ਮਹਿੰਗਾ ਸਮਾਨ ਵੇਚਣ ਵਾਲੇ ਨੂੰ ਲਗੇਗਾ 1.85 ਲੱਖ ਰੁਪਏ ਦਾ ਜੁਰਮਾਨਾ ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਸਰਕਾਰ ਨੇ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੁਝ ਨਵੇਂ ਕਦਮ ਚੁੱਕਦਿਆਂ ਆਵਾਜਾਈ ਦੀ ਸਹੂਲਤ ਲਈ ਕੰਟਰੋਲ ਰੂਮ ਕਾਇਮ ਕੀਤੇ ਹਨ ਤਾਂ ਕਿ ਅਜਿਹੀਆਂ ਵਸਤਾਂ ਨੂੰ ਲਿਜਾਣ ਵਾਲੇ ਟੱਰਕਾਂ ਆਦਿ ਵਾਹਨਾਂ ਦੀ …
Read More »Yearly Archives: 2020
ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਸਲਾਹ
ਕਿਹਾ : ਕੇਜਰੀਵਾਲ ਸਰਕਾਰ ਦੀ ਤਰਜ ‘ਤੇ ਕੈਪਟਨ ਲੈਣ ਫੈਸਲੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਬਕ ਲੈਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕੈਪਟਨ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਵਾਇਰਸ …
Read More »ਕਿਸਾਨਾਂ ਨੂੰ ਮੰਡੀਆਂ ‘ਚ ਕਣਕ ਵੇਚਣ ਲਈ ਨੰਬਰ ਕਰਾਂਗੇ ਜਾਰੀ
ਭਾਰਤ ਭੂਸ਼ਣ ਆਸ਼ੂ ਨੇ ਕਿਹਾ ਮੰਡੀਆਂ ਦੀ ਗਿਣਤੀ ਵਧਾ ਕੇ 4000 ਹਜ਼ਾਰ ਕੀਤੀ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਕੈਬਨਿਟ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕਣਕ ਦੀ ਖ਼ਰੀਦ ਲਈ 1820 ਮੰਡੀਆਂ ਦੀ ਗਿਣਤੀ ਵਧਾ ਕੇ 4000 ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਮੰਡੀ ਨਾਲ 3 ਤੋਂ 4 ਪਿੰਡਾਂ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ
ਕਰੋਨਾ ਖਿਲਾਫ਼ ਲੜਾਈ ਲੰਬੀ ਹੈ, ਨਾ ਰੁਕਣਾ ਹੈ, ਨਾ ਹੀ ਹਾਰਨਾ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ਭਾਜਪਾ ਦੇ 40ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਭਾਰਤ ਦੀਆਂ ਹੁਣ ਤੱਕ ਦੀਆਂ ਕੋਸ਼ਿਸ਼ਾਂ ਨੇ ਦੁਨੀਆ ਲਈ ਇਕ ਵੱਖਰੀ ਮਿਸਾਲ ਕਾਇਮ ਕੀਤੀ ਹੈ। ਭਾਰਤ ਦੁਨੀਆ …
Read More »ਕੈਬਨਿਟ ਮੰਤਰੀ ਤੇ ਸੰਸਦ ਮੈਂਬਰਾਂ ਦੀ ਤਨਖ਼ਾਹ ‘ਚ ਕਟੌਤੀ
ਰਾਸ਼ਟਰਪਤੀ-ਉਪ ਰਾਸ਼ਟਰਪਤੀ ਵੀ ਲੈਣਗੇ ਘੱਟ ਤਨਖ਼ਾਹ ਨਵੀਂ ਦਿੱਲੀ/ਬਿਊਰੋ ਨਿਊਜ਼ਭਾਰਤ ਦੀ ਕੇਂਦਰ ਸਰਕਾਰ ਨੇ ਕਰੋਨਾ ਨਾਲ ਲੜਨ ਲਈ ਅੱਜ ਇਕ ਵੱਡਾ ਫ਼ੈਸਲਾ ਲਿਆ ਹੈ। ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਸਾਰੇ ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਦੀ ਤਨਖ਼ਾਹ ਵਿੱਚ 30 ਫ਼ੀਸਦੀ ਦੀ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ …
Read More »ਦੁਨੀਆ ਭਰ ‘ਚ ਕਰੋਨਾ ਨੇ ਮਚਾਈ ਹਾਹਾਕਾਰ
ਵਿਸ਼ਵ ਭਰ ਮੌਤਾਂ ਦੀ ਗਿਣਤੀ 70 ਹਜ਼ਾਰ ਨੂੰ ਟੱਪੀ 12 ਲੱਖ 87 ਹਜ਼ਾਰ ਤੋਂ ਵੱਧ ਪੀੜਤ ਵਿਅਕਤੀ ਲੜ ਰਹੇ ਨੇ ਜ਼ਿੰਦਗੀ ਤੇ ਮੌਤ ਦੀ ਲੜਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਰੋਨਾ ਨਾਮੀ ਵਾਇਰਸ ਨੇ ਹਾਹਾਕਾਰ ਮਚਾਈ ਹੋਈ ਹੈ ਅਤੇ ਇਹ ਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਸਭ …
Read More »ਵਿਸਾਖੀ ਦਿਹਾੜੇ ਨੂੰ ਸਮਰਪਿਤ ਕੋਈ ਵੀ ਵੱਡਾ ਧਾਰਮਿਕ ਸਮਾਗਮ ਨਾ ਕੀਤਾ ਜਾਵੇ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਪੰਜ ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ‘ਚ ਲਿਆ ਗਿਆ ਫ਼ੈਸਲਾ ਤਲਵੰਡੀ ਸਾਬੋ/ਬਿਊਰੋ ਨਿਊਜ਼ ਵਿਸ਼ਵ ਭਰ ਵਿਚ ਫੈਲੀ ਮਹਾਂਮਾਰੀ ਕੋਰੋਨਾਵਾਇਰਸ ਦੇ ਚੱਲਦਿਆਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਮਨਾਉਣ ਸਬੰਧੀ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ। ਇਸ ਮੌਕੇ ਇਹ ਫ਼ੈਸਲਾ ਲਿਆ ਗਿਆ ਹੈ ਕਿ ਸਮੂਹ ਗੁਰਦੁਆਰਾ ਪ੍ਰਬੰਧਕਾਂ ਤੇ …
Read More »ਕਰੋਨਾ ਵਾਇਰਸ ਨੇ ਧਾਰਿਆ ਭਿਆਨਕ ਰੂਪ
ਦੁਨੀਆ ਭਰ ‘ਚ ਪੀੜਤਾਂ ਦੀ ਗਿਣਤੀ 10 ਲੱਖ 40 ਹਜ਼ਾਰ ਨੂੰ ਅੱਪੜੀ ਮ੍ਰਿਤਕਾਂ ਦੀ ਗਿਣਤੀ ਵੀ 55 ਹਜ਼ਾਰ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੂਰੀ ਦੁਨੀਆ ਵਿਚ ਫੈਲੀ ਕਰੋਨਾ ਵਾਇਰਸ ਨਾਮੀ ਮਹਾਂਮਾਰੀ ਨੇ ਭਿਆਨਕ ਰੂਪ ਧਾਰ ਲਿਆ ਹੈ। ਪੂਰੀ ਦੁਨੀਆ ‘ਚ ਕਰੋਨਾ ਵਾਇਰਸ ਨੇ 10 ਲੱਖ 40 ਹਜ਼ਾਰ ਦੇ ਲਗਭਗ ਵਿਅਕਤੀਆਂ …
Read More »ਮੁਹਾਲੀ ‘ਚ ਕੋਰੋਨਾ ਵਾਇਰਸ ਦੇ ਦੋ ਹੋਰ ਮਰੀਜ਼ ਆਏ ਸਾਹਮਣੇ
ਪੰਜਾਬ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ ਹੋਈ 49 ਮੋਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਜ਼ਿਲ੍ਹਾ ਮੋਹਾਲੀ ਅੰਦਰ ਪੈਂਦੇ ਪਿੰਡ ਜਗਤਪੁਰਾ ਵਿਖੇ ਦੋ ਹੋਰ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ ਅੱਜ ਸਾਹਮਣੇ ਆਏ ਹਨ। ਜਿਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਕਰਦਿਆਂ ਦੱਸਿਆ ਕਿ ਇਹ ਮਰੀਜ਼ ਦਿੱਲੀ ਦੇ ਨਿਜਾਮੂਦੀਨ ਵਿਖੇ ਹੋਈ ਧਾਰਮਿਕ …
Read More »ਦਰਬਾਰ ਸਾਹਿਬ ਦੇ ਰਾਗੀਆਂ ਨੇ ਲਿਆ ਫੈਸਲਾ ਵੇਰਕਾ ‘ਚ ਕਦੇ ਨਹੀਂ ਕਰਾਂਗੇ ਕੀਰਤਨ
ਅੰਮ੍ਰਿਤਸਰ/ਬਿਊਰੋ ਨਿਊਜ਼ ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਸਦੀਵੀ ਵਿਛੋੜੇ ਦੇ ਚੱਲਦਿਆਂ ਜਿੱਥੇ ਸਮੁੱਚੇ ਸਿੱਖ ਪੰਥ ਵਿਚ ਦੁੱਖ ਦੀ ਲਹਿਰ ਹੈ ਉੱਥੇ ਹੀ ਉਨ੍ਹਾਂ ਦੇ ਅੰਤਿਮ ਸਸਕਾਰ ਨੂੰ ਲੈ ਕੇ ਵੇਰਕਾ ਪਿੰਡ ਵਿਚ ਕੀਤੇ ਵਿਰੋਧ ਦੇ ਚੱਲਦਿਆਂ ਸਮੁੱਚੇ ਸਿੱਖ ਜਗਤ ਵਿਚ ਰੋਸ ਵੀ ਹੈ। …
Read More »