15.7 C
Toronto
Friday, July 24, 2026
spot_img

Yearly Archives: 0

ਫਿਰੋਜ਼ਪੁਰ ‘ਚ ਅੰਗੀਠੀ ਦੀ ਗੈਸ ਨੇ ਲਈ ਮਾਂਪੁੱਤ ਦੀ ਜਾਨ

ਅਬੋਹਰ/ਬਿਊਰੋ ਨਿਊਜ਼ ਫ਼ਿਰੋਜ਼ਪੁਰ ਵਿਚ ਪੈਂਦੇ ਹਲਕਾ ਬੱਲੂਆਣਾ ਦੇ ਪਿੰਡ ਵਰਿਆਮ ਖੇੜਾ ਦੀ ਢਾਣੀ 'ਚ ਰਹਿੰਦੇ ਇੱਕ ਮਾਂ-ਪੁੱਤ ਦੀ ਕਮਰੇ 'ਚ ਬਾਲੀ ਅੰਗੀਠੀ ਦੀ ਗੈਸ ਚੜ੍ਹਨ...

ਜੇ.ਐਨ.ਯੂ. ‘ਚ ਹਮਲਾ ਕਰਨ ਵਾਲਿਆਂ ਦੀ ਨਹੀਂ ਹੋਈ ਪਹਿਚਾਣ

ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਇਸ਼ੀ ਸਮੇਤ 19 'ਤੇ ਕੇਸ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਚ ਐਤਵਾਰ ਨੂੰ ਹੋਈ ਹਿੰਸਾ ਦੇ ਅਰੋਪ ਵਿਚ...

ਦਿੱਲੀ ਵਿਧਾਨ ਸਭਾ ਲਈ 8 ਫਰਵਰੀ ਨੂੰ ਪੈਣਗੀਆਂ ਵੋਟਾਂ

11 ਫਰਵਰੀ ਨੂੰ ਆਉਣਗੇ ਨਤੀਜੇ ਚੋਣ ਜ਼ਾਬਤਾ ਹੋਇਆ ਲਾਗੂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ 8 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 11...

ਦਿੱਲੀ ਚੋਣਾਂ ਮਿਲ ਕੇ ਲੜਨਗੇ ਅਕਾਲੀ ਅਤੇ ਭਾਜਪਾ

ਸ਼੍ਰੋਮਣੀ ਅਕਾਲੀ ਦਲ ਦਾ ਵਫਦ ਵਿਦੇਸ਼ ਮੰਤਰੀ ਨੂੰ ਵੀ ਮਿਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਮਿਲ...

ਪਰਮਿੰਦਰ ਢੀਂਡਸਾ ਵੀ ਬਾਦਲਾਂ ਖਿਲਾਫ ਖੁੱਲ੍ਹ ਕੇ ਆ ਗਏ ਸਾਹਮਣੇ

ਕਿਹਾ ਬੇਅਦਬੀ ਮਾਮਲਿਆਂ ਲਈ ਮੁਆਫੀ ਮੰਗੇ ਅਕਾਲੀ ਦਲ ਸੰਗਰੂਰ/ਬਿਊਰੋ ਨਿਊਜ਼ ਸੁਖਦੇਵ ਸਿੰਘ ਢੀਂਡਸਾ ਤੋਂ ਬਾਅਦ ਹੁਣ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਵੀ ਬਾਦਲਾਂ ਖਿਲਾਫ ਖੁੱਲ੍ਹ...

ਹਰਪਾਲ ਚੀਮਾ ਨੇ ਕੈਪਟਨ ਅਮਰਿੰਦਰ ‘ਤੇ ਲਗਾਏ ਆਰੋਪ

ਕਿਹਾ ਕੈਪਟਨ ਅਮਰਿੰਦਰ ਨੇ ਸਰਕਾਰੀ ਰਿਹਾਇਸ਼ 'ਤੇ ਅਰੂਸਾ ਆਲਮ ਨੂੰ ਰੱਖਿਆ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ...

ਗੁਰਜੀਤ ਸਿੰਘ ਔਜਲਾ ਬਣੇ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਚੇਅਰਮੈਨ

ਅੰਮ੍ਰਿਤਸਰ/ਬਿਊਰੋ ਨਿਊਜ਼ ਗੁਰਜੀਤ ਸਿੰਘ ਔਜਲਾ ਨੂੰ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਚੇਅਰਮੈਨ ਬਣਾਇਆ ਗਿਆ ਹੈ। ਔਜਲਾ ਅੰਮ੍ਰਿਤਸਰ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਹਨ। ਪੰਜਾਬ ਵਾਲੀਬਾਲ ਐਸੋਸੀਏਸ਼ਨ...

ਦਿੱਲੀ ਗੁਰਦੁਆਰਾ ਕਮੇਟੀ ਦਾ ਮੈਂਬਰ ਪਰਮਜੀਤ ਸਿੰਘ ਚੰਡੋਕ ਤਨਖਾਹੀਆ ਕਰਾਰ

ਅਕਾਲ ਤਖਤ ਸਾਹਿਬ ਤੋਂ ਲਗਾਈ ਧਾਰਮਿਕ ਸੇਵਾ ਅੰਮ੍ਰਿਤਸਰ/ਬਿਊਰੋ ਨਿਊਜ਼ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਚੰਡੋਕ ਨੂੰ ਬੀਅਰ ਖਰੀਦਣ ਦੇ ਦੋਸ਼ 'ਚ ਸ੍ਰੀ ਅਕਾਲ...

ਜੇ.ਐਨ.ਯੂ. ਵਿਚ ਗੁੰਡਿਆਂ ਵਲੋਂ ਵਿਦਿਆਰਥੀਆਂ ‘ਤੇ ਹਮਲਾ

ਦੋਢਾਈ ਘੰਟੇ ਮਚਾਇਆ ਹੁੜਦੁੰਗ ਅਤੇ ਹੋਸਟਲ ਦੀ ਕੀਤੀ ਭੰਨਤੋੜ ਨਵੀਂ ਦਿੱਲੀ/ਬਿਊਰੋ ਨਿਊਜ਼ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਚ ਫੀਸਾਂ 'ਚ ਹੋਏ ਵਾਧੇ ਖਿਲਾਫ ਪ੍ਰਦਰਸ਼ਨ ਕਰ ਰਹੇ...

ਪੰਜਾਬ ਯੂਨੀਵਰਸਿਟੀ ‘ਚ ਜੇ.ਐਨ.ਯੂ. ਮਾਮਲੇ ‘ਤੇ ਸਪੀਕਰ ਦੇ ਭਾਸ਼ਣ ਦੌਰਾਨ ਹੋਇਆ ਹੰਗਾਮਾ

ਮੋਦੀ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਵਿਚ ਨੈਸ਼ਨਲ ਵੂਮੈਨ ਕਮਿਸ਼ਨ ਦੇ ਸੈਮੀਨਾਰ ਵਿਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਹਰਿਆਣਾ ਵਿਧਾਨ...
- Advertisment -
Google search engine

Most Read