ਬਰੈਂਪਟਨ/ਬਿਊਰੋ ਨਿਊਜ਼ : ਟੋਰਾਂਟੋ ਵਿੱਚ ਭਾਰਤ ਦਾ ਕੌਂਸਲੇਟ ਜਨਰਲ ਆਪਣੇ ਨਿਆਂਇਕ ਖੇਤਰ ਵਿੱਚ ਭਾਰਤੀ-ਕੈਨੇਡੀਆਈ ਅਤੇ ਭਾਰਤੀ ਭਾਈਚਾਰੇ ਤੱਕ ਆਪਣੀ ਪਹੁੰਚ ਵਧਾਉਣ ਲਈ ਜੀਟੀਏ ਅਤੇ ਇਸਦੇ ਬਾਹਰੀ ਇਲਾਕਿਆਂ ਵਿੱਚ ਹਰ ਮਹੀਨੇ ਕੈਂਪ ਲਗਾਉਂਦਾ ਹੈ। ਇਸ ਤਹਿਤ ਇਸ ਸਾਲ ਦਾ ਬਰੈਂਪਟਨ ਵਿੱਚ ਪਹਿਲਾਂ ਕੈਂਪ 18 ਜਨਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ …
Read More »Yearly Archives: 2020
’84 ਸਿੱਖ ਕਤਲੇਆਮ : ਕੇਂਦਰ ਵਲੋਂ ਜਸਟਿਸ ਢੀਂਗਰਾ ਕਮੇਟੀ ਦੀ ਰਿਪੋਰਟ ਮਨਜ਼ੂਰ
ਦੋਸ਼ੀ ਪੁਲਿਸ ਮੁਲਾਜ਼ਮ ਵੀ ਬਖਸ਼ੇ ਨਹੀਂ ਜਾਣਗੇ ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ 1984 ਦੇ ਸਿੱਖ ਕਤਲੇਆਮ ਦੇ 186 ਕੇਸਾਂ ਦੀ ਜਾਂਚ ਕਰਨ ਵਾਲੇ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਐੱਸ ਐੱਨ ਢੀਂਗਰਾ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ (ਸਿਟ) ਦੀਆਂ ਸਿਫ਼ਾਰਸ਼ਾਂ ਮੰਨ …
Read More »ਨਾਗਰਿਕਤਾ ਬਿੱਲ ਖਿਲਾਫ ਨਿੱਤਰੀਆਂ ਵਿਰੋਧੀ ਧਿਰਾਂ
ਸੀਏਏ ਅਤੇ ਐਨਪੀਆਰ ਦੀ ਪ੍ਰਕਿਰਿਆ ਤੁਰੰਤ ਰੋਕੀ ਜਾਵੇ ਨਵੀਂ ਦਿੱਲੀ : ਕਾਂਗਰਸ ਦੀ ਅਗਵਾਈ ਵਿਚ ਵਿਰੋਧੀ ਧਿਰਾਂ ਨੇ ਸੋਧੇ ਨਾਗਰਿਕਤਾ ਐਕਟ (ਸੀਏਏ) ਨੂੰ ਵਾਪਸ ਲੈਣ ਅਤੇ ਕੌਮੀ ਆਬਾਦੀ ਰਜਿਸਟਰ (ਐੱਨਪੀਆਰ) ਦੀ ਪ੍ਰਕਿਰਿਆ ਤੁਰੰਤ ਰੋਕਣ ਦੀ ਮੰਗ ਕੀਤੀ ਹੈ। ਵਿਰੋਧੀ ਧਿਰਾਂ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਇਹ ਸਾਰੀਆਂ ਗਤੀਵਿਧੀਆਂ …
Read More »ਐਨਸੀਆਰ ਦੀ ਕੋਈ ਲੋੜ ਨਹੀਂ : ਨਿਤੀਸ਼ ਕੁਮਾਰ
ਪਟਨਾ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਹੈ ਕਿ ਮੁਲਕ ਭਰ ‘ਚ ਕੌਮੀ ਨਾਗਰਿਕਤਾ ਰਜਿਸਟਰ (ਐੱਨਆਰਸੀ) ਲਾਗੂ ਕੀਤਾ ਜਾਣਾ ‘ਬੇਲੋੜਾ’ ਹੈ ਅਤੇ ਇਸ ਦੀ ਕੋਈ ‘ਤੁਕ’ ਨਹੀਂ ਹੈ। ਵਿਧਾਨ ਸਭਾ ‘ਚ ਬੋਲਦਿਆਂ ਨਿਤੀਸ਼ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੌਮੀ ਆਬਾਦੀ ਰਜਿਸਟਰ (ਐੱਨਪੀਆਰ) ਲਈ ਸਿਧਾਂਤਕ ਤੌਰ ‘ਤੇ …
Read More »ਨਿਰਭਯਾ ਮਾਮਲੇ ‘ਚ ਤਿਹਾੜ ਜੇਲ੍ਹ ਨੇ ਕਿਹਾ
22 ਜਨਵਰੀ ਨੂੰ ਚਾਰਾਂ ਦੋਸ਼ੀਆਂ ਨੂੰ ਨਹੀਂ ਦਿੱਤੀ ਜਾ ਸਕਦੀ ਫਾਂਸੀ ਨਵੀਂ ਦਿੱਲੀ : ਨਿਰਭਯਾ ਮਾਮਲੇ ਦੇ ਚਾਰਾਂ ਦੋਸ਼ੀਆਂ ਨੂੰ 22 ਜਨਵਰੀ ਨੂੰ ਫਾਂਸੀ ਦੇਣਾ ਮੁਸ਼ਕਲ ਦਿਖਾਈ ਦੇ ਰਿਹਾ ਹੈ। ਇੱਕ ਦੋਸ਼ੀ ਮੁਕੇਸ਼ ਕੁਮਾਰ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਤਿਹਾੜ ਜੇਲ੍ਹ ਪ੍ਰਸ਼ਾਸਨ ਵਲੋਂ ਕਿਹਾ ਗਿਆ ਕਿ ਦੋਸ਼ੀਆਂ ਨੂੰ 22 ਜਨਵਰੀ …
Read More »ਸ੍ਰੀਨਗਰ ‘ਚ ਅੱਤਵਾਦੀਆਂ ਦੀ ਮੱਦਦ ਕਰਦਾ ਡੀ.ਐਸ.ਪੀ. ਗ੍ਰਿਫਤਾਰ
ਦੋ ਅੱਤਵਾਦੀਆਂ ਨੂੰ ਕਾਰ ਰਾਹੀਂ ਕਸ਼ਮੀਰ ‘ਚੋਂ ਬਾਹਰ ਭੇਜਣ ਦੀ ਕੋਸ਼ਿਸ਼ ਕਰ ਰਿਹਾ ਸੀ ਦਵਿੰਦਰ ਸਿੰਘ ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਪੁਲਿਸ ਨੇ ਸ੍ਰੀਨਗਰ ਦੇ ਹਵਾਈ ਅੱਡੇ ‘ਤੇ ਰੱਖਿਆ ਟੁਕੜੀ ‘ਚ ਤਾਇਨਾਤ ਇੱਕ ਡੀਐੱਸਪੀ ਨੂੰ ਦੋ ਅੱਤਵਾਦੀਆਂ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਪੁਲਿਸ ਅਧਿਕਾਰੀ ਨੂੰ ਜਦੋਂ ਗ੍ਰਿਫ਼ਤਾਰ ਕੀਤਾ ਗਿਆ ਤਾਂ …
Read More »ਅਸੁਰੱਖਿਆ ਤੇ ਬੇਵਿਸ਼ਵਾਸੀ ਦੇ ਆਲਮ ‘ਚੋਂ ਲੰਘ ਰਿਹਾ ਹੈ ਦੇਸ਼
ਸਤਨਾਮ ਸਿੰਘ ਮਾਣਕ 2019 ਦੇ ਆਖ਼ਰੀ ਮਹੀਨਿਆਂ ਵਿਚ ਦੇਸ਼ ਦੇ ਰਾਜਨੀਤਕ ਅਤੇ ਆਰਥਿਕ ਖੇਤਰਾਂ ਵਿਚ ਅਜਿਹੇ ਘਟਨਾਕ੍ਰਮ ਵਾਪਰੇ ਹਨ, ਜਿਨ੍ਹਾਂ ਨੇ ਦੇਸ਼ ਦੇ ਜਮਹੂਰੀ ਅਤੇ ਧਰਮ-ਨਿਰਪੱਖ ਖਾਸੇ ਅਤੇ ਇਸ ਦੇ ਵਿਕਾਸ ਦੀਆਂ ਸੰਭਾਵਨਾਵਾਂ ਸਬੰਧੀ ਵੱਡੀਆਂ ਚਿੰਤਾਵਾਂ ਪੈਦਾ ਕੀਤੀਆਂ ਹਨ। ਕਸ਼ਮੀਰ ਵਿਚ ਧਾਰਾ 370 ਖ਼ਤਮ ਕਰਕੇ ਉਸ ਰਾਜ ਨੂੰ ਦੋ ਕੇਂਦਰ …
Read More »ਦਿੱਲੀ ਵਿਧਾਨ ਸਭਾ ਚੋਣਾਂ ਅਤੇ ਆਮ ਆਦਮੀ ਪਾਰਟੀ
ਪ੍ਰੋ. ਰਾਜਿੰਦਰ ਪਾਲ ਸਿੰਘ ਬਰਾੜ ਦਿੱਲੀ ਵਿਧਾਨ ਸਭਾ ਦੀਆਂ ਬਿਗਲ ਵੱਜ ਗਿਆ ਹੈ, 8 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਅਤੇ 11 ਫਰਵਰੀ ਨੂੰ ਨਤੀਜੇ ਆ ਜਾਣੇ ਹਨ। ਇਨ੍ਹਾਂ ਚੋਣਾਂ ਨੇ ਨਾ ਕੇਵਲ ਆਮ ਆਦਮੀ ਪਾਰਟੀ ਦੇ ਦਿੱਲੀ ਅਤੇ ਪੰਜਾਬ ਵਿਚ ਭਵਿੱਖ ਤੈਅ ਕਰਨਾ ਹੈ ਸਗੋਂ ਇਨ੍ਹਾਂ ਚੋਣਾਂ ਨੇ ਦੇਸ਼ ਦੀ …
Read More »ਸਾਊਥ ਏਸ਼ੀਅਨ ਮੀਡੀਆ ‘ਚੋ ਪਹਿਲੀ ਵਾਰ ਨਵੇਂ ਬਣੇ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਚੀਨੋ ਦੀ ਪਰਵਾਸੀ ਮੀਡੀਆ ਨਾਲ ਵਿਸ਼ੇਸ਼ ਗੱਲਬਾਤ
ਅਗਲੇ ਤਿੰਨ ਸਾਲਾਂ ‘ਚ 1 ਮਿਲੀਅਨ ਇਮੀਗ੍ਰੈਂਟ ਕੈਨੇਡਾ ਲਿਆਉਣ ਦਾ ਟੀਚਾ : ਇਮੀਗ੍ਰੇਸ਼ਨ ਮੰਤਰੀ ਟੋਰਾਂਟੋ : ਲੰਘੇ ਦਿਨੀ ਨਵੇਂ ਬਣੇ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਚੀਨੋ ਵਲੋਂ ਸਾਊਥ ਏਸ਼ੀਅਨ ਮੀਡੀਆ ‘ਚੋ ઠਪਰਵਾਸੀ ਅਦਾਰੇ ਨਾਲ ਵਿਸ਼ੇਸ਼ ਇੰਟਰਵਿਊ ਕੀਤੀ ਗਈ। ਪਰਵਾਸੀ ਮੀਡੀਆ ਦੇ ਸੰਸਥਾਪਕ ਰਜਿੰਦਰ ਸੈਣੀ ਨੇ ਮਾਰਕੋ ਮੈਂਡੀਚੀਨੋ ਨਾਲ ਇਮੀਗ੍ਰੇਸ਼ਨ ਦੇ ਵੱਖ-ਵੱਖ ਮੁੱਦਿਆਂ …
Read More »ਮਾਣ : ਅਮਰੀਕਾ ‘ਚ ਸਿੱਖਾਂ ਦੀ ਵੱਖਰੇ ਭਾਈਚਾਰੇ ਵਜੋਂ ਹੋਵੇਗੀ ਗਿਣਤੀ
ਮਰਦਮਸ਼ੁਮਾਰੀ ‘ਚ ਵੱਖਰੇ ਤੌਰ ‘ਤੇ ਮਿਲੇਗਾ ਕੋਡ ਵਾਸ਼ਿੰਗਟਨ : ਅਮਰੀਕਾ ‘ਚ ਇਸੇ ਸਾਲ 2020 ਦੀ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਗਿਣਤੀ ਵੱਖਰੇ ਭਾਈਚਾਰੇ ਵਜੋਂ ਕੀਤੀ ਜਾਵੇਗੀ। ਸਿੱਖਾਂ ਦੇ ਇਕ ਸੰਗਠਨ ਨੇ ਇਹ ਜਾਣਕਾਰੀ ਦਿੰਦੇ ਹੋਏ ਇਸ ਨੂੰ ਮੀਲ ਦਾ ਪੱਥਰ ਕਰਾਰ ਦਿੱਤਾ। ਸੈਨ ਡਿਆਗੋ ਦੀ ਸਿੱਖ ਸੁਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ …
Read More »