ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪਰਗਟ ਸਿੰਘ ਵਲੋਂ ਵੀ ਵਾਪਸ ਕੀਤਾ ਜਾਵੇਗਾ ਪਦਮਸ਼੍ਰੀ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਵਿਖੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਵਾਪਸ ਕਰ ਦਿੱਤਾ ਹੈ। ਬਾਦਲ ਨੇ …
Read More »Yearly Archives: 2020
ਕਿਸਾਨੀ ਸੰਘਰਸ਼ ‘ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਵਿੱਤੀ ਮੱਦਦ ਕਰੇਗੀ ਪੰਜਾਬ ਸਰਕਾਰ
ਕੈਪਟਨ ਅਮਰਿੰਦਰ ਵਲੋਂ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਲਈ ਪੰਜ-ਪੰਜ ਲੱਖ ਰੁਪਏ ਦੇਣ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਗੁਰਜੰਟ ਸਿੰਘ ਅਤੇ ਗੁਰਬਚਨ ਸਿੰਘ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਦੋਹਾਂ …
Read More »ਖੇਤੀ ਕਾਨੂੰਨਾਂ ਖਿਲਾਫ ਡਟਿਆ ਇਕ ਹੋਰ ਕਿਸਾਨ ਹੋਇਆ ਸ਼ਹੀਦ
ਟਿਕਰੀ ਬਾਰਡਰ ਵਿਖੇ ਮੋਰਚੇ ‘ਤੇ ਡਟੇ ਕਿਸਾਨ ਲਖਵੀਰ ਸਿੰਘ ਨੂੰ ਪਿਆ ਦਿਲ ਦਾ ਦੌਰਾ ਤਲਵੰਡੀ ਸਾਬੋ/ਬਿਊਰੋ ਨਿਊਜ਼ ਦਿੱਲੀ ਦੇ ਟਿਕਰੀ ਬਾਰਡਰ ‘ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਮੋਰਚਾ ਲਾ ਕੇ ਬੈਠੇ ਕਿਸਾਨਾਂ ਵਿਚੋਂ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਕਿਸਾਨ ਲਖਵੀਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ …
Read More »ਕਿਸਾਨੀ ਅੰਦੋਲਨ ਨੂੰ ਫਿਰਕੂ ਰੰਗਤ ਦੇਣ ਦੀ ਹੋ ਰਹੀ ਹੈ ਕੋਸ਼ਿਸ਼
ਆਮ ਆਦਮੀ ਪਾਰਟੀ ਵਲੋਂ ਭਾਜਪਾ ਅਤੇ ਕਾਂਗਰਸ ‘ਤੇ ਲਗਾਏ ਗਏ ਇਲਜ਼ਾਮ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਤੇ ਕਾਂਗਰਸ ਵੱਲੋਂ ਕਿਸਾਨ ਅੰਦੋਲਨ ਨੂੰ ਫਿਰਕੂ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਇਲਜ਼ਾਮ ਆਮ ਆਦਮੀ ਪਾਰਟੀ ਵੱਲੋਂ ਲਾਇਆ ਗਿਆ ਹੈ। ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਤੇ ਵਿਧਾਇਕ ਅਮਨ ਅਰੋੜਾ …
Read More »ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਨੇ ਦਿੱਤੀ ਪੇਸ਼ਗੀ ਜ਼ਮਾਨਤ
ਮੁਲਤਾਨੀ ਕਤਲ ਮਾਮਲੇ ‘ਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹੈ ਸਾਬਕਾ ਵਿਵਾਦਤ ਡੀਜੀਪੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸਿਘ ਸੈਣੀ ਨੂੰ 1991 ਦੇ ਬਲਵੰਤ ਸਿਘ ਮੁਲਤਾਨੀ ਕਤਲ ਕੇਸ ਵਿੱਚ ਪੇਸ਼ਗੀ ਜ਼ਮਾਨਤ ਦੇ ਦਿੱਤੀ ਹੈ। ਸੈਣੀ ਨੂੰ ਆਪਣਾ ਪਾਸਪੋਰਟ ਸਪੁਰਦ ਕਰਨ, ਜਾਂਚ ਵਿੱਚ …
Read More »ਰਜਨੀਕਾਂਤ 31 ਦਸੰਬਰ ਨੂੰ ਨਵੀਂ ਰਾਜਨੀਤਕ ਪਾਰਟੀ ਦਾ ਕਰਨਗੇ ਐਲਾਨ
ਤਾਮਿਲ ਰਾਜਨੀਤੀ ਵਿਚ ਛੇਵੇਂ ਅਦਾਕਾਰ ਦੀ ਐਂਟਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦੱਖਣ ਭਾਰਤ ਦੇ ਸੁਪਰ ਸਟਾਰ ਰਜਨੀਕਾਂਡ ਨੇ ਰਾਜਨੀਤਕ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ 2021 ਵਿਚ ਵਿਧਾਨ ਸਭਾ ਚੋਣਾਂ ਲੜਨ ਦਾ ਵੀ ਐਲਾਨ ਕੀਤਾ। ਫਿਲਮ ਅਦਾਕਾਰ ਨੇ ਕਿਹਾ ਕਿ ਆਉਂਦੀ 31 ਦਸੰਬਰ ਨੂੰ ਨਵੀਂ ਰਾਜਨੀਤਕ ਪਾਰਟੀ ਦਾ …
Read More »ਏਮਜ਼ ਦੇ ਡਾਇਰੈਕਟਰ ਬੋਲੇ – ਭਾਰਤ ਵਿਚ ਛੇਤੀ ਹੀ ਕਰੋਨਾ ਵੈਕਸੀਨ ਨੂੰ ਮਿਲ ਸਕਦੀ ਹੈ ਐਮਰਜੈਂਸੀ ਮਨਜੂਰੀ
ਕ੍ਰਿਕਟਰ ਹਰਭਜਨ ਨੇ ਕਿਹਾ – ਭਾਰਤ ਵਿਚ 93 ਫੀਸਦੀ ਤੋਂ ਜ਼ਿਆਦਾ ਕਰੋਨਾ ਪੀੜਤ ਬਗੈਰ ਵੈਕਸੀਨ ਤੋਂ ਹੋਏ ਠੀਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਲਈ ਇਕ ਚੰਗੀ ਖਬਰ ਆਈ ਹੈ ਕਿ ਇਸੇ ਮਹੀਨੇ ਦਸੰਬਰ ਦੇ ਅਖੀਰ ਜਾਂ ਜਨਵਰੀ ਦੇ ਸ਼ੁਰੂ ਵਿਚ ਹੀ ਕਰੋਨਾ ਵੈਕਸੀਨ ਨੂੰ ਐਮਰਜੈਂਸੀ ਲਈ ਮਨਜੂਰੀ ਮਿਲ ਸਕਦੀ ਹੈ। ਏਮਜ਼ …
Read More »ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਗੈਰ-ਸਿੱਖ ਇਕਾਈ ਨੂੰ ਸੌਂਪਣਾ ਸੰਯੁਕਤ ਰਾਸ਼ਟਰ ਦੇ ਮਤੇ ਦੀ ਉਲੰਘਣਾ
ਭਾਰਤ ਨੇ ਪਾਕਿ ਦੀ ਇਸ ਕਾਰਵਾਈ ਨੂੰ ਦੱਸਿਆ ਮੰਦਭਾਗਾ ਸੰਯੁਕਤ ਰਾਸ਼ਟਰ/ਬਿਊਰੋ ਨਿਊਜ਼ ਭਾਰਤ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਮਨਮਰਜ਼ੀ ਨਾਲ ਗੈਰ-ਸਿੱਖ ਇਕਾਈ ਨੂੰ ਦੇਣ ਦਾ ਵਿਰੋਧ ਕਰਦਿਆਂ ਕਿਹਾ ਕਿ ਇਸਲਾਮਾਬਾਦ ਦਾ ਇਹ ਕਦਮ ਸਿੱਖ ਧਰਮ ਦੇ ਵਿਰੁੱਧ ਹੈ। ਪਾਕਿਸਤਾਨ ਵਲੋਂ ਅਜਿਹਾ ਕਰਕੇ ਸੰਯੁਕਤ ਰਾਸ਼ਟਰ ਮਹਾਸਭਾ ਦੇ …
Read More »ਕੰਗਨਾ ਰਣੌਤ ਨੇ ਟਵੀਟ ਕਰਕੇ ਦਿਲਜੀਤ ਨੂੰ ਕੱਢੀ ਗਾਲ੍ਹ
ਕਰਨ ਜੌਹਰ ਦਾ ਦੱਸਿਆ ਪਾਲਤੂ ਮੁੰਬਈ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਇਕ ਬਜ਼ੁਰਗ ਬੀਬੀ ਨੂੰ ਸ਼ਾਹੀਨ ਬਾਗ ਦੀ ਦਾਦੀ ਦੱਸਣ ਅਤੇ 100 ਰੁਪਏ ਲੈ ਕੇ ਪ੍ਰਦਰਸ਼ਨ ਕਰਨ ਸਬੰਧੀ ਬਾਲੀਵੁੱਡ ਅਦਾਕਾਰਾ ਕੰਗਨਾ ਵਲੋਂ ਕੀਤੇ ਗਏ ਟਵੀਟ ‘ਤੇ ਵਿਵਾਦ ਹੁਣ ਭਖਦਾ ਹੀ ਜਾ ਰਿਹਾ ਹੈ। ਬੇਸ਼ੱਕ ਕੰਗਨਾ ਨੇ ਇਹ ਟਵੀਟ …
Read More »ਕਾਲੇ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨੀ ਸੰਘਰਸ਼ ਜਾਰੀ ਰਹੇਗਾ
ਭਲਕੇ 3 ਦਸੰਬਰ ਨੂੰ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਫਿਰ ਕਰੇਗੀ ਮੀਟਿੰਗ ਕਿਸਾਨ ਜਥੇਬੰਦੀਆਂ ਨੇ ਕਿਹਾ – ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਭਲਕੇ 3 ਦਸੰਬਰ ਨੂੰ ਪੰਜਾਬ ਦੀਆਂ 31 ਤੇ ਦੇਸ਼ ਦੀਆਂ ਹੋਰ ਕਿਸਾਨ ਜਥੇਬੰਦੀਆਂ …
Read More »