Breaking News
Home / 2020 (page 468)

Yearly Archives: 2020

ਪੰਜਾਬ ਦੇ ਵਿੱਤੀ ਸੰਕਟ ਲਈ ‘ਆਪ’ ਨੇ ਕੈਪਟਨ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ

ਕਿਹਾ – ਵਿੱਤੀ ਤੌਰ ‘ਤੇ ਪੰਜਾਬ ਸਰਕਾਰ ਵੈਂਟੀਲੇਟਰ ‘ਤੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ ਦੇ ਵਿੱਤੀ ਸੰਕਟ ਲਈ ਸਰਕਾਰ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਹੈ। ਇਸ ਸਬੰਧੀ ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਤੇ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਵਿੱਤੀ ਤੌਰ ‘ਤੇ …

Read More »

ਜੇ.ਐਨ.ਯੂ. ਹਿੰਸਾ ਮਾਮਲੇ ਬਾਰੇ ਵਿਦਿਆਰਥੀ ਆਗੂ ਆਇਸ਼ੀ ਘੋਸ਼ ਦਾ ਆਰੋਪ

ਕਿਹਾ – ਨਕਾਬਪੋਜ਼ ਗੁੰਡਿਆਂ ਨੇ ਮੈਨੂੰ ਬੇਹੋਸ਼ ਹੋਣ ਤੱਕ ਕੁੱਟਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਲੰਘੇ ਐਤਵਾਰ ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਚ ਦਾਖਲ ਹੋ ਕੇ ਕੁਝ ਨਕਾਬਪੋਸ਼ ਗੁੰਡਿਆਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਕੁੱਟਮਾਰ ਕੀਤੀ ਸੀ। ਇਸ ਕੁੱਟਮਾਰ ਵਿਚ ਵਿਦਿਆਰਥੀ ਯੂਨੀਅਨ ਦੀ ਆਗੂ ਆਇਸ਼ੀ ਘੋਸ਼ ਵੀ ਜ਼ਖ਼ਮੀ ਹੋ ਗਈ। ਇਸ …

Read More »

ਅਮਰੀਕਾ ਅਤੇ ਇਰਾਨ ਵਿਚਾਲੇ ਵਧਿਆ ਤਣਾਅ

ਭਾਰਤੀਆਂ ਦੀ ਸੁਰੱਖਿਆ ਨੂੰ ਲੈ ਕੇ ਕੈਪਟਨ ਨੇ ਮੋਦੀ ਨੂੰ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਮਰੀਕਾ ਤੇ ਇਰਾਨ ਵਿਚਾਲੇ ਵਧਦੇ ਤਣਾਅ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਵਿਦੇਸ਼ ਮੰਤਰੀ ਐਸ.ਜੇ. ਸ਼ੰਕਰ ਨੂੰ ਫਿਰ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਨੇ ਕਿਹਾ …

Read More »

ਆਸਟਰੇਲੀਆ ਵਿਚ ਭਿਆਨਕ ਅੱਗ ਨੇ ਕਰੋੜਾਂ ਪੰਛੀਆਂ ਤੇ ਜਾਨਵਰਾਂ ਦੀ ਲਈ ਜਾਨ

ਪੀੜਤਾਂ ਦੀ ਮਦਦ ਲਈ ਅੱਗੇ ਆਏ ਸਿੱਖਾਂ ਦੀ ਹੋਣ ਲੱਗੀ ਸ਼ਲਾਘਾ ਚੰਡੀਗੜ੍ਹ/ਬਿਊਰੋ ਨਿਊਜ਼ ਆਸਟਰੇਲੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਕਾਰਨ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ ਤੇ ਵੱਡੀ ਗਿਣਤੀ ਵਿਚ ਪੰਛੀ ਤੇ ਜਾਨਵਰ ਮਾਰੇ ਗਏ ਹਨ। ਇਸ ਅੱਗ ਨਾਲ 25 ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਵੀ ਚਲੀ ਗਈ …

Read More »

ਨਿਰਭਯਾ ਮਾਮਲੇ ਦੇ ਦੋਸ਼ੀਆਂ ਨੂੰ 22 ਜਨਵਰੀ ਨੂੰ ਦਿੱਤੀ ਜਾਵੇਗੀ ਫਾਂਸੀ

ਦਿੱਲੀ ਦੀ ਅਦਾਲਤ ਨੇ ਡੈੱਥ ਵਾਰੰਟ ਕੀਤੇ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਲ 2012 ਦੇ ਨਿਰਭਯਾ ਜਬਰ ਜਨਾਹ ਮਾਮਲੇ ‘ਚ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਅੱਜ ਚਾਰਾਂ ਦੋਸ਼ੀਆਂ ਵਿਰੁੱਧ ਡੈੱਥ ਵਾਰੰਟ ਜਾਰੀ ਕਰ ਦਿੱਤਾ ਹੈ। ਅਦਾਲਤ ਦੇ ਫ਼ੈਸਲੇ ਮੁਤਾਬਕ ਦੋਸ਼ੀ ਮੁਕੇਸ਼, ਪਵਨ, ਵਿਨੈ ਅਤੇ ਅਕਸ਼ੈ ਨੂੰ 14 ਦਿਨਾਂ ਬਾਅਦ ਭਾਵ …

Read More »

ਪੰਜਾਬ ਸਰਕਾਰ ਦਾ ਆਰਥਿਕ ਸੰਕਟ ਹੋਇਆ ਹੋਰ ਡੂੰਘਾ

ਵਿਕਾਸ ਕਾਰਜਾਂ ‘ਤੇ ਲਗਾ ਦਿੱਤੀ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸੂਬੇ ਵਿਚ ਵਿਕਾਸ ਕਾਰਜਾਂ ‘ਤੇ ਮੁਕੰਮਲ ਤੌਰ ‘ਤੇ ਰੋਕ ਲਗਾ ਦਿੱਤੀ ਹੈ। ਇਹ ਫੈਸਲਾ ਵਿੱਤ ਵਿਭਾਗ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਗਿਆ। ਇਸ ਫੈਸਲੇ ਅਨੁਸਾਰ …

Read More »

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਭਾਰਤ ਵਿਚ ਵੀ ਸਿੱਖ ਸੁਰੱਖਿਅਤ ਨਹੀਂ

ਕੈਪਟਨ ਅਮਰਿੰਦਰ ਗਿਆਨੀ ਹਰਪ੍ਰੀਤ ਸਿੰਘ ਦੀ ਟਿੱਪਣੀ ਤੋਂ ਚਿੰਤਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਟਿੱਪਣੀ ‘ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਦਾ ਜ਼ਿਕਰ ਕਰਦਿਆਂ ਕਿਹਾ ਸੀ ਕਿ ਭਾਰਤ ਵਿਚ ਵੀ …

Read More »

ਮਹਿੰਗੀ ਬਿਜਲੀ ਵਿਰੁੱਧ 10 ਜਨਵਰੀ ਨੂੰ ਕੈਪਟਨ ਦੀ ਕੋਠੀ ਘੇਰੇਗੀ ਆਮ ਆਦਮੀ ਪਾਰਟੀ

ਮੋਦੀ ਸਰਕਾਰ ਦੀਆਂ ਨੀਤੀਆਂ ਖਿਲਾਫ ਭਲਕੇ ਹੋ ਰਹੀ ਹੜਤਾਲ ਦਾ ਵੀ ਭਗਵੰਤ ਮਾਨ ਨੇ ਕੀਤਾ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਦੀ ਕੀਤੀ ਜਾ ਰਹੀ ਲੁੱਟ ਵਿਰੁੱਧ ਆਮ ਆਦਮੀ ਪਾਰਟੀ ਹੁਣ ਸ਼ੁੱਕਰਵਾਰ 10 …

Read More »

ਢੀਂਡਸਾ ਪਿਉ-ਪੁੱਤ ਨੂੰ ਅਕਾਲੀ ਦਲ ਵਿਚੋਂ ਕੱਢਣ ਦੀ ਹੋਣ ਲੱਗੀ ਤਿਆਰੀ

ਬਾਦਲ ਪੱਖੀਆਂ ਨੇ ਢੀਂਡਸਾ ਪਰਿਵਾਰ ਖਿਲਾਫ ਸ਼ਿਕਾਇਤਾਂ ਦੇਣੀਆਂ ਸ਼ੁਰੂ ਕੀਤੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਸੁਖਦੇਵ ਸਿੰਘ ਢੀਂਡਸਾ ਕੁਝ ਸਮਾਂ ਪਹਿਲਾਂ ਅਕਾਲੀ ਦਲ ਦਾ ਸਾਥ ਛੱਡ ਕੇ ਟਕਸਾਲੀਆਂ ਨਾਲ ਜਾ ਰਹੇ ਸਨ ਅਤੇ ਹੁਣ ਪਰਮਿੰਦਰ ਸਿੰਘ ਢੀਂਡਸਾ ਦੀ ਬਗਾਵਤ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਤਰਥੱਲੀ ਮਚਾ ਦਿੱਤੀ ਹੈ। ਇਸ ਨੂੰ ਦੇਖਦਿਆਂ ਹੁਣ ਸ਼੍ਰੋਮਣੀ …

Read More »

ਪ੍ਰਸਿੱਧ ਢਾਡੀ ਈਦੂ ਸ਼ਰੀਫ਼ ਦਾ ਦੇਹਾਂਤ

ਸਮੁੱਚੇ ਕਲਾਕਾਰ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ ਜ਼ੀਰਕਪੁਰ/ਬਿਊਰੋ ਨਿਊਜ਼ ਰਵਾਇਤੀ ਢਾਡੀ ਪਰੰਪਰਾ ਦੇ ਵਾਰਿਸ ਈਦੂ ਸ਼ਰੀਫ਼ ਦਾ ਅੱਜ ਦੁਪਹਿਰੇ ਚੰਡੀਗੜ੍ਹ ‘ਚ ਪੈਂਦੇ ਮਨੀਮਾਜਰਾ ਸਥਿਤ ਉਨ੍ਹਾਂ ਦੇ ਘਰ ‘ਚ ਦੇਹਾਂਤ ਹੋ ਗਿਆ। ਉਹ ਪਿਛਲੇ ਲੰਮੇ ਸਮੇਂ ਤੋਂ ਅਧਰੰਗ ਦੀ ਬਿਮਾਰੀ ਤੋਂ ਪੀੜਤ ਸਨ। ਈਦੂ ਸ਼ਰੀਫ਼ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਮ੍ਰਿਤਕ …

Read More »