ਪੁਲਿਸ ਨੇ 8 ਸਿੱਖ ਨੌਜਵਾਨਾਂ ਕੀਤਾ ਗ੍ਰਿਫਤਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਲਗਾਏ ਗਏ ਵਿਰਸੇ ਨੂੰ ਦਰਸਾਉਂਦੇ ਬੁੱਤਾਂ ਦੀ ਕੁਝ ਸ਼ਰਾਰਤੀ ਅਨਸਰਾਂ ਨੇ ਲੰਘੀ ਰਾਤ ਭੰਨ ਤੋੜ ਕੀਤੀ ਹੈ। ਭੰਨਤੋੜ ਕਰਨ ਵਾਲੇ 8 ਸਿੱਖ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਅਤੇ ਜਿਨ੍ਹਾਂ ਨੂੰ …
Read More »Yearly Archives: 2020
ਹਰਮਿੰਦਰ ਗਿੱਲ ਨੇ ਮੰਗੀ ਲਿਖਤੀ ਮੁਆਫੀ
ਦਰਬਾਰ ਸਾਹਿਬ ਦੀਆਂ ਸੰਗਤਾਂ ਲਈ ਬੋਲ ਗਏ ਸਨ ਮੰਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਹਲਕਾ ਪੱਟੀ ਦੇ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚਿੱਠੀ ਸੌਂਪ ਕੇ ਪਿਛਲੇ ਦਿਨੀਂ ਬੋਲੇ ਅਪਸ਼ਬਦਾਂ ਲਈ ਖਿਮਾ ਜਾਚਨਾ ਮੰਗੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਦੇ ਨਿੱਜੀ ਸਹਾਇਕ ਨੂੰ …
Read More »ਸਿੱਖ ਕਤਲੇਆਮ ਸਬੰਧੀ ਕੇਂਦਰ ਸਰਕਾਰ ਨੇ ਕਿਹਾ
ਦੋਸ਼ੀ ਪੁਲਿਸ ਮੁਲਾਜ਼ਮਾਂ ‘ਤੇ ਵੀ ਹੋਵੇਗੀ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਸੰਬੰਧਿਤ 186 ਮਾਮਲਿਆਂ ਦੀ ਜਾਂਚ ਕਰਨ ਵਾਲੀ ਜਸਟਿਸ ਐੱਸ. ਐੱਨ. ਢੀਂਗਰਾ ਕਮੇਟੀ ਦੀ ਰਿਪੋਰਟ ਸਵੀਕਾਰ ਕਰ ਲਈ ਹੈ ਅਤੇ ਉਸ ਦੀਆਂ ਸਿਫ਼ਾਰਿਸ਼ਾਂ ਮੁਤਾਬਕ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕੇਂਦਰ ਸਰਕਾਰ ਨੇ ਅੱਜ …
Read More »ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਕੀਤਾ ਬਰਖਾਸਤ
ਹਿਜ਼ਬੁਲ ਮੁਜਾਹਦੀਨ ਦੇ ਅੱਤਵਾਦੀਆਂ ਨਾਲ ਫੜਿਆ ਗਿਆ ਸੀ ਡੀ.ਐਸ.ਪੀ. ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਬਰਖਾਸਤ ਕਰ ਦਿੱਤਾ ਹੈ। ਜੰਮੂ ਕਸ਼ਮੀਰ ਦੇ ਡੀ.ਜੀ.ਪੀ. ਦਿਲਬਾਗ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਡੀ.ਐਸ.ਪੀ. ਦਵਿੰਦਰ ਸਿੰਘ ਪਿਛਲੇ …
Read More »ਜੰਮੂ ਕਸ਼ਮੀਰ ‘ਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਚੋਟੀ ਦਾ ਅੱਤਵਾਦੀ ਕਮਾਂਤਰ ਮਾਰ ਮੁਕਾਇਆ
ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿਚ ਅੱਜ ਭਾਰਤੀ ਸੁਰੱਖਿਆ ਬਲਾਂ ਨੇ ਹਿਜਬੁਲ ਮੁਜਾਹਦੀਨ ਦਾ ਇਕ ਚੋਟੀ ਦਾ ਕਮਾਂਡਰ ਮੁਕਾਬਲੇ ਦੌਰਾਨ ਮਾਰ ਮੁਕਾਇਆ। ਇਸ ਅੱਤਵਾਦੀ ਦੀ ਪਹਿਚਾਣ ਹਾਰੂਨ ਹਫਜ਼ ਦੇ ਰੂਪ ਵਿਚ ਹੋਈ ਹੈ ਅਤੇ ਉਹ ਡੋਡਾ ਦਾ ਰਹਿਣ ਵਾਲਾ ਸੀ। ਜ਼ਿਕਰਯੋਗ ਹੈ ਕਿ ਪਿਛਲੇ 15 ਦਿਨਾਂ ਵਿਚ ਸੁਰੱਖਿਆ …
Read More »ਨਿਰਭਯਾ ਮਾਮਲੇ ‘ਚ ਤਿਹਾੜ ਜੇਲ੍ਹ ਨੇ ਕਿਹਾ
22 ਜਨਵਰੀ ਨੂੰ ਚਾਰਾਂ ਦੋਸ਼ੀਆਂ ਨੂੰ ਨਹੀਂ ਦਿੱਤੀ ਜਾ ਸਕਦੀ ਫਾਂਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਰਭਯਾ ਮਾਮਲੇ ਦੇ ਚਾਰਾਂ ਦੋਸ਼ੀਆਂ ਨੂੰ 22 ਜਨਵਰੀ ਨੂੰ ਫਾਂਸੀ ਦੇਣਾ ਮੁਸ਼ਕਲ ਦਿਖਾਈ ਦੇ ਰਿਹਾ ਹੈ। ਇੱਕ ਦੋਸ਼ੀ ਮੁਕੇਸ਼ ਕੁਮਾਰ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਤਿਹਾੜ ਜੇਲ੍ਹ ਪ੍ਰਸ਼ਾਸਨ ਵਲੋਂ ਕਿਹਾ ਗਿਆ ਕਿ ਦੋਸ਼ੀਆਂ ਨੂੰ 22 ਜਨਵਰੀ …
Read More »ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਇਤਿਹਾਸ ਗੁਰਦੁਆਰਿਆਂ ‘ਚ ਟੇਕਿਆ ਮੱਥਾ
ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਕੀਤੀਆਂ ਸਿਆਸੀ ਕਾਨਫਰੰਸਾਂ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ‘ਚ ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਅੱਜ ਵੱਡੀ ਗਿਣਤੀ ‘ਚ ਦੂਰ-ਦੁਰਾਡੇ ਤੋਂ ਪਹੁੰਚੀਆਂ ਸੰਗਤਾਂ ਨੇ ਸਰੋਵਰ ‘ਚ ਇਸ਼ਨਾਨ ਕੀਤਾ ਅਤੇ ਇਤਿਹਾਸਕ ਗੁਰਦੁਆਰਿਆਂ ‘ਚ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ …
Read More »40 ਮੁਕਤਿਆਂ ਦਾ ਜੀਵਨ ਸਾਰਿਆਂ ਲਈ ਪ੍ਰੇਰਣਾ ਸਰੋਤ
ਤ੍ਰਿਪਤ ਰਜਿੰਦਰ ਬਾਜਵਾ ਨੇ ਵੀ 40 ਮੁਕਤਿਆਂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ 40 ਮੁਕਤਿਆਂ ਦੀ ਯਾਦ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ਮੌਕੇ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ …
Read More »ਪੰਜਾਬ ਦੇ ਖਿਡਾਰੀਆਂ ਨੂੰ ਵੀ ਮਿਲੇਗੀ ਦਿੱਲੀ ਅਤੇ ਹਰਿਆਣਾ ਵਾਂਗ ਇਨਾਮੀ ਰਾਸ਼ੀ
ਖੇਡ ਵਿਭਾਗ ਨੇ ਇਕ ਕਮੇਟੀ ਦਾ ਵੀ ਕੀਤਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਦੂਸਰੇ ਸੂਬਿਆਂ ਹਰਿਆਣਾ ਅਤੇ ਦਿੱਲੀ ਵਾਂਗ ਪੰਜਾਬ ‘ਚ ਵੀ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਦੇਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਖੇਡ ਵਿਭਾਗ ਵੱਲੋਂ ਇਸ ਸਬੰਧੀ ਇੱਕ ਕਮੇਟੀ ਵੀ ਬਣਾਈ ਗਈ ਹੈ। ਇਹ ਕਮੇਟੀ ਤੈਅ ਕਰੇਗੀ ਕਿ …
Read More »ਫੌਜੀ ਹਥਿਆਰ ਚੋਰੀ ਕਰਨ ਵਾਲਾ ਹਰਪ੍ਰੀਤ ਹੁਸ਼ਿਆਰਪੁਰ ਤੋਂ ਫਿਰ ਹੋਇਆ ਫਰਾਰ
ਰੂਪਨਗਰ ‘ਚ ਵੀ ਇਕ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਭੱਜਿਆ ਹੁਸ਼ਿਆਰਪੁਰ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਪਚਮੜੀ ਫੌਜੀ ਕੈਂਪ ਤੋਂ ਰਾਈਫਲਾਂ ਤੇ ਕਾਰਤੂਸ ਚੋਰੀ ਕਰਨ ਵਾਲਾ ਫੌਜ ਦਾ ਬਰਖਾਸਤ ਜਵਾਨ ਹਰਪ੍ਰੀਤ ਸਿੰਘ ਅੱਜ ਤੜਕੇ ਪੰਜਾਬ ਪੁਲਿਸ ਨੂੰ ਚਕਮਾ ਦੇ ਕੇ ਹੁਸ਼ਿਆਰਪੁਰ ਦੇ ਹਸਪਤਾਲ ਵਿੱਚੋਂ ਫਰਾਰ ਹੋ ਗਿਆ। ਜ਼ਿਕਰਯੋਗ ਹੈ ਕਿ …
Read More »