ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਜਨਤਕ ਦੂਰੀ ਦਾ ਰੱਖਿਆ ਜਾਵੇ ਖਿਆਲ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਭਰ ਵਿਚ ਲੌਕਡਾਊਨ ਦੇ ਤੀਜੇ ਗੇੜ ਦੇ ਸ਼ੁਰੂ ਹੁੰਦਿਆਂ ਹੀ ਅੱਜ ਦੇਸ਼ ਭਰ ਵਿਚ ਕੁਝ ਦੁਕਾਨਾਂ ਖੋਲ੍ਹਣ ਦੀ ਛੋਟ ਦਿੱਤੀ ਗਈ ਹੈ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਵੀ ਦਿੱਲੀ ਵਿਚ ਦੁਕਾਨਾਂ ਖੋਲ੍ਹਣ …
Read More »Yearly Archives: 2020
ਹੁਣ ਫਰਾਂਸ ਤੇ ਬ੍ਰਿਟੇਨ ‘ਚ ਮੋਬਾਇਲ ਐਪ ਰਾਹੀਂ ਰੱਖੀ ਜਾਵੇਗੀ ਕਰੋਨਾ ਪੀੜਤਾਂ ‘ਤੇ ਨਜ਼ਰ
ਸੰਸਾਰ ਭਰ ‘ਚ 2 ਲੱਖ 48 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ਭਾਰਤ ਦੀ ਤਰ੍ਹਾਂ ਫਰਾਂਸ ਤੇ ਬ੍ਰਿਟੇਨ ਵੀ ਕੋਰੋਨਾ ਵਾਇਰਸ ‘ਤੇ ਨਜ਼ਰ ਰੱਖਣ ਲਈ ਐਪ ਨੂੰ ਲਾਗੂ ਕਰਨ ਦੀ ਯੋਜਨਾ ਬਣਾ ਰਹੇ ਹਨ। ਭਾਰਤ ਵਿੱਚ ਵੱਡੇ ਪੱਧਰ ‘ਤੇ ਲੋਕ ‘ਅਰੋਗਿਆ ਸੇਤੂ’ ਐਪ ਦੀ ਵਰਤੋਂ …
Read More »ਪੰਜਾਬ ਦੇ ਸਾਰੇ ਜ਼ਿਲ੍ਹਿਆ ‘ਚ ਫੈਲਿਆ ਕੋਰੋਨਾ
ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 577 ਤੋਂ ਪਾਰ ਚੰਡੀਗੜ੍ਹ: ਪੰਜਾਬ ‘ਚ ਕਰੋਨਾ ਵਾਇਰਸ ਘਾਤਕ ਰੂਪ ਧਾਰਨ ਕਰ ਚੁੱਕਾ ਹੈ। ਮਹਾਮਾਰੀ ਹੁਣ ਸੂਬੇ ‘ਚ ਬੇਕਾਬੂ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਇੱਕ ਹੀ ਦਿਨ ‘ਚ 150 ਪੌਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸ੍ਰੀ ਹਜ਼ੂਰ …
Read More »ਕਰੋਨਾ ਪੀੜਤਾਂ ਦੀ ਗਿਣਤੀ ਵਧਣ ਮਗਰੋਂ ਕੈਪਟਨ ਦਾ ਵੱਡਾ ਐਲਾਨ
ਪੂਰੇ ਪੰਜਾਬ ਦੀਆਂ ਸਰਹੱਦਾਂ ਕੀਤੀਆਂ ਸੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅੰਦਰ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੂਬੇ ਦੀਆਂ ਸਰਹੱਦਾਂ ਨੂੰ ਸਖ਼ਤੀ ਨਾਲ ਸੀਲ ਰੱਖੇ ਜਾਣ ਦੇ ਹੁਕਮ ਦਿੱਤੇ ਹਨ। ਕਿਸੇ ਵੀ ਬਾਹਰੀ ਸੂਬੇ ਦੀਆਂ ਬੱਸਾਂ ਨੂੰ ਪੰਜਾਬ …
Read More »ਸੁਖਬੀਰ ਦਾ ਕੈਪਟਨ ਸਰਕਾਰ ‘ਤੇ ਵੱਡਾ ਸਵਾਲਕਿਹਾ ਅੰਕੜੇ ਘੱਟ ਤੋਂ ਘੱਟ ਦਿਖਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼!
ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਹੈ ਕਿਉਂਕਿ ਇਹ ਸਮਾਂ ਸਿਆਸਤ ਕਰਨ ਦਾ ਨਹੀਂ। ਇਸ ਦੇ ਨਾਲ ਹੀ ਸੁਖਬੀਰ ਬਾਦਲ ਕੈਪਟਨ ਸਰਕਾਰ ‘ਤੇ ਸਾਵਲ ਖੜ੍ਹੇ ਕਰ ਗਏ। ਸੁਖਬੀਰ ਨੇ ਕਿਹਾ ਕਿ ਪੰਜਾਬ …
Read More »ਸਰਕਾਰੀ ਖਜ਼ਾਨਾ ਭਰਨ ਲਈ ਪਾਇਆ ਆਮ ਬੰਦੇ ‘ਤੇ ਬੋਝ
ਸ਼ਰਾਬ, ਪੈਟਰੋਲ, ਡੀਜ਼ਲ, ਫਲ ਤੇ ਸਬਜੀਆਂ ਸਮੇਤ ਹੋਰ ਬਹੁਤ ਕੁਝ ਹੋਇਆ ਮਹਿੰਗਾ ਚੰਡੀਗੜ੍ਹ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਕਰਕੇ ਖਾਲੀ ਹੋਏ ਸਰਕਾਰੀ ਖਜ਼ਾਨਿਆਂ ਨੂੰ ਭਰਨ ਲਈ ਕੇਂਦਰ ਤੇ ਸੂਬਾ ਸਰਕਾਰਾਂ ਨੇ ਲੋਕਾਂ ‘ਤੇ ਬੋਝ ਪਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਤਹਿਤ ਹਰਿਆਣਾ ਸਰਕਾਰ ਨੇ ਕੋਰੋਨਾ ਦੀ ਮਾਰ ਤੋਂ ਬੇਹਾਲ ਆਰਥਿਕਤਾ ਨੂੰ ਸੁਧਾਰਨ …
Read More »ਸੌਖੀ ਨਹੀਂ ਕੋਰੋਨਾ ਨਾਲ ਜੰਗ
ਪੰਜਾਬ ਨੇ ਮੋਦੀ ਸਰਕਾਰ ਤੋਂ ਮੰਗੇ 25 ਹਜ਼ਾਰ ਕਰੋੜ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਪੰਜਾਬ ਦੇ ਹੱਕ ਲੈਣ ਲਈ ਅੱਜ ਸੂਬੇ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਸੱਦੇ ‘ਤੇ ਕਾਂਗਰਸੀ ਆਗੂਆਂ ਨੇ ਰਾਜ ਦੇ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ …
Read More »ਪੰਜਾਬ ਪੁਲਿਸ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਲਈ ਕੈਪਟਨ ਸਰਕਾਰ ਦਾ ਨਵਾਂ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਸਾਰੇ ਵੱਡੇ-ਛੋਟੇ ਅਫ਼ਸਰਾਂ ਤੇ ਮੁਲਾਜ਼ਮਾਂ ਦੇ ਫੰਡ ਜੋ ਪਹਿਲ ਮਹਿਕਮੇ ਵੱਲੋਂ ਸਿੱਧੇ ਤੌਰ ‘ਤੇ ਕੱਟੇ ਜਾਂਦੇ ਸਨ, ਉਹ ਫੰਡ ਕੱਟਣ ਦੇ ਅਧਿਕਾਰ ਹੁਣ ਐਚਡੀਐਫਸੀ ਬੈਂਕ ਨੂੰ ਦੇ ਦਿੱਤੇ ਗਏ ਹਨ। ਇਸ ਸਬੰਧੀ ਤਾਜ਼ਾ ਪੱਤਰ ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ …
Read More »ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਲਈ ਕੇਂਦਰ ਨੇ ਦਿੱਤੀ ਹਰੀ ਝੰਡੀ
ਰੇਲ ਗੱਡੀਆਂ ਦੀ ਆਵਾਜਾਈ ਦੌਰਾਨ ਜਨਤਕ ਦੂਰੀ ਦਾ ਰੱਖਿਆ ਜਾਵੇ ਖਿਆਲ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ ਵੱਖ-ਵੱਖ ਰਾਜਾਂ ‘ਚ ਫਸੇ ਹੋਏ ਪਰਵਾਸੀ ਮਜ਼ਦੂਰਾਂ, ਵਿਦਿਆਰਥੀਆਂ, ਸੈਲਾਨੀਆਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਅਤੇ ਹੋਰ ਲੋਕਾਂ ਦੀਆਂ ਮੁਸ਼ਕਿਲ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। …
Read More »’84 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਹੁਣ ਜੇਲ੍ਹ ‘ਚ ਡਰਾਉਣ ਲੱਗਾ ਕਰੋਨਾ
ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੀ ਸਰਬਉੱਚ ਅਦਾਲਤ ਨੇ 1984 ਸਿੱਖ ਕਤਲੇਆਮ ਦੇ ਦੋਸ਼ ‘ਚ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਪੈਰੋਲ ਅਰਜ਼ੀ ‘ਤੇ ਸੀਬੀਆਈ ਤੋਂ ਜਵਾਬ ਮੰਗਿਆ ਹੈ। ਉਸ ਨੇ ਕਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਅੱਠ ਹਫ਼ਤਿਆਂ ਲਈ ਪੈਰੋਲ ਦੇਣ ਦੀ ਮੰਗ ਕੀਤੀ ਹੈ। ਚੀਫ ਜਸਟਿਸ ਐਸ …
Read More »