Breaking News
Home / 2020 (page 443)

Yearly Archives: 2020

ਪ੍ਰਕਿਰਤੀ ਦੇ ਸੁਹੱਪਣ ਦੀ ਦਾਸਤਾਨ : ‘ਧੁੱਪ ਦੀਆਂ ਕਣੀਆਂ’

ਪ੍ਰੋ. ਪਵਨਦੀਪ ਕੌਰ ਡਾ. ਗੁਰਬਖਸ਼ ਸਿੰਘ ਭੰਡਾਲ ਪੰਜਾਬੀ ਸਾਹਿਤ ਦੇ ਖੇਤਰ ਵਿੱਚ ਨਿਰੰਤਰ ਆਪਣੀ ਕਲਮ ਅਜ਼ਮਾਈ ਕਰ ਰਿਹਾ ਹੈ। ਇਹ ਪਰਵਾਸੀ ਸਾਹਿਤਕਾਰ, ਸਾਹਿਤ ਦੇ ਖੇਤਰ ਵਿੱਚ ਸਾਲ 1991 ਵਿੱਚ ਆਪਣੀ ਕਵਿਤਾ ਦੀ ਪੁਸਤਕ ‘ਹਉਕੇ ਦੀ ਜੂਨ’ ਨਾਲ ਸਥਾਪਿਤ ਹੁੰਦਾ ਹੈ। ਇਸ ਤੋਂ ਬਾਅਦ 1997 ਵਿੱਚ ‘ਸੁਪਨਿਆਂ ਦੀ ਜੂਹ ਕੈਨੇਡਾ’ (ਸਫ਼ਰਨਾਮਾ) …

Read More »

ਡਾ. ਨੌਰੰਗ ਸਿੰਘ ਮਾਂਗਟ ਨਾਲ ਵਿਸ਼ੇਸ਼ ਮੁਲਾਕਾਤ

ਪਿੱਛੇ ਮੁੜ ਨਾ ਵੇਖ ਫ਼ਕੀਰਾ ਮਨਦੀਪ ਸਰੋਏ ਗੁੱਜਰਵਾਲ ਫੋਨ: 97794-16542 ਡਾ. ਨੌਰੰਗ ਸਿੰਘ ਮਾਂਗਟ ਨੇ ਸਮਾਜ ਸੇਵਾ ਅਰੰਭ ਕਰਦਿਆਂ ਪਹਿਲੇ ਚਾਰ ਸਾਲ ਸਾਇਕਲ ਤੇ ਫਿਰਕੇ ਸੜਕਾਂ ਕੰਢੇ ਪਏ ਬੇਘਰ-ਮਰੀਜ਼ਾਂ ਦਾ ਇਲਾਜ ਕਰਾਇਆ। ਹੁਣ ਸਰਾਭਾ ਪਿੰਡ ਦੇ ਨਜ਼ਦੀਕ ਆਸ਼ਰਮ ਵਿੱਚ ਡੇਢ ਸੌ ਦੇ ਕਰੀਬ ਅਜਿਹੇ ਲਾਵਾਰਸ-ਮਰੀਜ਼ਾਂ ਦੀ ਸੰਭਾਲ ਕਰ ਰਹੇ ਹਨ …

Read More »

ਫਨਕਾਰ ਤਾਂ ਜੋੜਦੇ ਨੇ…

ਬੋਲ ਬਾਵਾ ਬੋਲ ਡਾਇਰੀ ਦੇ ਪੰਨੇ ਨਿੰਦਰ ਘੁਗਿਆਣਵੀ 94174-21700 ਹੁਣੇ ਜਿਹੀ ਗਿੱਪੀ ਗਰੇਵਾਲ ਆਪਣੇ ਵੱਡੇ ਭਰਾ ਸਿੱਪੀ ਗਰੇਵਾਲ ਨਾਲ ਪਾਕਿਸਤਾਨ ਦੀ ઠਫੇਰੀ ਤੋਂ ਪਰਤਿਆ ਹੈ। ਗਿੱਪੀ ਗਰੇਵਾਲ ਨੂੰ ਪਾਕਿਸਤਾਨੋ ਮਿਲਿਐ ਵਡੇਰਿਆਂ ਦਾ ਮੋਹ! ਉਹ ਨਿਹਾਲੋ ਨਿਹਾਲ ਹੋ ਕੇ ਆਇਆ ਹੈ। ਮੈਨੂੰ ਜਾਪਿਆ ਹੈ ਕਿ ਪਹਿਲੀ ਵਾਰ ਕਿਸੇ ਪੰਜਾਬੀ ਅਦਾਕਾਰ ਜਾਂ …

Read More »

ਬਾਦਲਾਂ ਨੇ ਇਕ ਵਾਰ ਫਿਰ ਭਾਜਪਾ ਅੱਗੇ ਗੋਡੇ ਟੇਕੇ

ਦਿੱਲੀ ਚੋਣਾਂ ਲਈ ਭਾਜਪਾ ਦੇ ਸਮਰਥਨ ਦਾ ਕਰ ਦਿੱਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਸਿਆਸਤ ਦੇ ਪਿੜ ਵਿਚ ਹਾਸ਼ੀਏ ‘ਤੇ ਜਾ ਰਹੇ ਬਾਦਲਾਂ ਨੇ ਇਕ ਵਾਰ ਫਿਰ ਆਪਣੀਆਂ ਕੁਰਸੀਆਂ ਬਚਾਉਣ ਲਈ ਭਾਰਤੀ ਜਨਤਾ ਪਾਰਟੀ ਅੱਗੇ ਗੋਡੇ ਟੇਕ ਦਿੱਤੇ ਅਤੇ ਦਿੱਲੀ ਚੋਣਾਂ ਲਈ ਭਾਜਪਾ ਦੇ ਸਮਰਥਨ ਦਾ ਐਲਾਨ ਕਰ ਦਿੱਤਾ। ਇਸ ਤੋਂ …

Read More »

ਕੈਪਟਨ ਅਮਰਿੰਦਰ ਨੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ

ਬਜਟ ਸਣੇ ਪੰਜਾਬ ਦੇ ਹੋਰ ਭਖਦੇ ਮਸਲਿਆਂ ਬਾਰੇ ਹੋਈ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਵਿਚ ਪੰਜਾਬ ਭਵਨ ਵਿਖੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਕੈਪਟਨ ਦਾ ਅਕਸਰ ਹੀ ਵਿਰੋਧ ਕਰਨ ਵਾਲੇ ਪ੍ਰਤਾਪ ਸਿੰਘ ਬਾਜਵਾ ਵੀ ਸ਼ਾਮਲ ਹੋਏ। ਇਸ ਸਬੰਧੀ …

Read More »

ਹੁਸ਼ਿਆਰਪੁਰ ‘ਚ ਬਣੇਗਾ ਸਰਕਾਰੀ ਮੈਡੀਕਲ ਕਾਲਜ

ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਹੁਸ਼ਿਆਰਪੁਰ ਵਿਚ ਹੁਣ ਸਰਕਾਰੀ ਮੈਡੀਕਲ ਕਾਲਜ ਬਣਨ ਜਾ ਰਿਹਾ ਹੈ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਨੂੰ ਸਵੀਕਾਰਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ‘ਚ ਇੱਕ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਸਰਕਾਰ ਵਲੋਂ ਜ਼ਿਲ੍ਹੇ ਦੇ …

Read More »

ਦਰਬਾਰ ਸਾਹਿਬ ਦੇ ਰਾਹ ‘ਚੋਂ ਬੁੱਤ ਹਟਾਉਣ ਦੇ ਫੈਸਲੇ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਸਵਾਗਤ

ਬੁੱਤ ਹਟਾਉਣ ਲਈ ਪ੍ਰਸ਼ਾਸਨ ਨੇ ਸਿੱਖ ਜਥੇਬੰਦੀਆਂ ਤੋਂ ਲਿਆ ਇੱਕ ਮਹੀਨੇ ਦਾ ਸਮਾਂ ਪਟਿਆਲਾ/ਬਿਊਰੋ ਨਿਊਜ਼ ਸ੍ਰੀ ਦਰਬਾਰ ਸਾਹਿਬ ਦੇ ਰਾਹ ਵਿਚ ਲੱਗੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਦਾ ਫੈਸਲਾ ਲੈ ਲਿਆ ਗਿਆ ਹੈ। ਕੈਪਟਨ ਅਮਰਿੰਦਰ ਦੇ ਇਸ ਫੈਸਲੇ ਦਾ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਵਾਗਤ ਕੀਤਾ …

Read More »

ਆਸ਼ੂਤੋਸ਼ ਦੀ ਸਮਾਧੀ ਨੂੰ ਹੋ ਗਏ 6 ਸਾਲ

ਡਾਕਟਰਾਂ ਨੇ ਐਲਾਨਿਆ ਹੋਇਆ ਹੈ ਮ੍ਰਿਤਕ ਜਲੰਧਰ/ਬਿਊਰੋ ਨਿਊਜ਼ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਨੂਰਮਹਿਲ ਦੇ ਮੁਖੀ ਆਸ਼ੂਤੋਸ਼ ਦੀ ਸਮਾਧੀ ਦੇ ਅੱਜ ਛੇ ਸਾਲ ਪੂਰੇ ਹੋ ਗਏ ਹਨ। ਧਿਆਨ ਰਹੇ ਕਿ 29 ਜਨਵਰੀ 2014 ਨੂੰ ਆਸ਼ੂਤੋਸ਼ ਦਾ ਦੇਹਾਂਤ ਹੋ ਗਿਆ ਸੀ, ਜਦਕਿ ਉਸਦੇ ਸ਼ਰਧਾਲੂਆਂ ਦਾ ਮੰਨਣਾ ਸੀ ਕਿ ਉਹ ਸਮਾਧੀ ਵਿਚ ਚਲੇ …

Read More »

ਨਾਗਰਿਕਤਾ ਕਾਨੂੰਨ ਖਿਲਾਫ ਭਾਰਤ ਬੰਦ ਦੇ ਸੱਦੇ ਨੂੰ ਮਿਲਿਆ ਰਲਵਾਂ ਮਿਲਵਾਂ ਹੁੰਗਾਰਾ

ਪੰਜਾਬ ‘ਚ ਕਈ ਥਾਈਂ ਸੀ.ਏ.ਏ. ਅਤੇ ਐਨ.ਆਰ.ਸੀ. ਖਿਲਾਫ ਜ਼ਬਰਦਸਤ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਨਾਗਕਿਰਤਾ ਕਾਨੂੰਨ ਖਿਲਾਫ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਅੱਜ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ ਅਤੇ ਦੇਸ਼ ਦੇ ਕਈ ਹਿੱਸਿਆਂ ਤੋਂ ਵਿਰੋਧ ਪ੍ਰਦਰਸ਼ਨਾਂ ਦੀਆਂ ਖਬਰਾਂ ਮਿਲੀਆਂ। ਪੰਜਾਬ ਵਿਚ ਵੀ ਕਈ ਥਾਈਂ ਸੀ.ਏ.ਏ. ਅਤੇ ਐਨ.ਆਰ.ਸੀ. ਖਿਲਾਫ ਵਿਰੋਧ ਪ੍ਰਦਰਸ਼ਨ ਹੋਏ …

Read More »