Breaking News
Home / 2020 (page 439)

Yearly Archives: 2020

ਕੇਂਦਰ ਸਰਕਾਰ ਦਾ ਬਜਟ ਸੈਸ਼ਨ ਅੱਜ ਹੋ ਗਿਆ ਸ਼ੁਰੂ

ਕਾਂਗਰਸੀ ਸੰਸਦ ਮੈਂਬਰਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤਾ ਵਿਰੋਧ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਬਜਟ ਸੈਸ਼ਨ ਦੀ ਅੱਜ ਸ਼ੁਰੂਆਤ ਹੋ ਗਈ। ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੋਨੀਆ ਗਾਂਧੀ ਦੀ ਅਗਵਾਈ ਵਿਚ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ. ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਲੋਕਾਂ ਪ੍ਰਤੀ ਇਕਜੁੱਟਤਾ …

Read More »

ਉਤਰ ਪ੍ਰਦੇਸ਼ ‘ਚ 23 ਬੱਚਿਆਂ ਨੂੰ ਬੰਦੀ ਬਣਾਉਣ ਵਾਲੇ ਨੂੰ ਪੁਲਿਸ ਨੇ ਮਾਰ ਮੁਕਾਇਆ

ਮੁੱਖ ਮੰਤਰੀ ਯੋਗੀ ਪੁਲਿਸ ਦੀ ਟੀਮ ਨੂੰ ਦੇਣਗੇ ਇਨਾਮ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਫਾਰੂਖਾਬਾਦ ‘ਚ 23 ਬੱਚਿਆਂ ਨੂੰ ਆਪਣੇ ਘਰ ਵਿਚ ਬੰਦੀ ਬਣਾਉਣ ਵਾਲੇ ਸੁਭਾਸ਼ ਨਾਮ ਦੇ ਇਕ ਸਿਰਫਿਰੇ ਵਿਅਕਤੀ ਨੂੰ ਪੁਲਿਸ ਨੇ ਮਾਰ ਦਿੱਤਾ ਅਤੇ ਪੁਲਿਸ ਵੱਲੋਂ 23 ਬੱਚਿਆਂ ਨੂੰ ਸਹੀ-ਸਲਾਮਤ ਬਚਾ ਲਿਆ ਗਿਆ ਹੈ। ਅਸਲ ‘ਚ ਉਕਤ …

Read More »

ਟਰੱਕ ‘ਚ ਲੁਕੇ ਅੱਤਵਾਦੀਆਂ ਨੇ ਟੋਲ ਪਲਾਜ਼ਾ ‘ਤੇ ਚਲਾਈਆਂ ਗੋਲੀਆਂ

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 3 ਅੱਤਵਾਦੀ ਮਾਰੇ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਸ੍ਰੀਨਗਰ ਨੈਸ਼ਨਲ ਹਾਈਵੇ ‘ਤੇ ਅੱਜ ਤੜਕੇ ਇਕ ਟਰੱਕ ਵਿਚ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਹਮਲਾ ਕਰ ਦਿੱਤਾ। ਇਸ ਟਰੱਕ ਨੂੰ ਨਗਰੋਟਾ ਦੇ ਬਨ ਟੋਲ ਪਲਾਜ਼ਾ ‘ਤੇ ਚੈਕਿੰਗ ਲਈ ਰੋਕਿਆ ਗਿਆ ਸੀ। ਆਈ.ਜੀ. ਮੁਕੇਸ਼ ਸਿੰਘ ਨੇ ਦੱਸਿਆ ਕਿ ਮੁਕਾਬਲੇ …

Read More »

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਬਾਦਲ ਪਰਿਵਾਰ ‘ਤੇ ਫਿਰ ਬੋਲਿਆ ਹਮਲਾ

ਬਹਿਬਲ ਕਲਾਂ ਕਾਂਡ ਤੋਂ ਬਾਅਦ ਬਾਦਲ ਨੂੰ ਕਿਹਾ ਸੀ ਡੀਜੀਪੀ ਸੈਣੀ ਨੂੰ ਬਦਲੋ, ਪ੍ਰੰਤੂ ਉਹ ਨਹੀਂ ਮੰਨੇ ਪੰਥ ਦੇ ਕੰਮਾਂ ਦੀ ਬਜਾਏ ਬਾਦਲ ਪਰਿਵਾਰ ਚਮਕਾਉਂਦਾ ਰਿਹਾ ਆਪਣੀ ਰਾਜਨੀਤੀ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਇਕ ਵਾਰ ਫਿਰ ਤੋਂ ਬਾਦਲ ਪਰਿਵਾਰ ‘ਤੇ ਹਮਲਾ ਬੋਲਿਆ ਹੈ। …

Read More »

ਨਵਜੋਤ ਸਿੱਧੂ ਪੰਜਾਬ ਦਾ ਸਭ ਤੋਂ ਹਰਮਨ ਪਿਆਰਾ ਆਗੂ

ਸਿੱਧੂ ਜਿਹੜੀ ਪਾਰਟੀ ‘ਚ ਜਾਵੇਗਾ ਸਰਕਾਰ ਉਸੇ ਦੀ ਬਣੇਗੀ : ਬ੍ਰਹਮਪੁਰਾ ਜਲੰਧਰ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਨੂੰ ਦੇਸ਼ ਲਈ ਸਭ ਤੋਂ ਵੱਡਾ ਖਤਰਾ ਦੱਸਦਿਆਂ ਕਿਹਾ ਕਿ ਇਸ ਨੇ ਭਾਰਤ ਦੇ ਸੰਵਿਧਾਨ ਦੀ ਧਰਮ ਨਿਰਪੱਖਤਾ ਦੀ ਮੂਲ ਭਾਵਨਾ ਨੂੰ ਸੱਟ …

Read More »

ਪੰਜਾਬ ‘ਚੋਂ ਪਰਵਾਸ ਕਰਨ ਦੇ ਰੁਝਾਨ ‘ਚ ਹੋਰ ਤੇਜ਼ੀ

ਲੱਖਾਂ ਦੀ ਗਿਣਤੀ ਵਿਚ ਨੌਜਵਾਨਾਂ ਦਾ ਵਿਦੇਸ਼ ਜਾਣਾ ਖ਼ਤਰਨਾਕ ਜਲੰਧਰ/ਬਿਊਰੋ ਨਿਊਜ਼ : ਪੰਜਾਬ ਵਿਚੋਂ ਪਰਵਾਸ ਕਰਨ ਦੇ ਰੁਝਾਨ ਵਿਚ ਹੋਰ ਵੀ ਤੇਜ਼ੀ ਆ ਗਈ ਹੈ। ਵੀਜ਼ਾ ਐਪਲੀਕੇਸ਼ਨ ਸੈਂਟਰ (ਵੀਐੱਫਐੱਸ ਗਲੋਬਲ) ਨੇ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਹੋਰ ਸਹੂਲਤਾਂ ਦਿੰਦਿਆਂ ਉਨ੍ਹਾਂ ਦੇ ਘਰਾਂ ਵਿਚ ਜਾ ਕੇ ਵੀ ਅਰਜ਼ੀਆਂ ਲੈਣੀਆਂ ਸ਼ੁਰੂ ਕਰ …

Read More »

ਵਿਰਸਾ ਸਿੰਘ ਵਲਟੋਹਾ ਖਿਲਾਫ ਕਤਲ ਦੇ ਦੋਸ਼ ਹੋਏ ਤੈਅ

ਅੰਮ੍ਰਿਤਸਰ : ਵਧੀਕ ਸੈਸ਼ਨ ਜੱਜ ਤਰਨਤਾਰਨ ਦੀ ਅਦਾਲਤ ਨੇ 1983 ਦੇ ਇਕ ਮਾਮਲੇ ਵਿਚ ਸਾਬਕਾ ਅਕਾਲੀ ਵਿਧਾਇਕ ਵਿਰਸਾ ਸਿੰਘ ਵਲਟੋਹਾ ਖਿਲਾਫ ਕਤਲ ਦੇ ਦੋਸ਼ ਤੈਅ ਕੀਤੇ ਹਨ। ਅਦਾਲਤ ਨੇ 14 ਫਰਵਰੀ ਤੱਕ ਦੋਸ਼ਾਂ ਦੇ ਹੱਕ ਵਿਚ ਸਬੂਤ ਪੇਸ਼ ਕਰਨ ਲਈ ਆਖਿਆ ਹੈ। ਵਲਟੋਹਾ ਖਿਲਾਫ ਇਹ ਦੋਸ਼ ਡਾ. ਸੁਦਰਸ਼ਨ ਕੁਮਾਰ ਤ੍ਰੇਹਨ …

Read More »

ਅਪਰਾਧਕ ਪਿਛੋਕੜ ਵਾਲਿਆਂ ਨੂੰ ਸਿਆਸੀ ਪਾਰਟੀਆਂ ਨਾ ਬਣਾਉਣ ਉਮੀਦਵਾਰ

ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ‘ਚ ਦੱਸਿਆ ਕਿ ਉਮੀਦਵਾਰਾਂ ਨੂੰ ਚੋਣਾਂ ਤੋਂ ਪਹਿਲਾਂ ਅਪਰਾਧਕ ਪਿਛੋਕੜ ਬਾਰੇ ਮੀਡੀਆ ਕੋਲ ਖੁਲਾਸਾ ਕਰਨ ਦੀ ਜਾਰੀ ਕੀਤੀ ਹਦਾਇਤ ਨੇ ਸਿਆਸਤ ਦਾ ਅਪਰਾਧੀਕਰਨ ਰੋਕਣ ‘ਚ ਕੋਈ ਠੋਸ ਭੂਮਿਕਾ ਅਦਾ ਨਹੀਂ ਕੀਤੀ ਹੈ, ਤੇ ਸਿਆਸੀ ਪਾਰਟੀਆਂ ਨੂੰ ਅਪਰਾਧਕ ਪਿਛੋਕੜ ਵਾਲਿਆਂ ਨੂੰ ਟਿਕਟਾਂ …

Read More »

ਹਵਾਈ ਸੇਵਾ ਵਿਚ ਸੁਧਾਰ ਲਈ ਏਅਰਲਾਈਨਜ਼ ਦੇ ਅਧਿਕਾਰੀਆਂ ਨਾਲ ਮੁਲਾਕਾਤ

ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਨੇ ਅਧਿਕਾਰੀਆਂ ਨਾਲ ਏਅਰਪੋਰਟ ਤੇ ਯਾਤਰੀਆਂ ਦੀ ਗਿਣਤੀ ਬਾਰੇ ਅੰਕੜੇ ਕੀਤੇ ਸਾਂਝੇ ਅੰਮ੍ਰਿਤਸਰ : ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਲਈ ਘਰੇਲੂ ਅਤੇ ਅੰਤਰਰਾਸ਼ਟਰੀ ਸੰਪਰਕ ਵਧਾਉਣ ਦੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਕਨਵੀਨਰ ਦੀ ਅਗਵਾਈ ਵਿਚ ਵਫਦ ਨੇ ਦਿੱਲੀ ਅਤੇ ਬੰਗਲੁਰੂ ਵਿੱਚ ਸਟਾਰ ਏਅਰ ਇੰਡੀਆ, ਥਾਈ …

Read More »

ਆਸ਼ੂਤੋਸ਼ ਦੀ ਸਮਾਧੀ ਨੂੰ ਹੋ ਗਏ 6 ਸਾਲ

ਡਾਕਟਰਾਂ ਨੇ ਐਲਾਨਿਆ ਹੋਇਆ ਹੈ ਕਲੀਨਿਕਲੀ ਡੈਡ ਜਲੰਧਰ : ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਦੇ ਮੁਖੀ ਆਸ਼ੂਤੋਸ਼ ਦੀ ਸਮਾਧੀ ਦੇ ਛੇ ਸਾਲ ਪੂਰੇ ਹੋ ਗਏ ਹਨ। ਸੰਸਥਾਨ ਅਨੁਸਾਰ 29 ਜਨਵਰੀ ਨੂੰ ਮਹਾਰਾਜ ਨੇ ਸਮਾਧੀ ਲਈ ਸੀ। ਉਸ ਤੋਂ ਬਾਅਦ ਤੋਂ ਹੀ ਮਹਾਰਾਜ ਦੇ ਸਰੀਰ ਨੂੰ ਸਖ਼ਤ ਸੁਰੱਖਿਆ ‘ਚ ਰੱਖਿਆ ਹੋਇਆ ਹੈ। …

Read More »