Breaking News
Home / 2020 (page 445)

Yearly Archives: 2020

ਨਾਗਰਿਕਤਾ ਕਾਨੂੰਨ ਨੂੰ ਲੈ ਕੇ ਕੋਲਕਾਤਾ ‘ਚ ਰਾਜਪਾਲ ਧਨਖੜ ਦਾ ਵਿਦਿਆਰਥੀਆਂ ਨੇ ਕੀਤਾ ਜ਼ਬਰਦਸਤ ਵਿਰੋਧ

ਸਮਾਗਮ ‘ਚ ਸ਼ਾਮਲ ਹੋਏ ਬਿਨਾ ਹੀ ਪਰਤਣਾ ਪਿਆ ਵਾਪਸ ਕੋਲਕਾਤਾ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਦਾ ਭਾਰਤ ਦੇ ਕਈ ਹਿੱਸਿਆਂ ਵਿਚ ਜ਼ਬਰਦਸਤ ਵਿਰੋਧ ਹੋ ਰਿਹਾ ਹੈ ਅਤੇ ਇਸ ਵਿਰੋਧ ਦਾ ਸਾਹਮਣਾ ਪੱਛਮੀ ਬੰਗਾਲ ਦੇ ਰਾਜਪਾਲ ਨੂੰ ਵੀ ਕਰਨਾ ਪਿਆ। ਅੱਜ ਕੋਲਕਾਤਾ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਨੇ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਰਾਜਪਾਲ …

Read More »

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹਾਲਤ ਬਿਲਕੁਲ ਪਤਲੀ

ਸੁਖਬੀਰ ਬਾਦਲ ਨੇ ਕਿਹਾ -ਪੰਜਾਬ ਵਿਚ ਅਕਾਲੀ-ਭਾਜਪਾ ਗਠਜੋੜ ਸ਼ਾਂਤੀ ਦਾ ਪ੍ਰਤੀਕ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹਾਲਤ ਦਿਨੋਂ-ਦਿਨ ਪਤਲੀ ਹੁੰਦੀ ਜਾ ਰਹੀ ਹੈ ਅਤੇ ਬਾਦਲਾਂ ਦੇ ਪੁਰਾਣੇ ਸਾਥੀ ਉਨ੍ਹਾਂ ਦਾ ਸਾਥ ਛੱਡਦੇ ਜਾ ਰਹੇ ਹਨ। ਇਸ ਸਥਿਤੀ ਦੇ ਚੱਲਦਿਆਂ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਮੱਥਾ …

Read More »

ਬਟਾਲਾ ‘ਚ ਕਾਂਗਰਸੀ ਸਰਪੰਚ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ

ਨਿੱਤ ਦਿਹਾੜੇ ਹੁੰਦੇ ਕਤਲਾਂ ਕਾਰਨ ਪੰਜਾਬ ‘ਚ ਸਹਿਮ ਦਾ ਮਾਹੌਲ ਬਟਾਲਾ/ਬਿਊਰੋ ਨਿਊਜ਼ ਪੰਜਾਬ ਵਿਚ ਨਿੱਤ ਦਿਨ ਹੁੰਦੇ ਕਤਲਾਂ, ਲੁੱਟਾਂ ਅਤੇ ਜਬਰ ਜਨਾਹ ਦੀਆਂ ਘਟਨਾਵਾਂ ਕਾਰਨ ਪੰਜਾਬ ਵਿਚ ਇਕ ਵਾਰ ਫਿਰ ਤੋਂ ਸਹਿਮ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਬਟਾਲਾ ਦੇ ਪਿੰਡ ਹਰਪੁਰਾ ‘ਚ ਕਾਂਗਰਸੀ ਸਰਪੰਚ ਸੁਖਜਿੰਦਰ …

Read More »

ਪੰਜਾਬ ਸਮੇਤ ਦੇਸ਼ ਭਰ ਵਿਚ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ

ਸਰਹੱਦ ‘ਤੇ ਭਾਰਤ ਤੇ ਪਾਕਿ ਵਿਚਕਾਰ ਨਹੀਂ ਹੋਇਆ ਮਠਿਆਈਆਂ ਦਾ ਅਦਾਨ ਪ੍ਰਦਾਨ ਚੰਡੀਗੜ੍ਹ/ਬਿਊਰੋ ਨਿਊਜ਼ ਲੰਘੇ ਕੱਲ੍ਹ ਐਤਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ। ਇਸ ਦੇ ਚੱਲਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ ‘ਤੇ ਤਿਰੰਗਾ ਝੰਡਾ ਲਹਿਰਾਇਆ ਅਤੇ ਪਰੇਡ ਕੋਲੋਂ ਸਲਾਮੀ ਲਈ। ਇਸੇ …

Read More »

ਏਅਰ ਇੰਡੀਆ ‘ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ

17 ਮਾਰਚ ਤੱਕ ਲੱਗੇਗੀ ਬੋਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਜ਼ੇ ਵਿਚ ਦੱਬੀ ਏਅਰ ਇੰਡੀਆ ਦੀ 100 ਫੀਸਦੀ ਹਿੱਸੇਦਾਰੀ ਵੇਚਣ ਲਈ ਸਰਕਾਰ ਨੇ 17 ਮਾਰਚ ਤੱਕ ਬੋਲੀਆਂ ਮੰਗ ਲਈਆਂ ਹਨ। ਸਰਕਾਰ ਵਲੋਂ ਇਸ ਬੋਲੀ ਦੀ ਪ੍ਰਕਿਰਿਆ ‘ਚ ਸ਼ਾਮਲ ਹੋਣ ਲਈ 17 ਮਾਰਚ ਤੱਕ ਦਾ ਸਮਾਂ ਦਿੱਤਾ ਗਿਆ ਹੈ। ਧਿਆਨ ਰਹੇ ਕਿ ਗ੍ਰਹਿ …

Read More »

ਹਨੀਪ੍ਰੀਤ ਦਾ ਡੇਰਾ ਮੁਖੀ ਨਾਲ ਮੁਲਾਕਾਤਾਂ ਦਾ ਸਿਲਸਿਲਾ ਵਧਿਆ

5ਵੀਂ ਵਾਰ ਰਾਮ ਰਹੀਮ ਨੂੰ ਮਿਲਣ ਜੇਲ੍ਹ ‘ਚ ਪਹੁੰਚੀ ਹਨੀਪ੍ਰੀਤ ਰੋਹਤਕ/ਬਿਊਰੋ ਨਿਊਜ਼ ਬਲਾਤਕਾਰ ਦੇ ਮਾਮਲਿਆਂ ਵਿਚ ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਹਰਿਆਣਾ ਦੇ ਰੋਹਤਕ ‘ਚ ਪੈਂਦੀ ਸੋਨਾਰੀਆ ਜੇਲ੍ਹ ਵਿਚ ਬੰਦ ਹੈ। ਇਸ ਤੋਂ ਪਹਿਲਾਂ ਉਸਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਨੂੰ ਜ਼ਮਾਨਤ ਮਿਲ ਗਈ ਸੀ ਅਤੇ ਉਹ ਥੋੜ੍ਹੇ ਸਮੇਂ …

Read More »

ਬੰਗਾਲ ਸੀ.ਏ.ਏ. ਖਿਲਾਫ ਮਤਾ ਪਾਸ ਕਰਨ ਵਾਲਾ ਬਣਿਆ ਚੌਥਾ ਸੂਬਾ

ਮਮਤਾ ਨੇ ਕਿਹਾ – ਇਹ ਕਾਨੂੰਨ ਹੈ ਲੋਕਾਂ ਦੇ ਖਿਲਾਫ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਧਾਨ ਸਭਾ ਵਿਚ ਅੱਜ ਨਾਗਰਿਕਤਾ ਕਾਨੂੰਨ ਦੇ ਖਿਲਾਫ ਮਤਾ ਪਾਸ ਕਰ ਦਿੱਤਾ ਗਿਆ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਸੀ.ਏ.ਏ. ਲੋਕਾਂ ਦੇ ਖਿਲਾਫ ਹੈ ਅਤੇ ਇਸ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ …

Read More »

ਅਮਰੀਕਾ ‘ਚ ਭਾਰਤੀ ਗਣਤੰਤਰ ਦਿਵਸ ਮੌਕੇ 30 ਸ਼ਹਿਰਾਂ ਵਿਚ ਨਾਗਰਿਕਤਾ ਕਾਨੂੂੰਨ ਖਿਲਾਫ ਪ੍ਰਦਰਸ਼ਨ

ਖਾਲਿਸਤਾਨੀ ਸਮਰਥਕਾਂ ਨੂੰ ਲਿਆ ਗਿਆ ਹਿਰਾਸਤ ‘ਚ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤ ਦੇ 71ਵੇਂ ਗਣਤੰਤਰ ਦਿਵਸ ਮੌਕੇ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਲੰਘੇ ਕੱਲ੍ਹ ਅਮਰੀਕਾ ਦੇ ਕਰੀਬ 30 ਸ਼ਹਿਰਾਂ ਵਿਚ ਜੰਮ ਕੇ ਵਿਰੋਧ ਪ੍ਰਦਰਸ਼ਨ ਹੋਏ। ਸਭ ਤੋਂ ਜ਼ਿਆਦਾ ਭਾਰਤੀ-ਅਮਰੀਕੀ ਸ਼ਿਕਾਗੋ ਵਿਚ ਇਕੱਠੇ ਹੋਏ ਅਤੇ ਉਨ੍ਹਾਂ ਇੱਥੇ ਮਨੁੱਖੀ ਚੇਨ ਬਣਾ ਕੇ ਨਾਗਰਿਕਤਾ ਕਾਨੂੰਨ ਦਾ …

Read More »

ਅਮਰੀਕਾ ਦੇ ਕੈਲੀਫੋਰਨੀਆ ‘ਚ ਹੈਲੀਕਾਪਟਰ ਹੋਇਆ ਦੁਰਘਟਨਾ ਦਾ ਸ਼ਿਕਾਰ

ਸਾਬਕਾ ਬਾਸਕਟਬਾਲ ਖਿਡਾਰੀ ਤੇ ਉਸਦੀ ਧੀ ਦੀ ਮੌਤ ‘ਤੇ ਟਰੰਪ ਅਤੇ ਓਬਾਮਾ ਵਲੋਂ ਦੁੱਖ ਪ੍ਰਗਟ ਕੈਲੀਫੋਰਨੀਆ/ਬਿਊਰੋ ਨਿਊਜ਼ ਅਮਰੀਕਾ ਦੇ ਕੈਲੀਫੋਰਨੀਆ ‘ਚ ਇੱਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਇਸ ਹਾਦਸੇ ਵਿਚ 9 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ‘ਚ ਸਾਬਕਾ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਸਦੀ ਧੀ …

Read More »

ਕਾਮੇਡੀਅਨ ਭਾਰਤੀ ਸਿੰਘ ਨੂੰ ਵੀ ਹਾਈਕੋਰਟ ਨੇ ਦਿੱਤੀ ਰਾਹਤ

ਧਾਰਮਿਕ ਭਾਵਨਾਵਾਂ ਭੜਕਾਉਣ ਸਬੰਧੀ ਹੋਇਆ ਸੀ ਮਾਮਲਾ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ ਈਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾ ਭੜਕਾਉਣ ਦੇ ਮਾਮਲੇ ‘ਚ ਕਾਮੇਡੀਅਨ ਭਾਰਤੀ ਸਿੰਘ ਨੂੰ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਰਾਹਤ ਦਿੱਤੀ ਗਈ ਹੈ। ਹਾਈਕੋਰਟ ਵਲੋਂ ਅਗਲੇ ਹੁਕਮਾਂ ਤੱਕ ਪੁਲਿਸ ਨੂੰ ਕੋਈ ਵੀ ਕਾਰਵਾਈ ਨਾ ਕਰਨ ਲਈ ਕਿਹਾ ਗਿਆ। ਜ਼ਿਕਰਯੋਗ ਹੈ …

Read More »