ਦਿੱਲੀ ਵਿਚ ਆਈ.ਪੀ.ਐਲ. ਦਾ ਕੋਈ ਵੀ ਮੈਚ ਨਹੀਂ ਖੇਡਿਆ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਤੋਂ ਸ਼ੁਰੂ ਹੋਇਆ ਕਰੋਨਾ ਨਾਮ ਦਾ ਵਾਇਰਸ ਹੁਣ ਮਹਾਂਮਾਰੀ ਬਣ ਗਿਆ ਹੈ ਅਤੇ ਭਾਰਤ, ਕੈਨੇਡਾ ਤੇ ਅਮਰੀਕਾ ਸਮੇਤ 120 ਤੋਂ ਜ਼ਿਆਦਾ ਦੇਸ਼ਾਂ ਤੱਕ ਫੈਲ ਚੁੱਕਾ ਹੈ। ਭਾਰਤ ਵਿਚ ਵੀ ਕਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ …
Read More »Yearly Archives: 2020
ਚੀਨ ਤੋਂ ਬਾਅਦ ਇਟਲੀ ਵਿਚ ਕਰੋਨਾ ਦੀ ਵੱਡੀ ਮਾਰ
ਇਟਲੀ ‘ਚ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1016 ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਤੋਂ ਬਾਅਦ ਕਰੋਨਾ ਵਾਇਰਸ ਦੀ ਸਭ ਤੋਂ ਜ਼ਿਆਦਾ ਮਾਰ ਇਟਲੀ ਵਿਚ ਹੋਈ ਹੈ ਅਤੇ ਇਟਲੀ ਵਿਚ ਕਰੋਨਾ ਨਾਲ ਮਰਨ ਵਾਲਿਆਂ ਗਿਣਤੀ 1016 ਹੋ ਗਈ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨੇ ਦੁਨੀਆ ਦੇ 120 ਤੋਂ ਜ਼ਿਆਦਾ …
Read More »ਪ੍ਰਤਾਪ ਬਾਜਵਾ ਨੇ ਕੈਪਟਨ ਅਮਰਿੰਦਰ ਨੂੰ ਫਿਰ ਦਿੱਤੀ ਨੇਕ ਸਲਾਹ
ਕਿਹਾ – ਸੰਭਲ ਜਾਓ ਨਹੀਂ ਤਾਂ ਮੱਧ ਪ੍ਰਦੇਸ਼ ਵਰਗੇ ਹਾਲਾਤ ਹੋ ਜਾਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਵਾਰ ਫਿਰ ਨੇਕ ਸਲਾਹ ਦਿੱਤੀ ਹੈ। ਬਾਜਵਾ ਨੇ ਕਿਹਾ ਕਿ ਕੈਪਟਨ ਸਰਕਾਰ ਕੋਲ ਅਜੇ ਤੱਕ 2 ਸਾਲ ਦਾ …
Read More »ਕੇਂਦਰੀ ਸਿੱਖ ਅਜਾਇਬ ਘਰ ਅੰਮ੍ਰਿਤਸਰ ‘ਚ ਤਿੰਨ ਮਹਾਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਵਾਈਆਂ
ਗਿਆਨੀ ਹਰਪ੍ਰੀਤ ਸਿੰਘ ਵਲੋਂ ਨਾਨਕਸ਼ਾਹੀ ਕੈਲੰਡਰੀ ਜਾਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੰਨ ਮਹਾਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਤਸਵੀਰਾਂ ਵਿਚ ਬਾਬਾ ਸੁੱਚਾ ਸਿੰਘ ਜਵੱਦੀ ਟਕਸਾਲ ਵਾਲੇ, ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਿਹੰਗ ਸਿੰਘ …
Read More »ਅਕਾਲ ਤਖਤ ਸਾਹਿਬ ਪਹੁੰਚਿਆ ਸੁੱਚਾ ਸਿੰਘ ਲੰਗਾਹ
ਪੰਥ ਵਿਚ ਮੁੜ ਸ਼ਾਮਲ ਹੋਣ ਲਈ ਕੀਤੀ ਅਪੀਲ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੀ ਅਕਾਲੀ ਸਰਕਾਰ ਦੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਅੱਜ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਦੇ ਨਾਂ ਇੱਕ ਪੱਤਰ ਸੌਂਪ ਕੇ ਮੰਗ ਕੀਤੀ ਕਿ ਉਨ੍ਹਾਂ ਨੂੰ ਸਿੱਖ ਪੰਥ ਵਿਚ ਮੁੜ ਸ਼ਾਮਿਲ ਕੀਤਾ ਜਾਵੇ। ਧਿਆਨ ਰਹੇ ਕਿ …
Read More »ਗੁਰਦਾਸਪੁਰ ਨੇੜੇ ਟੂਰਿਸਟ ਬੱਸ ਪੁਲ ਤੋਂ ਹੇਠਾਂ ਡਿੱਗੀ
ਇਕ ਮੌਤ – ਕਈ ਸਵਾਰੀਆਂ ਦੇ ਹੱਥ ਤੇ ਪੈਰ ਹੋਏ ਕੱਟ ਗੁਰਦਾਸਪੁਰ/ਬਿਊਰੋ ਨਿਊਜ਼ ਅੱਜ ਸਵੇਰੇ ਗੁਰਦਾਸਪੁਰ ਨੇੜੇ ਪੈਂਦੇ ਕਸਬਾ ਧਾਰੀਵਾਲ ਕੋਲ ਇਕ ਟੂਰਿਸਟ ਬੱਸ ਪੁਲ ਤੋਂ ਹੇਠਾਂ ਡਿੱਗ ਕੇ ਪਲਟ ਗਈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 47 ਸਵਾਰੀਆਂ ਜ਼ਖ਼ਮੀ ਹੋਈਆਂ, ਜਿਨ੍ਹਾਂ ਵਿਚੋਂ ਕਈ ਸਵਾਰੀਆਂ ਦੇ ਹੱਥ …
Read More »ਉਨਾਵ ਜਬਰ ਜਨਾਹ ਮਾਮਲੇ ‘ਚ ਦਿੱਲੀ ਅਦਾਲਤ ਦਾ ਫੈਸਲਾ
ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਸਮੇਤ 7 ਦੋਸ਼ੀਆਂ ਨੂੰ 1010 ਸਾਲ ਦੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਉਨਾਵ ਜਬਰ ਜਨਾਹ ਪੀੜਤਾ ਦੇ ਪਿਤਾ ਦੀ ਮੌਤ ਦੇ ਮਾਮਲੇ ਵਿਚ ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਸਮੇਤ 7 ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾ ਸੁਣਾਈ …
Read More »7 ਮਹੀਨਿਆਂ ਬਾਅਦ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਰਿਹਾਅ ਕਰਨ ਦੇ ਹੁਕਮ
ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਅਜੇ ਹਿਰਾਸਤ ਵਿਚ ਹੀ ਰਹਿਣਗੇ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੀ ਰਿਹਾਈ ਲਈ ਅੱਜ ਨਿਰਦੇਸ਼ ਜਾਰੀ ਹੋ ਗਏ ਹਨ। ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ 4 ਅਗਸਤ 2019 ਦੀ ਰਾਤ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਸੀ। ਅਗਲੇ ਹੀ ਦਿਨ ਜੰਮੂ ਕਸ਼ਮੀਰ …
Read More »ਭਾਜਪਾ ਆਗੂਆਂ ਦੇ ਭੜਕਾਊ ਨਾਅਰਿਆਂ ਖਿਲਾਫ ਅਵਾਜ਼ ਚੁੱਕਣ ਵਾਲੇ ਜੱਜ ਦਾ ‘ਅੱਧੀ’ ਰਾਤ’ ਨੂੰ ਕੀਤਾ ਗਿਆ ਸੀ ਤਬਾਦਲਾ
ਜਸਟਿਸ ਮੁਰਲੀਧਰਨ ਦਾ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਫੁੱਲਾਂ ਨਾਲ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਤੋਂ ‘ਅੱਧੀ ਰਾਤ’ ਨੂੰ ਕੀਤੇ ਤਬਾਦਲੇ ਮਗਰੋਂ ਚੰਡੀਗੜ੍ਹ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹਲਫ਼ ਲੈਣ ਲਈ ਪੁੱਜੇ ਜਸਟਿਸ ਐੱਸ. ਮੁਰਲੀਧਰ ਦਾ ਸਵਾਗਤ ਕਰਨ ਲਈ ਭਰਵੇਂ ਮੀਂਹ ਦੇ ਬਾਵਜੂਦ ਅਦਾਲਤੀ ਕੰਪਲੈਕਸ ਵਿੱਚ ਵਕੀਲਾਂ ਦਾ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਦਾ ਕਾਰਜ ਸ਼ੁਰੂ
ਯੂ.ਕੇ.ਦੇ 25 ਮੈਂਬਰੀ ਜਥੇ ਨੇ ਸੰਭਾਲੀ ਸੇਵਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁੰਬਦ ਉੱਪਰ ਲੱਗੇ ਸੋਨੇ ਦੀ ਸਾਫ਼ ਸਫ਼ਾਈ ਦੀ ਸੇਵਾ ਦੀ ਸ਼ੁਰੂਆਤ ਬਾਬਾ ਮਹਿੰਦਰ ਸਿੰਘ ਬਰਮਿੰਘਮ ਯੂ.ਕੇ ਵਾਲਿਆਂ ਵੱਲੋਂ ਆਪਣੇ 25 ਮੈਂਬਰੀ ਜਥੇ ਦੇ ਸਹਿਯੋਗ ਨਾਲ ਵੀਰਵਾਰ ਤੋਂ ਸ਼ੁਰੂ ਕੀਤੀ ਗਈ ਅਤੇ ਇਹ ਸੇਵਾ ਕਰੀਬ 10 …
Read More »