ਨਵੀਂ ਦਿੱਲੀ/ਬਿਊਰੋ ਨਿਊਜ਼ : ਮੁਲਕ ‘ਚ ਲੌਕਡਾਊਨ ਲਈ ਕੌਮ ਤੋਂ ਮੁਆਫ਼ੀ ਮੰਗਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਜ਼ਿੰਦਗੀ ਅਤੇ ਮੌਤ ਦਾ ਸਵਾਲ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਭਾਰਤ ਕਰੋਨਾਵਾਇਰਸ ਖ਼ਿਲਾਫ਼ ਜੰਗ ਯਕੀਨੀ ਤੌਰ ‘ਤੇ ਜਿੱਤੇਗਾ। ਆਕਾਸ਼ਵਾਣੀ ‘ਤੇ ਮਾਸਿਕ ‘ਮਨ ਕੀ ਬਾਤ’ ਦੌਰਾਨ ਮੋਦੀ ਨੇ ਵਾਇਰਸ ਖ਼ਿਲਾਫ਼ ਮੋਹਰੀ …
Read More »Yearly Archives: 2020
ਕਾਬੁਲ ‘ਚ ਗੁਰਦੁਆਰਾ ਸਾਹਿਬ ‘ਤੇ ਹੋਏ ਹਮਲੇ ਦੀ ਜਾਂਚ ਕਰੇਗੀ ਐੱਨਆਈਏ
ਨਵੀਂ ਦਿੱਲੀ : ਕੌਮੀ ਜਾਂਚ ਏਜੰਸੀ ਨੇ ਲੰਘੇ ਦਿਨੀਂ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਇਕ ਗੁਰਦੁਆਰਾ ਸਾਹਿਬ ਤੇ ਹੋਏ ਅਤਿਵਾਦੀ ਹਮਲੇ ਦੀ ਜਾਂਚ ਕਰਨ ਲਈ ਪਹਿਲਾ ਅੰਤਰਰਾਸ਼ਟਰੀ ਕੇਸ ਦਰਜ ਕੀਤਾ ਹੈ। ਏਜੰਸੀ ਵੱਲੋਂ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਐੱਨਆਈਏ ਐਕਟ ਵਿੱਚ ਹਾਲ ਹੀ ‘ਚ ਹੋਈ ਸੋਧ ਤੋਂ …
Read More »ਬੇਸਹਾਰਿਆਂ ਦੀ ਮਦਦ ਲਈ ਅੱਗੇ ਆਇਆ ਸਿੱਖ ਭਾਈਚਾਰਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਰੋਨਾਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਜਾਰੀ ਤਾਲਾਬੰਦੀ ਦੌਰਾਨ ਕੌਮੀ ਰਾਜਧਾਨੀ ਦਿੱਲੀ ਵਿੱਚ ਗ਼ਰੀਬਾਂ ਦੀ ਮਦਦ ਲਈ ਸਿੱਖ ਭਾਈਚਾਰਾ ਅੱਗੇ ਆਇਆ ਹੈ ਅਤੇ ਅਜਿਹੇ ਲੋਕਾਂ ਜਿਨ੍ਹਾਂ ਦੀ ਰੋਜ਼ਾਨਾ ਕਮਾਈ ਖੁੱਸ ਜਾਣ ਮਗਰੋਂ ਭੋਜਨ ਦੀ ਮੁਸ਼ਕਲ ਆ ਰਹੀ ਹੈ, ਲਈ ਖਾਣੇ ਦਾ ਪ੍ਰਬੰਧ ਕਰ ਰਿਹਾ ਹੈ। ਪਾਂਡਵ …
Read More »ਕੋਰੋਨਾ ਨਾਲ ਟਾਕਰੇ ਲਈ ਤਿੰਨੇ ਫੌਜਾਂ ਤਿਆਰ
ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਹ ਅੰਕੜਾ ਹੁਣ ਦੋ ਹਜ਼ਾਰ ਨੂੰ ਪਾਰ ਕਰ ਗਿਆ ਹੈ। ਤਿੰਨਾਂ ਸੈਨਾਵਾਂ ਨੇ ਇਸ ਨਾਲ ਨਜਿੱਠਣ ਲਈ ਪੱਕੀ ਤਿਆਰੀ ਕਰ ਲਈ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਸਬੰਧੀ ਮੀਟਿੰਗ ਕੀਤੀ। ਇਸ ਵਿੱਚ ਮੌਜੂਦ …
Read More »ਕਰਫ਼ਿਊ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਜਲੰਧਰ ‘ਚ ਸੀਆਰਪੀਐਫ ਕੀਤੀ ਤਾਇਨਾਤ
ਜਲੰਧਰ : ਪੂਰੇ ਪੰਜਾਬ ਅੰਦਰ ਕੋਰੋਨਾ ਵਾਇਰਸ ਚਲਦਿਆਂ ਕਰਫ਼ਿਊ ਲਗਾਇਆ ਗਿਆ ਹੈ। ਇਸ ਦੇ ਬਾਵਜੂਦ ਕਈ ਲੋਕਾਂ ਵੱਲੋਂ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਨੂੰ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਹੈ। ਇਸੇ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ‘ਚ ਕਰਫ਼ਿਊ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) …
Read More »ਮਰਕਜ ‘ਚੋਂ ਨਿਕਲੇ 180 ਵਿਅਕਤੀ ਹਨ ਕਰੋਨਾ ਤੋਂ ਪੀੜਤ
ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਦੀ ਨਿਜਾਮੂਦੀਨ ਦੀ ਮਰਕਜ ਬਿਲਡਿੰਗ ‘ਚੋਂ ਹੁਣ ਤੱਕ 2000 ਤੋਂ ਜ਼ਿਆਦਾ ਤਬਲੀਗੀ ਜਮਾਤੀਆਂ ਨੂੰ ਬਾਹਰ ਕੱਢਿਆ ਜਾ ਚੁੱਕਿਆ ਹੈ ਅਤੇ ਪੂਰੀ ਬਿਲਡਿੰਗ ਨੂੰ ਸੈਨੇਟਾਈਜ਼ ਕੀਤਾ ਗਿਆ। ਇਨ੍ਹਾਂ ਵਿਚੋਂ ਜਿਹੜੇ ਲੋਕ ਆਪੋ-ਆਪਣੇ ਗ੍ਰਹਿ ਸੂਬਿਆਂ ‘ਚ ਗਏ ਹਨ, ਉਥੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਤਾਂ ਜੋ …
Read More »ਗੁਰਦੁਆਰਾ ਸਾਹਿਬ ਮਜਨੂੰ ਕਾ ਟਿੱਲਾ ‘ਚੋਂ 205 ਵਿਅਕਤੀ ਇਕਾਂਤਵਾਸ ਭੇਜੇ
ਕਰੋਨਾ ਤੋਂ ਕੋਈ ਵੀ ਨਹੀਂ ਹੈ ਪੀੜਤ ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਸਰਕਾਰ ਨੂੰ ਦਿੱਤੀ ਗਈ ਸੂਚਨਾ ਮਗਰੋਂ ਗੁਰਦੁਆਰਾ ਮਜਨੂੰ ਕਾ ਟਿੱਲਾ ‘ਚ ਰੁਕੇ ਹੋਏ 205 ਵਿਅਕਤੀਆਂ ਨੂੰ ਇਹਤਿਆਤ ਵਜੋਂ ਇਕਾਂਤਵਾਸ ‘ਚ ਭੇਜਿਆ ਗਿਆ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ …
Read More »ਨਵਜੰਮੇ ਜੋੜੇ ਬੱਚਿਆਂ ਦਾ ਨਾਂ ‘ਕੋਵਿਡ’ ਤੇ ‘ਕਰੋਨਾ’ ਰੱਖਿਆ
ਛੱਤੀਸਗੜ੍ਹ/ਬਿਊਰੋ ਨਿਊਜ਼ ਦੁਨੀਆ ਭਰ ‘ਚ ਕਰੋਨਾ ਵਾਇਰਸ ਨੇ ਹਾਹਾਕਾਰ ਮਚਾਈ ਹੋਈ ਹੈ। ਅਜਿਹੇ ‘ਚ ਛੱਤੀਸਗੜ੍ਹ ‘ਚ ‘ਕਰੋਨਾ’ ਅਤੇ ‘ਕੋਵਿਡ’ ਭੈਣ-ਭਰਾ ਬਣ ਗਏ ਹਨ। ਰਾਏਪੁਰ ਦੀ ਪੁਰਾਣੀ ਬਸਤੀ ਦੇ ਵਸਨੀਕ ਵਿਨੈ ਵਰਮਾ ਅਤੇ ਪ੍ਰੀਤੀ ਵਰਮਾ ਨੇ ਆਪਣੇ ਜੁੜਵਾ ਬੇਟਾ-ਬੇਟੀ ਦਾ ਨਾਂਅ ‘ਕੋਰੋਨਾ’ ਅਤੇ ‘ਕੋਵਿਡ’ ਰੱਖਿਆ ਹੈ। ਪ੍ਰੀਤੀ ਵਰਮਾ ਨੇ ਇੱਕ ਹਫ਼ਤਾ …
Read More »‘ਪ੍ਰਧਾਨ ਮੰਤਰੀ ਰਾਹਤ ਫੰਡ’ ‘ਚ ਪੈਸੇ ਜਮ੍ਹਾਂ ਕਰਵਾਉਣ ਵਾਲੇ ਹੋ ਜਾਣ ਸਾਵਧਾਨ
ਕਿਤੇ ਠੱਗੀ ਦਾ ਹੋ ਨਾ ਜਾਇਓ ਸ਼ਿਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਕੋਰੋਨਾਵਾਇਰਸ ਦਾ ਪ੍ਰਭਾਵ ਦੇਸ਼ ਭਰ ਵਿੱਚ ਲਗਾਤਾਰ ਵਧ ਰਿਹਾ ਹੈ। ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 1400 ਤੋਂ ਪਾਰ ਹੋ ਗਈ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ ਤੇ ਕੇਰਲ ‘ਚ ਸਥਿਤੀ ਸਭ ਤੋਂ ਮਾੜੀ ਹੋ ਗਈ ਹੈ ।ਇਨ੍ਹਾਂ ਦੋਵਾਂ …
Read More »ਬੇਜ਼ੁਬਾਨ ਦੇਸ਼ : ਪਰਵਾਸੀ ਮਜ਼ਦੂਰਾਂ ਦੀ ਹੋਣੀ
ਸਵਰਾਜਬੀਰ ਨਵੀਂ ਤਰ੍ਹਾਂ ਦੀ ਮਾਨਸਿਕਤਾ ਜਨਮ ਲੈ ਰਹੀ ਹੈ। ਲੋਕ ਆਪਣੇ ਹੱਥਾਂ ਤੋਂ ਵੀ ਡਰਨ ਲੱਗ ਪਏ ਹਨ। ਉਹ ਘਰਾਂ ਵਿਚ ਬੰਦ ਹਨ, ਕੋਈ ਆ-ਜਾ ਨਹੀਂ ਰਿਹਾ। ਉਹ ਸਿਹਤਮੰਦ ਹਨ। ਫਿਰ ਅਚਾਨਕ ਘਰ ਦਾ ਕੁੰਡਾ ਖੋਲ੍ਹ ਕੇ ਉਹ ਬਾਹਰ ਆਉਂਦੇ ਹਨ। ਬਾਹਰ ਗਲੀਆਂ-ਸੜਕਾਂ ਭਾਂ-ਭਾਂ ਕਰ ਰਹੀਆਂ ਹਨ। ਉਹ ਵਾਪਸ ਘਰ …
Read More »