ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਸ਼ਹਿਰ ਵਿਚ ਇੱਕ ਹੀ ਪਰਿਵਾਰ ਦੇ ਤਿੰਨ ਜੀਆਂ ਨੂੰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮਿਲੀ ਹੈ ਕਿ ਚਰਨਜੀਤ ਸਿੰਘ ਖੋਖਰ, ਉਸਦੀ ਪਤਨੀ ਜਸਵਿੰਦਰ ਕੌਰ ਅਤੇ ਲੜਕੀ ਸਿਮਰਨ ਦੇ ਸਿਰ ਵਿਚ ਗੋਲੀਆਂ ਮਾਰੀਆਂ ਗਈਆਂ ਜੋ ਉਹਨਾਂ ਦੀ ਮੌਤ ਦਾ ਕਾਰਨ …
Read More »Yearly Archives: 2020
ਡੇਰਾ ਪ੍ਰੇਮੀ ਮਨੋਹਰ ਲਾਲ ਦੇ ਕਤਲ ਦਾ ਮਾਮਲਾ ਗਰਮਾਇਆ
ਅਜੇ ਤੱਕ ਨਹੀਂ ਕੀਤਾ ਗਿਆ ਸਸਕਾਰ – ਸਥਿਤੀ ਤਣਾਅਪੂਰਨ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਦੇ ਕਸਬਾ ਭਗਤਾ ਭਾਈ ਵਿਚ ਹੋਈ ਡੇਰਾ ਸਿਰਸਾ ਪ੍ਰੇਮੀ ਮਨੋਹਰ ਲਾਲ ਦੀ ਹੱਤਿਆ ਦੇ ਆਰੋਪੀਆਂ ਦੀ ਗ੍ਰਿਫਤਾਰੀ ਨਾ ਹੋਣ ਕਰਕੇ ਡੇਰਾ ਸਮਰਥਕਾਂ ਵਿਚ ਰੋਸ ਵਧਦਾ ਹੀ ਜਾ ਰਿਹਾ ਹੈ। ਡੇਰਾ ਪ੍ਰੇਮੀਆਂ ਵਲੋਂ ਲੰਘੇ ਸ਼ਨੀਵਾਰ ਤੋਂ ਬਾਜਾਖਾਨਾ – ਬਰਨਾਲਾ …
Read More »ਕਾਮੇਡੀਅਨ ਭਾਰਤੀ ਸਿੰਘ ਅਤੇ ਉਸਦੇ ਪਤੀ ਹਰਸ਼ ਨੂੰ ਮਿਲੀ ਜ਼ਮਾਨਤ
ਡਰੱਗ ਮਾਮਲੇ ਵਿਚ ਹੋਈ ਸੀ ਗ੍ਰਿਫਤਾਰੀ ਮੁੰਬਈ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਗ੍ਰਿਫ਼ਤਾਰ ਕਾਮੇਡੀਅਨ ਭਾਰਤੀ ਸਿੰਘ ਅਤੇ ਉਸਦੇ ਪਤੀ ਹਰਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ. ਡੀ. ਪੀ. ਐਸ. ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਲੰਘੇ ਸ਼ਨੀਵਾਰ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐਨ. ਸੀ. ਬੀ.) ਵਲੋਂ ਭਾਰਤੀ ਅਤੇ ਹਰਸ਼ ਦੇ …
Read More »ਭਾਰਤ ‘ਚ ਬਣ ਰਹੀ ਆਕਸਫੋਰਡ ਦੀ ਕਰੋਨਾ ਵੈਕਸੀਨ 90 ਫੀਸਦੀ ਅਸਰਦਾਰ
ਅਮਰੀਕਾ ‘ਚ 11 ਦਸੰਬਰ ਤੋਂ ਵੈਕਸੀਨ ਦੀ ਹੋ ਸਕਦੀ ਹੈ ਸ਼ੁਰੂਆਤ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵੈਕਸੀਨ ਨੂੰ ਲੈ ਕੇ ਚੰਗੀ ਖਬਰ ਆ ਰਹੀ ਹੈ। ਇਸ ਦੇ ਚੱਲਦਿਆਂ ਭਾਰਤ ਵਿਚ ਬਣ ਰਹੀ ਆਕਸਫੋਰਡ ਦੀ ਕਰੋਨਾ ਵੈਕਸੀਨ ਕੋਵੀਸ਼ੀਲਡ 90 ਫੀਸਦੀ ਅਸਰਦਾਰ ਦੱਸੀ ਜਾ ਰਹੀ ਹੈ ਅਤੇ ਅਮਰੀਕਾ ਵਿਚ ਵੀ 11 ਦਸੰਬਰ ਤੋਂ …
Read More »ਕੈਪਟਨ ਅਮਰਿੰਦਰ ਭਲਕੇ 21 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਨਾਲ ਚੰਡੀਗੜ੍ਹ ‘ਚ ਕਰਨਗੇ ਮੀਟਿੰਗ
ਮੁੱਖ ਮੰਤਰੀ ਦਫਤਰ ਨੇ ਕਿਸਾਨ ਆਗੂਆਂ ਨੂੰ ਭੇਜੇ ਸੁਨੇਹੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ 21 ਨਵੰਬਰ ਨੂੰ ਬਾਅਦ ਦੁਪਹਿਰ ਡੇਢ ਵਜੇ ਪੰਜਾਬ ਭਵਨ ਚੰਡੀਗੜ੍ਹ ਵਿੱਚ ਸੂਬੇ ਦੀਆਂ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਮੀਟਿੰਗ ਲਈ ਸੱਦਿਆ ਹੈ। ਜਥੇਬੰਦੀਆਂ ਦੇ ਮੁਖੀਆਂ ਨੂੰ ਮੁੱਖ ਮੰਤਰੀ …
Read More »ਪੰਜਾਬ ਦੀ ਲੜਖੜਾਈ ਆਰਥਿਕ ਸਥਿਤੀ ਤੋਂ ਕਾਂਗਰਸ ਨੂੰ ਹੋਈ ਚਿੰਤਾ
ਸੁਨੀਲ ਜਾਖੜ ਬੋਲੇ – ਕਿਸਾਨ ਜਥੇਬੰਦੀਆਂ ਆਪਣਾ ਹੀ ਘਰ ਸਾੜ ਕੇ ਹੱਥ ਨਾ ਸੇਕਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦੇ ਧਰਨਿਆਂ ਕਾਰਨ ਸ਼ਹਿਰੀ ਵਰਗ ਵਿਚ ਵਧੇ ਗੁੱਸੇ ਤੇ ਲੜਖੜਾਈ ਅਰਥਵਿਵਸਥਾ ਨਾਲ ਕਾਂਗਰਸ ਪਾਰਟੀ ਵਿਚ ਖਲਬਲੀ ਮਚੀ ਹੋਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਕਿਸਾਨ …
Read More »ਫਿਰੋਜ਼ਪੁਰ ‘ਚ ਧਰਨੇ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੇ ਪਰਿਵਾਰ ਨੂੰ ਮਿਲੀ ਸਰਕਾਰੀ ਸਹਾਇਤਾ
ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਪੀੜਤ ਪਰਿਵਾਰ ਨੂੰ ਸੌਂਪਿਆ 3 ਲੱਖ ਰੁਪਏ ਦਾ ਚੈਕ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਵਿਚ ਪੈਂਦੇ ਟੋਲ ਪਲਾਜ਼ਾ ਮਾਹਮੂ ਜੋਈਆਂ ਵਿਖੇ ਪਿਛਲੇ ਦਿਨੀਂ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਧਰਨੇ ਦੌਰਾਨ ਕਿਸਾਨ ਬਲਦੇਵ ਰਾਜ ਦੀ ਦਿਲ ਦਾ ਦੌਰਾ ਪੈਣ ਨਾਲ ਜਾਨ ਚਲੇ ਗਈ ਸੀ। ਇਸ ਦੇ ਚੱਲਦਿਆਂ …
Read More »ਈ.ਡੀ. ਦੀ ਕਾਰਵਾਈ ਤੋਂ ਘਬਰਾ ਗਏ ਕੈਪਟਨ
ਕਿਸਾਨ ਆਗੂਆਂ ਨੇ ਕਿਹਾ – ਮੁੱਖ ਮੰਤਰੀ ਹੁਣ ਨਰਿੰਦਰ ਮੋਦੀ ਨੂੰ ਕਰਨਗੇ ਖੁਸ਼ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨਾਂ ਵਲੋਂ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਹੁਣ ਕਿਸਾਨਾਂ ਨੂੰ ਸੰਘਰਸ਼ ਠੰਡਾ ਕਰਨ ਦੀ ਨਸੀਹਤ ਦੇਣ ਲੱਗ ਪਏ ਹਨ …
Read More »ਆਮ ਆਦਮੀ ਪਾਰਟੀ ਨੇ ਵੀ ਕੈਪਟਨ ਅਮਰਿੰਦਰ ‘ਤੇ ਚੁੱਕੇ ਸਵਾਲ
ਹਰਪਾਲ ਚੀਮਾ ਬੋਲੇ – ਕੈਪਟਨ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਵਿਦੇਸ਼ਾਂ ‘ਚ ਜਾਇਦਾਦਾਂ ਜਨਤਕ ਹੋਣ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਵੀ ਕੈਪਟਨ ਅਮਰਿੰਦਰ ਸਿੰਘ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਕੈਪਟਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਵਿਦੇਸ਼ਾਂ ਵਿਚ ਜਾਇਦਾਦਾਂ ਦੇ ਵੇਰਵੇ ਜਨਤਕ ਹੋਣੇ ਚਾਹੀਦੇ ਹਨ। ਵਿਰੋਧੀ ਧਿਰ ਦੇ ਆਗੂ …
Read More »ਮਜੀਠੀਆ ਦੀ ਜੈਡ ਪਲੱਸ ਸੁਰੱਖਿਆ ਵਾਪਸੀ ਤੋਂ ਬਾਅਦ ਅਕਾਲੀ ਦਲ ਭੜਕਿਆ
ਦਲਜੀਤ ਚੀਮਾ ਨੇ ਕਿਹਾ – ਕੇਂਦਰ ਸਰਕਾਰ ਆਪਣੇ ਵਿਰੋਧੀਆਂ ਦਾ ਜੀਵਨ ਪਾ ਰਹੀ ਹੈ ਖਤਰੇ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਟੁੱਟ ਚੁੱਕਾ ਹੈ ਅਤੇ ਹੁਣ ਕੇਂਦਰ ਦੀ ਮੋਦੀ ਸਰਕਾਰ ਨੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕੇ ਦੇਣੇ ਸ਼ੁਰੂ ਕਰ ਦਿੱਤੇ ਹਨ। ਇਸਦੇ ਚੱਲਦਿਆਂ ਕੇਂਦਰ ਸਰਕਾਰ …
Read More »