ਲੰਡਨ : ਬਰਤਾਨੀਆ ਦੇ ਸਿਹਤ ਮੰਤਰੀ ਅਤੇ ਕੰਸਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਨਾਡਾਈਨ ਡੋਰਿਸ ਵੀ ਕਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ। ਉਹ ਦੇਸ਼ ਦੇ ਪਹਿਲੇ ਸੰਸਦ ਮੈਂਬਰ ਹਨ, ਜਿਨ੍ਹਾਂ ਨੂੰ ਇਸ ਵਾਇਰਸ ਦੀ ਪੁਸ਼ਟੀ ਹੋਈ ਹੈ। ਡੋਰਿਸ ਨੂੰ ਘਰ ਵਿਚ ਹੀ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੀ …
Read More »Yearly Archives: 2020
ਆਸਟ੍ਰੇਲੀਆ ‘ਚ ਸਮਾਣਾ ਦੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
ਸਮਾਣਾ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਆਸਟਰੇਲੀਆ ਗਏ ਇਸ਼ਪ੍ਰੀਤ ਸਿੰਘ (16) ਅਤੇ ਉਸਦੇ ਆਸਟਰੇਲੀਆ ਰਹਿੰਦੇ ਚਾਚਾ-ਚਾਚੀ ਦੀ ਮੈਲਬਰਨ ਦੇ ਡੈਂਡੀਨੌਂਗ ਖੇਤਰ ਵਿੱਚ ਵਾਪਰੇ ਇੱਕ ਸੜਕ ਹਾਦਸੇ ‘ਚ ਮੌਤ ਹੋ ਗਈ। ਇਸ਼ਪ੍ਰੀਤ ਸਿੰਘ ਦੋ ਹਫ਼ਤੇ ਪਹਿਲਾਂ ਹੀ ਆਪਣੀ ਮਾਂ ਗੁਰਮੀਤ ਕੌਰ ਨਾਲ ਆਸਟਰੇਲੀਆ ਗਿਆ ਸੀ। ਇਸ਼ਪ੍ਰੀਤ ਸਿੰਘ ਪੁੱਤਰ ਚਮਕੌਰ ਸਿੰਘ …
Read More »ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ‘ਚ ਦਾਖ਼ਲ ਹੁੰਦਿਆਂ 15 ਪੰਜਾਬੀ ਨੌਜਵਾਨ ਲਾਪਤਾ
ਵਾਸ਼ਿੰਗਟਨ/ਬਿਊਰੋ ਨਿਊਜ਼ ਮੈਕਸੀਕੋ ਅਤੇ ਬਹਾਮਸ ਨਾਲ ਲਗਦੀਆਂ ਅਮਰੀਕੀ ਸਰਹੱਦਾਂ ਰਾਹੀਂ ਗ਼ੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ‘ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ 15 ਪੰਜਾਬੀ ਨੌਜਵਾਨਾਂ ਦੇ ਲਾਪਤਾ ਹੋਣ ਦੀ ਖ਼ਬਰ ਹੈ। ਉੱਤਰੀ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਦੱਸਿਆ ਕਿ ਇਨ੍ਹਾਂ ‘ਚੋਂ 6 ਨੌਜਵਾਨ ਬਹਾਮਸ ਦੀਪ-ਅਮਰੀਕੀ ਸਰਹੱਦ …
Read More »ਮਹਾਰਾਜਾ ਰਣਜੀਤ ਸਿੰਘ ਵਿਸ਼ਵ ਦੇ ਮਹਾਨ ਆਗੂਆਂ ‘ਚੋਂ ਪਹਿਲੇ ਸਥਾਨ ‘ਤੇ
ਲੰਡਨ : ਵਿਸ਼ਵ ਦੇ ਮਹਾਨ ਰਾਜਿਆਂ ‘ਚੋਂ ਮਹਾਰਾਜਾ ਰਣਜੀਤ ਸਿੰਘ ਪਹਿਲੇ ਸਥਾਨ ‘ਤੇ ਆਏ ਹਨ। ਬੀ. ਬੀ. ਸੀ. ਹਿਸਟਰੀ ਮੈਗਜ਼ੀਨ ਵਲੋਂ ਕੀਤੇ ਗਏ ਸਰਵੇਖਣ ‘ਚ 5000 ਦੇ ਕਰੀਬ ਲੋਕਾਂ ਨੇ ਭਾਗ ਲਿਆ। 38 ਫ਼ੀਸਦੀ ਲੋਕਾਂ ਨੇ ਮਹਾਰਾਜਾ ਰਣਜੀਤ ਸਿੰਘ ਨੂੰ 19ਵੀਂ ਸਦੀ ਦਾ ਮਹਾਨ ਰਾਜਾ ਕਿਹਾ ਹੈ ਜਦ ਕਿ ਦੂਜੇ …
Read More »ਸ਼੍ਰੋਮਣੀ ਅਕਾਲੀ ਦਲ ਆਪਣੀ ਸਿੱਖ ਸ਼ਾਖ਼ ਮੁੜ ਬਹਾਲ ਕਰੇ
ਜਦੋਂ ਕੌਮੀ ਪ੍ਰਤੀਨਿਧਤਾ ਦੀ ਭਾਵਨਾ ਨਾਲ ਬਣੀਆਂ ਸਿਆਸੀ ਪਾਰਟੀਆਂ ਦਾ ਮਨੋਰਥ ਸਿਰਫ਼ ਸੱਤਾ ਤੇ ਸਵਾਰਥ ਬਣ ਜਾਵੇ ਤਾਂ ਉਹ ਪਾਰਟੀਆਂ ਤਾਕਤ, ਪੈਸੇ ਤੇ ਧੱਕੇ ਨਾਲ ਥੋੜ੍ਹਾ ਜਿਹਾ ਸਮਾਂ ਤਾਂ ਰਾਜ ਕਰ ਲੈਂਦੀਆਂ ਹਨ ਪਰ ਉਹ ਆਪਣੇ ਬੁਨਿਆਦੀ ਖ਼ਾਸੇ, ਖਸਲਤ ਤੇ ਖਲਕਤ ਤੋਂ ਸਦਾ ਲਈ ਟੁੱਟ ਜਾਂਦੀਆਂ ਹਨ ਤੇ ਸਮੇਂ ਦੀ …
Read More »ਪੰਜਾਬ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਟੋਕੀਓ ਓਲੰਪਿਕ ਲਈ ਕੀਤਾ ਕੁਆਲੀਫਾਈ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ : ਲੁਧਿਆਣਾ ਦੇ ਪਿੰਡ ਚਕਰ ਦੀ ਰਹਿਣ ਵਾਲੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰ ਲਿਆ ਹੈ। ਉਸ ਦੀ ਇਸ ਕਾਮਯਾਬੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਸਿਮਰਨਜੀਤ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ …
Read More »ਘਰੇਲੂ ਹਿੰਸਾ ਕਾਰਨ ਸਾਰਾ ਸਾਲ ਭਰੇ ਰਹਿੰਦੇ ਹਨ ਕੈਨੇਡਾ ‘ਚ ਆਸਰਾ ਘਰ
ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ‘ਚ ਘਰੇਲੂ ਹਿੰਸਾ ਦੇ ਮਾਮਲੇ ਲਗਾਤਾਰਤਾ ਨਾਲ ਵਾਪਰਦੇ ਰਹਿੰਦੇ ਹਨ ਅਤੇ ਕਲੇਸ਼ਾਂ, ਕੁਟਾਪਿਆਂ, ਕਤਲਾਂ ਆਦਿ ਦੇ ਅਨੇਕਾਂ ਕੇਸ ਅਦਾਲਤਾਂ ਵਿਚ ਪੁੱਜਦੇ ਹਨ। ਤਸ਼ੱਦਦ ਦਾ ਸ਼ਿਕਾਰ ਹੋ ਰਹੇ ਜੀਵਨ ਸਾਥੀ (ਪਤੀ ਜਾਂ ਪਤਨੀ) ਨੂੰ ਸੁਰੱਖਿਆ ਵਾਸਤੇ ਅਕਸਰ ਕਿਸੇ ਆਸਰਾ ਘਰ ਦਾ ਸਹਾਰਾ ਲੈਣਾ ਪੈ ਜਾਂਦਾ ਹੈ। ਪੁਲਿਸ …
Read More »ਕੈਨੇਡਾ ‘ਚ ਸਭ ਤੋਂ ਵੱਧ ਕਰੋਨਾ ਪੀੜਤ ਉਨਟਾਰੀਓ ਵਿਚ
ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ‘ਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਰੀਜ਼ (37) ਉਨਟਾਰੀਓ ‘ਚ ਹਨ। ਬ੍ਰਿਟਿਸ਼ ਕੋਲੰਬੀਆ (ਬੀ.ਸੀ.) ‘ਚ 32, ਕਿਊਬਕ 4 ਅਤੇ ਅਲਬਰਟਾ ‘ਚ ਵੀ 4 ਮਰੀਜ਼ ਹਨ। ਕੈਨੇਡਾ ਭਰ ‘ਚ ਕੁੱਲ ਮਿਲਾ ਕੇ ਹੁਣ ਤੱਕ 77 ਮਰੀਜ਼ ਸਨ। ਕੈਨੇਡਾ ‘ਚ ਪਹਿਲਾ ਮਰੀਜ਼ 25 ਜਨਵਰੀ ਨੂੰ ਟੋਰਾਂਟੋ ਵਿਖੇ …
Read More »ਬ੍ਰਿਟਿਸ਼ ਕੋਲੰਬੀਆ ‘ਚ ਕੋਰੋਨਾ ਕਾਰਨ ਪਹਿਲੀ ਮੌਤ
ਐਬਟਸਫੋਰਡ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਨੌਰਥ ਵੈਨਕੂਵਰ ਵਿਖੇ ਬਿਰਧ ਆਸ਼ਰਮ ਵਿਚ ਰਹਿ ਰਹੇ ਇਕ 80 ਸਾਲਾ ਬਜ਼ੁਰਗ ਦੀ ਮੌਤ ਹੋ ਗਈ, ਜਿਹੜਾ ਕੋਰੋਨਾ ਵਾਇਰਸ ਤੋਂ ਪੀੜਤ ਸੀ। ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਸਿਹਤ ਅਧਿਕਾਰੀ ਡਾ. ਬੋਨੀ ਹੈਨਰੀ ਨੇ ਦੱਸਿਆ ਕਿ ਉਕਤ ਬਜ਼ੁਰਗ ਨੂੰ ਕੋਰੋਨਾ ਵਾਇਰਸ ਹੋਣ ਬਾਰੇ …
Read More »ਇੰਡਸ ਕਮਿਊਨਿਟੀ ਸਰਵਿਸਿਜ਼ ਨੇ ਬਰੈਂਪਟਨ ‘ਚ ਨਵੀਂ ਲੋਕੇਸ਼ਨ ‘ਤੇ ਸਰਵਿਸ ਕੀਤੀ ਸ਼ੁਰੂ
ਬਰੈਂਪਟਨ : ਇੰਡਸ ਕਮਿਊਨਿਟੀ ਸਰਵਿਸਿਜ਼ ਨੇ ਹਾਲ ਹੀ ਵਿਚ 60, ਗਿਲੀਘਮ, ਡਰਾਈਵ, ਬਰੈਂਪਟਨ ਵਿਚ ਇਕ ਨਵੀਂ ਲੋਕੇਸ਼ਨ ‘ਤੇ ਆਪਣੀ ਸਰਵਿਸਿਜ਼ ਦਾ ਵਿਸਥਾਰ ਕੀਤਾ ਹੈ। ਇਸ ਨਵੀਂ ਲੋਕੇਸ਼ਨ ਨੂੰ ਬਿਹਤਰੀਨ ਅੰਦਾਜ਼ ਵਿਚ ਖੋਲ੍ਹਿਆ ਗਿਆ ਹੈ। ਇਸ ਮੌਕੇ ‘ਤੇ ਇਕ ਓਪਨ ਹਾਊਸ ਦਾ ਵੀ ਆਯੋਜਨ ਕੀਤਾ ਗਿਆ। ਮਹਿਮਾਨਾਂ ਨੂੰ ਸਨੈਕਸ ਅਤੇ ਰਿਫਰੈਸਮੈਂਟ …
Read More »