ਮੋਹਾਲੀ/ਬਿਊਰੋ ਨਿਊਜ਼ 1991 ‘ਚ ਆਈ.ਏ.ਐੱਸ ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ‘ਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੇ ਨਾਮਜ਼ਦ ਅਫ਼ਸਰ ਕੁਲਦੀਪ ਸਿੰਘ, ਅਨੂਪ ਸਿੰਘ, ਜਗੀਰ ਸਿੰਘ ਅਤੇ ਹਰ ਸਹਾਏ ਸ਼ਰਮਾ ਵੱਲੋਂ ਆਪਣੇ ਵਕੀਲ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ …
Read More »Yearly Archives: 2020
ਗਾਇਕ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਹੋਰ ਵਧੀਆਂਹਾਲ ਹੀ ‘ਚ ਸਾਹਮਣੇ ਆਏ ਮਾਮਲੇ ‘ਚ ਦੋ ਧਾਰਾਵਾਂ ਹੋ ਸ਼ਾਮਲ
ਸੰਗਰੂਰ/ਬਿਊਰੋ ਨਿਊਜ਼ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਮੁਅੱਤਲ ਕੀਤੇ ਗਏ ਪੁਲਿਸ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਸੰਗਰੂਰ ਤੇ ਬਰਨਾਲਾ ਪੁਲਿਸ ਨੇ ਸਿੱਧੂ ਮੂਸੇਵਾਲਾ ਤੇ ਪੰਜ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਦਰਜ ਦੋਵਾਂ ਐਫਆਈਆਰਜ਼ ਵਿੱਚ ਆਰਮਜ਼ ਐਕਟ ਦੀ ਧਾਰਾ 25 ਤੇ 30 ਸ਼ਾਮਲ ਕਰ ਦਿੱਤੀ ਹੈ। ਇੱਕ ਸਬ-ਇੰਸਪੈਕਟਰ, ਦੋ ਹੈੱਡ ਕਾਂਸਟੇਬਲ, …
Read More »ਵਾਲੀਬਾਲ ਦੇ ਅੰਤਰਰਾਸ਼ਟਰੀ ਖਿਡਾਰੀ ਰਹੇ ਡੀਐਸਪੀ ਦੀ ਮੌਤ
ਫਿਰੋਜ਼ਪੁਰ/ਬਿਊਰੋ ਨਿਊਜ਼ ਵਾਲੀਬਾਲ ਦੇ ਅੰਤਰਰਾਸ਼ਟਰੀ ਖਿਡਾਰੀ ਅਤੇ ਡੀਐਸਪੀ ਨਿਰਲੇਪ ਸਿੰਘ ਦਾ ਅੱਜ ਅੰਮ੍ਰਿਤਸਰ ਵਿੱਚ ਦੇਹਾਂਤ ਹੋ ਗਿਆ। ਉਹ ਫਿਰੋਜ਼ਪੁਰ ਵਿੱਚ ਡੀਐਸਪੀ ਡੀਟੈਕਟਿਵ ਵਜੋਂ ਤਾਇਨਾਤ ਸਨ। ਪਰਿਵਾਰਕ ਸੂਤਰਾਂ ਅਨੁਸਾਰ ਉਹ ਲੰਬੇ ਸਮੇਂ ਤੋਂ ਬਿਮਾਰ ਸੀ ਅਤੇ ਛੁੱਟੀ ‘ਤੇ ਚੱਲ ਰਹੇ ਸਨ। ਨਿਰਲੇਪ ਸਿੰਘ ਮੂਲ ਰੂਪ ਵਿੱਚ ਗੁਰਦਾਸਪੁਰ ਦਾ ਰਹਿਣ ਵਾਲਾ ਸੀ, …
Read More »ਪਾਕਿਸਤਾਨ ਦੀ ਪਹਿਲੀ ਸਿੱਖ ਮਹਿਲਾ ਪੱਤਰਕਾਰ ਬ੍ਰਿਟਿਸ਼ ਐਵਾਰਡ ਲਈ ਨਾਮਜ਼ਦ
ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਪਹਿਲੀ ਸਿੱਖ ਮਹਿਲਾ ਪੱਤਰਕਾਰ ਮਨਮੀਤ ਕੌਰ ਨੂੰ ਯੂਕੇ ‘ਚ ਇੱਕ ਚਰਚਿਤ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। 25 ਸਾਲਾ ਮਨਮੀਤ ਕੌਰ ਨੂੰ ਯੂਕੇ ਸਥਿਤ ‘ਦਿ ਸਿੱਖ ਗਰੁੱਪ’ ਨੇ ਵਿਸ਼ਵਵਿਆਪੀ 30 ਸਾਲ ਤੋਂ ਘੱਟ ਉਮਰ ਦੇ 100 ਸਭ ਤੋਂ ਪ੍ਰਭਾਵਸ਼ਾਲੀ ਸਿੱਖ ਮਸ਼ਹੂਰ ਸ਼ਖਸੀਅਤਾਂ ਚੋਂ ਚੁਣਿਆ ਹੈ। ਅਗਲੇ …
Read More »ਕੇਂਦਰ ਦੀ ਸੂਬਾ ਸਰਕਾਰਾਂ ‘ਤੇ ਸਖਤੀ
ਸੂਬਾ ਸਰਕਾਰਾਂ ਕੇਂਦਰ ਵੱਲੋਂ ਲਾਈਆਂ ਪਾਬੰਦੀਆਂ ‘ਚ ਨਹੀਂ ਦੇ ਸਕਦੀਆਂ ਕੋਈ ਢਿੱਲ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਵਿੱਚ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਲੌਕਡਾਊਨ ਨੂੰ 31 ਮਈ ਤੱਕ ਵਧਾ ਦਿੱਤਾ ਗਿਆ ਹੈ। ਲੌਕਡਾਊਨ ਦੇ ਇਸ ਫੇਜ ‘ਚ ਉਹ ਸਾਰੀਆਂ ਰਿਆਇਤਾਂ ਦਿੱਤੀਆਂ ਗਈਆਂ ਹਨ ਜੋ ਇਸ ਦੇ ਪਹਿਲੇ ਪੜਾਵਾਂ …
Read More »ਦੁਨੀਆ ਭਰ ‘ਚ 48 ਲੱਖ ਤੋਂ ਵੱਧ ਵਿਅਕਤੀ ਕਰੋਨਾ ਤੋਂ ਪੀੜਤ
ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ 1 ਲੱਖ ਵੱਲ ਨੂੰ ਵਧਿਆ, 96 ਹਜ਼ਾਰ ਤੋਂ ਹੋ ਗਿਆ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਫੈਲੀ ਕਰੋਨਾ ਨਾਮੀ ਮਹਾਂਮਾਰੀ ਨੇ 48 ਲੱਖ ਤੋਂ ਵੱਧ ਵਿਅਕਤੀਆਂ ਨੂੰ ਆਪਣੀ ਜਕੜ ਵਿਚ ਜਕੜਿਆ ਹੋਇਆ ਹੈ। ਜਦਕਿ ਵਿਸ਼ਵ ਭਰ ਵਿਚ ਕਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ …
Read More »ਕਰੋਨਾ ਤੇ ਲੌਕਡਾਊਨ ਕਾਰਨ 13 ਕਰੋੜ ਭਾਰਤੀ ਹੋਣਗੇ ਬੇਰੁਜ਼ਗਾਰ
4 ਕਰੋੜ ਲੋਕ ਹੋ ਸਕਦੇ ਹਨ ਬਹੁਤ ਜ਼ਿਆਦਾ ਗ਼ਰੀਬ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਮਹਾਮਾਰੀ ਅਤੇ ਉਸ ਕਾਰਨ ਲਾਗੂ ਹੋਏ ਲੌਕਡਾਊਨ ਕਾਰਨ ਅਰਥ-ਵਿਵਸਥਾ ਨੂੰ ਹੋ ਰਹੇ ਨੁਕਸਾਨ ਦੇ ਚੱਲਦਿਆਂ ਭਾਰਤ ਵਿੱਚ ਲਗਭਗ 13.5 ਕਰੋੜ ਲੋਕਾਂ ਦੀ ਨੌਕਰੀ ਜਾ ਸਕਦੀ ਹੈ ਅਤੇ 12 ਕਰੋੜ ਲੋਕ ਗ਼ਰੀਬ ਹੋ ਸਕਦੇ ਹਨ। ਇਸ ਮਹਾਂਮਾਰੀ …
Read More »ਬਿਹਾਰ ‘ਚ ਭਾਜਪਾ ਯੂਥ ਮੋਰਚਾ ਦੇ ਸਾਬਕਾ ਮਹਾਮੰਤਰੀ ਦਾ ਗੋਲੀ ਮਾਰ ਕੇ ਕਤਲ, 2 ਜ਼ਖਮੀ
ਬੇਗੂਸਰਾਏ- ਬਿਹਾਰ ‘ਚ ਬੇਗੂਸਰਾਏ ਜ਼ਿਲੇ ਦੇ ਮੁਫਸਿਲ ਥਾਣਾ ਖੇਤਰ ਦੇ ਕੈਥਮਾ ਪਿੰਡ ‘ਚ ਹਥਿਆਰਬੰਦ ਅਪਰਾਧੀਆਂ ਨੇ ਅੱਜ ਯਾਨੀ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਯੂਥ ਮੋਰਚਾ (ਭਾਜਯੁਮੋ) ਦੇ ਸਾਬਕਾ ਮਹਾਮੰਤਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ 2 ਹੋਰ ਨੂੰ ਜ਼ਖਮੀ ਕਰ ਦਿੱਤਾ। ਪੁਲਸ ਸੂਤਰਾਂ ਨੇ ਦੱਸਿਆ ਕਿ ਭਾਜਯੁਮੋ …
Read More »ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦਾ ਦੇਹਾਂਤ
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਗੁਰਦਾਸ ਸਿੰਘ ਬਾਦਲ ਦਾ ਹੋਇਆ ਅੰਤਿਮ ਸਸਕਾਰ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਸਾਬਕਾ ਲੋਕ ਸਭਾ ਮੈਂਬਰ ਜੋ ਲੰਘੀ ਰਾਤ ਫੋਰਟਿਸ ਹਸਪਤਾਲ ਮੋਹਾਲੀ …
Read More »ਕੈਪਟਨ ਅਮਰਿੰਦਰ ਸਿੰਘ ਸਮੇਤ ਦੇਸ਼ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੇ ਗੁਰਦਾਸ ਬਾਦਲ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ । ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰਦਾਸ ਬਾਦਲ ਦੇ ਚਲੇ ਜਾਣ ਨਾਲ ਪੰਜਾਬ ਨੂੰ ਬਹੁਤ ਵੱਡਾ ਘਾਟਾ ਪਿਆ …
Read More »