ਧਾਰਮਿਕ ਸੰਸਥਾਵਾਂ ਤੇ ਡੇਰਾ ਮੁਖੀਆਂ ਨੂੰ ਆਪਣੇ ਧਾਰਮਿਕ ਸਮਾਗਮ 31 ਮਾਰਚ ਤੱਕ ਮੁਲਤਵੀ ਕਰਨ ਦੇ ਆਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਭਾਰਤ ਸਰਕਾਰ ਵਲੋਂ ਜਾਰੀ ਐਡਵਾਈਜ਼ਰੀ ਨੂੰ ਧਿਆਨ ‘ਚ ਰੱਖਦਿਆਂ ਪੰਜਾਬ ਮੰਤਰੀ ਸਮੂਹ ਨੇ ਜਨਤਕ ਇਕੱਠ ਨੂੰ ਰੋਕਣ ਲਈ ਕਈ ਹੋਰ ਸਖ਼ਤ ਕਦਮ ਚੁੱਕੇ ਹਨ। …
Read More »Yearly Archives: 2020
ਅੰਤਰਰਾਸ਼ਟਰੀ ਵਪਾਰਕ ਉਡਾਣਾਂ ਨੂੰ 22 ਮਾਰਚ ਦੇ ਬਾਅਦ ਭਾਰਤ ‘ਚ ਲੈਂਡ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ
10 ਸਾਲ ਤੋਂ ਛੋਟੇ ਤੇ 65 ਸਾਲ ਤੋਂ ਵੱਧ ਉਮਰ ਦੇ ਵਿਅਕਤੀਆ ਨੂੰ ਘਰਾਂ ‘ਚ ਹੀ ਰਹਿਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੋਰੋਨਾ ਵਾਇਰਸ ਦੇ ਖ਼ਤਰੇ ਦੇ ਚੱਲਦਿਆਂ ਭਾਰਤ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਕਿਹਾ ਹੈ ਕਿ 22 ਮਾਰਚ ਤੋਂ ਇਕ ਹਫ਼ਤੇ ਤੱਕ ਅੰਤਰਰਾਸ਼ਟਰੀ ਵਪਾਰਕ ਉਡਾਣਾਂ ਨੂੰ ਭਾਰਤ ‘ਚ …
Read More »ਸੁਖਪਾਲ ਖਹਿਰਾ ਮਾਮਲੇ ਵਿਚ ਹਾਈਕੋਰਟ ਵਲੋਂ ਸਪੀਕਰ ਨੂੰ ਨੋਟਿਸ ਜਾਰੀ
ਅਦਾਲਤ ਨੇ 14 ਅਪ੍ਰੈਲ ਤੱਕ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨਾਲੋਂ ਵੱਖ ਹੋ ਚੁੱਕੇ ਵਿਧਾਇਕ ਸੁਖਪਾਲ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਖਤਮ ਕਰਨ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਇਸੇ ਦੌਰਾਨ ਅਦਾਲਤ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਖਹਿਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ …
Read More »ਮਾਫ਼ੀਆ ਖ਼ਤਮ ਕਰਨ ਲਈ ਕੈਪਟਨ ਅਮਰਿੰਦਰ ਨੇ ਬਣਾਈ ਕਮੇਟੀ
ਧਾਰਮਿਕ ਸਮਾਗਮਾਂ ਦੌਰਾਨ ਵੀ 50 ਤੋਂ ਘੱਟ ਵਿਅਕਤੀ ਇਕੱਠੇ ਕਰਨ ਦੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਕਮੇਟੀ ਬਣਾਈ ਹੈ, ਜੋ ਮਾਫ਼ੀਆ ਰਾਜ ਨੂੰ ਖ਼ਤਮ ਕਰਨ ਲਈ ਕੰਮ ਕਰੇਗੀ। ਇਸ ਸਬੰਧੀ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ …
Read More »ਕਰਤਾਰਪੁਰ ਸਾਹਿਬ ਲਾਂਘਾ ਅਸਥਾਈ ਤੌਰ ‘ਤੇ ਬੰਦ
ਕਰੋਨਾ ਵਾਇਰਸ ਕਾਰਨ ਗ੍ਰਹਿ ਮੰਤਰਾਲੇ ਵੱਲੋਂ ਲਿਆ ਗਿਆ ਫੈਸਲਾ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਕਰੋਨਾਵਾਇਰਸ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ 16 ਮਾਰਚ ਤੋਂ ਲੈ ਕੇ 14 ਦਿਨਾਂ ਲਈ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਕਾਰਨ ਹੁਣ ਸ਼ਰਧਾਲੂ ਅਗਲੇ …
Read More »ਕਰੋਨਾ ਵਾਇਰਸ ਤੋਂ ਬਚਣ ਲਈ ਸ਼੍ਰੋਮਣੀ ਕਮੇਟੀ ਵਲੋਂ ਵੀ ਸੰਗਤਾਂ ਲਈ ਉਪਰਾਲੇ
ਹਰਿਮੰਦਰ ਸਾਹਿਬ ਵਿਖੇ ਸੰਗਤ ਲਈ ਸੈਨੇਟਾਈਜ਼ਰ ਦੀ ਸਹੂਲਤ ਅੰਮ੍ਰਿਤਸਰ : ਕਰੋਨਾਵਾਇਰਸ ਤੋਂ ਬਚਾਅ ਲਈ ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਨੂੰ ਸੈਨੇਟਾਈਜ਼ਰ ਮੁਹੱਈਆ ਕਰਵਾਉਣੇ ਸ਼ੁਰੂ ਕਰ ਦਿੱਤੇ ਹਨ। ਸ੍ਰੀ ਦਰਬਾਰ ਸਾਹਿਬ ਪ੍ਰਵੇਸ਼ ਦੁਆਰ ਪਲਾਜ਼ਾ ਦੇ ਜ਼ਮੀਨਦੋਜ਼ ਹਿੱਸੇ ਵਿੱਚ ਬਣੀਆਂ ਗੈਲਰੀਆਂ ਯਾਤਰੂਆਂ ਵਾਸਤੇ ਬੰਦ ਰੱਖੀਆਂ ਗਈਆਂ। ਸ੍ਰੀ …
Read More »ਨਵਜੋਤ ਸਿੱਧੂ ਦਾ ਯੂ-ਟਿਊਬ ਚੈਨਲ ਰਾਹੀਂ ਨਵਾਂ ਸਿਆਸੀ ਧਮਾਕਾ
‘ਜਿੱਤੇਗਾ ਪੰਜਾਬ’ ਨਾਮ ਦੇ ਚੈਨਲ ‘ਤੇ ਪਹਿਲੀ ਵੀਡੀਓ ਜਾਰੀ ਕੀਤੀ ਅੰਮ੍ਰਿਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਲੰਮੀ ਚੁੱਪ ਮਗਰੋਂ ਨਵਾਂ ਧਮਾਕਾ ਕਰਦਿਆਂ ਆਪਣਾ ਯੂ-ਟਿਊਬ ਚੈਨਲ ‘ਜਿੱਤੇਗਾ ਪੰਜਾਬ’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਰਾਹੀਂ ਉਹ ਪੰਜਾਬ ਦੇ ਲੋਕਾਂ ਨਾਲ ਸੂਬੇ ਦੇ ਵਿਕਾਸ ਤੇ ਖੁਸ਼ਹਾਲੀ ਬਾਰੇ ਸੰਵਾਦ ਰਚਾਉਣਗੇ। ਇਸ ਚੈਨਲ …
Read More »ਲੰਗਾਹ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਮੁਆਫੀ ਪੱਤਰ
ਪੰਥ ਵਿਚ ਵਾਪਸੀ ਲਈ ਖਿਮਾ ਯਾਚਨਾ ਦੀ ਕੀਤੀ ਅਪੀਲ ਅੰਮ੍ਰਿਤਸਰ : ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਸੌਂਪ ਕੇ ਪੰਥ ਵਿਚ ਵਾਪਸੀ ਲਈ ਖਿਮਾ ਯਾਚਨਾ ਦੀ ਅਪੀਲ ਕੀਤੀ ਹੈ। ਇਸ ਬਾਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਉਹ ਇਸ ਸਬੰਧੀ …
Read More »ਮਨਪ੍ਰੀਤ ਬਾਦਲ ਦੀ ਮਾਤਾ ਹਰਮਿੰਦਰ ਕੌਰ ਦਾ ਦਿਹਾਂਤ
ਸੁਖਬੀਰ ਅਤੇ ਮਨਪ੍ਰੀਤ ਨੇ ਦਿੱਤਾ ਅਰਥੀ ਨੂੰ ਮੋਢਾ ਸ੍ਰੀ ਮੁਕਤਸਰ ਸਾਹਿਬ : ਸਾਬਕਾ ਲੋਕ ਸਭਾ ਮੈਂਬਰ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਤਾ ਸਰਦਾਰਨੀ ਹਰਮਿੰਦਰ ਕੌਰ ਬਾਦਲ ਦਾ ਦਿਹਾਂਤ ਹੋ ਗਿਆ ਹੈ। ਹਰਮਿੰਦਰ ਕੌਰ ਦੀ ਅੰਤਿਮ ਯਾਤਰਾ ਵਿਚ ਪੰਜਾਬ ਦੇ ਸਾਬਕਾ …
Read More »ਕੈਪਟਨ ਦਾ ਸਰਗਰਮ ਸਿਆਸਤ ਤੋਂ ਰਿਟਾਇਰਮੈਂਟ ਲੈਣ ਦਾ ਇਰਾਦਾ ਨਹੀਂ
ਅਜੇ ਤਾਂ ਮੈਂ ਜਵਾਨ ਹਾਂ : ਅਮਰਿੰਦਰ 3 ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਕੀਤਾ ਐਲਾਨ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸਤ ਵਿੱਚ ਬਣੇ ਰਹਿਣ ਅਤੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। …
Read More »