ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਵਿਚ ਤਬਾਹੀ ਮਚਾਅ ਰੱਖੀ ਹੈ। ਅਜੇ ਇਸ ਭਿਆਨਕ ਬਿਮਾਰੀ ਦਾ ਕੋਈ ਇਲਾਜ ਉਪਲੱਬਧ ਨਾ ਹੋਣ ਕਾਰਨ ਮਨੁੱਖਤਾ ਵਿਚ ਭਾਰੀ ਦਹਿਸ਼ਤ ਦਾ ਮਹੌਲ ਹੈ। ਵਿਗਿਆਨੀਕੋਵਿਡ-19 ਦੇ ਇਲਾਜ ਲਈ ਦਵਾਈ/ਵੈਕਸੀਨ ਦੀ ਖੋਜ ਵਿਚ ਲੱਗੇ ਨੇ। ਭਾਰਤ ਵਿਚ ਵੀ 3 ਕੰਪਨੀਆਂ ਟੀਕਾ/ਵੈਕਸੀਨ ਤਿਆਰ ਕਰਨ ਦੇ ਨਜ਼ਦੀਕ ਨੇ। ਦੇਸ਼ …
Read More »Yearly Archives: 2020
10 ਮਈ ਨੂੰ ਮਾਂ ਦਿਵਸ ‘ਤੇ ਵਿਸ਼ੇਸ਼
ਮੁਰਾਦ-ਮੰਦਰ ਹੈ ਮਾਂ ਡਾ ਗੁਰਬਖ਼ਸ਼ ਸਿੰਘ ਭੰਡਾਲ ਮਾਂ, ਮੰਨਤਾਂ, ਮੁਰਾਦਾਂ, ਮਮਤਾ ਅਤੇ ਮਨੁੱਖਤਾ ਦਾ ਮੁਹਾਂਦਰਾ। ਸ਼ੁੱਧਤਾ, ਸਚਿਆਈ, ਸਚਿਆਰੇਪਣ, ਸੁਹਜਤਾ, ਸੂਝ, ਸਿਆਣਪ ਅਤੇ ਸਿਰੜ-ਸਾਧਨਾ ਦਾ ਸਿਰਨਾਵਾਂ। ਫ਼ੱਕਰਤਾ, ਫਰਾਖ਼ਦਿਲੀ, ਫਰਜ਼, ਫ਼ਰਮਾਬਰਦਾਰੀ ਅਤੇ ਫੈ ਦੀ ਫ਼ਸੀਲ।ਕੋਮਲਤਾ, ਕਰਨੀ, ਕੀਰਤੀ ਅਤੇ ਕਰਮ-ਯੋਗਤਾ ਦੀ ਅਪੀਲ। ਧਰਮ, ਧੀਰਜ ਅਤੇ ਧੰਨਤਾ ਦੀ ਅੰਜ਼ੀਲ। ਮਾਂ, ਕਦਰਾਂ ਕੀਮਤਾਂ ਦੀ ਲੋਅ, …
Read More »08 May 2020 Main & GTA
ਸਤਰੰਗੀ ਪੀਂਘ ਤੇ ਹੋਰ ਨਾਟਕ
ਰਿਵਿਊ ਕਰਤਾ : ਡਾ. ਦੇਵਿੰਦਰ ਸਿੰਘ ਸੇਖੋਂ ਪੁਸਤਕ ਦਾ ਨਾਮ : ਸਤਰੰਗੀ ਪੀਂਘ ਤੇ ਹੋਰ ਨਾਟਕ ਲੇਖਕ : ਡਾ. ਦੇਵਿੰਦਰ ਪਾਲ ਸਿੰਘ, ਮਿਸੀਸਾਗਾ, ਕੈਨੇਡਾ। ਪ੍ਰਕਾਸ਼ਕ : ਪੰਜਾਬੀ ਬਾਲ ਅਦਬੀ ਬੋਰਡ, ਲਾਹੌਰ, ਪਾਕਿਸਤਾਨ। ਪ੍ਰਕਾਸ਼ ਸਾਲ : 2019 ਕੀਮਤ : 150 ਰੁਪਏ ; ਪੰਨੇ: 144 ਰਿਵਿਊ ਕਰਤਾ : ਡਾ. ਦੇਵਿੰਦਰ ਸਿੰਘ ਸੇਖੋਂ …
Read More »ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਅਗਵਾ ਦਾ ਮਾਮਲਾ ਦਰਜ
ਦੋਸਤਾਂ ਸੰਗ ਹਿਮਾਚਲ ਘੁੰਮਣ ਜਾ ਰਹੇ ਸੁਮੇਧ ਸੈਣੀ ਨੂੰ ਹਿਮਾਚਲ ਦੇ ਬਾਰਡਰ ਤੋਂ ਹੀ ਬੇਰੰਗ ਮੋੜਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖਿਲਾਫ 29 ਸਾਲ ਪੁਰਾਣੇ ਅਗਵਾ ਦੇ ਮਾਮਲੇ ‘ਚ ਕੇਸ ਦਰਜ ਕਰ ਲਿਆ ਹੈ। 1991 ‘ਚ ਅਗਵਾ ਹੋਏ ਬਲਵੰਤ ਸਿੰਘ ਸੈਣੀ ਦੇ ਮਾਮਲੇ ‘ਚ ਡੀਜੀਪੀ …
Read More »ਨਵਜੋਤ ਸਿੱਧੂ ਦਾ ਕੈਪਟਨ ‘ਤੇ ਅਸਿੱਧਾ ਹਮਲਾ
ਸਿੱਧੂ ਨੇ ਕਿਹਾ ਕਿ ਪੰਜਾਬ ਦੀ ਜਨਤਾ ਬਦਲੇਗੀ ਸੱਤਾ ਅੰਮ੍ਰਿਤਸਰ/ਬਿਊਰੋ ਨਿਊਜ਼ ਬਗ਼ਾਵਤੀ ਸੁਰਾਂ ਵਾਲੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਯੂ-ਟਿਊਬ ਚੈਨਲ ‘ਤੇ ਇੱਕ ਵਾਰ ਫਿਰ ਸਰਕਾਰ ਅਤੇ ਸਿਸਟਮ ਉੱਤੇ ਨਿਸ਼ਾਨਾ ਵਿੰਨ੍ਹਿਆ ਹੈ। ਸਿੱਧੂ ਨੇ ਆਪਣੇ ਯੂ-ਟਿਊਬ ਚੈਨਲ ‘ਜਿੱਤੇਗਾ ਪੰਜਾਬ’ ਉੱਤੇ ਆਪਣਾ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ। ਇਸ …
Read More »ਪੰਜਾਬ ਸਰਕਾਰ ਨੇ ਨਵਜੋਤ ਸਿੱਧੂ ਨੂੰ ਦਿੱਤਾ ਜਵਾਬ
ਕਿਹਾ ਗਰੀਬਾਂ ਨੂੰ ਰਾਸ਼ਨ ਟੈਕਸ ਦੇ ਪੈਸੇ ਨਾਲ ਹੀ ਦੇ ਰਹੇ ਹਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੀ ਸਰਕਾਰ ਵਿਰੁੱਧ ਚੁੱਕੇ ਗਏ ਸਵਾਲਾਂ ਦਾ ਸੂਬਾ ਸਰਕਾਰ ਨੇ ਜਵਾਬ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਟੈਕਸ …
Read More »ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 1700 ਨੂੰ ਢੁੱਕੀ
28 ਵਿਅਕਤੀਆਂ ਦੀ ਕਰੋਨਾ ਕਾਰਨ ਜਾ ਚੁੱਕੀ ਹੈ ਜਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੌਕਡਾਊਨ ਦੇ ਚਲਦਿਆਂ ਕਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਪੰਜਾਬ ਵਿਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 1700 ਨੂੰ ਢੁੱਕ ਗਈ ਹੈ ਜਦਕਿ 28 ਵਿਅਕਤੀਆਂ ਦੀ ਕਰੋਨਾ ਕਾਰਨ ਜਾਨ ਚਲੀ ਗਈ ਹੈ। ਅੱਜ ਜ਼ਿਲ੍ਹਾ ਅੰਮ੍ਰਿਤਸਰ …
Read More »1947 ਤੋਂ ਬਾਅਦ ਸਿੱਖਾਂ ਨਾਲ ਮੁੜ ਬੇਇਨਸਾਫੀ ਨਾ ਹੋਵੇ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸੰਗਤਾਂ ਨੂੰ ਦੇਵੇ ਭਰੋਸਾ ਮਾਮਲਾ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ‘ਚੋਂ ਅੰਮ੍ਰਿਤਸਰ ਨੂੰ ਬਾਈਪਾਸ ਕਰਨ ਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਤੋਂ ਅੰਮ੍ਰਿਤਸਰ ਨੂੰ ਬਾਹਰ ਕੱਢੇ ਜਾਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਤਰਾਜ਼ ਪ੍ਰਗਟ …
Read More »ਆਂਧਰਾ ਪ੍ਰਦੇਸ਼ ‘ਚ ਜ਼ਹਿਰੀਲੀ ਗੈਸ ਲੀਕ ਹੋਣ ਨਾਲ 11 ਦੀ ਮੌਤ
ਜ਼ਹਿਰੀਲੀ ਗੈਸ ਚੜ੍ਹਨ ਕਾਰਨ 25 ਵਿਅਕਤੀਆਂ ਦੀ ਹਾਲਤ ਬਹੁਤ ਨਾਜ਼ੁਕ ਵਿਸਾਖਾਪਟਨਮ/ਬਿਊਰੋ ਨਿਊਜ਼ ਆਂਧਰਾ ਪ੍ਰਦੇਸ਼ ਦੇ ਵਿਸਾਖਾਪਟਨਮ ‘ਚ ਅੱਜ ਸਵੇਰੇ ਇਕ ਕੈਮੀਕਲ ਪਲਾਂਟ ਤੋਂ ਗੈਸ ਲੀਕ ਹੋ ਗਈ। ਇਸ ਜ਼ਹਿਰੀਲੀ ਗੈਸ ਦੀ ਲਪੇਟ ‘ਚ ਆਉਣ ਕਰਕੇ 2 ਬੱਚਿਆਂ ਸਮੇਤ 11 ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਸਵੇਰੇ 2: 30 ਵਜੇ …
Read More »