ਪੰਜਾਬ ‘ਚ 22 ਸਕੂਲਾਂ ਖਿਲਾਫ਼ ਅਨੁਸ਼ਾਸਨ ਕਾਰਵਾਈ ਜਿਨ੍ਹਾਂ ਨੇ ਮਾਪਿਆਂ ਤੋਂ ਮੰਗੀ ਸੀ ਫੀਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਕੋਈ ਵੀ ਸਕੂਲ ਜਾਂ ਕਾਲਜ ਵਿਦਿਆਰਥੀਆਂ ਨੂੰ ਫੀਸਾਂ ਭਰਨ ਲਈ ਮਜ਼ਬੂਰ ਨਹੀਂ ਕਰ ਸਕਦਾ। ਇਸ ਦੇ ਬਾਵਜੂਦ ਪੰਜਾਬ ਦੇ ਕਈ ਪ੍ਰਾਈਵੇਟ ਸਕੂਲ …
Read More »Yearly Archives: 2020
ਵਿਸ਼ੇਸ਼ ਰੇਲ ਗੱਡੀਆਂ ਪਰਵਾਸੀ ਮਜ਼ਦੂਰਾਂ ਨੂੰ ਪਹੁੰਚਾਉਣਗੀਆਂ ਘਰ
ਨਵੀਂ ਦਿੱਲੀ/ਬਿਊਰੋ ਨਿਊਜ਼ ਲੌਕਡਾਊਨ ਦੀ ਮਿਆਦ ਹੋਰ ਅੱਗੇ ਵਧਣ ਦੇ ਖ਼ਦਸ਼ਿਆਂ ‘ਚ ਪ੍ਰਮੁੱਖ ਰੇਲ-ਰੂਟਾਂ ‘ਤੇ ਲੰਮੀ ਦੂਰੀ ਦੀਆਂ ਚੋਣਵੀਆਂ ਮੇਲ-ਐਕਸਪ੍ਰੈੱਸ ਰੇਲ-ਗੱਡੀਆਂ ਚਲਾਈਆਂ ਜਾ ਸਕਦੀਆਂ ਹਨ। ਸਰਕਾਰ ਦਾ ਮੰਨਣਾ ਹੈ ਕਿ ਦਿੱਲੀ ਸਮੇਤ ਦੇਸ਼ ਦੇ ਵੱਡੇ ਸ਼ਹਿਰਾਂ ‘ਚ ਫਸੇ ਲੱਖਾਂ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਘਰੋਂ-ਘਰੀਂ ਪਹੁੰਚਾਉਣਾ ਜ਼ਰੂਰੀ ਹੋ ਗਿਆ ਹੈ। ਸਾਰੇ …
Read More »ਆਪ’ ਵਿਧਾਇਕ ਕੁਲਤਾਰ ਸੰਧਵਾਂ ਨੇ ਖੁਦ ਨੂੰ ਕੀਤਾ ਆਈਸੋਲੇਟ
ਫਰੀਦਕੋਟ/ਬਿਊਰੋ ਨਿਊਜ਼ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਆਪ ਨੂੰ ਘਰ ਵਿੱਚ ਏਕਾਂਤਵਾਸ ਵਿੱਚ ਰੱਖ ਲਿਆ ਹੈ। ਦੱਸਣਯੋਗ ਹੈ ਜੋ ਅੱਜ ਫਰੀਦਕੋਟ ਤੋਂ ਕਰੋਨਾ ਦਾ ਮਰੀਜ਼ ਪਾਜ਼ੀਟਿਵ ਆਇਆ ਹੈ ਉਹ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੇ ਵੀ ਸੰਪਰਕ ਵਿਚ ਰਿਹਾ ਹੈ। ਇਸ ਤਰ੍ਹਾਂ ਵਿਧਾਇਕ ਕੁਲਤਾਰ …
Read More »ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਹੁਣ 19 ਅਪ੍ਰੈਲ ਨੂੰ
ਅੰਮ੍ਰਿਤਸਰ/ਬਿਊਰੋ ਨਿਊਜ਼ ਲੰਘੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਹੁਣ 19 ਅਪ੍ਰੈਲ ਨੂੰ ਪਾਏ ਜਾਣਗੇ। ਇਹ ਜਾਣਕਾਰੀ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਤੀ ਹੈ। ਉਨ੍ਹਾਂ ਦੱਸਿਆ …
Read More »ਪੰਜਾਬ ‘ਚ ਕਰਫਿਊ ਨੂੰ ਲੈ ਕੇ ਪਿਆ ਭੰਬਲਭੂਸਾ
ਪਹਿਲਾਂ ਪੱਤਰ ਹੋਇਆ ਜਾਰੀ ਕਿ 30 ਅਪ੍ਰੈਲ ਤੱਕ ਪੰਜਾਬ ‘ਚ ਰਹੇਗਾ ਕਰਫਿਊ, ਫਿਰ ਕਰਫਿਊ ਵਧਾਉਣ ਵਾਲਾ ਫੈਸਲਾ ਲਿਆ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਕਰਫਿਊ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਭੰਬਲਭੁਸੇ ‘ਚ ਪਾ ਦਿੱਤਾ ਹੈ। ਸਰਕਾਰ ਨੇ ਕਰਫਿਊ ਦੀ ਮਿਆਦ ਵਧਾਉਣ ਨੂੰ ਲੈ ਕੇ ਜਾਰੀ ਕੀਤੀ ਗਈ ਚਿੱਠੀ …
Read More »ਭਾਰਤ ਦੁਨੀਆ ਲਈ ਬਣਿਆ ਮਸੀਹਾ!
ਅਮਰੀਕਾ ਨੂੰ ਭੇਜੀ ਸੰਜੀਵਨੀ, ਟਰੰਪ ਮੁੜ ਬਾਗੋਬਾਗ ਨਵੀਂ ਦਿੱਲੀ/ਬਿਊਰੋ ਨਿਊਜ਼ ਪੂਰਾ ਵਿਸ਼ਵ ਇਸ ਸਮੇਂ ਕਰੋਨਾ ਨਾਮੀ ਮਹਾਂਮਾਰੀ ਨਾਲ ਜੂਝ ਰਿਹਾ ਹੈ ਤੇ ਦੁਨੀਆ ਨੂੰ ਹਾਈਡ੍ਰੋਕਸਾਈਡ ਕਲੋਰੋਕਿਨ ਤਿਆਰ ਕਰਨ ਵਾਲਾ ਸਭ ਤੋਂ ਵੱਡਾ ਨਿਰਮਾਤਾ ਭਾਰਤ ਹੁਣ ਮਸੀਹਾ ਨਜ਼ਰ ਆ ਰਿਹਾ ਹੈ। ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇ ਬੋਲਸੇਨਾਰੋ ਨੇ ਇਸ ਦਵਾਈ ਦੀ ਸਪਲਾਈ …
Read More »ਅਮਰੀਕਾ ਨੂੰ ਕਰੋਨਾ ਨੇ ਬੁਰੀ ਤਰ੍ਹਾਂ ਝੰਬਿਆ
ਵਿਸ਼ਵ ਭਰ ‘ਚ ਕਰੋਨਾ ਪੀੜਤਾਂ ਦੀ ਗਿਣਤੀ 14 ਲੱਖ ਤੋਂ ਪਾਰ ਮੌਤ ਦਾ ਅੰਕੜਾ ਵੀ 83 ਹਜ਼ਾਰ ਤੋਂ ਟੱਪਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਦੀ ਮਾਰ ਸਹਿੰਦਿਆਂ ਜਿੱਥੇ ਖਬਰ ਲਿਖੇ ਜਾਣ ਤੱਕ ਵਿਸ਼ਵ ਭਰ ‘ਚ ਕਰੋਨਾ ਪੀੜਤਾਂ ਦੀ ਗਿਣਤੀ 14 ਲੱਖ 47 ਹਜ਼ਾਰ ਤੋਂ ਪਾਰ ਜਾ ਚੁੱਕੀ ਹੈ, ਉਥੇ ਹੀ 83 …
Read More »ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ ਹੋਈ 89
ਮੋਹਾਲੀ ਜ਼ਿਲ੍ਹੇ ‘ਚ ਸਭ ਤੋਂ ਵੱਧ 26 ਵਿਅਕਤੀ ਕਰੋਨਾ ਤੋਂ ਪੀੜਤ ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ‘ਚ ਅੱਜ 10 ਨਵੇਂ ਕਰੋਨਾ-ਪਾਜ਼ਿਟਿਵ ਕੇਸ ਸਾਹਮਣੇ ਆ ਗਏ ਹਨ। ਹੁਣ ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 89 ਹੋ ਗਈ ਹੈ। ਅੱਜ ਸਵੇਰੇ ਹੀ ਮੋਹਾਲੀ ਜ਼ਿਲ੍ਹੇ ‘ਚ ਡੇਰਾ ਬੱਸੀ ਲਗਲੇ ਪਿੰਡ ਜਵਾਰਪੁਰ ‘ਚ ਸੱਤ …
Read More »ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ ਸਮਾਂ ਤੇ ਨਾ ਲੋੜ
ਕੈਪਟਨ ਅਮਰਿੰਦਰ ਨੇ ਸੁਖਬੀਰ ਦੇ ਪੱਤਰ ਦਾ ਦਿੱਤਾ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਮੌਜੂਦਾ ਸੰਕਟ ਕਾਰਨ ਸੁਝਾਅ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਆਖਿਆ ਕਿ ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ …
Read More »ਕਰੋਨਾ ਵਾਇਰਸ ਨੇ ਆਪਣੇ ਵੀ ਕੀਤੇ ਬੇਗਾਨੇ
ਸਾਬਕਾ ਕਮਿਸ਼ਨਰ ਦੀ ਮ੍ਰਿਤਕ ਦੇਹ ਲੈਣ ਤੋਂ ਪਰਿਵਾਰ ਨੇ ਕੀਤਾ ਇਨਕਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਨਗਰ ਨਿਗਮ ਦੇ ਸਾਬਕਾ ਵਧੀਕ ਕਮਿਸ਼ਨਰ ਜਸਵਿੰਦਰ ਸਿੰਘ ਲੰਘੇ ਦਿਨੀਂ ਸ਼ਹਿਰ ਦੇ ਪ੍ਰਾਈਵੇਟ ਹਸਪਤਾਲ ‘ਚ ਕਰੋਨਾ ਤੋਂ ਜ਼ਿੰਦਗੀ ਦੀ ਜੰਗ ਹਾਰ ਗਏ। ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਉਨਾਂ ਦੀ ਮ੍ਰਿਤਕ ਦੇਹ ਵੀ ਲੈਣ …
Read More »