71ਵੇਂ ਗਣਤੰਤਰ ਦਿਵਸ ‘ਤੇ ਰਾਸ਼ਟਰਪਤੀ ਦੀ ਨਸੀਹਤ ਨਵੀਂ ਦਿੱਲੀ : ਨਾਗਰਿਕਤਾ ਸੋਧ ਕਾਨੂੰਨ (ਸੀਏਏ) ਨੂੰ ਲੈ ਕੇ ਪੈਦਾ ਹੋਏ ਵਿਵਾਦ ਦਰਮਿਆਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ 71ਵੇਂ ਗਣਤੰਤਰ ਦਿਵਸ ਮੌਕੇ ਦੇਸ਼ ਦੇ ਲੋਕਾਂ, ਖ਼ਾਸ ਕਰ ਨੌਜਵਾਨਾਂ ਨੂੰ ਨਸੀਹਤ ਦਿੱਤੀ ਹੈ। ਗਣਤੰਤਰ ਦਿਵਸ ਮੌਕੇ ਰਾਸ਼ਟਰ ਦੇ ਨਾਂ ਆਪਣੇ ਸੰਬੋਧਨ ਵਿਚ ਰਾਸ਼ਟਰਪਤੀ ਨੇ …
Read More »Yearly Archives: 2020
ਗੁਜਰਾਤ ਦੰਗਿਆਂ ਦੇ ਮਾਮਲੇ ‘ਚ 17 ਦੋਸ਼ੀਆਂ ਨੂੰ ਮਿਲੀ ਜ਼ਮਾਨਤ
ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਦੇ ਇੰਦੌਰ ਅਤੇ ਜਬਲਪੁਰ ‘ਚ ਜਾ ਕੇ ਸਮਾਜ ਸੇਵਾ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਗੁਜਰਾਤ ਦੰਗਿਆਂ ਦੇ ਮਾਮਲਿਆਂ ਵਿਚ 17 ਦੋਸ਼ੀਆਂ ਨੂੰ ਲੰਘੇ ਮੰਗਲਵਾਰ ਨੂੰ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਇਨ੍ਹਾਂ ਸਾਰਿਆਂ ਨੂੰ ਮੱਧ ਪ੍ਰਦੇਸ਼ ਭੇਜਣ ਅਤੇ ਸਮਾਜਿਕ- ਅਧਿਆਤਮਕ ਸੇਵਾ …
Read More »ਨਾਗਰਿਕਤਾ ਕਾਨੂੰਨ, ਕੌਮੀ ਤੇ ਵਸੋਂ ਰਜਿਸਟਰ
ਡਾ. ਪਿਆਰਾ ਲਾਲ ਗਰਗ ਭਾਰਤ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਰਾਹੀਂ ਨਾਗਰਿਕਤਾ ਕਾਨੂੰਨ 1955 ਦੀ ਧਾਰਾ 2, 6 ਏ, 7 ਡੀ, 18 ਅਤੇ ਤੀਜੇ ਸ਼ਡਿਊਲ ਵਿਚ ਸੋਧ ਕਾਰਨ, ਜਨ-ਸੰਖਿਆ ਸ਼ੁਮਾਰੀ ਲਈ ਕੀਤੀ ਜਾਂਦੀ ਖਾਨਾ-ਸ਼ੁਮਾਰੀ ਦੀ ਥਾਂ ਕੌਮੀ ਜਨ-ਸੰਖਿਆ ਰਜਿਸਟਰ ਵਿਚ 21 ਮਦਾਂ ਦੇ ਵੇਰਵੇ ਲੈਣ ਦੇ ਫੈਸਲੇ ਕਾਰਨ ਅਤੇ …
Read More »ਕੈਪਟਨ ਸਰਕਾਰ ਦੇ ਵਾਇਦੇ-ਜੋ ਵਫ਼ਾ ਨਾ ਹੋਏ
ਗੁਰਮੀਤ ਸਿੰਘ ਪਲਾਹੀ ਪੰਜਾਬ ਦਾ ਕਿਸਾਨ ਖੇਤੀ-ਸੰਕਟ ਕਾਰਨ ਖ਼ੁਦਕੁਸ਼ੀਆਂ ਦੇ ਰਾਹ ਤੁਰਿਆ ਹੋਇਆ ਹੈ। ਕਰਜ਼ੇ ਦੇ ਭਾਰ ਨੇ ਛੋਟੇ ਕਿਸਾਨਾਂ ਨੂੰ ਆਪਣੀ ਥੋੜ੍ਹੀ ਬਹੁਤੀ ਜ਼ਮੀਨ ਦੇ ਟੋਟੇ ਵੇਚਕੇ ਸ਼ਹਿਰਾਂ ‘ਚ ਮਜ਼ਦੂਰੀ ਕਰਨ ਨੂੰ ਮਜ਼ਬੂਰ ਕਰ ਦਿੱਤਾ ਤਾਂ ਕਿ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਨਿਰਵਾਹ ਕਰ ਸਕਣ। ਕਿਉਂ ਹੋਈ ਕਿਸਾਨ …
Read More »ਦਰਬਾਰ ਸਾਹਿਬ ਦੇ ਰਾਹ ‘ਚੋਂ ਹਟਾਏ ਬੁੱਤ
ਕੈਪਟਨ ਅਮਰਿੰਦਰ ਨੇ ਪ੍ਰਸ਼ਾਸਨ ਨੂੰ ਕਿਹਾ ਸੀ ਇਹ ਬੁੱਤ ਇਥੋਂ ਹਟਾ ਕੇ ਕਿਸੇ ਹੋਰ ਜਗ੍ਹਾ ਲਗਾਓ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਵਿਚੋਂ ਵੀਰਵਾਰ ਨੂੰ ਗਿੱਧੇ-ਭੰਗੜੇ ਤੇ ਹੋਰ ਸਭਿਆਚਾਰਕ ਬੁੱਤ ਹਟਾ ਦਿੱਤੇ ਗਏ। ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਬੁੱਤਾਂ ਨੂੰ ਹਟਾਉਣ ਦਾ ਕੰਮ ਕੀਤਾ। ਜ਼ਿਕਰਯੋਗ ਹੈ ਕਿ …
Read More »ਏਅਰ ਇੰਡੀਆ ਨੂੰ ਵੇਚ ਕੇ ਹੀ ਸਾਹ ਲਵੇਗੀ ਮੋਦੀ ਸਰਕਾਰ
100 ਫੀਸਦੀ ਹਿੱਸੇਦਾਰੀ ਵੇਚਣ ਦਾ ਕੀਤਾ ਗਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਹੁਣ ਏਅਰ ਇੰਡੀਆ ਨੂੰ ਵੇਚ ਕੇ ਹੀ ਸਾਹ ਲਵੇਗੀ। ਸਰਕਾਰ ਨੇ ਕਰਜ਼ੇ ‘ਚ ਡੁੱਬੀ ਏਅਰ ਇੰਡੀਆ ਦਾ 100 ਫ਼ੀਸਦੀ ਹਿੱਸਾ ਵੇਚਣ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧ ‘ਚ ਮੁਢਲਾ ਬੋਲੀ ਦਸਤਾਵੇਜ਼ …
Read More »ਪੰਜਾਬ ਦੀ ਵਿੱਤੀ ਹਾਲਤ ਪਹਿਲਾਂ ਨਾਲੋਂ ਵੀ ਵਿਗੜੀ
ਤੀਜੇ ਸਾਲ ਦੌਰਾਨ ਵੀ ਹਾਲਤ ਸੁਧਰਨ ਦੇ ਸੰਕੇਤ ਮੱਧਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੀ ਸੰਕਟਮਈ ਵਿੱਤੀ ਹਾਲਤ ਦੇ ਮੱਦੇਨਜ਼ਰ ਵਿੱਤ ਵਿਭਾਗ ਵੱਲੋਂ ਹਾਲਤ ਸੁਧਾਰਨ ਦੇ ਕਦਮਾਂ ਨੂੰ ਤੀਜੇ ਸਾਲ ਦੌਰਾਨ ਵੀ ਬੂਰ ਪੈਂਦਾ ਦਿਖਾਈ ਨਹੀਂ ਦੇ ਰਿਹਾ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਫਰਵਰੀ ਵਿਚ ਕੈਪਟਨ ਸਰਕਾਰ ਦਾ ਚੌਥਾ ਬਜਟ …
Read More »ਨਾਗਰਿਕਤਾ ਕਾਨੂੰਨ ਦੇ ਹੱਕ ਲਈ ਵਿਦਿਆਰਥੀਆਂ ਦੀ ਲਈ ਆੜ
ਧਨੌਲਾ ਦੇ ਇਕ ਸਕੂਲ ‘ਚ ਬੱਚਿਆਂ ਕੋਲੋਂ ਸੀਏਏ ਦੇ ਹੱਕ ‘ਚ ਕਰਵਾਏ ਗਏ ਦਸਤਖਤ ਧਨੌਲਾ/ਬਿਊਰੋ ਨਿਊਜ਼ : ਸੰਗਰੂਰ ਜ਼ਿਲ੍ਹੇ ਵਿਚ ਪੈਂਦੇ ਕਸਬਾ ਧਨੌਲਾ ਦੇ ਇਕ ਸਕੂਲ ਵਿਚ ਬੱਚਿਆਂ ਤੋਂ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਹੱਕ ਵਿਚ ਦਸਤਖ਼ਤ ਕਰਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬੇਸ਼ੱਕ ਪੁਲਿਸ ਨੇ ਮੁਸਤੈਦੀ ਵਰਤਦਿਆਂ ਮਾਮਲਾ …
Read More »ਤਰਨਜੀਤ ਸੰਧੂ ਅਮਰੀਕਾ ‘ਚ ਭਾਰਤ ਦੇ ਰਾਜਦੂਤ ਨਿਯੁਕਤ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ 1988 ਬੈਚ ਦੇ ਆਈਐੱਫਐੱਸ ਅਧਿਕਾਰੀ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ ਵਿੱਚ ਭਾਰਤ ਦਾ ਨਵਾਂ ਰਾਜਦੂਤ ਨਿਯੁਕਤ ਕੀਤਾ ਹੈ। ਸੰਧੂ ਮੌਜੂਦਾ ਸਮੇਂ ਕੋਲੰਬੋ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਹਨ। ਸੰਧੂ ਅਮਰੀਕਾ ਵਿੱਚ ਹਰਸ਼ ਵਰਧਨ ਸ਼੍ਰਿੰਗਲਾ ਦੀ ਥਾਂ ਲੈਣਗੇ। ਸ਼੍ਰਿੰਗਲਾ ਨੂੰ ਵਿਜੈ ਗੋਖਲੇ ਦੀ ਥਾਂ ਵਿਦੇਸ਼ …
Read More »‘ਪੰਖੇਰੂ’ ਮੈਗਜ਼ੀਨ ਦੇ ਸਿਲਵਰ ਜੁਬਲੀ ਮੌਕੇ ਉੱਤੇ ਵਿਸ਼ੇਸ਼
ਬਾਲ-ਸਾਹਿਤ ਮੈਗਜ਼ੀਨ ‘ਪੰਖੇਰੂ’ – ਜਨਾਬ ਅਸ਼ਰਫ਼ ਸੁਹੇਲ ਅਤੇ ਪੰਜਾਬੀ ਬਾਲ ਅਦਬੀ ਬੋਰਡ, ਲਾਹੌਰ ਦੇ ਵਿੱਲਖਣ ਯੋਗਦਾਨ ਦਾ ਪ੍ਰਤੀਕ ਡਾ. ਡੀ ਪੀ ਸਿੰਘ 416-859-1856 ਬਾਲਾਂ ਦਾ ਮਾਸਿਕ ਰਸਾਲਾ ‘ਪੰਖੇਰੂ’, ਜਨਾਬ ਅਸ਼ਰਫ ਸੁਹੇਲ ਦੀ ਰਾਹਨੁਮਾਈ ਤੇ ਸੰਪਾਦਨਾ ਵਿਚ ਲਾਹੌਰ, ਪਾਕਿਸਤਾਨ ਤੋਂ ਪਿਛਲੇ ਪੰਝੀ ਸਾਲਾਂ ਤੋਂ ਲਗਾਤਾਰ ਛੱਪ ਰਿਹਾ ਹੈ। ਲਹਿੰਦੇ ਪੰਜਾਬ ਵਿਚ …
Read More »