ਲਾਪਰਵਾਹੀ ਵਰਤੀ ਤਾਂ ਕਰੋਨਾ ਹੋਰ ਖਤਰਨਾਕ ਹੋ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਨਾਲ ਜੂਝ ਰਹੀ ਤੇ ਜਨਤਕ ਦੂਰੀ (ਸੋਸ਼ਲ ਡਿਸਟੈਂਸਿੰਗ) ਦੀ ਪਾਲਣਾ ਕਰ ਰਹੀ ਦੁਨੀਆ ਨੂੰ ਆਉਣ ਵਾਲੇ ਦੋ ਹੋਰ ਸਾਲ ਭਾਵ 2022 ਤੱਕ ਇਸ ਨਿਯਮ ਦੀ ਪਾਲਣਾ ਕਰਨੀ ਹੋਵੇਗੀ। ਵਿਗਿਆਨੀਆਂ ਦਾ ਕਹਿਣਾ ਹੈ ਕਿ ਵਾਇਰਸ ਵਿਰੁੱਧ ਜੰਗ ‘ਚ …
Read More »Yearly Archives: 2020
ਲੌਕਡਾਊਨ ਕਰੋਨਾ ਵਾਇਰਸ ਨੂੰ ਰੋਕਣ ਦਾ ਹੱਲ ਨਹੀਂ
ਰਾਹੁਲ ਗਾਂਧੀ ਨੇ ਕਿਹਾ ਮੈਂ ਪ੍ਰਧਾਨ ਮੰਤਰੀ ਨਾਲ ਅਸਹਿਮਤ ਹੋ ਸਕਦਾ ਹਾਂ ਪ੍ਰੰਤੂ ਇਸ ਸਮੇਂ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਕਰੋਨਾ ਵਾਇਰਸ ਬਾਰੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਡੀਆ ਨਾਲ ਗੱਲਬਾਤ ਕੀਤੀ। ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ‘ਚ ਲਾਗੂ ਕੀਤਾ ਗਿਆ ਲੌਕਡਾਊਨ ਕਰੋਨਾ ਵਾਇਰਸ ਨੂੰ ਰੋਕਣ …
Read More »ਕਰੋਨਾ ਵਾਇਰਸ ਬਾਰੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਦਾਅਵਾ
ਪ੍ਰਕਾਸ਼ ਸਿੰਘ ਬਾਦਲ ਨੇ ਵੀ ਕਿਹਾ ਤਾਲਾਬੰਦੀ ਦੇ ਮਾੜੇ ਪ੍ਰਭਾਵ ਭਿਆਨਕ ਗਰੀਬੀ ਦੇ ਰੂਪ ‘ਚ ਆਉਣਗੇ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਰੋਨਾ ਵਾਇਰਸ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਰੋਨਾ ਵਾਇਰਸ ਦੀ ਬਿਮਾਰੀ ਨਾਲੋਂ ਵੀ ਮਾੜੇ ਪ੍ਰਭਾਵ ਭਾਰਤ …
Read More »ਦੇਸ਼-ਵਿਦੇਸ਼ ‘ਚ ਫਸੇ ਵਿਦਿਆਰਥੀਆਂ ਬਾਰੇ ਚਿੰਤਤ ਕੈਪਟਨ ਅਰਿੰਦਰ ਸਿੰਘ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੈਨੇਡਾ, ਅਮਰੀਕਾ ਅਤੇ ਭਾਰਤ ਦੇ ਅੰਦਰ ਅਤੇ ਬਾਹਰ ਹੋਰ ਥਾਵਾਂ ‘ਤੇ ਫਸੇ ਪੰਜਾਬੀ ਵਿਦਿਆਰਥੀਆਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਸ ਸਬੰਧੀ ਅਪੀਲਾਂ ਮਿਲ ਰਹੀਆਂ ਹਨ ਪਰ ਜਦੋਂ ਤੱਕ ਯਾਤਰਾ ਦੀਆਂ ਪਾਬੰਦੀਆਂ ਖਤਮ ਨਹੀਂ ਹੋ ਜਾਂਦੀਆਂ …
Read More »ਚਕੂਲਾ ‘ਚ ਇੱਕੋ ਪਰਿਵਾਰ ਦੇ 7 ਮੈਂਬਰ ਕਰੋਨਾ ਤੋਂ ਪੀੜਤ
ਪੰਚਕੂਲਾ/ਬਿਊਰੋ ਨਿਊਜ਼ ਪੰਚਕੂਲਾ ਦੇ ਸੈਕਟਰ 15 ‘ਚ ਅੱਜ ਇੱਕੋ ਪਰਿਵਾਰ ਦੇ ਸੱਤ ਮੈਂਬਰ ਕੋਰੋਨਾ-ਪਾਜ਼ਿਟਿਵ ਪਾਏ ਗਏ ਹਨ। ਲੰਘੇ ਕੱਲ੍ਹ ਇਸੇ ਪਰਿਵਾਰ ਦੀ ਸਿਰਫ਼ ਇੱਕ ਮਹਿਲਾ ਦੇ ਕਰੋਨਾ ਪਾਜ਼ਿਟਿਵ ਹੋਣ ਦੀ ਖ਼ਬਰ ਆਈ ਸੀ ਪ੍ਰਤੂ ਹੁਣ ਇਸ ਪਰਿਵਾਰ ਦੇ ਸਾਰੇ 8 ਮੈਂਬਰ ਕਰੋਨਾ ਵਾਇਰਸ ਤੋਂ ਪੀੜਤ ਹਨ। ਇਸ ਪਰਿਵਾਰ ਦੇ 8 …
Read More »ਲੌਕਡਾਊਨ ‘ਚ 20 ਅਪ੍ਰੈਲ ਤੋਂ ਬਾਅਦ ਮਿਲਣਗੀਆਂ ਵਿਸ਼ੇਸ਼ ਛੋਟਾਂ
ਕਿਸਾਨਾਂ, ਮਕੈਨਿਕਾਂ, ਪਲੰਬਰ, ਤਰਖਾਣਾਂ, ਕੋਰੀਅਰ ਕੰਪਨੀਆਂ ਨੂੰ ਮਿਲੇਗੀ ਛੋਟ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਤੋਂ ਦੇਸ਼ ‘ਚ ਲੌਕਡਾਊਨ ਦਾ ਦੂਜਾ ਫੇਜ਼ ਸ਼ੁਰੂ ਹੋ ਗਿਆ ਹੈ। ਇਹ 3 ਮਈ ਤੱਕ ਲਾਗੂ ਰਹੇਗਾ। ਇਸ ਦਰਮਿਆਨ ਸਰਕਾਰ ਨੇ ਅੱਜ ਲੌਕਡਾਊਨ ਫੇਜ਼ 2 ਦੇ ਲਈ ਨਵੀਆਂ ਗਾਈਡਲਾਈਨ ਜਾਰੀ ਕੀਤੀਆਂ ਹਨ। ਇਸ ‘ਚ ਦੱਸਿਆ ਗਿਆ ਹੈ …
Read More »ਮਾਲੇਰਕੋਟਲਾ ‘ਚ ਵੀ ਕੋਰੋਨਾ ਨੇ ਦਿੱਤੀ ਦਸਤਕ
ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ ਹੋਈ 186 ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਜ਼ਿਲ੍ਹੇ ਦੀ ਸਬ-ਡਵੀਜਨ ਮਾਲੇਰਕੋਟਲਾ ਅਧੀਨ ਪੈਂਦੇ ਬਲਾਕ ਅਹਿਮਦਗੜ੍ਹ ਦੇ ਪਿੰਡ ਦਹਿਲੀਜ ਕਲਾਂ ਵਿਖੇ ਅੱਜ ਕੋਰੋਨਾ ਵਾਇਰਸ ਤੋਂ ਪੀੜਤ ਇਕ ਵਿਅਕਤੀ ਸਾਹਮਣੇ ਆਇਆ। ਮਾਲੇਰਕੋਟਲਾ ਵਿੱਚ ਕੋਰੋਨਾ ਵਾਇਰਸ ਦੇ ਇਸ ਕੇਸ ਸਾਹਮਣੇ ਆਉਣ ਨਾਲ ਜ਼ਿਲ੍ਹਾ ਸੰਗਰੂਰ ਵਿੱਚ ਕੋਰੋਨਾ …
Read More »ਦੁਨੀਆ ਭਰ ‘ਚ ਵਧਦਾ ਕਰੋਨਾ ਦਾ ਕਹਿਰ
ਵਿਸ਼ਵ ਭਰ ‘ਚ ਕਰੋਨਾ ਨੇ 1 ਲੱਖ 28 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਲਈ ਜਾਨ 20 ਲੱਖ 18 ਹਜ਼ਾਰ ਤੋਂ ਵੱਧ ਵਿਅਕਤੀ ਅਜੇ ਨਾਮੁਰਾਦ ਬਿਮਾਰੀ ਤੋਂ ਪੀੜਤ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਕਰੋਨਾ ਨਾਮੀ ਇਸ ਬਿਮਾਰੀ ਤੋਂ ਸੰਸਾਰ ਭਰ …
Read More »ਕੋਰੋਨਾ ਇਕ ਖਤਰਨਾਕ ਬਿਮਾਰੀ
ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਲੋਕਾਂ ਨੂੰ ਇਸ ਬਾਰੇ ਕੀਤਾ ਜਾ ਰਿਹਾ ਸੁਚੇਤ ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਦਵਾਈ ਦੇਣ ਦੌਰਾਨ ਸਮਾਜਕ ਦੂਰੀ ਰੱਖੀ ਜਾ ਰਹੀ ਹੈ ਅਤੇ ਮਰੀਜ਼ਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਕਿ ਕੋਰੋਨਾ ਇਕ ਖਤਰਨਾਕ ਬਿਮਾਰੀ ਹੈ। …
Read More »ਦੇਰੀ ਨਾਲ ਕਣਕ ਵੇਚਣ ਵਾਲੇ ਕਿਸਾਨਾਂ ਨੂੰ ਬੋਨਸ ਮਿਲੇਗਾ ਜਾਂ ਨਹੀਂ
ਕਿਸਾਨਾਂ ਦਾ ਕਹਿਣਾ ਪੰਜਾਬ ਸਰਕਾਰ ਬੋਨਸ ਦੇਣ ਬਾਰੇ ਅਜੇ ਤੱਕ ਸਪੱਸ਼ਟ ਕਿਉਂ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਆਖਿਆ ਸੀ ਕਿ ਕਿਸਾਨ ਕਣਕ ਦੀ ਫਸਲ ਨੂੰ ਆਪਣੇ ਘਰਾਂ ‘ਚ ਸਾਂਭਣ ਅਤੇ ਲੇਟ ਮੰਡੀਆਂ ‘ਚ ਲਿਆਉਣ ਤਾਂ ਉਨ੍ਹਾਂ ਨੂੰ ਬੋਨਸ ਮਿਲੇਗਾ। ਪ੍ਰੰਤੂ ਘਰਾਂ ‘ਚ ਕਣਕ ਸਾਂਭਣ ਵਾਲੇ ਕਿਸਾਨਾਂ ਨੂੰ ਬੋਨਸ ਮਿਲਦਾ …
Read More »