ਠਾਕਰ ਅਤੇ ਵਰਮਾ ਦੀਆਂ ਧਮਕੀਆਂ ਤੋਂ ਬਾਅਦ ਚੋਣ ਕਮਿਸ਼ਨ ਦਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਭਾਰਤੀ ਜਨਤਾ ਪਾਰਟੀ ਨੂੰ ਕਿਹਾ ਕਿ ਕੇਂਦਰੀ ਮੰਤਰੀ ਅਨੁਰਾਗ ਠਾਕਰ ਅਤੇ ਸੰਸਦ ਮੈਂਬਰ ਪਰਵੇਸ਼ ਵਰਮਾ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚੋਂ ਬਾਹਰ ਕਰ ਦਿੱਤਾ ਜਾਵੇ। ਇਨ੍ਹਾਂ ਦੋਵੇਂ ਆਗੂਆਂ ‘ਤੇ ਦਿੱਲੀ ਵਿਚ ਚੋਣਾਵੀਂ ਰੈਲੀਆਂ ਦੌਰਾਨ …
Read More »Yearly Archives: 2020
ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਭਾਜਪਾ ‘ਚ ਸ਼ਾਮਲ
ਕਿਹਾ – ਦੇਸ਼ ਦੀ ਤਰੱਕੀ ਲਈ ਕਰਾਂਗੀ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਵੀ ਸਿਆਸਤ ‘ਚ ਉਤਰ ਗਈ ਹੈ। ਓਲੰਪਿਕ ‘ਚ ਕਾਂਸੇ ਦਾ ਤਮਗ਼ਾ ਜਿੱਤਣ ਵਾਲੀ ਸਾਇਨਾ ਵੀ ਅੱਜ ਭਾਜਪਾ ‘ਚ ਸ਼ਾਮਲ ਹੋ ਗਈ। ਸਾਇਨਾ ਨੇ ਦਿੱਲੀ ਸਥਿਤ ਭਾਜਪਾ ਦਫ਼ਤਰ ‘ਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਰੁਣ …
Read More »ਕੋਰੋਨਾ ਵਾਇਰਸ ਦਾ ਭਾਰਤ ਸਮੇਤ 30 ਦੇਸ਼ਾਂ ‘ਚ ਖਤਰਾ
ਇੰਡੀਗੋ ਨੇ ਚੀਨ ਦੀਆਂ ਉਡਾਣਾਂ ਕੀਤੀਆਂ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਵਿਚ ਫੈਲੇ ਕੋਰੋਨਾ ਵਾਇਰਸ ਦਾ ਖਤਰਾ ਹੁਣ ਭਾਰਤ ਸਮੇਤ 30 ਦੇਸ਼ਾਂ ਤੱਕ ਪਹੁੰਚ ਚੁੱਕਾ ਹੈ। ਚੀਨ ਵਿਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 130 ਤੋਂ ਟੱਪ ਗਈ ਹੈ। ਇਸਦੇ ਚੱਲਦਿਆਂ ਇੰਡੀਗੋ ਨੇ 1 ਫਰਵਰੀ ਤੋਂ 20 ਫਰਵਰੀ ਤੱਕ …
Read More »ਕੈਪਟਨ ਅਮਰਿੰਦਰ ਵੱਲੋਂ ਅੰਮ੍ਰਿਤਸਰ ‘ਚ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
ਬੁੱਤ ਤੋੜਨ ਵਾਲੇ ਨੌਜਵਾਨਾਂ ‘ਤੇ ਦਰਜ ਕੇਸ ਵੀ ਵਾਪਸ ਲੈਣ ਦੀ ਕਹੀ ਗੱਲ ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ‘ਤੇ ਲੱਗੇ ਸਭਿਆਚਾਰਕ ਬੁੱਤਾਂ ਦੀ ਕੁਝ ਨੌਜਵਾਨਾਂ ਨੇ ਭੰਨਤੋੜ ਕੀਤੀ ਸੀ। ਪੁਲਿਸ ਨੇ ਬੁੱਤਾਂ ਦੀ ਭੰਨਤੋੜ ਕਰਨ ਵਾਲੇ 9 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਨ੍ਹਾਂ ‘ਤੇ …
Read More »ਸਿੱਧੂ ਜਿਸ ਵੀ ਪਾਰਟੀ ‘ਚ ਜਾਣਗੇ, 2022 ‘ਚ ਉਸੇ ਪਾਰਟੀ ਦੀ ਸਰਕਾਰ ਬਣੇਗੀ
ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੀਤਾ ਦਾਅਵਾ ਜਲੰਧਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਮੈਂਬਰਾਂ ਨੇ ਪੰਜਾਬ ਦੇ ਹਾਲਾਤ ਨੂੰ ਲੈ ਕੇ ਜਲੰਧਰ ਵਿਚ ਇਕ ਮੀਟਿੰਗ ਕੀਤੀ। ਜਾਣਕਾਰੀ ਮਿਲੀ ਹੈ ਕਿ ਇਸ ਮੀਟਿੰਗ ਵਿਚ ਜ਼ਿਆਦਾ ਫੋਕਸ ਨਵਜੋਤ ਸਿੱਧੂ ‘ਤੇ ਹੀ ਰਿਹਾ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ …
Read More »ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਆਏ ਸਾਹਮਣੇ
ਮੋਹਾਲੀ ਦੇ ਹਵਾਈ ਅੱਡੇ ‘ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ ਮੋਹਾਲੀ/ਬਿਊਰੋ ਨਿਊਜ਼ ਚੀਨ ‘ਚ ਫੈਲਿਆ ਵਾਇਰਸ ਹੁਣ ਪੰਜਾਬ ‘ਚ ਪਹੁੰਚਣ ਦੇ ਸ਼ੱਕ ਪ੍ਰਗਟ ਕੀਤੇ ਜਾ ਰਹੇ ਹਨ। ਇਸ ਸਬੰਧੀ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਦੱਸਿਆ ਕਿ ਹੁਣ ਤੱਕ ਅਜਿਹੇ 16 ਮਾਮਲੇ ਸਾਹਮਣੇ ਆਏ ਹਨ, ਪਰ ਅਜਿਹੇ ਵਾਇਰਸ ਦੀ ਕੋਈ …
Read More »ਫਾਜ਼ਿਲਕਾ ਇਲਾਕੇ ‘ਚ ਟਿੱਡੀ ਦਲ ਨੇ ਫਸਲਾਂ ‘ਤੇ ਕੀਤਾ ਹਮਲਾ
ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਰਾਜਸਥਾਨ ਤੋਂ ਬਾਅਦ ਟਿੱਡੀ ਦਲ ਨੇ ਫਾਜ਼ਿਲਕਾ ਖੇਤਰ ਵਿਚ ਕਿਸਾਨਾਂ ਦੀਆਂ ਫਸਲਾਂ ‘ਤੇ ਹਮਲਾ ਕਰ ਦਿੱਤਾ ਹੈ। ਦੇਖਿਆ ਜਾ ਰਿਹਾ ਹੈ ਕਿ ਟਿੱਡੀ ਦਲ ਦੇ ਵੱਡੇ-ਵੱਡੇ ਝੁੰਡ ਫਸਲਾਂ ਨੂੰ ਖਤਮ ਕਰ ਰਹੇ ਹਨ ਅਤੇ ਕਿਸਾਨਾਂ ਵਿਚ ਚਿੰਤਾ ਦਾ ਆਲਮ ਦੇਖਿਆ …
Read More »ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਖਿਲਾਫ ਕਤਲ ਦੇ ਦੋਸ਼ ਹੋਏ ਤੈਅ
ਅਦਾਲਤ ਨੇ 13 ਮਾਰਚ ਨੂੰ ਪੇਸ਼ ਹੋਣ ਦੀ ਕੀਤੀ ਹਦਾਇਤ ਅੰਮ੍ਰਿਤਸਰ/ਬਿਊਰੋ ਨਿਊਜ਼ ਵਧੀਕ ਸੈਸ਼ਨ ਜੱਜ ਤਰਨਤਾਰਨ ਦੀ ਅਦਾਲਤ ਨੇ 1983 ਦੇ ਇਕ ਮਾਮਲੇ ਵਿਚ ਸਾਬਕਾ ਅਕਾਲੀ ਵਿਧਾਇਕ ਵਿਰਸਾ ਸਿੰਘ ਵਲਟੋਹਾ ਖਿਲਾਫ ਕਤਲ ਦੇ ਦੋਸ਼ ਤੈਅ ਕੀਤੇ ਹਨ। ਅਦਾਲਤ ਨੇ 14 ਫਰਵਰੀ ਤੱਕ ਦੋਸ਼ਾਂ ਦੇ ਹੱਕ ਵਿਚ ਸਬੂਤ ਪੇਸ਼ ਕਰਨ ਲਈ …
Read More »ਗੁਜਰਾਤ ਦੰਗਿਆਂ ਦੇ ਮਾਮਲੇ ‘ਚ 17 ਦੋਸ਼ੀਆਂ ਨੂੰ ਮਿਲੀ ਜ਼ਮਾਨਤ
ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਦੇ ਇੰਦੌਰ ਅਤੇ ਜਬਲਪੁਰ ‘ਚ ਜਾ ਕੇ ਸਮਾਜ ਸੇਵਾ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਗੁਜਰਾਤ ਦੰਗਿਆਂ ਦੇ ਮਾਮਲਿਆਂ ਵਿਚ 17 ਦੋਸ਼ੀਆਂ ਨੂੰ ਅੱਜ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਇਨ੍ਹਾਂ ਸਾਰਿਆਂ ਨੂੰ ਮੱਧ ਪ੍ਰਦੇਸ਼ ਭੇਜਣ ਅਤੇ ਸਮਾਜਿਕ- ਅਧਿਆਤਮਕ ਸੇਵਾ ਕਰਨ ਲਈ ਕਿਹਾ। …
Read More »ਭਾਜਪਾ ਦੇ ਸੰਸਦ ਮੈਂਬਰ ਦੇਣ ਲੱਗੇ ਸਿੱਧੀਆਂ ਧਮਕੀਆਂ
ਪਰਵੇਸ਼ ਵਰਮਾ ਨੇ ਕਿਹਾ – ਦਿੱਲੀ ‘ਚ ਸਾਡੀ ਸਰਕਾਰ ਬਣੀ ਤਾਂ ਸਰਕਾਰੀ ਜ਼ਮੀਨ ‘ਤੇ ਬਣੀਆਂ ਮਸਜਿਦਾਂ ਹਟਾ ਦਿਆਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਧਾਨੀ ਦਿੱਲੀ ਵਿਚ ਆਉਂਦੀ 8 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਭਾਜਪਾ ਦੇ ਸੰਸਦ ਮੈਂਬਰਾਂ ਨੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੀ …
Read More »