ਕਿਹਾ : ਜੂਨ-ਜੁਲਾਈ ‘ਚ ਸਿਖਰ ‘ਤੇ ਹੋਵੇਗੀ ਕਰੋਨਾ ਮਹਾਂਮਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ਹਰ ਰੋਜ਼ ਦੇਸ਼ ਭਰ ‘ਚ ਕਰੋਨਾ ਦੇ ਨਵੇਂ ਹਜ਼ਾਰਾਂ ਕੇਸ ਸਾਹਮਣੇ ਆ ਰਹੇ ਹਨ। ਤਾਲਾਬੰਦੀ ਅਤੇ ਹੋਰ ਕਦਮ ਚੁੱਕੇ ਜਾਣ ਦੇ ਬਾਵਜੂਦ ਵੀ ਕਰੋਨਾ ਪੀੜਤਾਂ ਦੇ ਕੇਸ ਵੱਧ ਰਹੇ ਹਨ। ਇਸ ਦੌਰਾਨ, ਇੰਡੀਅਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੇ ਡਾਇਰੈਕਟਰ …
Read More »Yearly Archives: 2020
ਕਰੋਨਾ ਨੇ ਝੰਜੋੜ ਸੁੱਟਿਆ ਅਮਰੀਕਾ
74 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕਰੋਨਾ ਨੇ ਅਮਰੀਕਾ ‘ਚ ਲਈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਸਮੇਤ ਪੂਰੀ ਦੁਨੀਆ ‘ਚ ਕਰੋਨਾ ਵਾਇਰਸ ਨੇ ਕਹਿਰ ਮਚਾਇਆ ਹੋਇਆ ਹੈ। ਸੁਪਰ ਪਾਵਰ ਅਖਵਾਉਣ ਵਾਲੇ ਅਮਰੀਕਾ ਅੰਦਰ ਹੀ 74 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕਰੋਨਾ ਵਾਇਰਸ ਨੇ ਜਾਨ ਲੈ ਲਈ ਹੈ। ਅਮਰੀਕਾ ‘ਚ ਲਗਾਤਾਰ …
Read More »ਲੌਕਡਾਊਨ : ਵਿਸ਼ਵ ਭਰ ‘ਚ ਵਧੇਗੀ ਜਨਮ ਦਰ
ਭਾਰਤ ‘ਚ ਪੈਦਾ ਹੋਣਗੇ ਦੋ ਕਰੋੜ ਬੱਚੇ ਨਵੀਂ ਦਿੱਲੀ/ਬਿਊਰੋ ਨਿਊਜ਼ਭਾਰਤ ਵਿੱਚ ਦਸੰਬਰ ਤੱਕ 2 ਕਰੋੜ ਤੋਂ ਵੱਧ ਬੱਚੇ ਜਨਮ ਲੈ ਸਕਦੇ ਹਨ। ਸੰਯੁਕਤ ਰਾਸ਼ਟਰ ਨੇ 10 ਮਈ ਨੂੰ ਮਦਰਸ ਡੇਅ ਤੋਂ ਪਹਿਲਾਂ ਇਸ ਗੱਲ ਦਾ ਅਨੁਮਾਨ ਲਗਾਇਆ ਹੈ। ਸੰਯੁਕਤ ਰਾਸ਼ਟਰ ਦੇ ਅਨੁਸਾਰ, ਭਾਰਤ ਵਿੱਚ ਮਾਰਚ ਤੋਂ ਦਸੰਬਰ ਤੱਕ ਸਭ ਤੋਂ ਵੱਧ …
Read More »ਪੰਜਾਬੀਓ ਘਬਰਾਓ ਨਾ ਤੁਹਾਨੂੰ ਘਰ ਬੈਠੇ ਹੀ ਮਿਲੇਗੀ ਸ਼ਰਾਬ
ਪੰਜਾਬ ਸਰਕਾਰ ਨੇ ਹੋਮ ਡਿਲੀਵਰੀ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਪਹਿਲਾਂ ਹੀ ਸ਼ਰਾਬ ਪੀਣ ਦੇ ਲਗਦੇ ਆਏ ਦੋਸ਼ਾਂ ਕਾਰਨ ਬਦਨਾਮ ਹਨ ਪ੍ਰੰਤੂ ਹੁਣ ਪੰਜਾਬ ਸਰਕਾਰ ਨੇ ਸ਼ਰਾਬ ਪੀਣ ਦੇ ਆਦਿ ਪੰਜਾਬੀਆਂ ਨੂੰ ਮੌਜਾਂ ਹੀ ਲਾ ਦਿੱਤੀਆਂ ਹਨ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਪੰਜਾਬੀਓ ਤੁਸੀਂ ਘਬਰਾਓ ਨਾ ਤੁਹਾਨੂੰ ਘਰ …
Read More »ਪੰਜਾਬ ‘ਚ ਕਰੋਨਾ ਦਾ ਕਹਿਰ
ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 1550 ਤੋਂ ਪਾਰ 26 ਵਿਅਕਤੀਆਂ ਦੀ ਕਰੋਨਾ ਕਾਰਨ ਹੋ ਚੁੱਕੀ ਹੈ ਮੌਤਪੰਜਾਬ ‘ਚ ਜਾਨਲੇਵਾ ਕਰੋਨਾ ਵਾਇਰਸ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਅੱਜ ਕਰੋਨਾ ਵਾਇਰਸ ਨੇ ਸੂਬੇ ‘ਚ ਦੋ ਵਿਅਕਤੀਆਂ ਦੀ ਜਾਨ ਲੈ ਲਈ। ਮ੍ਰਿਤਕਾਂ ਦਾ ਸਬੰਧ ਜਲੰਧਰ ਤੇ ਪਟਿਆਲਾ ਜ਼ਿਲ੍ਹੇ ਨਾਲ ਹੈ। ਇਥੇ …
Read More »ਪੰਜਾਬ ਸਰਕਾਰ ਸਾਹਮਣੇ ਨਵੀਂ ਚੁਣੌਤੀ
ਨਾਂਦੇੜ ਸਾਹਿਬ ਤੇ ਰਾਜਸਥਾਨ ਮਗਰੋਂ ਹੁਣ ਵਿਦੇਸ਼ਾਂ ਤੋਂ ਆ ਰਹੇ ਹਨ 21,000 ਪੰਜਾਬੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਕੋਰੋਨਾ ਦਾ ਸੰਕਟ ਬਾਹਰਲੇ ਸੂਬਿਆਂ ਤੋਂ ਪਰਤੇ ਵਿਅਕਤੀਆਂ ਕਰਕੇ ਵਧਿਆ ਹੈ। ਪੰਜਾਬ ਸਰਕਾਰ ਦੀ ਲਾਪ੍ਰਵਾਹੀ ਕਰਕੇ ਇਸ ਵੇਲੇ ਪੂਰਾ ਪੰਜਾਬ ਕੋਰਨਾ ਨਾਲ ਜੂਝ ਰਿਹਾ ਹੈ। ਹੁਣ ਪੰਜਾਬ ਸਰਕਾਰ ਨੇ ਇੱਕ ਹੋਰ ਅਜਿਹਾ ਫੈਸਲਾ …
Read More »ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਮਾਸਿਕ ਸਹਾਇਤਾ ਜਲਦ ਭੇਜੀ ਜਾਵੇਗੀ
ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਮਰਦਾਨਾ ਜੀ ਦੇ ਵੰਸ਼ਜਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਵਾਨਿਤ ਮਹੀਨਾਵਾਰ ਸਹਾਇਤਾ ਰਾਸ਼ੀ ਦੀਆਂ ਬਕਾਇਆ ਕਿਸਤਾਂ ਭੇਜਣ ਲਈ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਕਿਹਾ ਹੈ। ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਲਾਲ ਜੀ ਦੇ ਪੋਤਰੇ ਭਾਈ …
Read More »ਕਸ਼ਮੀਰ ਵਾਦੀ ‘ਚ ਦੋ ਥਾਵਾਂ ‘ਤੇ ਹੋਇਆ ਮੁਕਾਬਲਾ
ਰਿਆਜ਼ ਨਾਇਕੂ ਸਣੇ 5 ਅੱਤਵਾਦੀ ਮਾਰ ਮੁਕਾਏ ਪੁਲਵਾਮਾ/ਬਿਊਰੋ ਨਿਊਜ਼ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਦੋ ਥਾਵਾਂ ‘ਤੇ ਮੁਕਾਬਲਾ ਹੋਇਆ। ਅਵੰਤੀਪੁਰਾ ਦੇ ਸ਼ਰਸ਼ਾਲੀ ਇਲਾਕੇ ਵਿੱਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਮੁਕਾਇਆ ਹੈ। ਇਸ ਦੇ ਨਾਲ ਹੀ ਹੰਦਵਾੜਾ ਵਿਖੇ ਵੀ ਮੁਕਾਬਲਾ ਹੋਇਆ। ਇਨ੍ਹਾਂ ਦੋਵੇਂ ਥਾਵਾਂ ਉੱਤੇ …
Read More »ਸੋਨੀਆ ਗਾਂਧੀ ਨੇ ਕਾਂਗਰਸੀ ਮੁੱਖ ਮੰਤਰੀਆਂ ਨਾਲ ਕੀਤੀ ਚਰਚਾ ਕਣਕ ਦੀ ਬੰਪਰ ਪੈਦਾਵਾਰ ‘ਤੇ ਪੰਜਾਬ, ਹਰਿਆਣਾ ਸਮੇਤ ਹੋਰ ਸੂਬਿਆਂ ਦੇ ਕਿਸਾਨਾਂ ਦਾ ਕੀਤਾ ਧੰਨਵਾਦ
ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਵਿੱਚ ਕਰੋਨਾ ਵਾਇਰਸ ਸੰਕਟ ਦੌਰਾਨ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸੀ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ। ਇਸ ਬੈਠਕ ਵਿੱਚ ਸੋਨੀਆ ਗਾਂਧੀ ਨੇ ਦੇਸ਼ ਵਿੱਚ ਜਾਰੀ ਲੌਕਡਾਊਨ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਤਾਲਾਬੰਦੀ ਕਿੰਨਾ ਚਿਰ ਹੋਰ ਜਾਰੀ ਰਹੇਗੀ ਤੇ ਭਾਰਤ ਸਰਕਾਰ ਨੇ ਇਸ ਬਾਰੇ …
Read More »ਸਿੱਧੂ ਮੂਸੇਵਾਲਾ ਖਿਲਾਫ ਇੱਕ ਹੋਰ ਮਾਮਲਾ ਦਰਜ
ਸੰਗਰੂਰ/ਬਿਊਰੋ ਨਿਊਜ਼ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਆਏ ਦਿਨ ਸਿੱਧੂ ਮੂਸੇਵਾਲਾ ਵਿਵਾਦਾਂ ਦੇ ਘੇਰੇ ‘ਚ ਰਹਿੰਦੇ ਹਨ। ਇਸ ਵਾਰ ਸਿੱਧੂ ਮੂਸੇਵਾਲਾ ਦੀ ਲੌਕਡਾਉਨ ਦੌਰਾਨ ਹਥਿਆਰ ਚਲਾਉਣ ਵਾਲੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਸਬੰਧੀ ਧੂਰੀ ਪੁਲਿਸ ਥਾਣੇ ‘ਚ ਸਿੱਧੂ ਮੂਸੇਵਾਲਾ ਖਿਲਾਫ …
Read More »