Breaking News
Home / 2020 (page 358)

Yearly Archives: 2020

ਕੈਪਟਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਸਰਵ ਪਾਰਟੀ ਮੀਟਿੰਗ

ਵੱਖੋ-ਵੱਖ ਪਾਰਟੀਆਂ ਦੇ ਲੀਡਰਾਂ ਸਣੇ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਸਾਹਮਣੇ ਰੱਖੀਆਂ ਜਨਤਾ ਦੀਆਂ ਮੁਸ਼ਕਲਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਰੋਨਾ ਵਾਇਰਸ ਦੇ ਮਾਮਲਿਆਂ ਨਾਲ ਨਜਿੱਠਣ ਲਈ ਅਤੇ ਕਣਕ ਦੀ ਵਢਾਈ ਦੇ ਪੰਜਾਬ ਦੇ ਹੋਰ ਸੰਕਟਾਂ ਸਬੰਧੀ ਸਾਂਝੀ ਰਾਏ ਬਣਾਉਣ ਖਾਤਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਸਿੰਗ …

Read More »

ਸੋਨੀਆ ਗਾਂਧੀ ਵੱਲੋਂ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ

ਨਵੀਂ ਦਿੱਲੀ/ਬਿਊਰੋ ਨਿਊਜ਼ ਲੌਕਡਾਊਨ ਦੇ ਅੱਜ ਆਖ਼ਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਤੋਂ ਪਹਿਲਾਂ ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਇੱਕ ਵੀਡੀਓ ਸੁਨੇਹਾ ਜਾਰੀ ਕੀਤਾ। ਇਸ ਸੁਨੇਹੇ ‘ਚ ਸੋਨੀਆ ਗਾਂਧੀ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਕੋਰੋਨਾ-ਯੋਧਿਆਂ ਦੀ ਸ਼ਲਾਘਾ ਕੀਤੀ। ਸੋਨੀਆ ਗਾਂਧੀ ਨੇ ਇਹ ਵੀ …

Read More »

ਸੰਸਾਰ ਭਰ ‘ਚ ਕਰੋਨਾ ਹੀ ਕਰੋਨਾ

ਵਿਸ਼ਵ ਭਰ ‘ਚ 19 ਲੱਖ 40 ਹਜ਼ਾਰ ਤੋਂ ਵੱਧ ਵਿਅਕਤੀ ਕਰੋਨਾ ਦੀ ਜਕੜ ‘ਚ ਲਗਭਗ 1 ਲੱਖ 21 ਹਜ਼ਾਰ ਦੇ ਕਰੀਬ ਵਿਅਕਤੀ ਆਪਣੀ ਜਾਨ ਗੁਆ ਚੁੱਕੇ ਹਨ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਾਰ ਭਰ ਵਿਚ ਜਿੱਧਰ ਦੇਖੋ ਬਸ ਕਰੋਨਾ ਹੀ ਕਰੋਨਾ ਨਜ਼ਰ ਆਉਂਦਾ ਹੈ। ਕਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ …

Read More »

443 ਸਾਲਾਂ ਦੇ ਇਤਿਹਾਸ ‘ਚ ਪਹਿਲੀ ਵਾਰ ਹੋਇਆ ਇਸ ਤਰ੍ਹਾਂ

ਵਿਸਾਖੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰੋਨਾ ਵਾਇਰਸ ਕਾਰਨ ਘਟੀਆਂ ਰੌਣਕਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਅੱਜ ਵਿਸਾਖੀ ਦਾ ਦਿਹਾੜਾ ਸਮੁੱਚੇ ਵਿਸ਼ਵ ਦੇ ਪੰਜਾਬੀ ਮਨਾ ਰਹੇ ਹਨ ਪਰ ਅੱਜ ਸ਼ਾਇਦ ਪਹਿਲੀ ਵਾਰ ਇਸ ਤਿਉਹਾਰ ਦੇ ਰਵਾਇਤੀ ਜਸ਼ਨ ਵੇਖਣ ਨੂੰ ਨਹੀਂ ਮਿਲੇ। ਕੋਰੋਨਾ ਵਾਇਰਸ ਦੀ ਮਹਾਮਾਰੀ ਫੈਲਣ ਕਾਰਨ ਸਮੁੱਚੇ ਵਿਸ਼ਵ ਦੇ ਬਹੁਤੇ ਦੇਸ਼ਾਂ ‘ਚ …

Read More »

ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ

ਚੰਡੀਗੜ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਵਾਸੀਆਂ ਨੂੰ ਵਿਸਾਖੀ ਮੌਕੇ ਘਰ ਵਿਚ ਹੀ ਰਹਿ ਕੇ ਸਵੇਰੇ 11 ਵਜੇ ਅਰਦਾਸ ਕਰਨ ਦੀ ਕੀਤੀ ਸੀ। ਜਿਸ ‘ਤੇ ਸਿੱਖ ਸੰਗਤਾਂ ਵੱਲੋਂ ਪੂਰਾ ਅਮਲ ਕੀਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਸੰਗਤਾਂ ਦਾ ਇਸ ਗੱਲੋਂ ਧੰਨਵਾਦ …

Read More »

ਲੁਧਿਆਣਾ ਦੇ ਏਸੀਪੀ ਨੂੰ ਹੋਇਆ ਕਰੋਨਾ

ਪੰਜਾਬ ‘ਚ ਕਰੋਨਾ ਪੀੜਤ ਮਰੀਜਾਂ ਦੀ ਗਿਣਤੀ ਹੋਈ 176 ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 176 ਹੋ ਗਈ ਹੈ। ਇਸ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਸੋਮਵਾਰ ਨੂੰ ਲੁਧਿਆਣਾ ਦੇ ਏਸੀਪੀ (ਅਸਿਸਟੈਂਟ ਕਮਿਸ਼ਨਰ ਆਫ਼ ਪੁਲਿਸ) ਅਨਿਲ ਕੋਹਲੀ ਕਰੋਨਾ ਤੋਂ ਪੀੜਤ ਪਾਏ ਗਏ ਹਨ। …

Read More »

ਪਟਿਆਲਾ ‘ਚ ਕਥਿਤ ਨਿਹੰਗਾਂ ਨੇ ਏ.ਐਸ.ਆਈ. ਦਾ ਵੱਢ ਦਿੱਤਾ ਸੀ ਹੱਥ

7 ਘੰਟਿਆਂ ਦੇ ਅਪ੍ਰੇਸ਼ਨ ਤੋਂ ਬਾਅਦ ਪੀਜੀਆਈ ਨੇ ਜੋੜਿਆ ਪੁਲਿਸ ਨੇ ਲੰਬੀ ਕਾਰਵਾਈ ਕਰਦਿਆਂ ਅਸਲੇ ਸਣੇ 11 ਕੀਤੇ ਗ੍ਰਿਫ਼ਤਾਰ ਪਟਿਆਲਾ/ਬਿਊਰੋ ਨਿਊਜ਼ ਜ਼ਿਲ੍ਹਾ ਪਟਿਆਲਾ ਅਧੀਨ ਪੈਂਦੇ ਸਨੌਰ ਕਸਬੇ ਦੀ ਪਟਿਆਲਾ ਰੋਡ ‘ਤੇ ਸਥਿਤ ਸਬਜ਼ੀ ਮੰਡੀ ਵਿਖੇ ਕਰਫ਼ਿਊ ਪਾਸ ਦਿਖਾਉਣ ਲਈ ਕਹੇ ਜਾਣ ਤੋਂ ਬਾਅਦ ਕਥਿਤ ਨਿਹੰਗਾਂ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ …

Read More »

ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਕਿਹਾ : ਹਜ਼ੂਰ ਸਾਹਿਬ ਤੇ ਪਟਨਾ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਨੂੰ ਵਾਪਸ ਪੰਜਾਬ ਲਿਆਂਦਾ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਰੇਲਵੇ ਮੰਤਰਾਲੇ ਨੂੰ ਤਿੰਨ ਹਫ਼ਤਿਆਂ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਅਤੇ ਤਖ਼ਤ …

Read More »

ਅੰਮ੍ਰਿਤਸਰ ਤੋਂ ਵਿਸ਼ੇਸ਼ ਉਡਾਣ ਰਾਹੀਂ ਭਾਰਤ ‘ਚ ਫਸੇ ਇੰਗਲੈਂਡ ਦੇ 169 ਵਿਅਕਤੀ ਲੰਡਨ ਲਈ ਹੋਏ ਰਵਾਨਾ

ਰਾਜਾਸਾਂਸੀ/ਬਿਊਰੋ ਨਿਊਜ਼ ਵਿਸ਼ਵ ਭਰ ‘ਚ ਕਰੋਨਾ ਵਾਇਰਸ ਕਾਰਨ ਦੇਸ਼ ਭਰ ‘ਚ ਲੱਗੀ ਲੌਕਡਾਊਨ ਅਤੇ ਕਰਫਿਊ ਦੇ ਚਲਦਿਆਂ ਠੱਪ ਹੋਈਆਂ ਹਵਾਈ ਸੇਵਾਵਾਂ ਕਰਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪ੍ਰੰਤੂ ਇੰਗਲੈਂਡ ਦੇ ਪੱਕੇ ਵਸਨੀਕਾਂ ਨੂੰ ਵਾਪਸ ਲੈ ਕੇ ਜਾਣ ਲਈ ਇੰਗਲੈਂਡ ਸਰਕਾਰ ਵੱਲੋਂ ਬ੍ਰਿਟਿਸ਼ ਏਅਰ ਲਾਇਨ ਦੀ ਵਿਸ਼ੇਸ਼ ਉਡਾਣ ਦਾ ਪ੍ਰਬੰਧ ਕੀਤਾ …

Read More »

ਕਰੋਨਾ ਵਾਇਰਸ ਨੇ ਪਾਇਆ ਪੁਆੜਾ

ਲਾੜਾ ਬਣਦਾ-ਬਣਦਾ ਰਹਿ ਗਿਆ ਕੁਆਰਾ ਮੋਗਾ/ਬਿਊਰੋ ਨਿਊਜ਼ ਕਰੋਨਾ ਕਾਰਨ ਬਹੁਤ ਸਾਰੇ ਸਮਾਗਮਾਂ ਨੂੰ ਟਾਲਣਾ ਪੈ ਰਿਹਾ ਹੈ। ਪਰ ਮੋਗਾ ‘ਚ ਵੀ ਇੱਕ ਵਿਆਹ ਖੜ੍ਹੇ ਪੈਰੀਂ ਕਰੋਨਾ ਵਾਇਰਸ ਕਰਕੇ ਟਾਲਣਾ ਪਿਆ। ਵਿਆਹ ਤੋਂ ਠੀਕ ਪਹਿਲਾਂ ਲਾੜਾ ਕਰੋਨਾ ਪੀੜਤ ਪਾਇਆ ਗਿਆ। ਲਾੜਾ ਫਰੀਦਕੋਟ ਦਾ ਵਸਨੀਕ ਹੈ ਤੇ ਲਾੜੀ ਮੋਗਾ ਦੀ ਰਹਿਣ ਵਾਲੀ …

Read More »