ਮਿਸੀਸਾਗਾ : ਰੌਨ ਚੱਠਾ ਪੀਲ ਪੁਲਿਸ ਬੋਰਡ ਦੇ ਨਵੇਂ ਚੇਅਰ ਬਣ ਗਏ ਹਨ ਅਤੇ ਇਹ ਸਥਾਨਕ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ। ਇਸ ਤੋਂ ਬਾਅਦ ਰੌਨ ਚੱਠਾ ਨੇ ਆਖਿਆ ਕਿ ਬੇਸ਼ੱਕ ਉਹਨਾਂ ਕੋਲ ਪੀਲ ਬੋਰਡ ਉੱਤੇ ਕੰਮ ਕਰਨ ਦਾ ਸਿਰਫ਼ ਇੱਕ ਸਾਲ ਦਾ ਹੀ ਤਜ਼ਰਬਾ ਹੈ ਪਰ ਪੀਲ ਚਿਲਡਰਨ …
Read More »Yearly Archives: 2020
ਚੀਨ ‘ਚ ਫੈਲੇ ਕੋਰੋਨਾ ਵਾਇਰਸ ਤੋਂ ਕੈਨੇਡਾ ਵੀ ਚਿੰਤਤ
ਓਟਵਾ/ਬਿਊਰੋ ਨਿਊਜ਼ : ਚੀਨ ਵਿਚ ਫੈਲੇ ਕੋਰੋਨਾ ਵਾਇਰਸ ਤੋਂ ਕੈਨੇਡਾ ਵੀ ਚਿੰਤਤ ਹੈ ਅਤੇ ਉਹ ਵੂਹਾਨ ਤੋਂ ਕੈਨੇਡੀਅਨਾਂ ਨੂੰ ਵਾਪਸ ਲਿਆਉਣ ਲਈ ਇਕ ਖਾਸ ਜਹਾਜ਼ ਤਿਆਰ ਕਰ ਰਿਹਾ ਹੈ। ਇਸ ਸਬੰਧੀ ਵਿਦੇਸ਼ ਮੰਤਰੀ ਫਰੈਂਕੌਇਸ ਫਿਲਿਪ ਸ਼ੈਂਪੇਨ ਨੇ ਦੱਸਿਆ ਕਿ ਕੈਨੇਡਾ ਅਜਿਹਾ ਜਹਾਜ਼ ਤਿਆਰ ਕਰ ਰਿਹਾ ਹੈ ਜਿਹੜਾ ਚੀਨ ਦੇ ਵੁਹਾਨ …
Read More »ਰੁਪਿੰਦਰ ਰੰਧਾਵਾ ਐਬਟਸਫੋਰਡ ਵਿਚ ਪਹਿਲੀ ਪੰਜਾਬਣ ਬੱਸ ਡਰਾਈਵਰ ਬਣੀ
ਕਿਹਾ : ਮਰਦ ਦੇ ਬਰਾਬਰ ਕੰਮ ਕਰਦੀ ਹੈ ਅੱਜ ਦੀ ਮਹਿਲਾ ਐਬਟਸਫੋਰਡ : ਲੁਧਿਆਣਾ ਦੀ ਰੁਪਿੰਦਰ ਕੌਰ ਰੰਧਾਵਾ ਐਬਟਸਫੋਰਡ ਵਿਚ ਪਹਿਲੀ ਪੰਜਾਬਣ ਬੱਸ ਡਰਾਈਵਰ ਬਣ ਗਈ ਹੈ। ਉਹ ਕੈਨੇਡਾ ਵਿਚ ਵਸਦੀਆਂ ਪੰਜਾਬੀਆਂ ਲਈ ਇਕ ਪ੍ਰੇਰਨਾ ਦਾ ਸਰੋਤ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਵਿਚ ਪੈਂਦੇ ਰਾਏਕੋਟ ਨੇੜੇ ਪਿੰਡ ਤਾਜਪੁਰ ਦੀ ਜੰਮਪਲ ਅਤੇ …
Read More »ਕੈਨੇਡਾ ਦੇ ਵਰਕ ਪਰਮਿਟ ਤੋਂ ਇਨਕਾਰ ਦੀ ਦਰ ਵਾਧੇ ਵੱਲ
ਵਿਆਹਾਂ ਦੀ ਸੌਦੇਬਾਜ਼ੀ ਬਾਰੇ ਪੁੱਛ ਪੜਤਾਲ ਵਧੀ ਟੋਰਾਂਟੋ/ਸਤਪਾਲ ਸਿੰਘ ਜੌਹਲ ਵਰਕ ਪਰਮਿਟ ਦਾ ਵੀਜ਼ਾ ਲੈ ਕੇ ਕੈਨੇਡਾ ਪੁੱਜਣ ‘ਚ ਲੰਘੇ ਚਾਰ ਕੁ ਸਾਲਾਂ ਤੋਂ ਬਹੁਤ ਤੇਜ਼ੀ ਆਈ ਹੋਈ ਹੈ। ਉਨ੍ਹਾਂ ‘ਚ ਵਿਦਿਆਰਥੀ ਵਜੋਂ ਜਾ ਰਹੇ ਕੁੜੀਆਂ ਅਤੇ ਮੁੰਡਿਆਂ ਦੇ ਪਤੀ ਅਤੇ ਪਤਨੀ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਹਨ। ਵਿਦਿਆਰਥੀਆਂ ਤੇ …
Read More »ਨੌਕਰੀ ਲਈ ਨਕਲੀ ਚਿੱਠੀਆਂ ਵੇਚਦਾ ਪੰਜਾਬੀ ਗ੍ਰਿਫ਼ਤਾਰ
ਐਬਟਸਫੋਰਡ/ਬਿਊਰੋ ਨਿਊਜ਼ : ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਸਸਕੈਚਵਨ ਸੂਬੇ ਦੇ 34 ਸਾਲਾ ਪੰਜਾਬੀ ਗੁਰਪ੍ਰੀਤ ਸਿੰਘ ਨੂੰ ਇਮੀਗ੍ਰੇਸ਼ਨ ਮਾਮਲੇ ਵਿਚ ਗਲਤ ਦਸਤਾਵੇਜ਼ ਪੇਸ਼ ਕਰਨ, ਧੋਖਾਧੜੀ ਤੇ ਜਾਅਲਸਾਜ਼ੀ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦਾ ਕਹਿਣਾ ਹੈ ਕਿ ਗੁਰਪ੍ਰੀਤ ਸਿੰਘ ਵਰਕ ਪਰਮਿਟ ਲਈ ਨੌਕਰੀ ਦੀਆਂ ਨਕਲੀ ਚਿੱਠੀਆਂ …
Read More »ਜੇਤਲੀ, ਫਰਨਾਂਡੇਜ਼ ਤੇ ਸਵਰਾਜ ਨੂੰ ਮਿਲੇਗਾ ਪਦਮ ਵਿਭੂਸ਼ਨ
ਭਾਰਤੀ ਮੂਲ ਦੀਆਂ 18 ਵਿਦੇਸ਼ੀ ਹਸਤੀਆਂ ਨੂੰ ਮਿਲਣਗੇ ਪਦਮ ਪੁਰਸਕਾਰ ਨਵੀਂ ਦਿੱਲੀ : ਰਾਸ਼ਟਰਪਤੀ ਦੀ ਪ੍ਰਵਾਨਗੀ ਮਗਰੋਂ ਭਾਰਤ ਸਰਕਾਰ ਨੇ ਇਸ ਵਰ੍ਹੇ ਦੇ 141 ਪਦਮ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਹੈ। ਸੂਚੀ ਵਿਚ ਸੱਤ ਪਦਮ ਵਿਭੂਸ਼ਨ, 16 ਪਦਮ ਭੂਸ਼ਨ ਤੇ 118 ਪਦਮਸ੍ਰੀ ਪੁਰਸਕਾਰ ਸ਼ਾਮਲ ਹਨ। ਪੁਰਸਕਾਰ ਹਾਸਲ ਕਰਨ ਵਾਲਿਆਂ ਵਿਚ …
Read More »ਲੰਗਰ ਬਾਬਾ ਵੀ ਪਦਮਸ੍ਰੀ ਨਾਲ ਸਨਮਾਨਿਤ
ਚੰਡੀਗੜ੍ਹ : ਪਦਮਸ੍ਰੀ ਪੁਰਸਕਾਰ ਨਾਲ ਸਨਮਾਨਿਤ ਦੇਸ਼ ਦੇ ਚੋਣਵੇਂ ਵਿਅਕਤੀਆਂ ਵਿਚ ਇਕ ਨਾਮ ਲੰਗਰ ਬਾਬਾ ਦਾ ਵੀ ਹੈ, ਜਿਨ੍ਹਾਂ ਦਾ ਅਸਲੀ ਨਾਮ ਜਗਦੀਸ਼ ਲਾਲ ਅਹੂਜਾ ਹੈ। ਚੰਡੀਗੜ੍ਹ ਦੇ ਬਨਾਨਾ ਕਿੰਗ ਦੇ ਨਾਮ ਨਾਲ ਵੀ ਮਸ਼ਹੂਰ ਜਗਦੀਸ਼ ਲਾਲ ਅਹੂਜਾ ਪਿਛਲੇ ਕਰੀਬ 20 ਸਾਲਾਂ ਤੋਂ ਪੀਜੀਆਈ ਦੇ ਬਾਹਰ ਦਾਲ, ਰੋਟੀ, ਚਾਵਲ ਅਤੇ …
Read More »CAA ਤੇ NRC ਖਿਲਾਫ ਸ਼ਹੀਨ ਬਾਗ ਬਣਿਆ ‘ਰੋਸ’ ਦਾ ਕੇਂਦਰ
‘ਦਾਦੀਆਂ’ ਨੇ ਸ਼ਾਹੀਨ ਬਾਗ਼ ‘ਚ ਰੋਹਿਤ ਵੇਮੁਲਾ ਦੀ ਮਾਂ ਨਾਲ ਲਹਿਰਾਇਆ ਤਿਰੰਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੋਧੇ ਗਏ ਨਾਗਰਿਕਤਾ ਐਕਟ (ਸੀਏਏ) ਅਤੇ ਐਨਆਰਸੀ (ਨੈਸ਼ਨਲ ਰਜਿਸਟਰ ਫਾਰ ਸਿਟੀਜਨਸ਼ਿਪ) ਖਿਲਾਫ ਸੰਘਰਸ਼ ਦੀ ਅਗਵਾਈ ਕਰ ਕੇ ‘ਸ਼ਾਹੀਨ ਬਾਗ਼ ਦੀਆਂ ਦਾਦੀਆਂ’ ਵਜੋਂ ਮਸ਼ਹੂਰ ਹੋਈਆਂ ਤਿੰਨ ਬਜ਼ੁਰਗ ਮਹਿਲਾਵਾਂ- ਹੈਦਰਾਬਾਦ ‘ਵਰਸਿਟੀ ਦੇ ਵਿਦਿਆਰਥੀ ਰੋਹਿਤ ਵੇਮੁਲਾ ਦੀ ਮਾਂ …
Read More »ਪੱਛਮੀ ਬੰਗਾਲ ਨੇ ਵੀ ਨਾਗਕਿਰਤਾ ਕਾਨੂੰਨ ਖਿਲਾਫ ਮਤਾ ਕੀਤਾ ਪਾਸ
ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਵਿਧਾਨ ਸਭਾ ਨੇ ਵੀ ਨਾਗਰਿਕਤਾ ਸੋਧ ਐਕਟ (ਸੀਏਏ) ਖਿਲਾਫ ਮਤਾ ਪਾਸ ਕਰ ਦਿੱਤਾ ਹੈ ਤੇ ਨਾਲ ਹੀ ਮੰਗ ਕੀਤੀ ਹੈ ਕਿ ਇਸ ਨੂੰ ਤੁਰੰਤ ਵਾਪਸ ਲਿਆ ਜਾਵੇ। ਆਬਾਦੀ ਤੇ ਨਾਗਰਿਕ ਰਜਿਸਟਰ (ਐੱਨਪੀਆਰ ਤੇ ਐੱਨਆਰਸੀ) ਦੀ ਕਾਰਵਾਈ ਵੀ ਤੁਰੰਤ ਰੋਕੀ ਜਾਵੇ। ਮੁੱਖ ਮੰਤਰੀ ਮਮਤਾ ਬੈਨਰਜੀ ਨੇ …
Read More »ਰਾਜਸਥਾਨ ‘ਚ ਸੀਏਏ, ਐੱਨਪੀਆਰ ਤੇ ਐੱਨਆਰਸੀ ਖਿਲਾਫ ਮਤਾ
ਤਿੰਨਾਂ ਖਿਲਾਫ ਮਤਾ ਪਾਸ ਕਰਨ ਵਾਲਾ ਰਾਜਸਥਾਨ ਬਣਿਆ ਪਹਿਲਾ ਸੂਬਾ ਜੈਪੁਰ/ਬਿਊਰੋ ਨਿਊਜ਼ : ਕਾਂਗਰਸ ਸ਼ਾਸਿਤ ਰਾਜਸਥਾਨ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਸ਼ਨਿਚਰਵਾਰ ਨੂੰ ਨਾ ਸਿਰਫ਼ ਸੋਧੇ ਹੋਏ ਨਾਗਰਿਕਤਾ ਕਾਨੂੰਨ (ਸੀਏਏ) ਸਗੋਂ ਕੌਮੀ ਨਾਗਰਿਕ ਰਜਿਸਟਰ (ਐੱਨਆਰਸੀ) ਅਤੇ ਕੌਮੀ ਆਬਾਦੀ ਰਜਿਸਟਰ (ਐੱਨਪੀਆਰ) ਖਿਲਾਫ ਵੀ ਮਤਾ ਪਾਸ ਕੀਤਾ ਹੈ। …
Read More »