ਡਾ. ਘੁੰਮਣ ਨੇ ਪਿਛਲੇ ਦਿਨੀਂ ਦੇ ਦਿੱਤਾ ਸੀ ਅਸਤੀਫਾ ਪਟਿਆਲਾ/ਬਿਊਰੋ ਨਿਊਜ਼ ਚੀਫ਼ ਸੈਕਰੇਟਰੀ ਫੋਰੈਸਟ ਅਤੇ ਵਾਈਲਡ ਲਾਈਫ਼ ਰਵਨੀਤ ਕੌਰ ਆਈ. ਏ. ਐਸ. ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। ਇਸ ਸਬੰਧੀ ਗਵਰਨਰ ਸੈਕਟਰੀਏਟ ਪੰਜਾਬ ਰਾਜ ਭਵਨ ਚੰਡੀਗੜ੍ਹ ਤੋਂ ਬਕਾਇਦਾ ਇਕ ਪੱਤਰ ਜਾਰੀ ਕੀਤਾ ਗਿਆ। ਇਸੇ ਦੌਰਾਨ ਪੰਜਾਬ …
Read More »Yearly Archives: 2020
ਫਗਵਾੜਾ ‘ਚ ਦਰਦਨਾਕ ਸੜਕ ਹਾਦਸਾ
ਵੈਸ਼ਨੋ ਦੇਵੀ ਤੋਂ ਯੂਪੀ ਜਾ ਰਹੇ 4 ਕਾਰ ਸਵਾਰਾਂ ਦੀ ਮੌਤ ਫਗਵਾੜਾ/ਬਿਊਰੋ ਨਿਊਜ਼ ਫਗਵਾੜਾ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਇਹ ਸਾਰੇ ਇਕ ਕਾਰ ਵਿਚ ਸਵਾਰ ਸਨ ਅਤੇ …
Read More »ਕਾਲੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦਾ ਘਿਰਾਓ ਭਲਕੇ – ਪੰਜਾਬ ਦੇ ਕਿਸਾਨਾਂ ਨੇ ਘੱਤੀਆਂ ਵਹੀਰਾਂ
ਹਰਿਆਣਾ ਦੀ ਭਾਜਪਾ ਸਰਕਾਰ ਨੇ ਸਰਹੱਦਾਂ ਕੀਤੀਆਂ ਸੀਲ- ਸੜਕਾਂ ‘ਤੇ ਸੁੱਟੇ ਵੱਡੇ-ਵੱਡੇ ਪੱਥਰ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨੀ ਸੰਘਰਸ਼ ਚਰਮ ਸੀਮਾ ‘ਤੇ ਪਹੁੰਚ ਚੁੱਕਾ ਹੈ। ਇਸਦੇ ਚੱਲਦਿਆਂ ਕਿਸਾਨਾਂ ਵਲੋਂ ਭਲਕੇ 26 ਅਤੇ 27 ਨਵੰਬਰ ਨੂੰ ਦਿੱਲੀ ਦਾ ਘਿਰਾਓ …
Read More »ਚੰਡੀਗੜ੍ਹ-ਦਿੱਲੀ ਹਾਈਵੇ ‘ਤੇ ਪੁਲਿਸ ਵਲੋਂ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ
ਪੰਜਾਬ ਦੇ ਕਿਸਾਨ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਅੰਬਾਲਾ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ ਵਿਚ ਚੰਡੀਗੜ੍ਹ-ਦਿੱਲੀ ਹਾਈਵੇ ‘ਤੇ ਹਰਿਆਣਾ ਪੁਲਿਸ ਨੇ ਪੰਜਾਬ ਦੇ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ। ਇਸ ਦੇ ਬਾਵਜੂਦ ਵੀ ਕਿਸਾਨ ਪਿੱਛੇ ਨਹੀਂ ਹਟੇ ਅਤੇ ਉਹ ਪੁਲਿਸ ਦੇ …
Read More »ਦਿੱਲੀ ਜਾਣ ਤੋਂ ਰੋਕਣ ‘ਤੇ ਹਰਿਆਣਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਕਹਿਣਾ – ਜੇਕਰ ਮਾਹੌਲ ਵਿਗੜਿਆ ਤਾਂ ਇਸਦੀ ਜ਼ਿੰਮੇਵਾਰ ਭਾਜਪਾ ਸਰਕਾਰ ਹੋਵੇਗੀ ਲਹਿਰਾਗਾਗਾ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਦਿੱਲੀ ਜਾਂਦੇ ਕਿਸਾਨਾਂ ਲਈ ਸਰਹੱਦ ਸੀਲ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। ਵੱਡੀ ਗਿਣਤੀ ਵਿਚ ਬੀਬੀਆਂ ਨੇ ਹਰਿਆਣਾ ਸਰਕਾਰ ਦੀ …
Read More »ਆਮ ਆਦਮੀ ਪਾਰਟੀ ਖੇਤੀ ਸੁਧਾਰ ਕਾਨੂੰਨਾਂ ਖਿਲਾਫ ਪੰਜਾਬ ‘ਚ ਕਰੇਗੀ ਤਿੰਨ ਰੈਲੀਆਂ
ਭਗਵੰਤ ਮਾਨ ਨੇ ਕਿਹਾ – ਖੇਤੀ ਕਾਨੂੰਨ ਆਮ ਲੋਕਾਂ ਦੇ ਵੀ ਹਨ ਖਿਲਾਫ ਸੰਗਰੂਰ/ਬਿਊਰੋ ਨਿਊਜ਼ ਖੇਤੀ ਸੁਧਾਰ ਕਾਨੂੰਨਾਂ ਖਿਲਾਫ ਆਮ ਆਦਮੀ ਪਾਰਟੀ ਪੰਜਾਬ ਵਿਚ ਤਿੰਨ ਰੈਲੀਆਂ ਕਰੇਗੀ। ਸਭ ਤੋਂ ਪਹਿਲੀ ਰੈਲੀ 4 ਦਸੰਬਰ ਨੂੰ ਮੌੜ ਮੰਡੀ ਵਿਚ ਹੋਵੇਗੀ। ਇਸੇ ਤਰ੍ਹਾਂ ਦੂਜੀ ਰੈਲੀ 13 ਦਸੰਬਰ ਨੂੰ ਪੱਟੀ ਅਤੇ 20 ਦਸੰਬਰ ਨੂੰ …
Read More »ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ ਸ਼੍ਰੋਮਣੀ ਕਮੇਟੀ
ਐਸਜੀਪੀਸੀ ਪ੍ਰਧਾਨ ਲੌਂਗੋਵਾਲ ਨੇ ਕੀਤਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਆ ਗਈ ਹੈ। ਇਸ ਸਬੰਧੀ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਦੇ ਨਾਲ-ਨਾਲ ਮੁੱਢਲੀਆਂ ਮੈਡੀਕਲ …
Read More »ਢੀਂਡਸਾ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਸਰਹੱਦਾਂ ਸੀਲ ਕਰਨ ਨੂੰ ਦੱਸਿਆ ਮੰਦਭਾਗਾ
ਬੱਬੂ ਮਾਨ ਨੇ ਵੀ ਦਿੱਤਾ ‘ਦਿੱਲੀ ਚੱਲੋ’ ਦਾ ਹੋਕਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ 26 ਤੇ 27 ਨਵੰਬਰ ਦੇ ਦਿੱਲੀ ਚੱਲੋ ਅੰਦੋਲਨ ਦਾ ਰਾਹ ਰੋਕਿਆ ਜਾ ਰਿਹਾ ਹੈ। ਜਿਸਦੀ ਸ਼ੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਢੀਂਡਸਾ ਨੇ ਹਰਿਆਣਾ …
Read More »ਦੁਪਹਿਰ ਦੇ ਖਾਣੇ ਬਹਾਨੇ ਕੈਪਟਨ ਅਤੇ ਸਿੱਧੂ ਦੀ ਮੁਲਾਕਾਤ
ਰਾਜਨੀਤਕ ਮਸਲਿਆਂ ‘ਤੇ ਹੋਇਆ ਵਿਚਾਰ ਵਟਾਂਦਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਸਿਸਵਾਂ ਸਥਿਤ ਫਾਰਮ ਹਾਊਸ ‘ਤੇ ਬਾਅਦ ਦੁਪਹਿਰ ਸਾਬਕਾ ਕੈਬਨਿਟ ਸਹਿਯੋਗੀ ਨਵਜੋਤ ਸਿੰਘ ਸਿੱਧੂ ਨਾਲ ਕਰੀਬ ਇਕ ਘੰਟੇ ਤੱਕ ਮੀਟਿੰਗ ਕੀਤੀ। ਸਿੱਧੂ ਮੀਟਿੰਗ ਤੋਂ ਬਾਅਦ ਅੰਮ੍ਰਿਤਸਰ ਲਈ ਰਵਾਨਾ ਹੋ ਗਏ। ਮੁੱਖ ਮੰਤਰੀ ਦੇ …
Read More »ਪੰਜਾਬ ‘ਚ ਇਕ ਦਸੰਬਰ ਤੋਂ ਮੁੜ ਲੱਗੇਗਾ ਰਾਤ ਦਾ ਕਰਫਿਊ
ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਕੈਪਟਨ ਸਰਕਾਰ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਕੈਪਟਨ ਅਮਰਿੰਦਰ ਸਰਕਾਰ ਨੇ ਸੂਬੇ ਦੇ ਸਾਰੇ ਸ਼ਹਿਰਾਂ ਵਿਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ ਦਸੰਬਰ ਤੋਂ ਇਹ ਕਰਫ਼ਿਊ ਰਾਤੀਂ …
Read More »