Breaking News
Home / 2020 (page 37)

Yearly Archives: 2020

ਪ੍ਰਕਾਸ਼ ਸਿੰਘ ਬਾਦਲ ਨੇ ਵਾਪਸ ਕੀਤਾ ਪਦਮ ਵਿਭੂਸ਼ਣ, ਢੀਂਡਸਾ ਵਲੋਂ ਵੀ ਪਦਮ ਭੂਸ਼ਣ ਵਾਪਸ ਕਰਨ ਦਾ ਐਲਾਨ

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪਰਗਟ ਸਿੰਘ ਵਲੋਂ ਵੀ ਵਾਪਸ ਕੀਤਾ ਜਾਵੇਗਾ ਪਦਮਸ਼੍ਰੀ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਵਿਖੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਵਾਪਸ ਕਰ ਦਿੱਤਾ ਹੈ। ਬਾਦਲ ਨੇ …

Read More »

‘ਬੇਸ਼ੱਕ ਮੈਨੂੰ ਗਾਲ਼ਾਂ ਕੱਢ ਲਉ, ਪਰ…’ : ਗੁਰਦਾਸ ਮਾਨ

ਚੰਡੀਗੜ/ਬਿਊਰੋ ਨਿਊਜ਼ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਆਖ਼ਰ ਕਿਸਾਨੀ ਮੁੱਦੇ ਬਾਰੇ ਸੋਸ਼ਲ ਮੀਡੀਆ ਰਾਹੀਂ ਮੌਜੂਦਾ ਘੋਲ ਵਿਚ ਆਪਣੀ ਹਾਜ਼ਰੀ ਲਵਾਈ। ਗੁਰਦਾਸ ਮਾਨ ਨੇ ਸਭ ਤੋਂ ਪਹਿਲਾਂ ਕਿਸਾਨੀ ਅੰਦੋਲਨ ਵਿਚ ਡਟੇ ਨੌਜਵਾਨਾਂ, ਬਜ਼ੁਰਗਾਂ ਤੇ ਮਾਤਾਵਾਂ ਦਾ ਧੰਨਵਾਦ ਕੀਤਾ ਕਿ ਉਹ ਦਿਨ ਰਾਤ ਇਸ ਘੋਲ ਵਿਚ ਪਹਾੜ ਵਾਂਗੂ ਡਟੇ ਹੋਏ ਨੇ। ਮਾਨ …

Read More »

ਭਾਸ਼ਾ ਵਿਭਾਗ ਵੱਲੋਂ 18 ਵੱਖ-ਵੱਖ ਵਰਗਾਂ ਲਈ ਸਾਹਿਤ ਰਤਨ ਅਤੇ ਸ਼੍ਰੋਮਣੀ ਪੁਰਸਕਾਰਾਂ ਦਾ ਐਲਾਨ

ਸਾਲ 2015, 2016, 2017, 2018, 2019 ਤੇ 2020 ਲਈ ਦਿੱਤੇ ਜਾਣਗੇ ਪੁਰਸਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਾਹਿਤ ਅਤੇ ਕਲਾ ਦੇ 18 ਵੱਖ-ਵੱਖ ਵਰਗਾਂ ਲਈ ਸਾਹਿਤ ਰਤਨ ਅਤੇ ਸ਼੍ਰੋਮਣੀ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ …

Read More »

ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਨੇ ਦਿੱਤੀਪੇਸ਼ਗੀ ਜ਼ਮਾਨਤ

ਮੁਲਤਾਨੀ ਕਤਲ ਮਾਮਲੇ ‘ਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹੈ ਸਾਬਕਾ ਵਿਵਾਦਤ ਡੀਜੀਪੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸਿਘ ਸੈਣੀ ਨੂੰ 1991 ਦੇ ਬਲਵੰਤ ਸਿਘ ਮੁਲਤਾਨੀ ਕਤਲ ਕੇਸ ਵਿੱਚ ਪੇਸ਼ਗੀ ਜ਼ਮਾਨਤ ਦੇ ਦਿੱਤੀ ਹੈ। ਸੈਣੀ ਨੂੰ ਆਪਣਾ ਪਾਸਪੋਰਟ ਸਪੁਰਦ ਕਰਨ, ਜਾਂਚ …

Read More »

ਕਿਸਾਨੀ ਸੰਘਰਸ਼ ‘ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਵਿੱਤੀ ਮੱਦਦ ਕਰੇਗੀ ਪੰਜਾਬ ਸਰਕਾਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਗੁਰਜੰਟ ਸਿੰਘ ਅਤੇ ਗੁਰਬਚਨ ਸਿੰਘ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਦੋਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸਮੇਤ ਹਰ ਤਰ੍ਹਾਂ ਦੀ ਸੰਭਵ ਮੱਦਦ ਦੇਣ ਦਾ …

Read More »

ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਤੋਂ ਪਰਤਿਆ

ਅਟਾਰੀ/ਬਿਊਰੋ ਨਿਊਜ਼ : ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਉਣ ਮਗਰੋਂ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤਿਆ। ਜਥੇ ਦੀ ਵਤਨ ਵਾਪਸੀ ਮਗਰੋਂ ਅਟਾਰੀ ਸਰਹੱਦ ‘ਤੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਨੇ …

Read More »

ਅੰਮ੍ਰਿਤਸਰ ਦੇ ਪਿੰਡ ਭੋਏਵਾਲ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ

ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਵਿਚ ਪੈਂਦੇ ਥਾਣਾ ਮੱਤੇਵਾਲ ਦੇ ਪਿੰਡ ਭੋਏਵਾਲ ਨੇੜੇ ਸੜਕ ਉੱਪਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਦਿਆਂ ਗੁਰਬਾਣੀ ਦੇ ਅੰਗਾਂ ਨੂੰ ਪਾੜ ਕੇ ਸੜਕ ਉੱਪਰ ਖਿਲਾਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਿਟਾਇਰ ਸੂਬੇਦਾਰ ਇਕਬਾਲ ਸਿੰਘ …

Read More »

ਪੰਜਾਬ ‘ਚ ਮਿਊਂਸੀਪਲ ਚੋਣਾਂ ਲਈ ਤਿਆਰੀਆਂ ਸ਼ੁਰੂ

ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਅੱਜ ਪੱਤਰ ਜਾਰੀ ਕਰਕੇ ਸੂਬੇ ਦੀਆਂ ਮਿਊਂਸੀਪਲ ਕਾਰਪੋਰੇਸ਼ਨ, ਮਿਊਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ …

Read More »

ਸਕੂਲ ਤੇ ਯਾਤਰੀ ਬੱਸਾਂ ਦਾ ਪੂਰਾ ਟੈਕਸ ਮੁਆਫ਼

ਪੰਜਾਬ ਕੈਬਨਿਟ : ਪੰਜਾਬ ਇਨੋਵੇਸ਼ਨ ਮਿਸ਼ਨ ਅਤੇ ਫੰਡ ਨੂੰ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਨੇ ਮੌਂਟੇਕ ਆਹਲੂਵਾਲੀਆ ਕਮੇਟੀ ਦੀ ਸਿਫਾਰਸ਼ ਨੂੰ ਅਮਲੀ ਜਾਮਾ ਪਹਿਨਾਉਣ ਲਈ ਸੂਬੇ ਵਿਚ ਸਟਾਰਟਅੱਪ ਪ੍ਰਣਾਲੀ ਨੂੰ ਉਤਸ਼ਾਹਿਤ ਕਰਦਿਆਂ ਪੰਜਾਬ ਇਨੋਵੇਸ਼ਨ (ਨਵੀਨਤਮ) ਮਿਸ਼ਨ ਅਤੇ ਪੰਜਾਬ ਇਨੋਵੇਸ਼ਨ ਫੰਡ ਦੀ ਸਥਾਪਨਾ ਨੂੰ ਹਰੀ ਝੰਡੀ ਦੇ ਦਿੱਤੀ ਹੈ। …

Read More »

ਅਮਰਿੰਦਰ ਵੱਲੋਂ ਕੋਵਿਡ ਦਾ ਪਹਿਲਾ ਟੀਕਾ ਖੁਦ ਲਵਾਉਣ ਦਾ ਐਲਾਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਭਾਰਤੀ ਮੈਡੀਕਲ ਖੋਜ ਕੌਂਸਲ (ਆਈਸੀਐੱਮਆਰ) ਦੀ ਪ੍ਰਵਾਨਗੀ ਮਿਲਣ ਮਗਰੋਂ ਪੰਜਾਬ ਵਿੱਚ ਕੋਵਿਡ ਦਾ ਪਹਿਲਾ ਟੀਕਾ ਉਹ ਖੁਦ ਲਵਾਉਣਗੇ। ਮੀਟਿੰਗ ਵਿਚ ਦੱਸਿਆ ਗਿਆ ਕਿ ਕਰੋਨਾ ਦੀ ਵੈਕਸੀਨ ਲਈ ਕੇਂਦਰ ਸਰਕਾਰ ਦੀ ਰਣਨੀਤੀ ਮੁਤਾਬਕ ਪੰਜਾਬ ਦੇ ਸਿਹਤ ਕਾਮਿਆਂ, ਫਰੰਟਲਾਈਨ ਵਰਕਰਾਂ, ਵੱਡੀ ਉਮਰ ਦੀ …

Read More »