3 ਮਾਰਚ ਨੂੰ ਸਵੇਰੇ 6 ਵਜੇ ਦਿੱਤੀ ਜਾਵੇਗੀ ਫਾਂਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਰਭੈਆ ਮਾਮਲੇ ਵਿਚ ਪਟਿਆਲਾ ਹਾਊਸ ਅਦਾਲਤ ਨੇ ਅੱਜ ਚਾਰਾਂ ਦੋਸ਼ੀਆਂ ਦਾ ਤੀਜਾ ਡੈਥ ਵਾਰੰਟ ਜਾਰੀ ਕੀਤਾ। ਐਡੀਸ਼ਨਲ ਸੈਸ਼ਨ ਜੱਜ ਨੇ 3 ਮਾਰਚ ਨੂੰ ਸਵੇਰੇ 6 ਵਜੇ ਫਾਂਸੀ ਦੇਣ ਦਾ ਫੈਸਲਾ ਸੁਣਾਇਆ ਹੈ। ਨਿਰਭੈਆ ਦੀ ਮਾਂ ਆਸ਼ਾ ਦੇਵੀ ਨੇ …
Read More »Yearly Archives: 2020
ਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਨੂੰ ਪੂਰੇ ਦੇਸ਼ ਨੇ ਕੀਤਾ ਯਾਦ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ – ਜਵਾਨਾਂ ਦੀ ਸ਼ਹਾਦਤ ਨੂੰ ਭੁਲਾਇਆ ਨਹੀਂ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੁਲਵਾਮਾ ਅੱਤਵਾਦੀ ਹਮਲੇ ਨੂੰ ਅੱਜ ਇਕ ਸਾਲ ਪੂਰਾ ਹੋ ਗਿਆ ਹੈ। ਅੱਜ ਦੇ ਦਿਨ ਪਿਛਲੇ ਸਾਲ 14 ਫਰਵਰੀ ਦੁਪਹਿਰ ਤੋਂ ਬਾਅਦ ਸਾਢੇ 3 ਵਜੇ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਸੀ.ਆਰ.ਪੀ.ਐਫ. ਦੇ ਜਵਾਨਾਂ ਦੇ ਕਾਫਲੇ …
Read More »ਹਰਿਮੰਦਰ ਸਾਹਿਬ ਤੋਂ ਸ਼ਬਦ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਹਰ ਚੈਨਲ ਨੂੰ ਦਿੱਤੀ ਜਾਵੇ ਖੁੱਲ੍ਹ
ਤ੍ਰਿਪਤ ਰਾਜਿੰਦਰ ਬਾਜਵਾ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪਿਆ ਪੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ ਹਰਿਮੰਦਰ ਸਾਹਿਬ ਤੋਂ ਸ਼ਬਦ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਹਰ ਚੈਨਲ ਨੂੰ ਖੁੱਲ੍ਹ ਮਿਲਣੀ ਚਾਹੀਦੀ ਹੈ। ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਇਹ ਮੰਗ ਪਹਿਲਾਂ ਵੀ ਕਰ ਚੁੱਕੇ ਹਨ ਅਤੇ ਅੱਜ ਉਨ੍ਹਾਂ ਅਕਾਲ ਤਖਤ ਸਾਹਿਬ …
Read More »ਸੁਖਬੀਰ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ਦਾ ਵਫਦ ਰਾਜਪਾਲ ਨੂੰ ਮਿਲਿਆ
ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਲਈ ਕਾਂਗਰਸ ‘ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਅਕਾਲੀ ਦਲ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਮਿਲਿਆ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਹਿਬਲ ਕਲਾਂ …
Read More »ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਨਤੀਜੇ ਭੁਗਤਣ ਲਈ ਤਿਆਰ ਲਈ ਕਿਹਾ ਗਿਆ ਲੁਧਿਆਣਾ/ਬਿਊਰੋ ਨਿਊਜ਼ ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਇਹ ਧਮਕੀਆਂ ਵਿਦੇਸ਼ ਤੋਂ ਇੰਟਰਨੈਟ ਕਾਲ ਰਾਹੀਂ ਦਿੱਤੀਆਂ ਜਾ ਰਹੀਆਂ ਹਨ। ਬਿੱਟੂ ਨੂੰ ਧਮਕੀ ਦਿੰਦੇ ਹੋਏ ਨਤੀਜੇ ਭੁਗਤਣ ਲਈ ਤਿਆਰ …
Read More »ਅਰਵਿੰਦ ਕੇਜਰੀਵਾਲ ਨੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣ ਲਈ ਮੋਦੀ ਨੂੰ ਦਿੱਤਾ ਸੱਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਤੀਜੀ ਵਾਰ ਮੁੱਖ ਮੰਤਰੀ ਵਜੋਂ 16 ਫਰਵਰੀ ਨੂੰ ਸਹੁੰ ਚੁੱਕਣੀ ਹੈ ਅਤੇ ਸਹੁੰ ਚੁੱਕ ਸਮਾਗਮ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ ਹੋਣਾ ਹੈ। ਕੇਜਰੀਵਾਲ ਨੇ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ …
Read More »ਪੰਜਾਬ ‘ਚ 2022 ਦੇ ਸੁਪਨੇ ਲੈਣ ਲੱਗੀ ‘ਆਪ’ ਲੀਡਰਸ਼ਿਪ
ਭਗਵੰਤ ਮਾਨ ਨੇ ਕਿਹਾ -ਪੰਜਾਬ ਵਿਚ ‘ਆਪ’ ਦਾ ਮੁਕਾਬਲਾ ਭ੍ਰਿਸ਼ਟਾਚਾਰ ਨਾਲ ਹੋਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਦਿੱਲੀ ਵਿਚ ਹੋਈ ਧਮਾਕੇਦਾਰ ਜਿੱਤ ਤੋਂ ਬਾਅਦ ਪੰਜਾਬ ਦੀ ਲੀਡਰਸ਼ਿਪ ਵੀ ਬਾਗੋ ਬਾਗ ਹੈ ਅਤੇ ਉਹ ਹੁਣ ਪੰਜਾਬ ‘ਚ 2022 ਦੇ ਸੁਪਨੇ ਲੈਣ ਲੱਗ ਪਈ ਹੈ। ਧਿਆਨ ਰਹੇ ਕਿ 2022 ਵਿਚ ਪੰਜਾਬ …
Read More »ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਰਾਹਤ
ਫਿਲਹਾਲ ਜੇਲ੍ਹ ‘ਚ ਹੀ ਰਹਿਣਾ ਪਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਰਾਹਤ ਨਹੀਂ ਦਿੱਤੀ ਅਤੇ ਉਸ ਨੂੰ ਫਿਲਹਾਲ ਜੇਲ੍ਹ ਵਿਚ ਰਹਿਣਾ ਪਵੇਗਾ। ਹੁਣ ਸੁਪਰੀਮ ਕੋਰਟ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਸੱਜਣ ਕੁਮਾਰ ਦੀ ਜ਼ਮਾਨਤ ‘ਤੇ ਸੁਣਵਾਈ ਕਰੇਗਾ। ਸੱਜਣ ਕੁਮਾਰ ਦੇ …
Read More »ਵਿਜੇ ਮਾਲਿਆ ਨੇ ਅਦਾਲਤ ‘ਚ ਜੋੜੇ ਹੱਥ
ਭਾਰਤੀ ਬੈਂਕਾਂ ਨੂੰ ਕਿਹਾ – ਪੂਰੇ ਪੈਸੇ ਵਾਪਸ ਦੇ ਦਿਆਂਗਾ ਲੰਡਨ/ਬਿਊਰੋ ਨਿਊਜ਼ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੇ ਬ੍ਰਿਟਿਸ਼ ਹਾਈਕੋਰਟ ਵਿਚ ਪੇਸ਼ੀ ਦੌਰਾਨ ਹੱਥ ਜੋੜ ਕੇ ਕਿਹਾ ਕਿ ਭਾਰਤੀ ਬੈਂਕ ਤੁਰੰਤ ਆਪਣੇ ਪੂਰੇ ਵਾਪਸ ਲੈ ਲੈਣ। ਰਾਇਲ ਕੋਰਟ ਆਫ ਜਸਟਿਸ ਦੇ ਬਾਹਰ ਮਾਲਿਆ ਨੇ ਕਿਹਾ ਕਿ ਮੂਲਧਨ ਦਾ 100 ਫੀਸਦੀ …
Read More »ਸਭ ਤੋਂ ਛੋਟੀ ਉਮਰ ਦਾ ਗੇਮ-ਡਿਵੈਲਪਰ ਹੈ ਇਕਨੂਰਪ੍ਰੀਤ ਸਿੰਘ
White Hat Jr ਵੱਲੋਂ ਮਿਲ ਚੁੱਕਿਆ ਸਰਟੀਫਿਕੇਟ ਪਟਿਆਲਾ ਦੇ ਦਿੱਲੀ ਪਬਲਿਕ ਸਕੂਲ ਵਿੱਚ ਪੜ੍ਹਦਾ ਇਕਨੂਰਪ੍ਰੀਤ ਸਿੰਘ ਆਪਣਾ ਤੇ ਆਪਣੇ ਮਾਪਿਆਂ ਦਾ ਹੀ ਨਹੀਂ ਪੰਜਾਬ ਦਾ ਨਾਮ ਵੀ ਰੌਸ਼ਨ ਕਰ ਰਿਹਾ ਹੈ । ਇਕਨੂਰਪ੍ਰੀਤ ਸਿੰਘ ਹਾਲੇ ਪਹਿਲੀ ਜਮਾਤ ਦਾ ਹੀ ਵਿਦਿਆਰਥੀ ਹੈ ਤੇ ਵੱਡੇ-ਵੱਡਿਆਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ …
Read More »