Breaking News
Home / 2020 (page 338)

Yearly Archives: 2020

ਪੰਜਾਬ ‘ਚ 2 ਹਫ਼ਤਿਆਂ ਲਈ ਹੋਰ ਵਧਾਇਆ ਕਰਫਿਊ, ਹੁਣ 15 ਮਈ ਤੱਕ ਜਾਰੀ ਰਹੇਗਾ ਲੌਕਡਾਊਨ

ਕਰਫਿਊ ‘ਚ ਮਿਲੇਗੀ ਢਿੱਲ, 1 ਮਈ ਤੋਂ ਸਵੇਰੇ 7 ਵਜੇ ਤੋਂ 11 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਵਾਇਰਸ ਕਾਰਨ ਚੱਲ ਰਿਹਾ ਲੌਕਡਾਊਨ ਪੰਜਾਬ ‘ਚ 2 ਹਫ਼ਤੇ ਲਈ ਹੋਰ ਵਧਾ ਦਿੱਤਾ ਗਿਆ ਹੈ ਅਤੇ ਹੁਣ 15 ਮਈ ਤੱਕ ਜਾਰੀ ਰਹੇਗਾ ਲੌਕਡਾਊਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਰੇ …

Read More »

ਲੁਧਿਆਣਾ ਤੇ ਮੋਹਾਲੀ ‘ਚ ਫਟਿਆ ਕਰੋਨਾ ਬੰਬ

ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਗਿਣਤੀ 400 ਦੇ ਨੇੜੇ ਅੱਪੜੀ ਲੁਧਿਆਣਾ ਤੇ ਮੋਹਾਲੀ ‘ਚ ਅੱਜ 11-11 ਮਾਮਲੇ ਆਏ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਵਾਇਰਸ ਦਾ ਕਹਿਰ ਅੱਜ ਪੰਜਾਬ ‘ਤੇ ਇਸ ਤਰ੍ਹਾਂ ਵਰ੍ਹਿਆ ਜਿਵੇਂ ਕੋਈ ਬੰਬ ਫਟ ਗਿਆ ਹੋਵੇ। ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਅੱਜ ਪੰਜਾਬ ਅੰਦਰ ਜਬਰਦਸਤ ਵਾਧਾ ਹੋਇਆ। ਸਿਰਫ਼ …

Read More »

ਸਿਹਤ ਵਿਭਾਗ ਦੀ ਵੱਡੀ ਲਾਪ੍ਰਵਾਹੀ

ਜਲੰਧਰ ‘ਚ ਕਰੋਨਾ ਪੌਜ਼ੇਟਿਵ ਮਰੀਜ਼ ਨੂੰ ਹਸਪਤਾਲ ‘ਚੋਂ ਦੇ ਦਿੱਤੀ ਛੁੱਟੀ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਜਲੰਧਰ ਜ਼ਿਲ੍ਹੇ ‘ਚ ਸਿਹਤ ਵਿਭਾਗ ਦੀ ਇੱਕ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਜਲੰਧਰ ‘ਚ ਕਰੋਨਾ ਤੋਂ ਪੀੜਤ ਮਰੀਜ਼ ਨੂੰ ਮੰਗਲਵਾਰ ਹਸਪਤਾਲ ਤੋਂ ਇਹ ਕਹਿ ਕਿ ਛੁੱਟੀ ਦੇ ਦਿੱਤੀ ਗਈ ਕਿ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ …

Read More »

ਖੰਨਾ ਥਾਣੇ ‘ਚ ਅੰਮ੍ਰਿਤਧਾਰੀ ਸਿੱਖ ਸਮੇਤ ਤਿੰਨ ਵਿਅਕਤੀਆਂ ‘ਤੇ ਕੀਤੇ ਅਣਮਨੁੱਖੀ ਤਸ਼ੱਦਦ ਦਾ ਮਾਮਲਾ

ਸ਼੍ਰੋਮਣੀ ਕਮੇਟੀ ਨੇ ਡੀਜੀਪੀ ਨੂੰ ਪੱਤਰ ਲਿਖ ਕੇ ਸਖ਼ਤ ਕਾਰਵਾਈ ਦੀ ਕੀਤੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਲੰਘੇ ਦਿਨੀਂ ਖੰਨਾ ਥਾਣੇ ਅੰਦਰ ਪੁਲਿਸ ਮੁਲਾਜ਼ਮਾਂ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਜਗਪਾਲ ਸਿੰਘ ਅਤੇ ਉਸ ਦੇ ਪੁੱਤਰ ਸਮੇਤ ਤਿੰਨ ਵਿਅਕਤੀਆਂ ‘ਤੇ ਅਣਮਨੁੱਖੀ ਤਸ਼ੱਦਦ ਅਤੇ ਉਨ੍ਹਾਂ ਦੇ ਕਕਾਰਾਂ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਹੁਣ ਤੱਕ ਕੋਈ …

Read More »

ਬਾਲੀਵੁੱਡ ਅਦਾਕਾਰ ਇਰਫ਼ਾਨ ਖਾਨ ਦਾ ਦੇਹਾਂਤ

54 ਸਾਲਾ ਇਰਫਾਨ ਖਾਨ ਕੈਂਸਰ ਤੋਂ ਸਨ ਪੀੜਤ ਮੁੰਬਈ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਇਰਫ਼ਾਨ ਖਾਨ ਦਾ ਅੱਜ ਮੁੰਬਈ ਦੇ ਕੋਕਿਲਾਬੇਨ ਹਸਪਤਾਲ ‘ਚ ਦੇਹਾਂਤ ਹੋ ਗਿਆ। ਉਹ 54 ਸਾਲਾਂ ਦੇ ਸਨ ਤੇ ਪਿਛਲੇ ਕੁਝ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਇਸ ਖ਼ਬਰ ਨਾਲ ਸਮੁੱਚੇ ਬਾਲੀਵੁੱਡ ਜਗਤ ‘ਚ ਸੋਗ ਦੀ ਲਹਿਰ ਛਾ ਗਈ। ਇਰਫ਼ਾਨ …

Read More »

ਕਿਸਾਨਾਂ ਦੇ ਨੁਸਕਾਨ ਦੀ ਭਰਪਾਈ ਕਰਨ ਲਈ ਹਰਸਿਮਰਤ ਬਾਦਲ ਦੀ ਉਦਯੋਗਾਂ ਨੂੰ ਸਲਾਹ

ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੱਟੀ ਹੋਈ ਫਸਲ ਦੇ ਹੋਏ ਨੁਕਸਾਨ ‘ਤੇ ਚਿੰਤਾ ਜ਼ਾਹਰ ਕਰਦਿਆਂ ਕੇਂਦਰ ਨੇ ਬੁੱਧਵਾਰ ਨੂੰ ਉਦਯੋਗਿਕ ਕੰਪਨੀਆਂ ਨੂੰ ਕਿਸਾਨਾਂ ਦੀ ਬਰਬਾਦੀ ਨੂੰ ਘਟਾਉਣ ਲਈ ਉਨ੍ਹਾਂ ਕੋਲੋਂ ਸਬਜ਼ੀਆਂ ਤੇ ਫਲ ਖਰੀਦਣ ਲਈ ਕਿਹਾ ਹੈ। ਇੱਕ ਅਧਿਕਾਰਤ ਬਿਆਨ ਅਨੁਸਾਰ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ …

Read More »

ਕੇਂਦਰੀ ਮੁਲਾਜ਼ਮਾਂ ਨੂੰ ਅਰੋਗਿਆ ਸੇਤੂ ਐਪ ਡਾਊਨਲੋਡ ਕਰਨ ਦੇ ਹੁਕਮ

ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਆਪਣੇ ਕਰਮਚਾਰੀਆਂ ਨੂੰ ਅਰੋਗਿਆ ਸੇਤੂ ਮੋਬਾਈਲ ਐਪ ਡਾਊਨਲੋਡ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰ ਨੇ ਇਹ ਨਿਰਦੇਸ਼ ਸਾਰੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆਊਟਸੋਰਸ ਸਟਾਫ਼ ਨੂੰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸਰਕਾਰ ਨੇ ਹਾਲ ਹੀ ਵਿੱਚ ਕਰੋਨਾ ਵਾਇਰਸ ਕਾਰਨ ਅਰੋਗਿਆ ਸੇਤੂ ਮੋਬਾਈਲ ਐਪ ਲਾਂਚ ਕੀਤਾ ਸੀ। …

Read More »

ਬਚ ਗਈ ਧਰਤੀ

19 ਹਜ਼ਾਰ ਕਿਲੋਮੀਟਰ ਦੀ ਰਫ਼ਤਾਰ ਨਾਲ ਨੇੜਿਉਂ ਲੰਘਿਆ ਉਲਕਾ ਪਿੰਡઠ ਨਵੀਂ ਦਿੱਲੀ/ਬਿਊਰੋ ਨਿਊਜ਼ 29 ਅਪ੍ਰੈਲ ਦਾ ਦਿਨ ਧਰਤੀ ਲਈ ਖ਼ਤਰਨਾਕ ਸਾਬਤ ਹੋ ਸਕਦਾ ਸੀ ਪ੍ਰੰਤੂ ਹੁਣ ਇਹ ਖ਼ਤਰਾ ਟਲ ਗਿਆ ਹੈ ਅਤੇ ਧਰਤੀ ਬਚ ਗਈ ਹੈ। ਦਰਅਸਲ ਨਾਸਾ ਦੇ ਅਨੁਸਾਰ 29 ਅਪ੍ਰੈਲ ਭਾਵ ਅੱਜ ਇੱਕ ਉਲਕਾ ਪਿੰਡ ਧਰਤੀ ਦੇ ਨੇੜਿਉਂ …

Read More »

ਘਟੀਆ ਟੈਸਟ ਕਿੱਟਾਂ ਭੇਜਣ ‘ਤੇ ਭਾਰਤ ਵੱਲੋਂ ਚੀਨ ਨੂੰ ਕਰਾਰਾ ਜਵਾਬ

ਕਿਹਾ : ਰੋਕਿਆ ਜਾ ਸਕਦੈ ਪੈਸਿਆਂ ਦਾ ਭੁਗਤਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਟੈਸਟ ਕਰਨ ‘ਚ ਵਰਤੀਆਂ ਜਾਣ ਵਾਲੀਆਂ ਘਟੀਆ ਕਿੱਟਾਂ ਭੇਜਣ ‘ਤੇ ਭਾਰਤ ਨੇ ਚੀਨ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਪੈਸਾ ਦਾ ਭੁਗਤਾਨ ਰੋਕਿਆ ਜਾ ਸਕਦਾ ਹੈ। ਇੰਡੀਅਨ ਮੈਡੀਕਲ ਰਿਸਰਚ ਕੌਂਸਲ ਵੱਲੋਂ ਚੀਨ ਤੋਂ ਆਈ …

Read More »

ਚੀਨੀ ਵਿਗਿਆਨੀਆਂ ਦਾ ਦਾਅਵਾ

ਹਰ ਸਾਲ ਵਾਪਸ ਆ ਸਕਦਾ ਹੈ ਕਰੋਨਾ ਵਾਇਰਸ ਨਵੀਂ ਦਿੱਲੀ/ ਬਿਊਰੋ ਨਿਊਜ਼ ਚੀਨ ਦੇ ਵੁਹਾਨ ਸ਼ਹਿਰ ‘ਚ ਜਨਮੇ ਕਰੋਨਾ ਨਾਮੀ ਵਾਇਰਸ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਹ ਨਾਮੁਰਾਦ ਵਾਇਰਸ ਹੁਣ ਤੱਕ ਪੂਰੇ ਸੰਸਾਰ ਅੰਦਰ 2 ਲੱਖ 18 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਜਾਨ ਲੈ ਚੁੱਕਾ ਹੈ ਜਦਕਿ …

Read More »