Breaking News
Home / 2020 (page 323)

Yearly Archives: 2020

ਸਿੱਧੂ ਮੂਸੇਵਾਲਾ ਤੇ ਸਾਥੀਆਂ ਖ਼ਿਲਾਫ਼ ਦੋ ਕੇਸ ਦਰਜ

ਸੰਗਰੂਰ/ਬਿਊਰੋ ਨਿਊਜ਼ : ਅਕਸਰ ਵਿਵਾਦਾਂ ‘ਚ ਰਹਿਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਲੱਡਾ ਕੋਠੀ ਸ਼ੂਟਿੰਗ ਰੇਂਜ਼ ‘ਚ ਆਪਣੇ ਸਾਥੀਆਂ ਸਮੇਤ ਫਾਇੰਰਿੰਗ ਕਰਨ ਦੀ ਇੱਕ ਹੋਰ ਵੀਡੀਓ ਵਾਇਰਲ ਹੋਣ ਮਗਰੋਂ ਸੰਗਰੂਰ ਪੁਲੀਸ ਨੇ ਸਿੱਧੂ ਮੂਸੇਵਾਲਾ ਅਤੇ ਉਸ ਦੇ ਸਾਥੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਸਿੱਧੂ ਮੂਸੇਵਾਲਾ ਅਤੇ ਕੁੱਝ ਪੁਲੀਸ …

Read More »

ਗਾਇਕ ਰਣਜੀਤ ਬਾਵਾ ਖਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ

ਕਈ ਸੰਸਥਾਵਾਂ ਤੇ ਵਿਅਕਤੀ ਨਿੱਤਰੇ ਰਣਜੀਤ ਬਾਵਾ ਦੇ ਹੱਕ ਵਿਚ ਜਲੰਧਰ : ਪੰਜਾਬੀ ਗਾਇਕ ਪੰਜਾਬੀ ਗਾਇਕ ਰਣਜੀਤ ਬਾਵਾ ਵੱਲੋਂ ਯੂ-ਟਿਊਬ ‘ਤੇ ਰਿਲੀਜ਼ ਕੀਤਾ ਗਾਣਾ ‘ਮੇਰਾ ਕੀ ਕਸੂਰ’ ਵਿਵਾਦਾਂ ‘ਚ ਘਿਰ ਗਿਆ ਹੈ। ਇਸ ਗਾਣੇ ਕਾਰਨ ਰਣਜੀਤ ਬਾਵਾ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਾਰਨ ਪੁਲਿਸ ਸ਼ਿਕਾਇਤ ਦਰਜ ਕਰਵਾਈ ਗਈ। ਇਸ …

Read More »

ਗੁਰਬਾਣੀ ਦੀਆਂ ਪੋਥੀਆਂ ਦੀ ਬੇਅਦਬੀ ਦੇ ਦੋਸ਼ ਹੇਠ ਚਾਰ ਗ੍ਰਿਫ਼ਤਾਰ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼ਹਿਰ ਦੇ ਕੋਟ ਖਾਲਸਾ ਇਲਾਕੇ ਦੇ ਇੱਕ ਮੁਹੱਲੇ ਵਿੱਚ ਗੁਰਬਾਣੀ ਦੀਆਂ ਪੋਥੀਆਂ ਤੇ ਗੁਟਕਿਆਂ ਦੀ ਬੇਅਦਬੀ ਦੇ ਮਾਮਲੇ ਵਿੱਚ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਗਰ ਨਿਗਮ ਦੇ ਕੂੜਾ ਚੁੱਕਣ ਵਾਲੇ ਵਾਹਨ ਦੇ ਡਰਾਈਵਰ ਗੁਰਦੀਪ ਸਿੰਘ ਨੇ ਇਸ ਮਾਮਲੇ ਬਾਰੇ ਸ਼੍ਰੋਮਣੀ ਕਮੇਟੀ ਨੂੰ ਸੂਚਿਤ ਕੀਤਾ …

Read More »

ਬੇਅਦਬੀ ਸਬੰਧੀ ਸੂਚਿਤ ਕਰਨ ਵਾਲੇ ਡਰਾਈਵਰ ਤੇ ਸਹਾਇਕ ਦਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨ

ਅੰਮ੍ਰਿਤਸਰ/ਬਿਊਰੋ ਨਿਊਜ਼ : ਪਿਛਲੇ ਦਿਨੀਂ ਸਥਾਨਕ ਆਦਰਸ਼ ਨਗਰ ਗੁਰੂ ਨਾਨਕਪੁਰਾ ਇਸਲਾਮਾਬਾਦ ਇਲਾਕੇ ਵਿਚ ਗੁਰਬਾਣੀ ਦੀ ਪਾਵਨ ਪੋਥੀ ਅਤੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰਨ ਸਮੇਂ ਸਿੱਖ ਹੋਣ ਦੇ ਨਾਤੇ ਆਪਣਾ ਅਹਿਮ ਰੋਲ ਅਦਾ ਕਰਨ ਵਾਲੇ ਕੂੜੇ ਵਾਲੀ ਗੱਡੀ ਦੇ ਡਰਾਈਵਰ ਅਤੇ ਉਸ ਦੇ ਸਹਾਇਕ ਨੂੰ ਅੱਜ ਸ਼੍ਰੋਮਣੀ ਕਮੇਟੀ ਵੱਲੋਂ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਦਾ ਦੇਹਾਂਤ

ਲੌਂਗੋਵਾਲ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ (60 ਸਾਲ) ਦਾ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਬੀਬੀ ਅਮਰਪਾਲ ਸ਼ਾਮ ਵੇਲੇ ਚੱਕਰ ਆਉਣ ਕਾਰਨ ਡਿੱਗ ਗਏ। ਉਨ੍ਹਾਂ ਨੂੰ ਪਹਿਲਾਂ ਲੌਂਗੋਵਾਲ ਦੇ ਹਸਪਤਾਲ ਲਿਜਾਇਆ ਗਿਆ ਜਿਥੋਂ ਉਨ੍ਹਾਂ ਨੂੰ ਸੰਗਰੂਰ ਦੇ ਇੱਕ ਨਿਜੀ ਹਸਪਤਾਲ …

Read More »

ਗੈਂਗਸਟਰ ਜੱਗੂ ਭਗਵਾਨਪੁਰੀਆ ਕਰੋਨਾਵਾਇਰਸ ਤੋਂ ਪੀੜਤ

ਬਟਾਲਾ/ਬਿਊਰੋ ਨਿਊਜ਼ : ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਕਰੋਨਾਵਾਇਰਸ ਸਬੰਧੀ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਸਬੰਧੀ ਸੈਂਪਲ 2 ਮਈ ਨੂੰ ਲਿਆ ਗਿਆ ਸੀ। ਬਟਾਲਾ ਦੇ ਐੱਸਪੀ ਹੈੱਡਕੁਆਰਟਰ ਜਸਬੀਰ ਸਿੰਘ ਰਾਏ ਨੇ ਕਿਹਾ ਕਿ ਪਿੰਡ ਢਿੱਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਉਰਫ਼ ਪੱਪੂ ਦੇ ਕਤਲ ਮਾਮਲੇ ਸਬੰਧੀ ਜੱਗੂ ਨੂੰ ਪਟਿਆਲਾ ਜੇਲ੍ਹ …

Read More »

ਆਸਟਰੇਲੀਆ ‘ਚ ਪੰਜ ਹਜ਼ਾਰ ਪੰਜਾਬੀ ਫਸੇ : ਭਗਵੰਤ ਮਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦਖ਼ਲ ਦੀ ਮੰਗ ਕੀਤੀ ਮੋਗਾ : ਕਰੋਨਾਵਾਇਰਸ ਕਾਰਨ ਲਾਗੂ ਕੀਤੀਆਂ ਪਾਬੰਦੀਆਂ ਕਰਕੇ ਆਸਟਰੇਲੀਆ ‘ਚ ਫਸੇ ਪੰਜ ਹਜ਼ਾਰ ਤੋਂ ਵੱਧ ਪੰਜਾਬੀਆਂ ਨੇ ਘਰ ਵਾਪਸੀ ਦੀ ਇੱਛਾ ਪ੍ਰਗਟਾਈ ਹੈ। ਇਨ੍ਹਾਂ ‘ਚ ਸੈਲਾਨੀ, ਪਰਿਵਾਰਾਂ ਨੂੰ ਮਿਲਣ ਆਏ ਵਿਅਕਤੀ, ਪੁਲੀਸ ਮੁਲਾਜ਼ਮ ਤੇ ਕਰੋਨਾ ਮਹਾਮਾਰੀ ਕਾਰਨ ਨੌਕਰੀਆਂ …

Read More »

ਬਰੈਂਪਟਨ ਸਾਊਥ ਤੋਂ ਐਮ.ਪੀ. ਸੋਨੀਆ ਸਿੱਧੂ ਨੇ ਬਰੈਂਪਟਨ ਵਾਈ ਐਮ ਸੀ ਏ ਦੀ ਡ੍ਰਾਇਵ ਥਰੂ ਫੂਡ ਡਰਾਈਵ ‘ਚ ਸਹਾਇਤਾ ਲਈ ਕੀਤੀ ਸ਼ਮੂਲੀਅਤ

ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ, ਸੋਨੀਆ ਸਿੱਧੂ, ਵੱਲੋਂ ਇਸ ਹਫਤੇ ਦੇ ਅਖੀਰ ‘ਚ ਬਰੈਂਪਟਨ ਵਾਈ ਐਮ ਸੀ ਏ ਵਿੱਚ ਡ੍ਰਾਇਵ ਥਰੂ ਫੂਡ ਡ੍ਰਾਇਵ ਵਿੱਚ ਸਹਾਇਤਾ ਲਈ ਸ਼ਮੂਲੀਅਤ ਕੀਤੀ। ਇਹ ਗ੍ਰੇਟਰ ਟੋਰਾਂਟੋ ਦੇ ਵਾਈ ਐਮ ਸੀ ਏ ਦੁਆਰਾ ਆਯੋਜਿਤ ਕੀਤੀ ਗਈ ਇੱਕ ਵੱਡੀ ਪਹਿਲ ਦਾ ਹਿੱਸਾ ਸੀ ਜਿਸ …

Read More »

ਕਰੋਨਾਂ ਬਾਰੇ ਟੋਰਾਂਟੋ ਵਿਲੀਅਮ ਓਸਲਰ ਹਸਪਤਾਲ ਦੇ ਡਾਕਟਰ ਗੁਰਜੀਤ ਸਿੰਘ ਬਾਜਵਾ ਦੇ ਕੁਝ ਸੁਝਾਅ

ਟੋਰਾਂਟੋਂ/ਹਰਜੀਤ ਸਿੰਘ ਬਾਜਵਾ : ਦਿਨੋ-ਦਿਨ ਵਧ ਰਹੀ ਕਰੋਨਾਂ ਮਹਾਂਮਾਰੀ ਬਾਰੇ ਟੋਰਾਂਟੋਂ ਵਿਖੇ ਵਿਲੀਅਮ ਓਸਲਰ ਹਸਪਤਾਲ ਵਿੱਚ ਸਟਾਫ ਐਮਰਜੈਂਸੀ ਫਿਜ਼ੀਸ਼ੀਅਨ ਦੇ ਅਹੁਦੇ ਤੇ਼ ਸੇਵਾਵਾਂ ਨਿਭਾਅ ਰਹੇ ਡਾ. ਗੁਰਜੀਤ ਸਿੰਘ ਬਾਜਵਾ ਨੇ ઑਅਜੀਤ਼ ਨਾਲ ਵਿਸ਼ੇਸ਼ ਤੌਰ ਤੇ਼ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਤੋਂ ਕਰੋਨਾ ਨਾਮ ਦੀ ਅਣਦੇਖੀ,ਅਣਸੁਣੀ,ਅਣਸੁਲਝੀ ਅਤੇ ਘਾਤਕ ਬਿਮਾਰੀ …

Read More »

ਕਰੋਨਾ ਵਾਈਰਸ ਨਾਲ ਲੜਨ ਵਾਲੇ ਡਾਕਟਰਾਂ ਤੇ ਫਰੰਟਲਾਈਨ ਵਰਕਰਾਂ ਨੂੰ ਸਮਰਪਿਤ ਮਿਊਜਿਕ ਵੀਡਿਓ ਦਾ ਆਨਲਾਈਨ ਪੋਸਟਰ ਰਿਲੀਜ

ਟੋਰਾਂਟੋ/ਬਿਊਰੋ ਨਿਊਜ਼ : ਕਰੋਨਾ ਵਾਈਰਸ ਤੋਂ ਤੰਦਰੁਸਤ ਹੋਈ ਕੈਨੇਡਾ ਦੀ ਪਾਰਲੀਮੈਂਟ ਸੈਕਟਰੀ ਤੇ ਬਰੈਪਟਨ ਪੱਛਮੀ ਤੋਂ ਮੈਬਰ ਪਾਰਲੀਮੈਂਟ ਕਮਲ ਖੈਰਾ ਵੱਲੋਂ ਡਾਕਟਰਾਂ ਤੇ ਫਰੰਟਲਾਈਨ ਵਰਕਰਾਂ ਨੂੰ ਸਮਰਪਿਤ ਮਿਊਜਿਕ ਵੀਡਿਓ ਦਾ ਪੋਸਟਰ ਰਿਲੀਜ ਕੀਤਾ। ਉਨ੍ਹਾਂ ਕਿਹਾ ਕਿ ਹੁਣ ਦੁਨੀਆ ਭਰ ਵਿੱਚ ਕਰੋਨਾ ਵਾਈਰਸ ਕਾਰਨ ਅਸ਼ਾਂਤੀ ਦਾ ਮਾਹੌਲ ਫੈਲਿਆ ਹੋਇਆ ਹੈ । …

Read More »