Breaking News
Home / 2020 (page 322)

Yearly Archives: 2020

ਕੈਪਟਨ ਅਮਰਿੰਦਰ ਨੇ ਮੋਦੀ ਨੂੰ ਫਿਰ ਲਿਖੀ ਚਿੱਠੀ

ਲੌਕਡਾਉਨ ‘ਚੋਂ ਬਾਹਰ ਨਿਕਲਣ ਦੀ ਪੁੱਛੀ ਰਣਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਲੌਕਡਾਉਨ ਵਿੱਚੋਂ ਬਾਹਰ ਆਉਣ ਲਈ ਰਣਨੀਤੀ ਤਿਆਰ ਕਰਨ ਦੀ ਅਪੀਲ ਕੀਤੀ ਹੈ । ਕੈਪਟਨ ਅਮਰਿੰਦਰ ਸਿੰਘ ਨੇ ਚਿੱਠੀ ਰਾਹੀਂ ਮੋਦੀ ਨੂੰ ਦੇਸ਼ ਦੀ ਆਰਥਿਕਤਾ ਨੂੰ …

Read More »

ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਨਵਾਂ ਸ਼ਹਿਰ ‘ਚ ਹਾਦਸਾਗ੍ਰਸਤ

ਨਵਾਂ ਸ਼ਹਿਰ/ਬਿਊਰੋ ਨਿਊਜ਼ ਅੱਜ ਸਵੇਰੇ ਤਕਰੀਬਨ 11 ਵਜੇ ਭਾਰਤੀ ਫੌਜ ਦਾ ਲੜਾਕੂ ਜਹਾਜ਼ ਮਿੱਗ-29 ਤਕਨੀਕੀ ਖਰਾਬੀ ਕਾਰਨ ਹਾਦਸਾਗ੍ਰਸਤ ਹੋ ਗਿਆ। ਇਹ ਖਰਾਬੀ ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਰੁੜਕੀ ਦੇ ਨਜ਼ਦੀਕ ਆਈ ਜਿਸ ਤੋਂ ਬਾਅਦ ਪਾਇਲਟ ਨੇ ਪੈਰਾਸ਼ੂਟ ਰਾਹੀਂ ਜਹਾਜ਼ ‘ਚ ਛਾਲ ਮਾਰ ਦਿੱਤੀ ਅਤੇ ਇਹ ਜਹਾਜ਼ ਪਿੰਡ ਚੂਹੜਪੁਰ ਦੇ ਖੇਤਾਂ ‘ਚ …

Read More »

ਘਰ ਜਾਣ ਦੀ ਤਾਂਘ ‘ਚ ਚਲੀ ਗਈ 16 ਮਜ਼ਦੂਰਾਂ ਦੀ ਜਾਨ

ਪਟੜੀ ‘ਤੇ ਸੁੱਤੇ ਪਏ ਮਜ਼ਦੂਰਾਂ ਲਈ ਮੌਤ ਬਣ ਕੇ ਆਈ ਰੇਲ ਗੱਡੀ ਔਰੰਗਾਬਾਦ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਸੰਕਟ ਨੇ ਪੂਰੀ ਦੁਨੀਆ ਨੂੰ ਘੇਰਿਆ ਹੋਇਆ ਹੈ। ਇਸ ਦਰਮਿਆਨ ਹਰ ਵਿਅਕਤੀ ਦੇ ਦਿਲ ਵਿਚ ਇਹੀ ਤਾਂਘ ਹੈ ਕਿ ਉਹ ਕਿਸੇ ਨਾ ਕਿਸੇ ਤਰੀਕੇ ਨਾਲ ਆਪਣੇ ਬੱਚਿਆਂ ਕੋਲ ਅਤੇ ਆਪਣੇ ਘਰ ਪਹੁੰਚ ਜਾਵੇ। …

Read More »

ਲੌਕਡਾਊਨ ਮਗਰੋਂ ਸਕੂਲ ਖੋਲ੍ਹਣ ਲਈ ਘੜੀ ਰਣਨੀਤੀ

ਔਡ-ਈਵਨ ਫਾਰਮੂਲੇ ਨਾਲ ਲਗਾਈਆਂ ਜਾ ਸਕਦੀਆਂ ਹਨ ਕਲਾਸਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਲੌਕਡਾਊਨ ਦੀ ਸਮਾਪਤੀ ਤੋਂ ਬਾਅਦ ਸਕੂਲਾਂ ‘ਚ ਸੈਸ਼ਨ 2020-21 ਦੀਆਂ ਕਲਾਸਾਂ ਔਡ-ਈਵਨ ਫਾਰਮੂਲੇ ਤਹਿਤ ਲਗਾਈਆਂ ਜਾ ਸਕਦੀਆਂ ਹਨ। ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲਾ ਤੇ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਐਂਡ ਟ੍ਰੇਨਿੰਗ ਵੱਲੋਂ ਲੌਕਡਾਊਨ ਤੋਂ ਬਾਅਦ ਸਕੂਲਾਂ ‘ਚ ਨਵੇਂ ਸੈਸ਼ਨ ਦੀਆਂ …

Read More »

ਮੁੰਬਈ ‘ਚ ਬਣ ਰਿਹਾ ਹੈ ਹਜ਼ਾਰ ਬਿਸਤਰਿਆਂ ਵਾਲਾ ਕਰੋਨਾ ਹਸਪਤਾਲ

ਚੀਨ ਦੇ ਵੁਹਾਨ ਸ਼ਹਿਰ ਵਾਂਗ 15 ਦਿਨਾਂ ‘ਚ ਤਿਆਰ ਹੋਵੇਗਾ ਇਹ ਹਸਪਤਾਲ ਮੁੰਬਈ/ਬਿਊਰੋ ਨਿਊਜ਼ઠ ਪੂਰੇ ਭਾਰਤ ਅੰਦਰ ਕਰੋਨਾ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਅਜਿਹੀ ਸਥਿਤੀ ਵਿੱਚ ਵੁਹਾਨ ਦੀ ਤਰਜ਼ ਉੱਤੇ 1000 ਬਿਸਤਰਿਆਂ ਵਾਲਾ ਅਸਥਾਈ ਹਸਪਤਾਲ ਮੁੰਬਈ ਵਿਖੇ ਬਣਾਇਆ ਜਾ ਰਿਹਾ ਹੈ। ਬਾਂਦਰਾ ਕੁਰਲਾ ਕੰਪਲੈਕਸ ਪ੍ਰਦਰਸ਼ਨੀ ਗਰਾਊਂਡ ਵਿਚ ਬਣਨ ਵਾਲੇ ਇਸ …

Read More »

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੂਫੀ ਗਾਇਕ ਸਤਿੰਦਰ ਸਰਤਾਜ ਖਿਲਾਫ਼ ਪੁੱਜੀ ਸ਼ਿਕਾਇਤ

ਅੰਮ੍ਰਿਤਸਰ/ਬਿਊਰੋ ਨਿਊਜ਼ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਪੰਜਾਬੀ ਗਾਇਕ ਸਤਿੰਦਰ ਸਰਤਾਜ ਵਲੋਂ ਗਾਏ ‘ਜ਼ਫ਼ਰਨਾਮਾ’ ‘ਚ ਅਸ਼ੁੱਧ ਉਚਾਰਨ ਦਾ ਦੋਸ਼ ਲਾਇਆ ਹੈ। ਇਸ ਸਬੰਧ ਵਿਚ ਉਨ੍ਹਾਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਦੇ ਨਾਂ ਇਕ ਪੱਤਰ ਦੇ ਕੇ ਮੌਜੂਦਾ ‘ਜ਼ਫ਼ਰਨਾਮਾ’ ਗਾਇਨ ਨੂੰ ਵਾਪਸ ਲੈਣ ਅਤੇ ਇਸ ਦਾ …

Read More »

1947 ਤੋਂ ਬਾਅਦ ਸਿੱਖਾਂ ਨਾਲ ਮੁੜ ਬੇਇਨਸਾਫੀ ਨਾ ਹੋਵੇ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸੰਗਤਾਂ ਨੂੰ ਦੇਵੇ ਭਰੋਸਾ ਮਾਮਲਾ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ‘ਚੋਂ ਅੰਮ੍ਰਿਤਸਰ ਨੂੰ ਬਾਈਪਾਸ ਕਰਨ ਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਤੋਂ ਅੰਮ੍ਰਿਤਸਰ ਨੂੰ ਬਾਹਰ ਕੱਢੇ ਜਾਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਤਰਾਜ਼ ਪ੍ਰਗਟ …

Read More »

ਵਿਧਾਇਕ ਗਿੱਲ ਆਖੇ ਮੈਨੂੰ ਐਸ ਐਚ ਓ ਨੇ ਸਤਿ ਸ੍ਰੀ ਅਕਾਲ ਕਿਉਂ ਨਹੀਂ ਕੀਤੀ…

ਹਰੀਕੇ ਪੱਤਣ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਥਾਣਾ ਹਰੀਕੇ ਦੇ ਨਵੇਂ ਨਿਯੁਕਤ ਹੋਏ ਐੱਸ.ਐੱਚ.ਓ. ਵਲੋਂ ਗੱਲਬਾਤ ਨਾ ਕਰਨ ‘ਤੇ ਭੜਕੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਤੂਲ ਫੜ ਗਿਆ ਹੈ, ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਵੀ ਹਰਮਿੰਦਰ ਸਿੰਘ ਗਿੱਲ …

Read More »

ਪੰਜਾਬੀਓ ਘਬਰਾਓ ਨਾ ਤੁਹਾਨੂੰ ਘਰ ਬੈਠੇ ਹੀ ਮਿਲੇਗੀ ਸ਼ਰਾਬ

ਚੰਡੀਗੜ੍ਹ : ਪੰਜਾਬੀ ਪਹਿਲਾਂ ਹੀ ਸ਼ਰਾਬ ਪੀਣ ਦੇ ਲਗਦੇ ਆਏ ਦੋਸ਼ਾਂ ਕਾਰਨ ਬਦਨਾਮ ਹਨ ਪ੍ਰੰਤੂ ਹੁਣ ਪੰਜਾਬ ਸਰਕਾਰ ਨੇ ਸ਼ਰਾਬ ਪੀਣ ਦੇ ਆਦਿ ਪੰਜਾਬੀਆਂ ਨੂੰ ਮੌਜਾਂ ਹੀ ਲਾ ਦਿੱਤੀਆਂ ਹਨ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਪੰਜਾਬੀਓ ਤੁਸੀਂ ਘਬਰਾਓ ਨਾ ਤੁਹਾਨੂੰ ਘਰ ਬੈਠੇ ਹੀ ਪੀਣ ਲਈ ਸ਼ਰਾਬ ਮਿਲੇਗੀ। ਪੰਜਾਬ ਸਰਕਾਰ …

Read More »

‘ਆਪ’ ਦੇ ਵਿਧਾਇਕ ਦੀ ਮਹਿਲਾ ਅਧਿਕਾਰੀ ਨਾਲ ‘ਖੜਕੀ’

ਬਠਿੰਡਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਆਪਣੇ ਹੀ ਹਲਕੇ ਦੀ ਮਹਿਲਾ ਪੀਸੀਐੱਸ ਅਧਿਕਾਰੀ ਨਾਲ ਉਨ੍ਹਾਂ ਦੀ ਸੁਣਵਾਈ ਨਾ ਹੋਣ ਤੋਂ ਨਾਰਾਜ਼ ਹਨ। ਵਿਧਾਇਕ ਅਨੁਸਾਰ ਫ਼ੋਨ ਕਰਨ ‘ਤੇ ਅਧਿਕਾਰੀ ਉਨ੍ਹਾਂ ਦਾ ਫ਼ੋਨ ਨਹੀਂ ਸੁਣਦੇ। ਉਨ੍ਹਾਂ ਕਿਹਾ ਕਿ ਜਦੋਂ ਉਹ ਅਧਿਕਾਰੀ ਦੇ ਦਫ਼ਤਰ ਗਏ ਤਾਂ …

Read More »