Breaking News
Home / 2020 (page 32)

Yearly Archives: 2020

ਖਿਡਾਰੀਆਂ ਨੇ ਐਵਾਰਡ ਮੋੜਨ ਲਈ ਰਾਸ਼ਟਰਪਤੀ ਕੋਲੋਂ ਮੰਗਿਆ ਸਮਾਂ

12 ਦਸੰਬਰ ਨੂੰ ਦੁਬਾਰਾ ਰਾਸ਼ਟਰਪਤੀ ਭਵਨ ਵੱਲ ਕਰਨਗੇ ਕੂਚ ਸ਼ਾਹਕੋਟ/ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਆਪਣੇ ਐਵਾਰਡ ਵਾਪਸ ਕਰਨ ਲਈ ਪੰਜਾਬ ਦੇ ਸਾਬਕਾ ਖਿਡਾਰੀਆਂ ਨੇ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ 12 ਦਸੰਬਰ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਅਰਜੁਨ ਐਵਾਰਡੀਆਂ ਕਰਤਾਰ ਸਿੰਘ ਪਹਿਲਵਾਨ, ਸੱਜਣ ਸਿੰਘ ਚੀਮਾ, ਪ੍ਰੇਮ ਚੰਦ ਡੋਗਰਾ, …

Read More »

ਚੰਡੀਗੜ੍ਹ ‘ਚ ਕਾਂਗਰਸੀਆਂ ਵਲੋਂ ਭਾਜਪਾ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

ਪੁਲਿਸ ਨੇ ਹਿਰਾਸਤ ਵਿਚ ਲਏ ਕਾਂਗਰਸੀ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਚੰਡੀਗੜ੍ਹ ਵਿਚ ਪੰਜਾਬ ਭਾਜਪਾ ਦਫ਼ਤਰ ਦੇ ਸਾਹਮਣੇ ਕਾਂਗਰਸੀ ਵਿਧਾਇਕਾਂ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਵਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨਾ ਪ੍ਰਦਰਸ਼ਨ ਮੌਕੇ ਕਾਂਗਰਸੀ ਵਿਧਾਇਕ ਗੁਰਕੀਰਤ ਕੋਟਲੀ, ਫ਼ਤਹਿਜੰਗ ਬਾਜਵਾ ਅਤੇ ਹੋਰ ਆਗੂ ਹਾਜ਼ਰ ਸਨ। ਇਸ …

Read More »

ਪ੍ਰਧਾਨ ਮੰਤਰੀ ਮੋਦੀ ਨੇ ਨਵੇਂ ਸੰਸਦ ਭਵਨ ਦੀ ਰੱਖੀ ਨੀਂਹ

971 ਕਰੋੜ ਰੁਪਏ ਦਾ ਆਵੇਗਾ ਖਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੇਂ ਸੰਸਦ ਭਵਨ ਦਾ ਭੂਮੀ ਪੂਜਨ ਕੀਤਾ ਅਤੇ ਨੀਂਹ ਰੱਖੀ। ਇਸ ਦੌਰਾਨ ਸਰਬ ਧਰਮ ਪ੍ਰਾਰਥਨਾ ਵੀ ਕੀਤੀ ਗਈ, ਜਿਸ ਵਿਚ ਹਿੰਦੂ, ਸਿੱਖ, ਇਸਾਈ, ਮੁਸਲਿਮ, ਬੋਧੀ, ਜੈਨੀ ਅਤੇ ਹੋਰ ਧਰਮਾਂ ਦੇ ਧਰਮ ਗੁਰੂਆਂ ਨੇ ਪ੍ਰਾਰਥਨਾ ਕੀਤੀ। …

Read More »

ਸੀਬੀਐਸਈ. ਨੇ ਸਿਲੇਬਸ 30 ਫ਼ੀਸਦੀ ਤੱਕ ਘਟਾਇਆ

ਕੇਂਦਰੀ ਮੰਤਰੀ ਨੇ ਕਿਹਾ – ਰੱਦ ਨਹੀਂ ਹੋਣਗੀਆਂ ਨੀਟ 2021 ਦੀਆਂ ਪ੍ਰੀਖਿਆਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਆਲ ਨਿਸ਼ੰਕ ਨੇ ਬੋਰਡ ਪ੍ਰੀਖਿਆਵਾਂ ਅਤੇ ਦਾਖ਼ਲਾ ਪ੍ਰੀਖਿਆਵਾਂ ਦੇ ਮੁੱਦੇ ‘ਤੇ ਅੱਜ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਲਾਈਵ ਸੈਸ਼ਨ ਵਿਚ ਸਿੱਖਿਆ ਮੰਤਰੀ ਨੇ ਕਿਹਾ ਕਿ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਰੀਕ ਅਤੇ ਸਿਲੇਬਸ …

Read More »

ਸੋਨੂੰ ਸੂਦ ਬਣੇ ‘ਟਾਪ ਗਲੋਬਲ ਏਸ਼ੀਅਨ ਸੈਲੀਬ੍ਰਿਟੀ 2020’

ਪਰਵਾਸੀ ਮਜ਼ਦੂਰਾਂ ਦੀ ਮਦਦ ਕਰਕੇ ਸੋਨੂੰ ਨੇ ਖੱਟਿਆ ਮਾਣ ਮੁੰਬਈ/ਬਿਊਰੋ ਨਿਊਜ਼ ਕਰੋਨਾ ਮਹਾਂਮਾਰੀ ਕਾਰਨ ਲੱਗੇ ਲਾਕਡਾਊਨ ਦੌਰਾਨ ਪਰਵਾਸੀ ਮਜ਼ਦੂਰਾਂ ਦੀ ਮਦਦ ਕਰਨ ਲਈ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਨੰਬਰ ਇਕ ਦੱਖਣੀ ਏਸ਼ੀਆਈ ਹਸਤੀ ਦੇ ਰੂਪ ਵਿਚ ਚੁਣਿਆ ਗਿਆ ਹੈ। ਬ੍ਰਿਟੇਨ ਤੋਂ ਮਿਲੀ ਜਾਣਕਾਰੀ ਮੁਤਾਬਕ ‘ਵਿਸ਼ਵ ਵਿਚ 50 ਏਸ਼ੀਆਈ ਹਸਤੀਆਂ’ ਦੀ …

Read More »

ਪੱਛਮੀ ਬੰਗਾਲ ‘ਚ ਭਾਜਪਾ ਪ੍ਰਧਾਨ ਨੱਢਾ ਦੇ ਕਾਫਲੇ ‘ਤੇ ਹੋਇਆ ਪਥਰਾਅ

ਗ੍ਰਹਿ ਮੰਤਰਾਲੇ ਨੇ ਮਮਤਾ ਬੈਨਰਜੀ ਕੋਲੋਂ ਮੰਗੀ ਰਿਪੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੌਰੇ ‘ਤੇ ਗਏ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੇ ਕਾਫਲੇ ‘ਤੇ ਅੱਜ ਤ੍ਰਿਣਮੂਲ ਕਾਂਗਰਸ ਦੇ ਸਮਰਥਕਾਂ ਨੇ ਪਥਰਾਅ ਕਰ ਦਿੱਤਾ। ਨੱਢਾ ਕੋਲਕਾਤਾ ਤੋਂ ਪਰਗਨਾ ਜ਼ਿਲ੍ਹੇ ਦੇ ਡਾਇਮੰਡ ਹਾਬਰ ਸ਼ਹਿਰ ਜਾ ਰਹੇ ਸਨ। ਪ੍ਰਦਰਸ਼ਨਕਾਰੀਆਂ ਨੇ ਨੱਢਾ ਦੇ …

Read More »

ਕਿਸਾਨਾਂ ਨੇ ਕੇਂਦਰ ਸਰਕਾਰ ਦੀ ਤਜਵੀਜ਼ ਕੀਤੀ ਰੱਦ

ਕਿਸਾਨ ਆਗੂਆਂ ਦਾ ਕਹਿਣਾ – ਪੂਰੇ ਭਾਰਤ ਵਿਚ ਅੰਦੋਲਨ ਹੋਵੇਗਾ ਤੇਜ਼ 14 ਦਸੰਬਰ ਨੂੰ ਮੋਦੀ ਸਰਕਾਰ ਖਿਲਾਫ ਦਿੱਤੇ ਜਾਣਗੇ ਧਰਨੇ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਪਿਛਲੇ 14 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਵਲੋਂ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦੀਆਂ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ 6 …

Read More »

ਕਿਸਾਨੀ ਸੰਘਰਸ਼ ਨੂੰ ਬਿਨਾ ਕਿਸੇ ਨਤੀਜੇ ਤੋਂ ਖਤਮ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ

ਭਗਵੰਤ ਮਾਨ ਨੇ ਕਿਹਾ – ਕਿਸਾਨ ਜਥੇਬੰਦੀਆਂ ਵਿਚ ਫੁੱਟ ਪਾਉਣੀ ਚਾਹੁੰਦੇ ਹਨ ਅਮਿਤ ਸ਼ਾਹ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਬਿਨਾ ਕਿਸੇ ਨਤੀਜੇ ਤੋਂ ਖਤਮ ਕਰਾਉਣ ਲਈ ਕਿਸਾਨਾਂ ਵਿਚ ਫੁੱਟ …

Read More »

ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਮੁਫਤ ਡੀਜ਼ਲ ਮੁਹੱਈਆ ਕਰਵਾ ਰਿਹੈ ਸ਼੍ਰੋਮਣੀ ਅਕਾਲੀ ਦਲ

ਪੰਜਾਬ ਤੋਂ ਦਿੱਲੀ ਸੰਘਰਸ਼ ‘ਚ ਸ਼ਾਮਲ ਹੋਣ ਵਾਲਿਆਂ ਦੀ ਗਿਣਤੀ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਵਿਚ ਹਰ ਵਿਅਕਤੀ ਆਪੋ-ਆਪਣੇ ਤਰੀਕੇ ਨਾਲ ਸਹਿਯੋਗ ਕਰ ਰਿਹਾ ਹੈ। ਪੰਜਾਬ ਤੋਂ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਲਈ ਜਾਣ ਵਾਲਿਆਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ …

Read More »

ਮੋਦੀ ਸਰਕਾਰ ਜਿੱਦ ਛੱਡੇ ਅਤੇ ਖੇਤੀ ਕਾਨੂੰਨ ਰੱਦ ਕਰੇ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਇਹ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ‘ਚ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਜ਼ਿੱਦ ਛੱਡ ਕੇ ਖੇਤੀਬਾੜੀ ਤੇ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਅੱਜ ਅਕਾਲ ਤਖ਼ਤ ਸਕੱਤਰੇਤ ਵਿਖੇ ਮੀਡੀਆ ਨਾਲ …

Read More »