ਫੌਜ ਦਾ ਇਕ ਜਵਾਨ ਤੇ ਐਸ.ਪੀ.ਓ. ਵੀ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਵਿਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ। ਇਸ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਸੇ ਦੌਰਾਨ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਫੌਜ ਦਾ ਜਵਾਨ ਅਤੇ ਜੰਮੂ ਕਸ਼ਮੀਰ …
Read More »Yearly Archives: 2020
ਲੰਡਨ ‘ਚ ਮਾਰੇ ਗਏ ਨੌਜਵਾਨ ਕਪੂਰਥਲਾ ਅਤੇ ਪਟਿਆਲਾ ਨਾਲ ਸਬੰਧਤ
ਆਪਸੀ ਲੜਾਈ ਵਿਚ 3 ਨੌਜਵਾਨਾਂ ਦੀ ਚਲੀ ਗਈ ਸੀ ਜਾਨ ਚੰਡੀਗੜ੍ਹ/ਬਿਊਰੋ ਨਿਊਜ਼ ਇੰਗਲੈਂਡ ਦੀ ਰਾਜਧਾਨੀ ਲੰਡਨ ‘ਚ ਨੌਜਵਾਨਾਂ ਦੇ ਦੋ ਧੜਿਆਂ ‘ਚ ਹੋਈ ਆਪਸੀ ਲੜਾਈ ਦੌਰਾਨ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਕਪੂਰਥਲਾ ਅਤੇ ਪਟਿਆਲਾ ਜ਼ਿਲ੍ਹਿਆਂ ਨਾਲ ਸਬੰਧਤ ਸਨ। ਇਹ ਝਗੜਾ ਰੇਡਬ੍ਰਿਜ ਦੇ ਸੇਵਨ ਕਿੰਗਸ ਇਲਾਕੇ ‘ਚ …
Read More »ਟੋਰਾਟੋ ਤੋ ਦਿੱਲੀ ਸਿੱਧੀ ਫਲਾਈਟ ਮਾਰਚ ਵਿੱਚ ਸ਼ੁਰੂ ਹੋਵੇਗੀ
ਟੋਰਾਟੋ : ਏਅਰ ਇੰਡੀਆ ਦੁਆਰਾ ਮਾਰਚ ਮਹੀਨੇ ਤੋ ਟੋਰਾਟੋ ਤੇ ਨਵੀ ਦਿੱਲੀ ਵਿਚਾਲੇ ਸਿੱਧੀ ਫਲਾਈਟ ਸ਼ੁਰੂ ਕੀਤੀ ਜਾ ਰਹੀ ਹੈ। ਪਹਿਲਾ ਇਹ ਸਰਵਿਸ ਹਫਤੇ ਵਿਚ ਤਿੰਨ ਵਾਰ ਹੁੰਦੀ ਸੀ, ਪਰ ਇਸ ਦੀ ਕਾਮਯਾਬੀ ਨੂੰ ਦੇਖਦੇ ਹੋਏ 29 ਮਾਰਚ ਤੋ ਇਸ ਨੂੰ ਰੋਜ਼ਾਨਾ ਫਲਾਈਟ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। …
Read More »ਅਕਾਲੀ ਦਲ ਅਤੇ ਭਾਜਪਾ ‘ਚ ਹੋਣ ਲੱਗਾ ਤੋੜ ਵਿਛੋੜਾ
ਦਿੱਲੀ ਚੋਣਾਂ ਲਈ ਰਸਤੇ ਹੋ ਗਏ ਵੱਖ-ਵੱਖ ਨਵੀਂ ਦਿੱਲੀ/ਬਿਊਰੋ ਨਿਊਜ਼ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚ ਲੰਬੇ ਸਮੇਂ ਤੋਂ ਚੱਲ ਰਿਹਾ ਗਠਜੋੜ ਹੁਣ ਟੁੱਟਣ ਦੇ ਰਾਹ ਪੈ ਗਿਆ। ਆਉਂਦੀ 8 ਫਰਵਰੀ ਨੂੰ ਦਿੱਲੀ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਅਤੇ ਭਾਜਪਾ ਦੇ ਰਾਹ ਵੱਖ-ਵੱਖ ਹੋ ਗਏ …
Read More »ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਦਾ ਮਾਮਲਾ ਭਖਿਆ
ਦਿਨਕਰ ਗੁਪਤਾ ਦੀ ਕੁਰਸੀ ਬਚਾਉਣ ਲਈ ਹਾਈਕੋਰਟ ਪਹੁੰਚੀ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਖਾਰਜ ਕਰਨ ਦੇ ਕੇਂਦਰੀ ਪ੍ਰਸ਼ਾਸਨਿਕ ਅਥਾਰਟੀ (ਕੈਟ) ਦੇ ਹੁਕਮਾਂ ਖਿਲਾਫ ਅੱਜ ਪੰਜਾਬ ਸਰਕਾਰ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰ ਦਿੱਤੀ ਹੈ। ਪੰਜਾਬ ਸਰਕਾਰ ਦੇ ਨਾਲ ਹੀ ਦਿਨਕਰ ਗੁਪਤਾ ਵੀ ਕੈਟ …
Read More »ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
ਮੀਡੀਆ ਤੋਂ ਬਣਾਈ ਰੱਖੀ ਦੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ। ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਮੀਟਿੰਗ ਅੱਧਾ ਘੰਟਾ …
Read More »ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਦੀ ਹਾਰਟ ਅਟੈਕ ਨਾਲ ਮੌਤ
ਪਰਿਵਾਰ ਵਾਲਿਆਂ ਦਾ ਕਹਿਣਾ – ਸਿਆਸੀ ਦਬਾਅ ਕਰਕੇ ਗਈ ਜਾਨ ਫਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਅਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਦੀ ਲੰਘੇ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਸਬੰਧੀ ਸੁਰਜੀਤ ਸਿੰਘ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਸ ਦੀ ਮੌਤ ਸਿਆਸੀ ਦਬਾਅ …
Read More »ਸੁਰਜੀਤ ਸਿੰਘ ਦੀ ਮੌਤ ‘ਤੇ ਹੋਣ ਲੱਗੀ ਸਿਆਸਤ
ਅਕਾਲੀ ਦਲ ਵਾਲੇ ਕਾਂਗਰਸੀਆਂ ‘ਤੇ ਮੜ੍ਹਨ ਲੱਗੇ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਬਹਿਬਲ ਕਲਾਂ ਦੇ ਸਾਬਕਾ ਸਰਪੰਚ ਦੀ ਹੋਈ ਮੌਤ ਤੋਂ ਬਾਅਦ ਹੁਣ ਸਿਆਸਤ ਵੀ ਸ਼ੁਰੂ ਹੋ ਗਈ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਖ਼ਿਲਾਫ …
Read More »ਜੇ.ਪੀ. ਨੱਡਾ ਭਾਜਪਾ ਦੇ 11ਵੇਂ ਰਾਸ਼ਟਰੀ ਪ੍ਰਧਾਨ ਬਣੇ
ਭਾਜਪਾ ਲੀਡਰਸ਼ਿਪ ਨੇ ਨੱਡਾ ਨੂੰ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਜੇ.ਪੀ. ਨੱਡਾ ਸਰਬਸੰਮਤੀ ਨਾਲ ਭਾਜਪਾ ਦੇ 11ਵੇਂ ਰਾਸ਼ਟਰੀ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਤਹਿਤ ਅੱਜ ਪਾਰਟੀ ਦੇ ਮੁੱਖ ਦਫਤਰ ਵਿਚ ਇਸ ਅਹੁਦੇ ਲਈ ਨਾਮਜ਼ਦਗੀ ਦਾਖਲ ਕੀਤੀ ਸੀ ਅਤੇ ਉਨ੍ਹਾਂ ਦੇ ਮੁਕਾਬਲੇ ਕੋਈ ਵੀ ਉਮੀਦਵਾਰ ਸਾਹਮਣੇ ਨਹੀਂ …
Read More »ਨਿਰਭਯਾ ਮਾਮਲੇ ‘ਚ ਦੋਸ਼ੀ ਪਵਨ ਦੀ ਅਰਜ਼ੀ ਸੁਪਰੀਮ ਕੋਰਟ ਨੇ ਕੀਤੀ ਖਾਰਜ
ਪਵਨ ਨੇ ਵਾਰਦਾਤ ਮੌਕੇ ਨਾਬਾਲਗ ਹੋਣ ਦਾ ਕੀਤਾ ਸੀ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਨਿਰਭਯਾ ਮਾਮਲੇ ਦੇ ਦੋਸ਼ੀ ਪਵਨ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਉਸ ਨੇ ਵਾਰਦਾਤ ਸਮੇਂ ਖੁਦ ਨੂੰ ਨਾਬਾਲਗ ਹੋਣ ਦਾ ਦਾਅਵਾ ਕੀਤਾ ਸੀ। ਅਦਾਲਤ ਨੇ ਕਿਹਾ ਕਿ ਇਸ ਅਰਜ਼ੀ ਵਿਚ ਕੋਈ …
Read More »