Breaking News
Home / 2020 (page 378)

Yearly Archives: 2020

ਪੰਜਾਬ ਸਰਕਾਰ ਨੇ 30 ਸਤੰਬਰ ਤੱਕ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ਼ ਦੀ ਰਿਟਾਇਰਮੈਂਟ ‘ਤੇ ਲਾਈ ਰੋਕ

ਚੰਡੀਗੜ੍ਹ/ਬਿਊਰੋ ਨਿਊਜ਼ : ਕੋਰੋਨਾਵਾਇਰਸ ਦੇ ਕਾਰਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ‘ਚ ਕੰਮ ਕਰ ਰਹੇ ਡਾਕਟਰ ਅਤੇ ਪੈਰਾ-ਮੈਡੀਕਲ ਸਟਾਫ, ਜੋ ਰਿਟਾਇਰਮੈਂਟ ਦੇ ਨੇੜੇ ਹਨ ਉਨ੍ਹਾਂ ਨੂੰ 30 ਸਤੰਬਰ 2020 ਤੱਕ ਐਕਸਟੈਂਸ਼ਨ ਦੇ ਦਿੱਤੀ ਗਈ ਹੈ। ਵਿਭਾਗ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਭਾਵੇਂ ਉਕਤ ਡਾਕਟਰ ਜਾਂ ਪੈਰਾ-ਮੈਡੀਕਲ ਸਟਾਫ 58 …

Read More »

ਨਵਾਂਸ਼ਹਿਰ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਸਾਰੇ ਪਿੰਡਾਂ ਹੋਣਗੇ ਆਈਸੋਲੇਟ : ਬਲਬੀਰ ਸਿੱਧੂ

ਪੰਜਾਬ ‘ਚ ਕਰੋਨਾ ਵਾਇਰਸ ਪਰਵਾਸੀ ਪੰਜਾਬੀਆਂ ਦੇ ਆਉਣ ਦੇ ਕਾਰਨ ਫੈਲਿਆ ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਅੱਜ ਆਖਿਆ ਹੈ ਕਿ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਸਾਰੇ ਪਿੰਡਾਂ ਨੂੰ ਇਕ-ਇਕ ਕਰਕੇ ਆਈਸੋਲੇਟ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਕੋਰੋਨਾ ਪਰਵਾਸੀ …

Read More »

ਪਟਨਾ ਸਾਹਿਬ ਤੇ ਹਜ਼ੂਰ ਸਾਹਿਬ ਗਏ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਪਰਮਿਟ ਜਾਰੀ ਕਰੇ ਕੇਂਦਰ : ਗੁਰਜੀਤ ਔਜਲਾ

ਕਿਹਾ : ਕਰਫ਼ਿਊ ਦੌਰਾਨ ਸਰਕਾਰ ਵੱਲੋਂ ਕਿਸੇ ਵੀ ਵਿਅਕਤੀ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ ਅਜਨਾਲਾ/ਬਿਊਰੋ ਨਿਊਜ਼ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਟਨਾ ਸਾਹਿਬ ਤੇ ਹਜ਼ੂਰ ਸਾਹਿਬ ਗਏ ਸਿੱਖ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਪਰਮਿਟ ਜਾਰੀ ਕੀਤਾ ਜਾਵੇ। …

Read More »

ਦੇਸ਼ ਦੇ ਮਜ਼ਦੂਰ ਭੁੱਖੇ ਢਿੱਡ ਸੌਣ ਲਈ ਮਜਬੂਰ

ਸੈਂਕੜੇ ਕਿਲੋਮੀਟਰ ਪੈਦਲ ਚੱਲ ਕੇ ਹੀ ਪਰਤ ਰਹੇ ਆਪਣੇ ਪਿੰਡ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਵਿੱਚ ਮਾਰੂ ਕੋਰੋਨਾਵਾਇਰਸ ਦੇ ਖਾਤਮੇ ਲਈ ਲਾਗੂ ਕੀਤੇ ਗਏ ਲੌਕਡਾਉਨ ਕਾਰਨ, ਬਹੁਤ ਸਾਰੇ ਲੋਕਾਂ ਨੂੰ ਕੰਮ ਅਤੇ ਖਾਣ-ਪੀਣ ਦੀਆਂ ਸਮੱਸਿਆਵਾਂ ਪੈਦਾ ਹੋ ਗਈਆਂ ਹਨ। ਰਾਜਧਾਨੀ ਦਿੱਲੀ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਕੰਮ ਕਰਨ ਲਈ ਦੂਰੋਂ-ਦੂਰੋਂ …

Read More »

ਦਿੱਲੀ ਕਰੋਨਾ ਵਾਈਰਸ ਦੀ ਤੀਜੀ ਸਟੇਜ ਦਾ ਮੁਕਾਬਲਾ ਕਰਨ ਲਈ ਤਿਆਰ : ਕੇਜਰੀਵਾਲ

ਦਿੱਲੀ ਸਰਕਾਰ ਰੋਜ਼ਾਨਾ ਕੋਰੋਨਾ ਦੇ 100 ਨਵੇਂ ਮਾਮਲਿਆਂ ਨਾਲ ਨਜਿੱਠਣ ਲਈ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ ਕਰੋਨਾ ਵਾਈਰਸ ਦੀ ਤੀਜੀ ਸਟੇਜ ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਵਿਚ ਕੋਰੋਨਾ ਦੇ ਕੇਸ ਬਹੁਤ ਵੱਧ …

Read More »

ਕੋਰੋਨਾ ਨਾਲ ਜੰਗ ਦੀ ਤਿਆਰੀ

ਰੇਲ ਗੱਡੀਆਂ ਦੇ ਡੱਬਿਆਂ ਨੂੰ ਬਣਾਇਆ ਜਾਵੇਗਾ ਮਿੰਨੀ ਹਸਪਤਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ‘ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ। ਦੇਸ਼ ‘ਚ ਹੁਣ ਤਕ ਕੋਰੋਨਾ ਵਾਇਰਸ ਪਾਜੀਟਿਵ ਮਰੀਜ਼ਾਂ ਦੀ ਗਿਣਤੀ 800 ਤੋਂ ਪਾਰ ਹੋ ਗਈ ਹੈ ਅਤੇ ਇਨ੍ਹਾਂ ‘ਚੋਂ 20 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਭਾਰਤ …

Read More »

ਪੂਰੇ ਸੰਸਾਰ ‘ਚ ਕਰੋਨਾ ਦਾ ਤਾਂਡਵ

195 ਦੇਸ਼ਾਂ ‘ਚ ਕਰੋਨਾ ਨਾਲ 24 ਹਜ਼ਾਰ ਤੋਂ ਵੱਧ ਮੌਤਾਂ ਅਮਰੀਕਾ ‘ਚ ਪਾਜੀਟਿਵ ਕੇਸਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਭਾਰਤ ‘ਚ ਪਾਜੀਟਿਵ ਮਰੀਜ਼ਾਂ ਦੀ ਗਿਣਤੀ 800 ਤੋਂ ਪਾਰ ਯੂ ਕੇ ਦਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਵੀ ਕਰੋਨਾ ਤੋਂ ਪੀੜਤ ਨਵੀਂ ਦਿੱਲੀ : ਪੂਰੇ ਸੰਸਾਰ ‘ਚ ਕਰੋਨਾ ਦਾ ਤਾਂਡਵ ਲਗਾਤਾਰ ਜਾਰੀ …

Read More »

ਪੰਜਾਬ ਦੀਆਂ ਜੇਲ੍ਹਾਂ ‘ਚੋਂ 6000 ਕੈਦੀਆਂ ਦੀ ਹੋਵੇਗੀ ਰਿਹਾਈ

ਕੈਦੀਆਂ ਨੂੰ ਪੈਰੋਲ ਛੇ ਹਫਤਿਆਂ ਲਈ ਦਿੱਤੀ ਜਾਵੇਗੀ: ਰੰਧਾਵਾ ਚੰਡੀਗੜ੍ਹ: ਕੋਰੋਨਾਵਾਇਰਸ ਕਰਕੇ ਸੂਬੇ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਲੋਕ ਘਰਾਂ ‘ਚ ਰਹਿਣ ਲਈ ਮਜਬੂਰ ਹਨ। ਇਸ ਦੇ ਨਾਲ ਹੀ ਸੂਬੇ ‘ਚ ਕਰਫਿਊ ਲਾਗੂ ਕੀਤਾ ਗਿਆ ਹੈ। ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸੂਬੇ ‘ਚ ਕਰੀਬ 170 ਐਫਆਈਆਰ ਦਰਜ …

Read More »

ਖਾਲਸਈ ਰੂਪ ‘ਚ ਸਜੇ ਜੋੜੇ ਵੱਲੋਂ ਸਾਦਾ ਵਿਆਹ

ਰਾਏਕੋਟ: ਪਿੰਡ ਫੇਰੂਰਾਈ ਦੇ ਇਕ ਸਿੱਖ ਨੌਜਵਾਨ ਗੁਰਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਰਾਏ ਕੈਨਡੀਅਨ ਨੇ ਆਪਣਾ ਵਿਆਹ ਸਿੱਖੀ ਸਿਧਾਂਤ ਅਤੇ ਪੂਰਨ ਸਾਦੇ ਢੰਗ ਨਾਲ ਬੀਬੀ ਹਰਪ੍ਰੀਤ ਕੌਰ ਨਾਲ ਸਥਾਨਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿੱਚ ਕਰਵਾਇਆ। ਇਹ ਵਿਆਹ ਕਿਸੇ ਦਾਜ ਦਹੇਜ ਦੀ ਪ੍ਰਥਾ ਤੋਂ ਬਿਨਾ ਅਤੇ ਵਾਰਨੇ ਆਦਿ ਦੀ ਰਸਮ ਤੋ ਬਿਨਾ …

Read More »

ਪੰਜਾਬ ‘ਚੋਂ ਵਿਸ਼ੇਸ਼ ਗੱਡੀਆਂ ਰਾਹੀਂ ਦੂਜੇ ਰਾਜਾਂ ਨੂੰ ਭੇਜੇ ਗਏ ਕਣਕ ਤੇ ਚੌਲ : ਭਾਰਤ ਭੂਸ਼ਨ ਆਸ਼ੂ

20 ਵਿਸ਼ੇਸ਼ ਮਾਲ ਗੱਡੀਆਂ ਰਾਹੀਂ 50000 ਮੀਟ੍ਰਿਕ ਟਨ ਕਣਕ ਅਤੇ ਚੌਲ ਭੇਜੇ ਚੰਡੀਗੜ੍ਹ/ਬਿਊਰੋ ਨਿਊਜ਼ : ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ‘ਚ ਲਾਗੂ ਲਾਕਡਾਊਨ ਦੌਰਾਨ ਦੇਸ਼ ਵਾਸੀਆਂ ਨੂੰ ਕਣਕ ਅਤੇ ਚੌਲ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਪੰਜਾਬ ਰਾਜ ‘ਚ ਸਥਿਤ ਵੱਖ-ਵੱਖ ਗੁਦਾਮਾਂ ਤੋਂ 20 ਵਿਸ਼ੇਸ਼ ਮਾਲ …

Read More »