ਸਵਾਗਤ ਲਈ ਹੋਣ ਲੱਗੀਆਂ ਤਿਆਰੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 24 ਤੇ 25 ਫਰਵਰੀ ਨੂੰ ਭਾਰਤ ਦੌਰੇ ‘ਤੇ ਪਹੁੰਚ ਰਹੇ ਹਨ। ਟਰੰਪ ਦੇ ਨਾਲ ਉਨ੍ਹਾਂ ਦੀ ਪਤਨੀ ਮਲੇਨੀਆ ਟਰੰਪ ਵੀ ਹੋਣਗੇ। ਇਸ ਯਾਤਰਾ ‘ਚ ਅਮਰੀਕੀ ਰਾਸ਼ਟਰਪਤੀ ਨਵੀਂ ਦਿੱਲੀ ਦੇ ਨਾਲ-ਨਾਲ ਗੁਜਰਾਤ ਦੇ ਅਹਿਮਦਾਬਾਦ ਵੀ ਜਾਣਗੇ। ਵਾਈਟ ਹਾਊਸ ਵਲੋਂ …
Read More »Yearly Archives: 2020
ਪੰਜਾਬ ‘ਚ ਹੋਏ ਤਿੰਨ ਕਤਲਾਂ ਨੇ ਲੋਕਾਂ ਨੂੰ ਸੋਚੀਂ ਪਾਇਆ
ਬਾਬਾ ਬਕਾਲਾ, ਜਲੰਧਰ ਤੇ ਬਾਘਾਪੁਰਾਣਾ ‘ਚ ਹੋਈਆਂ ਵਾਰਦਾਤਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਮਾਹੌਲ ਬਹੁਤਾ ਸੁਖਾਵਾਂ ਨਹੀਂ ਹੈ ਅਤੇ ਨਿਤ ਦਿਨ ਕਤਲ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਆਮ ਵਰਤਾਰਾ ਬਣ ਗਿਆ ਹੈ। ਇਸ ਦੇ ਚੱਲਦਿਆਂ ਅੱਜ 12 ਕੁ ਘੰਟਿਆਂ ਦੇ ਦਰਮਿਆਨ ਹੀ ਪੰਜਾਬ ਵਿਚ ਤਿੰਨ ਕਤਲ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ …
Read More »ਸਰਕਾਰੀ ਕਾਲਜ ਢੁੱਡੀਕੇ ਵਿਖੇ ਬਣ ਰਹੇ ਆਡੀਟੋਰੀਅਮ ਦਾ ਨਾਂ ਡਾ. ਜਸਵੰਤ ਸਿੰਘ ਕੰਵਲ ਦੇ ਨਾਂ ‘ਤੇ ਰੱਖਿਆ ਜਾਵੇਗਾ
ਤ੍ਰਿਪਤ ਰਾਜਿੰਦਰ ਬਾਜਵਾ ਦਾ ਕਹਿਣਾ – ਪੰਜਾਬੀ ਬੋਲੀ ਅਤੇ ਸੱਭਿਆਚਾਰ ਦੇ ਭਲੇ ਲਈ ਉਪਰਾਲੇ ਕਰਦੇ ਰਹਾਂਗੇ ਅਜੀਤਵਾਲ/ਬਿਊਰੋ ਨਿਊਜ਼ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ‘ਤੇ ਪਹਿਰਾ ਦੇਣ ਵਾਲੇ ਨਾਵਲਕਾਰ ਡਾ. ਜਸਵੰਤ ਸਿੰਘ ਕੰਵਲ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਤੋਂ ਤੁਰ ਗਏ ਸਨ। ਡਾ. ਜਸਵੰਤ ਸਿੰਘ ਕੰਵਲ ਦੀ ਅੰਤਿਮ ਅਰਦਾਸ ਮੌਕੇ ਅੱਜ ਪੰਜਾਬ …
Read More »ਬਹਿਬਲ ਕਲਾਂ ਕਾਂਡ ਦੇ ਮੁੱਖ ਗਵਾਹ ਦੀ ਮੌਤ ਦਾ ਮਾਮਲਾ ਗਰਮਾਇਆ
ਜਸਟਿਸ ਰਣਜੀਤ ਸਿੰਘ ਨੇ ਲਿਖੀ ਕੈਪਟਨ ਅਮਰਿੰਦਰ ਨੂੰ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਬਹਿਬਲ ਕਲਾਂ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਤੋਂ ਬਾਅਦ ਇਕ ਵਾਰ ਫਿਰ ਇਹ ਮਾਮਲਾ ਗਰਮਾ ਗਿਆ ਹੈ। ਇਸ ਦੇ ਚੱਲਦਿਆਂ ਜਸਟਿਸ ਰਣਜੀਤ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖ ਕੇ ਪੀੜਤ ਪਰਿਵਾਰ ਨੂੰ ਇਨਸਾਫ …
Read More »ਨਵਜੋਤ ਸਿੱਧੂ ਬਾਰੇ ਅਫਵਾਹਾਂ ਦਾ ਬਜ਼ਾਰ ਗਰਮ
ਪੰਡਤ ਨੇ ਸਿੱਧੂ ਨੂੰ ਕਿਹਾ ਸੀ, ਦਿੱਲੀ ‘ਚ ਚੋਣ ਪ੍ਰਚਾਰ ਕਰਨ ਨਾ ਜਾਇਓ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਬਾਰੇ ਅਫਵਾਹਾਂ ਦਾ ਬਜ਼ਾਰ ਪੂਰੀ ਤਰ੍ਹਾਂ ਗਰਮ ਹੈ। ਹੁਣ ਇਹ ਚਰਚਾ ਚੱਲ ਰਹੀ ਹੈ ਕਿ ਨਵਜੋਤ ਸਿੱਧੂ ਨੂੰ ਪੰਡਤ ਨੇ ਮਨਾ ਕੀਤਾ ਸੀ ਕਿ ਕਿ ਉਹ ਦਿੱਲੀ ਵਿਚ ਚੋਣ ਪ੍ਰਚਾਰ ਲਈ ਨਾ …
Read More »ਦਿੱਲੀ ‘ਚ ਪਈਆਂ ਵੋਟਾਂ ਦੇ ਨਤੀਜੇ ਭਲਕੇ
‘ਆਪ’ ਦਾ ਹੱਥ ਉਪਰ – ਭਾਜਪਾ ਵਾਲੇ ਕਹਿੰਦੇ ਸਾਡੀ ਸਰਕਾਰ ਬਣੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਲੰਘੀ 8 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪਈਆਂ ਸਨ ਅਤੇ ਭਲਕੇ 11 ਫਰਵਰੀ ਨੂੰ ਨਤੀਜੇ ਆ ਜਾਣੇ ਹਨ। ਚੋਣ ਕਮਿਸ਼ਨ ਮੁਤਾਬਕ ਭਲਕੇ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ ਅਤੇ 10 …
Read More »ਸ਼ਾਹੀਨ ਬਾਗ ਮਾਮਲੇ ‘ਤੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨੋਟਿਸ
ਸੁਪਰੀਮ ਕੋਰਟ ਨੇ ਇਕ ਹਫ਼ਤੇ ‘ਚ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ‘ਚ ਦਿੱਲੀ ਦੇ ਸ਼ਾਹੀਨ ਬਾਗ ‘ਚ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਪ੍ਰਦਰਸ਼ਨ ਜਾਰੀ ਹੈ। ਇਸ ਪ੍ਰਦਰਸ਼ਨ ਕਾਰਨ ਦਿੱਲੀ ਤੋਂ ਨੋਇਡਾ ਨੂੰ ਜੋੜਨ ਵਾਲਾ ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਬੰਦ ਹੈ। ਇਸ ਮਸਲੇ ‘ਤੇ ਸੁਪਰੀਮ ਕੋਰਟ …
Read More »ਆਰ.ਐਸ.ਐਸ. ਦੇ ਆਗੂਆਂ ਨੂੰ ਅੱਤਵਾਦੀ ਸੰਗਠਨਾਂ ਤੋਂ ਖਤਰਾ
ਖੁਫੀਆ ਏਜੰਸੀਆਂ ਨੇ ਕੀਤਾ ਚੌਕਸ ਨਵੀਂ ਦਿੱਲੀ/ਬਿਊਰੋ ਨਿਊਜ਼ ਆਰ.ਐਸ.ਐਸ. ਦੇ ਆਗੂ ਅਤੇ ਦਫਤਰ ਕਈ ਅੱਤਵਾਦੀ ਸੰਗਠਨਾਂ ਦੇ ਨਿਸ਼ਾਨੇ ‘ਤੇ ਹਨ। ਇਸ ਦੇ ਚੱਲਦਿਆਂ ਖੁਫੀਆ ਏਜੰਸੀਆਂ ਨੇ ਚੌਕਸ ਕੀਤਾ ਹੈ ਕਿ ਅੱਤਵਾਦੀ ਵਿਸਫੋਟਕਾਂ ਨਾਲ ਭਰੀ ਗੱਡੀ ਦੀ ਵੀ ਵਰਤੋਂ ਕਰ ਸਕਦੇ ਹਨ। ਆਈ.ਬੀ. ਦੀ ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ, ਮਹਾਰਾਸ਼ਟਰ, ਰਾਜਸਥਾਨ ਅਤੇ …
Read More »ਭਾਰਤੀ ਕਬੱਡੀ ਟੀਮ ਦੇ ਪਾਕਿਸਤਾਨ ਪਹੁੰਚਣ ਤੋਂ ਵਿਵਾਦ
ਸੁਨੀਲ ਜਾਖੜ ਨੇ ਕਿਹਾ – ਕੇਂਦਰੀ ਜਾਂਚ ਏਜੰਸੀ ਕੋਲੋਂ ਕਰਵਾਈ ਜਾਵੇ ਜਾਂਚ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ਵ ਕਬੱਡੀ ਚੈਂਪੀਅਨਸ਼ਿਪ ਲਈ ਭਾਰਤੀ ਟੀਮ ਦੇ ਪਾਕਿਸਤਾਨ ਪਹੁੰਚਣ ਨਾਲ ਵਿਵਾਦ ਖੜ੍ਹਾ ਹੋ ਗਿਆ ਹੈ, ਕਿਉਂਕਿ ਖੇਡ ਮੰਤਰਾਲੇ, ਵਿਦੇਸ਼ ਮੰਤਰਾਲੇ ਤੇ ਕੌਮੀ ਫੈਡਰੇਸ਼ਨ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਕਿਸੇ ਵੀ ਅਥਲੀਟ ਨੂੰ ਮੁਕਾਬਲੇ ਲਈ …
Read More »ਸ੍ਰੀ ਹਰਿਮੰਦਰ ਸਾਹਿਬ ਪਲਾਜ਼ਾ ਵਿਖੇ ਮੁਸਲਮਾਨ ਭਾਈਚਾਰੇ ਨੇ ਪੜ੍ਹੀ ਜੁਮੇ ਦੀ ਨਮਾਜ਼
ਕਿਹਾ – ਨਾਗਰਿਕਤਾ ਸੋਧ ਕਾਨੂੰਨ ਖਿਲਾਫ ਅਕਾਲ ਤਖਤ ਸਾਹਿਬ ਨੂੰ ਲੈਣਾ ਚਾਹੀਦਾ ਹੈ ਕੋਈ ਫੈਸਲਾ ਦਰਬਾਰ ਸਾਹਿਬ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ‘ਚ ਅੱਜ ਜੁਆਇੰਟ ਐਕਸ਼ਨ ਕਮੇਟੀ ਅਹਿਮਦਗੜ੍ਹ ਦੇ ਮੁਸਲਿਮ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਮੰਗ …
Read More »