ਬਾਹਰਲੇ ਦੀ ਬਜਾਏ ਸਿੱਖ ਚਿਹਰੇ ਨੂੰ ਸੌਂਪੀ ਸੂਬਾਈ ਮਾਮਲਿਆਂ ਦੀ ਕਮਾਨ ਚੰਡੀਗੜ੍ਹ : ਦਿੱਲੀ ਦੇ ਤਿਲਕ ਨਗਰ ਤੋਂ ਜੇਤੂ ਜਰਨੈਲ ਸਿੰਘ, ਜਿਨ੍ਹਾਂ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਬਣਾ ਕੇ ਭੇਜਿਆ ਜਾ ਰਿਹਾ ਹੈ। ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਨਵਜੋਤ ਸਿੰਘ ਸਿੱਧੂ ਨੂੰ ‘ਆਪ’ ਵਿਚ ਆਉਣਾ ਚਾਹੀਦਾ …
Read More »Yearly Archives: 2020
ਮਨਪ੍ਰੀਤ ਬਾਦਲ ਵਲੋਂ ਪੰਜਾਬ ਦਾ ਟੈਕਸ ਰਹਿਤ ਬਜਟ ਪੇਸ਼
ਸੇਵਾ ਮੁਕਤੀ ਦੀ ਉਮਰ ਮੁੜ ਕੀਤੀ 58 ਸਾਲ ੲ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2020-21 ਲਈ ਟੈਕਸ ਰਹਿਤ 7712 ਕਰੋੜ ਰੁਪਏ ਦਾ ਘਾਟੇ ਵਾਲਾ ਬਜਟ ਪੇਸ਼ ਕੀਤਾ ਹੈ। ਬਜਟ ਦਾ ਆਕਾਰ 1,54,805 ਕਰੋੜ ਰੁਪਏ …
Read More »ਕੇਜਰੀਵਾਲ ਦੇ ਰਾਹ ‘ਤੇ ਤੁਰਨ ਲੱਗੀ ਪੰਜਾਬ ਸਰਕਾਰ
ਸਰਕਾਰੀ ਬੱਸਾਂ ‘ਚ ਮਹਿਲਾਵਾਂ ਦੀ ਲੱਗੇਗੀ ਅੱਧੀ ਟਿਕਟ – ਕੈਪਟਨ ਅਮਰਿੰਦਰ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੀਆਂ ਬੱਸਾਂ ‘ਚ ਸਫ਼ਰ ਕਰਨ ‘ਤੇ ਸੂਬੇ ਦੀਆਂ ਮਹਿਲਾਵਾਂ ਨੂੰ ਕਿਰਾਏ ਵਿੱਚ 50 ਫ਼ੀਸਦ ਛੋਟ ਦੇਣ ਦਾ ਐਲਾਨ ਕੀਤਾ ਹੈ। ਟਰਾਂਸਪੋਰਟ ਕਾਰੋਬਾਰ ਵਿਚ ਅਜਾਰੇਦਾਰੀ …
Read More »ਸਿਮਰਨਜੀਤ ਸਿੰਘ ਮਾਨ ਨਾਲ ਡੇਰਾ ਰਾਧਾ ਸੁਆਮੀ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਮੁਲਕਾਤ
ਫਤਹਿਗੜ੍ਹ ਸਾਹਿਬ : ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਬੱਸੀ ਪਠਾਣਾਂ ‘ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਢਿੱਲੋਂ ਸੋਮਵਾਰ ਸਵੇਰੇ 11 ਵਜੇ ਮਾਨ ਦੀ ਰਿਹਾਇਸ਼ ‘ਤੇ ਪਹੁੰਚੇ ਤੇ ਦੋਵਾਂ ਵਿਚਕਾਰ ਕਰੀਬ ਅੱਧਾ ਘੰਟਾ ਮੀਟਿੰਗ ਹੋਈ। ਦੱਸਿਆ ਜਾ ਰਿਹਾ …
Read More »ਡਾ. ਐਸ.ਪੀ. ਸਿੰਘ ਉਬਰਾਏ ਦੇ ਯਤਨਾਂ ਸਦਕਾ ਦੁਬਈ ‘ਚ ਫਸੇ 14 ਪੰਜਾਬੀ ਨੌਜਵਾਨ ਘਰ ਪੁੱਜੇ
ਅੰਮ੍ਰਿਤਸਰ : ਏਜੰਟਾਂ ਵਲੋਂ ਧੋਖਾ ਦਿੱਤੇ ਜਾਣ ਕਾਰਨ ਦੁਬਈ ਵਿਚ ਫਸੇ 14 ਭਾਰਤੀ ਨੌਜਵਾਨਾਂ ਨੂੰ ਸਰਬੱਤ ਦਾ ਭਲਾ ਟਰੱਸਟ ਵਲੋਂ ਉਨ੍ਹਾਂ ਦੇ ਘਰਾਂ ਤਕ ਪਹੁੰਚਾਇਆ ਗਿਆ ਹੈ। ਇਹ 14 ਨੌਜਵਾਨ ਦੁਬਈ ਤੋਂ ਰਾਜਾਸਾਂਸੀ ਦੇ ਹਵਾਈ ਅੱਡੇ ਪੁੱਜੇ ਜਿਥੇ ਉਨ੍ਹਾਂ ਦੇ ਮਾਪੇ ਤੇ ਰਿਸ਼ਤੇਦਾਰ ਲੈਣ ਲਈ ਪੁੱਜੇ ਹੋਏ ਸਨ। ਸਰਬੱਤ ਦਾ …
Read More »ਸਾਬਕਾ ਫੌਜੀ ਕਰਮਚਾਰੀਆਂ ਦੀ ਕਮੇਟੀ ਦੀ ਮੀਟਿੰਗ
ਬਰੈਂਪਟਨ : ਪਿਛਲੇ ਦਿਨੀਂ ਸੀਨੀਅਰਜ਼ ਵੈਟਰਨਜ਼ ਅਸੋਸੀਏਸ਼ਨ ਆਫ ਉਨਟਾਰੀਓ ਦੀ ਕਮੇਟੀ ਦੀ ਮੀਟਿੰਗ ਬਰੈਂਪਟਨ ਵਿਖੇ ਢਾਬਾ ਐਕਸਪਰੈਸ ਰੈਸਟੋਰੈਂਟ ਵਿੱਚ ਹੋਈ ਜਿਸਦੀ ਪ੍ਰਧਾਨਗੀ ਰੀਟਾਇਰਡ ਬਰਗੇਡੀਅਰ ਨਵਾਬ ਸਿੰਘ ਹੀਰ ਨੇ ਕੀਤੀ। ਸਭ ਤੋਂ ਪਹਿਲਾਂ ਬਰਗੇਡੀਅਰ ਸਾਹਿਬ ਨੇ ਸਭ ਨੂੰ ਜੀ ਆਇਆਂ ਆਖਿਆ। ਪਿਛਲੇ ਸਾਲ 14 ਫਰਵਰੀ ਨੂੰ ਪੁਲਵਾਮਾ ਵਿਖੇ ਸ਼ਹੀਦ ਹੋਏ ਸੁਰੱਖਿਆ …
Read More »ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਦਾ ਸਾਲਾਨਾ ਟੈਲੈਂਟ ਸ਼ੋਅ
ਬਰੈਂਪਟਨ : ਲਿਵਿੰਗ ਆਰਟਸ ਸੈਂਟਰ (ਹੈਮਰਸਨ ਹਾਲ) ਮਿਸੀਸਾਗਾ ਵਿੱਚ ਮਾਪਿਆਂ ਨਾਲ ਖਚਾਖਚ ਭਰੇ ਆਡੀਟੋਰੀਅਮ ਵਿੱਚ ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਵੱਲੋਂ 29 ਫਰਵਰੀ 2020 ਦਿਨ ਸਨਿਚਰਵਾਰ ਨੂੰ 18ਵੇਂ ਟੈਲੈਂਟ ਸ਼ੋਅ ਦਾ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਜੇ.ਕੇ. ਤੋਂ ਗ੍ਰੇਡ 5 ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਅਰਦਾਸ ਤੋਂ ਉਪਰੰਤ …
Read More »ਪਟਿਆਲਾ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਨੇ ਸੱਭਿਆਚਾਰਕ ਸਮਾਗਮ ਕਰਵਾਇਆ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਪਟਿਆਲਾ, ਫਤਿਹਗੜ੍ਹ ਸਾਹਿਬ ਸਪੋਰਟਸ ਐਂਡ ਕਲਚਰਲ ਕਲੱਬ ਉਨਟਾਰੀਓ ਦੇ ਮੈਂਬਰਾਂ ਗੁਰਮੇਲ ਸਿੰਘ ਕੰਬੋਜ, ਵਕੀਲ ਪਰਮਜੀਤ ਸਿੰਘ ਗਿੱਲ, ਜਸਵਿੰਦਰ ਸਿੰਘ ਟਿਵਾਣਾ, ਅਮਰੀਕ ਸਿੰਘ ਘੁਮਾਣ, ਇੰਦਰਜੀਤ ਸਿੰਘ ਭਿੰਡਰ, ਅਮਨ ਖਰੌੜ, ਸੁਖਮਨ ਖਰੌੜ, ਸ਼ਮਨੀਕ ਮੈਂਗੀ, ਗੁਰਪ੍ਰੀਤ ਸਿੰਘ ਮਾਂਗਟ, ਰਣਜੀਤ ਸਿੰਘ ਪਨੇਸਰ, ਕਰਮਿੰਦਰ ਸਿੰਘ ਟਿਵਾਣਾ, ਹਰਪਾਲ ਸਿੰਘ ਘੁਮਾਣ, ਕੁਲਵਿੰਦਰ ਸਿੰਘ …
Read More »ਪੰਜਾਬੀ ਲਿਖਾਰੀ ਸਭਾ ਕੈਲਗਰੀ ਵਲੋਂ 21 ਮਾਰਚ ਨੂੰ ਹੋਣ ਵਾਲੇ ਸਮਾਗਮ ਲਈ ਪਰਿਵਾਰਾਂ ‘ਚ ਉਤਸ਼ਾਹ
ਯੂਥ ਐਵਾਰਡ ਨੂਰਜੋਤ ਕਲਸੀ ਨੂੰ ਦਿੱਤਾ ਜਾਏਗਾ ਕੈਲਗਰੀ : ਪੰਜਾਬੀ ਲਿਖਾਰੀ ਸਭਾ ਕੈਲਗਰੀ 1999 ਤੋਂ ਪੰਜਾਬੀ ਸਾਹਿਤ ਤੇ ਮਾਂ ਬੋਲੀ ਲਈ ਗਤੀਸ਼ੀਲ ਸੰਸਥਾ ਹੈ। ਅਣਗਿਣਤ ਸਾਹਿਤਕਾਰਾਂ ਦੇ ਸਨਮਾਨ, ਵਰਲਡ ਪੰਜਾਬੀ ਕਾਨਫਰੰਸ ਆਦਿ ਦੇ ਇਲਾਵਾ ਨਵੀਂ ਪੀੜ੍ਹੀ ਦੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਨਾਲ ਜੋੜਨ ਲਈ 2012 ਵਿੱਚ ਸਭਾ ਨੇ ‘ਬੱਚਿਆਂ ਵਿੱਚ …
Read More »ਵਿਦੇਸ਼ਾਂ ਵਿੱਚ ਰਹਿ ਕੇ ਵੀ ਦੇਸ਼ ਭਗਤੀ ਨਹੀਂ ਵਿਸਾਰਦੇ ਪੰਜਾਬੀ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਪੰਜਾਬੀ ਲੋਕ ਭਾਵੇਂ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਕਿਉਂ ਨਾ ਚਲੇ ਜਾਣ, ਉਹ ਆਪਣਾ ਵਿਰਸਾ ਅਤੇ ਇਤਿਹਾਸ ਨਹੀਂ ਭੁੱਲਦੇ। ਵਿਦੇਸ਼ਾਂ ਵਿੱਚ ਸ਼ੌਂਕ ਨਾਲ ਸ਼ਿੰਗਾਰੇ ਟਰੱਕ ਕਾਰਾਂ ਜੀਪਾਂ ਆਦਿ ਉੱਤੇ ਜ਼ਿਆਦਾਤਰ ਗੱਭਰੂਆਂ ਨੇ ਸ਼ਹੀਦ ਭਗਤ ਸਿੰਘ, ਚੰਦਰ ਸ਼ੇਖਰ ਆਜ਼ਾਦ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ …
Read More »