Breaking News
Home / 2020 (page 415)

Yearly Archives: 2020

ਡੋਨਾਲਡ ਟਰੰਪ ਦਾ ਦਿੱਲੀ ‘ਚ ਵੀ ਹੋਇਆ ਭਰਵਾਂ ਸਵਾਗਤ

ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ ਅਤੇ ਇਕ ਪੌਦਾ ਵੀ ਲਗਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਭਾਰਤ ਦੌਰੇ ਦਾ ਅੱਜ ਦੂਜਾ ਦਿਨ ਹੈ। ਇਸੇ ਤਹਿਤ ਟਰੰਪ ਦਾ ਰਾਸ਼ਟਰਪਤੀ ਭਵਨ ਦਿੱਲੀ ਵਿਚ ਵੀ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਇਸ ਤੋਂ ਬਾਅਦ …

Read More »

ਟਰੰਪ ਨੇ ਆਪਣੇ ਦੋ ਦਿਨਾਂ ਦੌਰੇ ਨੂੰ ਦੱਸਿਆ ਸਫਲ

ਕਿਹਾ ਪ੍ਰਧਾਨ ਮੰਤਰੀ ਮੋਦੀ ਨਾਲ ਵਧੀਆ ਰਿਸ਼ਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰੈਸ ਕਾਨਫਰੰਸ ਵਿਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਤੇ ਆਪਣੇ ਭਾਰਤ ਦੌਰੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਉਨ੍ਹਾਂ ਦੇ ਬਹੁਤ ਚੰਗੇ ਰਿਸ਼ਤੇ ਹਨ ਤੇ ਦੋ ਦਿਨ ਵਧੀਆ ਬਤੀਤ …

Read More »

ਡੀਜੀਪੀ ਗੁਪਤਾ ਤੇ ਮੰਤਰੀ ਆਸ਼ੂ ਨੇ ਪੰਜਾਬ ਸਰਕਾਰ ਦੀ ਸਿਰਦਰਦੀ ਵਧਾਈ

ਵਿਧਾਨ ਸਭਾ ਵਿਚ ਗੁਪਤਾ ਤੇ ਆਸ਼ੂ ਖਿਲਾਫ ਜੰਮ ਕੇ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚ ਡੀਜੀਪੀ ਦਿਨਕਰ ਗੁਪਤਾ ਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਰਕਾਰ ਦੀ ਪਰੇਸ਼ਾਨੀ ਨੂੰ ਵਧਾ ਦਿੱਤਾ ਹੈ। ਵਿਧਾਨ ਸਭਾ ਦੇ ਬਾਹਰ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ …

Read More »

ਵਿਜੇਇੰਦਰ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ

ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਇੱਕਇੱਕ ਲੱਖ ਰੁਪਏ ਦੀ ਕੀਤੀ ਸਹਾਇਤਾ ਲੌਂਗੋਵਾਲ/ਬਿਊਰੋ ਨਿਊਜ਼ ਪਿਛਲੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ 4 ਮਾਸੂਮ ਬੱਚਿਆਂ ਦੀ ਜਾਨ ਚਲੀ ਗਈ ਸੀ। ਇਸ ਮੌਕੇ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰਾਂ ਦੀ ਸਹਾਇਤਾ ਦਾ ਐਲਾਨ ਕੀਤਾ ਗਿਆ। ਇਸ ਦੇ ਚੱਲਦਿਆਂ ਪੰਜਾਬ ਦੇ ਕੈਬਨਿਟ ਮੰਤਰੀ …

Read More »

ਪਟਿਆਲਾ ‘ਚ ਐੱਨ. ਸੀ. ਸੀ. ਟਰੇਨਿੰਗ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ

ਗਰੁੱਪ ਲੀਡਰ ਗੁਰਪ੍ਰੀਤ ਸਿੰਘ ਚੀਮਾ ਦੀ ਮੌਤ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ‘ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਕਿ ਇਸ ਜਹਾਜ਼ ਨੇ ਪਟਿਆਲਾ ਦੇ ਐਵੀਏਸ਼ਨ ਕਲੱਬ ਤੋਂ ਉਡਾਣ ਭਰੀ ਸੀ ਅਤੇ ਤਕਨੀਕੀ ਖ਼ਰਾਬੀ ਕਾਰਨ ਇਹ ਮਿਲਟਰੀ ਏਰੀਏ ‘ਚ ਡਿੱਗ ਗਿਆ। …

Read More »

ਢੱਡਰੀਆਂ ਵਾਲੇ ਹੁਣ ਨਹੀਂ ਲਗਾਉਣਗੇ ਧਾਰਮਿਕ ਦੀਵਾਨ

ਮਿਲ ਰਹੀਆਂ ਧਮਕੀਆਂ ਤੋਂ ਬਾਅਦ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੇ ਕਈ ਦਿਨਾਂ ਤੋਂ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਮਾਮਲਾ ਗਰਮਾਇਆ ਹੋਇਆ ਹੈ ਅਤੇ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਵੀ ਮਿਲ ਰਹੀਆਂ ਹਨ। ਇਸ ਨੂੰ ਦੇਖਦਿਆਂ ਹੁਣ ਢੱਡਰੀਆਂ ਵਾਲੇ ਨੇ ਪੰਜਾਬ ਵਿਚ ਸਟੇਜਾਂ ਲਗਾ ਕੇ ਸਿੱਖੀ ਦੇ ਪ੍ਰਚਾਰ ਨੂੰ ਛੱਡਣ …

Read More »

ਤਰਨਤਾਰਨ ‘ਚ ਭਰਾ ਨੇ ਭਰਾ ਮਾਰਿਆ

ਅੰਮ੍ਰਿਤਸਰ ‘ਚ ਦੋਸਤ ਨੇ ਦੋਸਤ ਦੀ ਲਈ ਜਾਨ ਤਰਨਤਾਰਨ/ਬਿਊਰੋ ਨਿਊਜ਼ ਪੰਜਾਬ ਵਿਚ ਮਰਨ ਮਰਾਉਣ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਆਮ ਹੀ ਹੋ ਗਈਆਂ ਹਨ। ਇਸ ਦੇ ਚੱਲਦਿਆਂ ਅੱਜ ਤਰਨਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਭਰਾ ਨੇ ਹੀ ਆਪਣੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ ਮਾਰ …

Read More »

ਨਾਗਰਿਕਤਾ ਸੋਧ ਕਾਨੂੰਨ ਖਿਲਾਫ ਦਿੱਲੀ ‘ਚ ਰੋਹ ਵਧਿਆ

ਦੋ ਧਿਰਾਂ ਵਿਚਾਲੇ ਪੱਥਰਬਾਜ਼ੀ ਦੌਰਾਨ ਹੈਡ ਕਾਂਸਟੇਬਲ ਦੀ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਵਿਰੋਧ ਪ੍ਰਦਰਸ਼ਨ ਦੌਰਾਨ ਅੱਜ ਦੂਜੇ ਦਿਨ ਵੀ ਦੋ ਧੜਿਆਂ ਵਿਚਕਾਰ ਹਿੰਸਕ ਝੜਪਾਂ ਹੋਈਆਂ। ਉਤਰਪੂਰਬੀ ਦਿੱਲੀ ਵਿਚ ਪ੍ਰਦਰਸ਼ਨਕਾਰੀਆਂ ਨੇ ਕਈ ਸਥਾਨਾਂ ‘ਤੇ ਪਥਰਾਅ ਕੀਤਾ ਅਤੇ ਵਾਹਨਾਂ ਨੂੰ ਅੱਗ ਦੇ ਹਵਾਲੇ ਵੀ ਕਰ ਦਿੱਤਾ। ਪੁਲਿਸ ਨੇ …

Read More »

ਡੋਨਾਲਡ ਟਰੰਪ ਪਰਿਵਾਰ ਸਮੇਤ ਅਹਿਮਦਾਬਾਦ ਪਹੁੰਚੇ

ਮੋਦੀ ਨੇ ਗਰਮਜੋਸ਼ੀ ਨਾਲ ਕੀਤਾ ਸਵਾਗਤ ਅਹਿਮਦਾਬਾਦ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਪਰਿਵਾਰ ਸਮੇਤ ਦੋ ਦਿਨਾ ਦੌਰੇ ਤਹਿਤ ਅੱਜ ਅਹਿਮਦਾਬਾਦ ਪਹੁੰਚੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਟਰੰਪ ਨੇ 22 ਕਿਲੋਮੀਟਰ ਦਾ ਰੋਡ ਸ਼ੋਅ ਵੀ ਕੀਤਾ ਅਤੇ ਉਹ ਸਾਬਰਮਤੀ ਆਸ਼ਰਮ ਵੀ ਗਏ। ਡੋਨਾਲਡ …

Read More »

ਟਰੰਪ ਤੇ ਮੇਲੇਨੀਆ ਨੇ ਦੇਖਿਆ ਤਾਜ ਮਹਿਲ

ਵਿਜ਼ਟਰ ਬੁੱਕ ‘ਚ ਸੰਦੇਸ਼ ਵੀ ਲਿਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅਹਿਮਦਾਬਾਦ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਆਗਰਾ ਪਹੁੰਚੇ ਅਤੇ ਉਨ੍ਹਾਂ ਤਾਜ ਮਹਿਲ ਦੇ ਦਰਸ਼ਨ-ਦੀਦਾਰ ਵੀ ਕੀਤੇ। ਟਰੰਪ ਨੇ ਵਿਜ਼ਟਰ ਬੁੱਕ ‘ਚ ਆਪਣਾ ਸੰਦੇਸ਼ ਲਿਖਿਆ। ਤਾਜ ਮਹਿਲ ਦੇਖਣ ਵਾਲੇ ਟਰੰਪ ਤੀਜੇ ਅਮਰੀਕੀ ਰਾਸ਼ਟਰਪਤੀ ਹਨ। ਜ਼ਿਕਰਯੋਗ ਹੈ …

Read More »