Breaking News
Home / 2020 (page 451)

Yearly Archives: 2020

ਅਮਿਤ ਸ਼ਾਹ ਨੇ ਦਿੱਤੀ ਧਮਕੀ : ਜੋ ਕਰਨਾ ਕਰ ਲਓ 311 ਲਾਗੂ ਕਰਕੇ ਰਹਾਂਗੇ

ਲਖਨਊ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਕਾਨੂੰਨ ਸਬੰਧੀ ਧਮਕੀਆਂ ਵਰਗੇ ਬਿਆਨ ਦੇਣੇ ਸ਼ੁਰੂ ਕਰ ਦਿੱਤੇ ਹਨ। ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ‘ਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ ‘ਚ ਹੋਈ ਇਸ ਰੈਲੀ ‘ਚ ਸ਼ਾਹ ਨੇ ਵਿਰੋਧੀ ਧਿਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। …

Read More »

ਵਿਸ਼ਵ ਪੱਧਰ ‘ਤੇ ਭਾਰਤ ਦੀ ਡਿੱਗੀ ਲੋਕਤੰਤਰਿਕ ਸ਼ਾਖ

ਲੋਕਤੰਤਰ ਸੂਚਕ ਅੰਕ ‘ਚ ਭਾਰਤ 51ਵੇਂ ਸਥਾਨ ‘ਤੇ ਪੁੱਜਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ 2019 ਦੇ ਜਮਹੂਰੀ ਸੂਚਕ ਅੰਕ ‘ਚ 10 ਸਥਾਨ ਤਿਲਕ ਕੇ 51ਵੇਂ ਨੰਬਰ ‘ਤੇ ਪਹੁੰਚ ਗਿਆ ਹੈ। ਇਕਨਾਮਿਸਟ ਇੰਟੈਲੀਜੈਂਸ ਯੂਨਿਟ ਮੁਤਾਬਕ ਭਾਰਤ ‘ਚ ‘ਆਮ ਨਾਗਰਿਕਾਂ ਦੇ ਅਧਿਕਾਰਾਂ ‘ਚ ਘਾਣ’ ਕਰਕੇ ਜਮਹੂਰੀਅਤ ‘ਚ ਗਿਰਾਵਟ ਦਾ ਰੁਝਾਨ ਦਰਜ ਹੋਇਆ …

Read More »

ਲੰਡਨ ‘ਚ ਆਪਸੀ ਝਗੜੇ ਨੇ ਲੈ ਲਈ 3 ਪੰਜਾਬੀ ਨੌਜਵਾਨਾਂ ਦੀ ਜਾਨ

ਲੰਡਨ : ਪੂਰਬੀ ਲੰਡਨ ਵਿਚ ਸਿੱਖ ਭਾਈਚਾਰੇ ਦੇ ਦੋ ਧੜਿਆਂ ਵਿਚ ਲੰਘੇ ਐਤਵਾਰ ਨੂੰ ਲੈਣ-ਦੇਣ ਨੂੰ ਲੈ ਕੇ ਲੜਾਈ ਹੋ ਗਈ। ਇਸ ਦੌਰਾਨ ਤਿੰਨ ਸਿੱਖ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ। ਮਰਨ ਵਾਲਿਆਂ ਵਿਚ ਪੰਜਾਬ ਦੇ ਪਟਿਆਲਾ ਦਾ ਹਰਿੰਦਰ ਕੁਮਾਰ, ਸੁਲਤਾਨਪੁਰ ਲੋਧੀ ਦਾ ਬਲਜੀਤ ਸਿੰਘ ਅਤੇ ਹੁਸ਼ਿਆਰਪੁਰ …

Read More »

ਹਰ ਪਿੰਡ ਦੇ ਥੜੇ ਉੱਤੇ ਲੱਗਦੀਆਂ ਮਹਿਫਲਾਂ ਦਾ ਸ਼ਿੰਗਾਰ ਬਨਣ ਦੀ ਹੱਕਦਾਰ ਹੈ ਪੁਸਤਕ

ਪੁਸਤਕ ਰਿਵਿਊ ‘ਕੁਝ ਆਪਣੀਆਂ ਤੇ ਕੁਝ ਲੋਕਾਂ ਦੀਆਂ ਗੱਲਾਂ’ ਰਿਵਿਊ ਕਰਤਾ ਡਾ. ਦੇਵਿੰਦਰ ਪਾਲ ਸਿੰਘ ਪੁਸਤਕ ਦਾ ਨਾਮ: ਕੁਝ ਆਪਣੀਆਂ ਤੇ ਕੁਝ ਲੋਕਾਂ ਦੀਆਂ ਗੱਲਾਂ ਲੇਖਕ: ਸ. ਕੁਲਵੰਤ ਸਿੰਘ, ਕੈਨੇਡਾ ਪ੍ਰਕਾਸ਼ਕ : ਸ. ਕੁਲਵੰਤ ਸਿੰਘ, ਰਾਹੀਂ ਗਰੋਵਰ ਪ੍ਰਿਟਿੰਗ ਪ੍ਰੈਸ, ਅੰਮ੍ਰਿਤਸਰ, ਇੰਡੀਆ। ਪ੍ਰਕਾਸ਼ ਸਾਲ : 2019, ਕੀਮਤ: ਅੰਕਿਤ ਨਹੀਂ ; ਪੰਨੇ: …

Read More »

ਨਾਗਰਿਕਤਾ ਕਾਨੂੰਨ ਅਤੇ ਐਨ.ਆਰ.ਸੀ. ਖਿਲਾਫ ਭਾਰਤ ‘ਚ ਰੋਸ ਪ੍ਰਦਰਸ਼ਨ

ਹਰਚੰਦ ਸਿੰਘ ਬਾਸੀ ਪਿਛਲੇ ਦਿਨਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਜਿਸ ਕੋਲ ਪਾਰਲੀਮੈਂਟ ਵਿੱਚ ਪੂਰਨ ਬਹੁਮੱਤ ਹੈ ਅਤੇ ਖੇਤਰੀ ਪਾਰਟੀਆਂ ਦੇ ਉਸ ਦੇ ਕੁੱਝ ਸਹਿਯੋਗੀ ਦਲਾਂ ਦੇ ਮੈਂਬਰਾਂ ਨਾਲ ਸਰਕਾਰ ਚਲਾ ਰਹੀ ਹੈ। ਕੌਮੀ ਰਜਿਸਟ੍ਰੇਸ਼ਨ ਰਜਿਸਟਰ ਬਿਲ ਅਤੇ ਨਾਗਰਿਕ ਸੋਧ ਬਿਲ ਬਹੁ ਸੰਖਿਅਕ ਪਾਰਲੀਮੈਂਟ ਵਿੱਚ ਪੇਸ਼ ਕਰਕੇ ਪਾਸ ਕਰਵਾ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ਗਣਤੰਤਰ ਦਿਵਸ ਮੌਕੇ ਦਿਖਾਈ ਜਾਣ ਵਾਲੀ ‘ਪੰਜਾਬ ਦੀ ਝਾਕੀ’

‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਹੋਵੇਗਾ ਝਾਕੀ ਦਾ ਵਿਸ਼ਾ ਅੰਮ੍ਰਿਤਸਰ/ਬਿਊਰੋ ਨਿਊਜ਼ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਰਾਜਧਾਨੀ ਦਿੱਲੀ ਵਿਚ ਹੁੰਦੀ ਪਰੇਡ ਵਿਚ ਇਸ ਵਾਰ ਪੰਜਾਬ ਦੀ ਝਾਕੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਗਈ ਹੈ। ਇਸ ਝਾਕੀ ਵਿਚ ਗੁਰੂ ਨਾਨਕ …

Read More »

ਦਿੱਲੀ ‘ਚ ਚੋਣ ਮੈਦਾਨ ਭਖਿਆ

ਨਵਜੋਤ ਸਿੱਧੂ ਕਾਂਗਰਸ ਲਈ ਦਿੱਲੀ ‘ਚ ਕਰਨਗੇ ਚੋਣ ਪ੍ਰਚਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਆਉਂਦੀ 8 ਫਰਵਰੀ ਨੂੰ ਵਿਧਾਨ ਸਭਾ ਦੀਆਂ 90 ਸੀਟਾਂ ਲਈ ਵੋਟਾਂ ਪੈਣੀਆਂ ਹਨ ਅਤੇ ਨਾਮਜ਼ਦਗੀਆਂ ਦਾ ਕੰਮ ਵੀ ਲੰਘੇ ਕੱਲ੍ਹ ਸਮਾਪਤ ਹੋ ਗਿਆ। ਇਸ ਦੇ ਚੱਲਦਿਆਂ ਦਿੱਲੀ ਵਿਚ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ ਅਤੇ …

Read More »

ਅਕਾਲੀ ਦਲ ਅਤੇ ਭਾਜਪਾ ‘ਚ ਪਾੜਾ ਲੱਗਾ ਹੋਰ ਵਧਣ

ਮਨਜਿੰਦਰ ਸਿਰਸਾ ਨੇ ਦਿੱਲੀ ‘ਚ ਕਿਸੇ ਵੀ ਪਾਰਟੀ ਨੂੰ ਸਮਰਥਨ ਦੇਣ ਦੀ ਕਹੀ ਗੱਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚ ਪਾੜਾ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ ਅਤੇ ਇਸਦਾ ਅਸਰ 2022 ਵਿਚ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਵੀ ਪਵੇਗਾ। ਅੱਜ ਚੰਡੀਗੜ੍ਹ ਵਿਚ …

Read More »

ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ‘ਚ ਲੱਗੇ ਬੁੱਤਾਂ ਦੇ ਮਾਮਲੇ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਬਣਾਈ ਕਮੇਟੀ

23 ਜਨਵਰੀ ਨੂੰ ਕਮੇਟੀ ਨੇ ਸੱਦੀ ਮੀਟਿੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ‘ਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ …

Read More »