ਅਜਿਹੀਆਂ ਘਟਨਾਵਾਂ ਨਾ ਰੁਕੀਆਂ ਤਾਂ ਦਰਬਾਰ ਸਾਹਿਬ ‘ਚ ਮੋਬਾਇਲ ਲਿਜਾਣ ‘ਤੇ ਲੱਗੇਗੀ ਪਾਬੰਦੀ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਵਿਚ ਟਿਕ ਟੌਕ ਵੀਡੀਓ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਅੱਜ ਐਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …
Read More »Yearly Archives: 2020
ਕਾਂਗਰਸ ਦੇ ਜਲੰਧਰ ਤੋਂ ਸਾਬਕਾ ਵਿਧਾਇਕ ਰਾਜ ਕੁਮਾਰ ਗੁਪਤਾ ਦਾ ਦਿਹਾਂਤ
ਕੈਪਟਨ ਅਮਰਿੰਦਰ ਵਲੋਂ ਦੁੱਖ ਦਾ ਪ੍ਰਗਟਾਵਾ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸੈਂਟਰਲ ਹਲਕੇ ਤੋਂ ਕਾਂਗਰਸੀ ਵਿਧਾਇਕ ਰਹੇ ਰਾਜ ਕੁਮਾਰ ਗੁਪਤਾ ਦਾ ਲੰਘੀ ਰਾਤ ਦਿਹਾਂਤ ਹੋ ਗਿਆ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਵੀ ਅੱਜ ਕਰ ਦਿੱਤਾ ਗਿਆ। ਰਾਜ ਕੁਮਾਰ ਗੁਪਤਾ ਦੇ ਸਸਕਾਰ ਮੌਕੇ ਕਈ ਕਾਂਗਰਸੀ ਵਿਧਾਇਕ ਅਤੇ ਭਾਜਪਾ ਦੇ ਆਗੂ ਵੀ ਪਹੁੰਚੇ …
Read More »ਹਾਫਿਜ਼ ਸਈਦ ਅੱਤਵਾਦ ਫੰਡਿੰਗ ਮਾਮਲਿਆਂ ‘ਚ ਦੋਸ਼ੀ ਕਰਾਰ
5 ਸਾਲ ਕੈਦ ਦੀ ਸੁਣਾਈ ਗਈ ਸਜ਼ਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਲਾਹੌਰ ਦੀ ਇਕ ਅਦਾਲਤ ਵਲੋਂ ਅੱਜ ਮੁੰਬਈ ਹਮਲੇ ਦੇ ਮਾਸਟਰ ਮਾਈਂਡ ਅਤੇ ਜਮਾਤ-ਉਦ-ਦਾਵਾ ਦੇ ਸਰਗਣਾ ਹਾਫਿਜ਼ ਸਈਦ ਨੂੰ ਅੱਤਵਾਦ ਫੰਡਿੰਗ ਦੇ ਦੋ ਮਾਮਲਿਆਂ ਵਿਚ ਦੋਸ਼ੀ ਕਰਾਰ ਦੇ ਦਿੱਤਾ ਗਿਆ। ਇਸਦੇ ਨਾਲ ਹੀ ਅਦਾਲਤ ਨੇ ਉਸ ਨੂੰ 5 ਸਾਲ ਕੈਦ …
Read More »ਆਮ ਆਦਮੀ ਪਾਰਟੀ ਦੀ ਦਿੱਲੀ ‘ਚ ਵੱਡੀ ਜਿੱਤ
70 ਵਿਚੋਂ 62 ਸੀਟਾਂ ‘ਤੇ ਜਿੱਤੀ ਆਮ ਆਦਮੀ ਪਾਰਟੀ ਭਾਜਪਾ ਨੂੰ ਮਿਲੀਆਂ ਸਿਰਫ 08 ਅਤੇ ਕਾਂਗਰਸ ਜ਼ੀਰੋ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਚੋਣਾਂ ਵਿਚ ਅਰਵਿੰਦ ਕੇਜਰੀਵਾਲ ਦੀ ਪਾਰਟੀ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। ਦਿੱਲੀ ਦੀਆਂ ਕੁੱਲ 70 ਵਿਧਾਨ ਸਭਾ ਸੀਟਾਂ ਵਿਚੋਂ 62 ‘ਤੇ ਆਮ ਆਦਮੀ ਪਾਰਟੀ ਨੇ …
Read More »ਦਿੱਲੀ ਨੇ ਨਵੀਂ ਰਾਜਨੀਤੀ ਨੂੰ ਦਿੱਤਾ ਜਨਮ
ਕੇਜਰੀਵਾਲ ਨੇ ਕਿਹਾ – ਇਹ ਰਾਜਨੀਤੀ ਦੇਸ਼ ਨੂੰ ਅੱਗੇ ਲੈ ਕੇ ਜਾਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਹ ਦਿੱਲੀ ਦੇ ਹਰ ਉਸ ਪਰਿਵਾਰ ਦੀ ਜਿੱਤ ਹੈ, ਜਿਸ ਨੇ ‘ਆਪ’ ਨੂੰ ਵੋਟ ਪਾਈ ਅਤੇ ਸਮਰਥਨ …
Read More »‘ਆਪ’ ਉਮੀਦਵਾਰ ਅਮਨਾਤ ਉੱਲਾਹ ਦੀ ਸਭ ਤੋਂ ਵੱਡੀ ਜਿੱਤ
ਮੁਨੀਸ਼ ਸਿਸੋਦੀਆ ਵੀ ਸਖਤ ਮੁਕਾਬਲੇ ‘ਚ ਜਿੱਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਦੀ ਜਿੱਤ ਦੇ ਨਾਲ-ਨਾਲ ‘ਆਪ’ ਉਮੀਦਵਾਰ ਅਮਨਾਤ ਉਲਾਹ ਨੇ ਸਭ ਤੋਂ ਵੱਡੀ ਜਿੱਤ ਦਰਜ ਕੀਤੀ ਹੈ। ਉਨ੍ਹਾਂ ਆਪਣੇ ਵਿਰੋਧੀ ਭਾਜਪਾ ਦੇ ਉਮੀਦਵਾਰ ਨੂੰ 71,807 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ। ਇਸੇ ਦੌਰਾਨ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ …
Read More »ਪ੍ਰਧਾਨ ਮੰਤਰੀ ਮੋਦੀ ਨੇ ਕੇਜਰੀਵਾਲ ਨੂੰ ਦਿੱਤੀ ਵਧਾਈ
ਨੱਡਾ ਨੇ ਕਿਹਾ- ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿਧਾਨ ਸਭਾ ਚੋਣ ਵਿਚ ਆਮ ਆਦਮੀ ਪਾਰਟੀ ਨੂੰ ਜਿੱਤ ਮਿਲਣ ‘ਤੇ ਵਧਾਈ ਦਿੱਤੀ ਹੈ। ਮੋਦੀ ਨੇ ਅਰਵਿੰਦ ਕੇਜਰੀਵਾਲ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣ ਵਿਚ ਜਿੱਤ ਲਈ ਆਮ …
Read More »ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਦੇ ਜਸ਼ਨ
‘ਆਪ’ ਸਮਰਥਕਾਂ ਨੇ ਲੱਡੂ ਵੱਡੇ ਅਤੇ ਪਾਏ ਭੰਗੜੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਦਿੱਲੀ ਵਿਚ ਹੋਈ ਵੱਡੀ ਜਿੱਤ ਦਾ ਅਸਰ ਪੰਜਾਬ ਵਿਚ ਵੀ ਖੂਬ ਦੇਖਣ ਨੂੰ ਮਿਲਿਆ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੇ ਕਸਬਿਆਂ ਵਿਚ ‘ਆਪ’ ਦੇ ਵਿਧਾਇਕਾਂ, ਪਾਰਟੀ ਵਰਕਰਾਂ ਤੇ ਸਮਰਥਕਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ ਅਤੇ ਭੰਗੜੇ …
Read More »ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਖੋਲ੍ਹਿਆ ਮੋਰਚਾ
ਕਿਹਾ – ਹੁਣ ਤਾਂ ਲੋਕ ਵੀ ਕਹਿੰਦੇ ਹਨ ਕਿ ਮੈਚ ਫਿਕਸ ਹੈ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਚ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਕੀਤੇ ਬਿਜਲੀ ਸਮਝੌਤਿਆਂ ਨੂੰ ਜਾਰੀ ਰੱਖਣ ਕਰਕੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਈ ਕੈਪਟਨ ਸਰਕਾਰ ਖਿਲਾਫ ਹੁਣ ਅੰਦਰੋਂ ਵੀ ਆਵਾਜ਼ਾਂ ਉਠਣ ਲੱਗੀਆਂ ਹਨ। ਸੁਨੀਲ ਜਾਖੜ ਤੋਂ ਬਾਅਦ ਹੁਣ ਕਾਂਗਰਸੀ ਵਿਧਾਇਕ ਪਰਗਟ …
Read More »ਮਸਕਟ ‘ਚ ਫਸੀਆਂ ਪੰਜਾਬ ਦੀਆਂ 11 ਕੁੜੀਆਂ ਨੇ ਮੱਦਦ ਲਈ ਲਗਾਈ ਗੁਹਾਰ
ਡਾ. ਓਬਰਾਏ ਕੁੜੀਆਂ ਦੀ ਵਤਨ ਵਾਪਸੀ ਲਈ ਫੀਸ ਭਰਨ ਲਈ ਹੋਏ ਤਿਆਰ ਜਲੰਧਰ/ਬਿਊਰੋ ਨਿਊਜ਼ ਮਸਕਟ ਦੇ ਉਮਾਨ ਸ਼ਹਿਰ ਵਿਚ ਫਸੀਆਂ ਪੰਜਾਬ ਦੀਆਂ 11 ਕੁੜੀਆਂ ਦੀ ਘਰ ਵਾਪਸੀ ਲਈ ਉਘੇ ਕਾਰੋਬਾਰੀ ਅਤੇ ਸਮਾਜ ਸੇਵਕ ਐਸ.ਪੀ. ਸਿੰਘ ਉਬਰਾਏ ਅੱਗੇ ਆਏ ਹਨ। ਇਨ੍ਹਾਂ ਕੁੜੀਆਂ ਵਲੋਂ ਵੀਡੀਓ ਰਾਹੀਂ ਮੱਦਦ ਮੰਗੇ ਜਾਣ ਤੋਂ ਬਾਅਦ ਓਬਰਾਏ …
Read More »