸ ਵੇਅ ਮਾਮਲੇ ‘ਚ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦਾ ਕੀਤਾ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਦੌਰਾਨ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਵੇਅ ਦੇ ਮਾਮਲੇ ‘ਚ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ ਪੈਦਾ ਹੋਏ ਹਾਲਤਾਂ ਦੇ …
Read More »